ਪੰਜਾਬ ਯੂਨੀਵਰਸਿਟੀ ਦੀ ਸੈਨਟ ਨੂੰ ਭੰਗ ਕਰਕੇ ਕੇਂਦਰ ਸਰਕਾਰ ਨੂੰ “ਕਬਜ਼ਾ” ਕਰਵਾਉਣ ਦੇ ਯਤਨ ਨਾ ਸਹਿਣਯੋਗ ਪ੍ਰੋ. ਬਡੂੰਗਰ

ਦੇਸ਼ ਦੀ ਵੰਡ ਤੋਂ ਬਾਅਦ “ਲਾਹੌਰ ਦੀ ਪੰਜਾਬ ‘ਵਰਸਿਟੀ” ਵਾਂਗ ਪੰਜਾਬ ਯੂਨੀਵਰਸਿਟੀ ਬਣਾਈ ਗਈ ਸੀ ਚੰਡੀਗੜ੍ਹ ਵਿੱਚ  ਚੰਡੀਗੜ੍ਹ  , 10 ਨਵੰਬਰ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਖ਼ਤਮ ਕਰਨ ਦੀ ਕੇਂਦਰ ਸਰਕਾਰ ਦੀ ਤਜਵੀਜ਼ ਦੀ ਸਖਤ ਸ਼ਬਦਾਂ ਵਿੱਚ […]

Continue Reading

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਲੈ ਕੇ ਹਾਈਕੋਰਟ ਦਾ ਆਇਆ ਫੈਸਲਾ ਤੁਰੰਤ ਲਾਗੂ ਕੀਤਾ ਜਾਵੇ : AIFAWH

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਲੈ ਕੇ ਹਾਈਕੋਰਟ ਦਾ ਆਇਆ ਫੈਸਲਾ ਤੁਰੰਤ ਲਾਗੂ ਕੀਤਾ ਜਾਵੇ : AIFAWH ਚੰਡੀਗੜ੍ਹ 10 ਨਵੰਬਰ ,ਬੋਲੇ ਪੰਜਾਬ ਬਿਊਰੋ : ਗੁਜਰਾਤ ਹਾਈ ਕੋਰਟ ਦੇ ਫੈਸਲੇ ਨੂੰ ਤੁਰੰਤ ਲਾਗੂ ਕੀਤਾ ਜਾਵੇ। ਆਲ ਇੰਡੀਆ ਫੈਡਰੇਸ਼ਨ ਆਫ ਆਂਗਣਵਾੜੀ ਵਰਕਰਜ਼ ਐਂਡ ਹੈਲਪਰਜ਼ (AIFAWH) ਨੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਸੇਵਾਵਾਂ ਬਾਰੇ ਗੁਜਰਾਤ ਹਾਈ ਕੋਰਟ ਦੇ […]

Continue Reading

ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਵੱਲੋਂ ਪਟਿਆਲਾ ਵਿਖੇ ਮੁੱਖ ਮੰਤਰੀ ਦਾ ਫੂਕਿਆ ਪੁਤਲਾ

ਮਾਣ-ਭੱਤੇ ਦੁੱਗਣਾ ਕਰਨ ਦੀ ਗਰੰਟੀ ਪੂਰੀ ਨਾ ਕਰਨ ਅਤੇ ਛਾਂਟੀਆਂ ਦੇ ਖਿਲਾਫ਼ ਪ੍ਰਗਟਾਇਆ ਰੋਸ ਪਟਿਆਲਾ, 10 ਨਵੰਬਰ,ਬੋਲੇ ਪੰਜਾਬ ਬਿਊਰੋ : ਮਿਡ ਡੇ ਮੀਲ ਵਰਕਰ ਯੂਨੀਅਨ ਵਲੋਂ ਸਥਾਨਕ ਨਹਿਰੂ ਪਾਰਕ ਵਿਖੇ ਇੱਕਠੇ ਹੋਕੇ ਪੁਰਾਣੇ ਬੱਸ ਸਟੈਂਡ ਬੱਤੀਆਂ ਦੇ ਚੌੰਕ ਤੇ ਪੰਜਾਬ ਸਰਕਾਰ ਦਾ ਪੂਤਲਾ ਫੂਕ ਪ੍ਰਦਰਸ਼ਨ ਕਰਕੇ ਰੋਸ ਪ੍ਰਗਟ ਕੀਤਾ ਗਿਆ । ਰੋਸ ਪ੍ਰਦਰਸ਼ਨ ਨੂੰ ਦੇਖਦੇ […]

Continue Reading

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 20 ਕੈਡਿਟ ਐਨ.ਡੀ.ਏ. ਅਤੇ ਟੀ.ਈ.ਐਸ. ਦੀ ਮੈਰਿਟ ਸੂਚੀ

ਐਨ.ਡੀ.ਏ. ਮੈਰਿਟ ਸੂਚੀ ਵਿੱਚ ਚੋਟੀ ਦਾ ਸਥਾਨ ਹਾਸਲ ਕਰਨ ਵਾਲੇ ਅਰਮਾਨਪ੍ਰੀਤ ਸਿੰਘ ਸਮੇਤ ਮਾਣਮੱਤੀਆਂ ਪ੍ਰਾਪਤੀਆਂ ਕਰਨ ਵਾਲੇ ਦਸ ਕੈਡਿਟਾਂ ਦਾ ਸਨਮਾਨ ਐਸ.ਏ.ਐਸ. ਨਗਰ/ ਚੰਡੀਗੜ੍ਹ, 10 ਨਵੰਬਰ,ਬੋਲੇ ਪੰਜਾਬ ਬਿਊਰੋ : ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐੱਮ.ਆਰ.ਐੱਸ.ਏ.ਐਫ.ਪੀ.ਆਈ.) ਵੱਲੋਂ ਆਪਣੇ ਕੈਡਿਟਾਂ ਦੀਆਂ ਮਾਣਮੱਤੀਆਂ ਪ੍ਰਾਪਤੀਆਂ ਦਾ ਜਸ਼ਨ ਮਨਾਉਣ ਲਈ ਇੱਥੇ ਇੰਸਟੀਚਿਊਟ ਦੇ ਕੈਂਪਸ ਵਿਖੇ ਇਕ ਸ਼ਾਨਦਾਰ ਸਨਮਾਨ […]

Continue Reading

ਸਰਵੇਖਣ ਦੇ ਨਾਂ ਹੇਠ ਅਧਿਆਪਕਾਂ ਨੂੰ ਖੱਜਲ-ਖੁਆਰ ਕਰਨਾ ਬੰਦ ਕਰੇ ਵਿਭਾਗ : ਡੀਟੀਐਫ

ਸਸਪੈਂਡ ਕੀਤੇ ਅਧਿਆਪਕ ਦੀ ਤੁਰੰਤ ਬਹਾਲੀ ਦੀ ਕੀਤੀ ਗਈ ਮੰਗ ਰਾਜਪੁਰਾ, 09 ਨਵੰਬਰ,ਬੋਲੇ ਪੰਜਾਬ ਬਿਊਰੋ : ਡੈਮੋਕਰੇਟਿਕ ਟੀਚਰਜ਼ ਫਰੰਟ (ਡੀਟੀਐਫ) ਵੱਲੋਂ ਸਿੱਖਿਆ ਵਿਭਾਗ ਦੁਆਰਾ ਪਿਛਲੇ ਦਿਨੀ ਰਾਜਪੁਰਾ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਮਾਣਕਪੁਰ ਦੇ ਅਧਿਆਪਕ ਨੂੰ ਸਸਪੈਂਡ ਕਰਨ ਦਾ ਵਿਰੋਧ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਟੀਐਫ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਰੱਖੜਾ, ਸਕੱਤਰ ਜਸਪਾਲ ਸਿੰਘ […]

Continue Reading

ਦੇਸ਼ ਭਗਤ ਯੂਨੀਵਰਸਿਟੀ ਵਿੱਚ ਕਰਵਾਏ ਗਏ ਰਾਜ ਪੱਧਰੀ ਰੋਲ ਪਲੇਅ ਅਤੇ ਲੋਕ ਨਾਚ ਮੁਕਾਬਲੇ

ਦੇਸ਼ ਭਗਤ ਯੂਨੀਵਰਸਿਟੀ ਵਿੱਚ ਕਰਵਾਏ ਗਏ ਰਾਜ ਪੱਧਰੀ ਰੋਲ ਪਲੇਅ ਅਤੇ ਲੋਕ ਨਾਚ ਮੁਕਾਬਲੇ ਮੰਡੀ ਗੋਬਿੰਦਗੜ੍ਹ, 10 ਨਵੰਬਰ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਵਿੱਚ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ (ਐਸ.ਸੀ.ਈ.ਆਰ.ਟੀ.), ਪੰਜਾਬ ਵੱਲੋਂ ਰਾਜ-ਪੱਧਰੀ ਰੋਲ ਪਲੇਅ ਅਤੇ ਲੋਕ ਨਾਚ ਮੁਕਾਬਲੇ ਕਰਵਾਏ ਗਏ। ਇਹ ਸਮਾਗਮ ਐਨ.ਸੀ.ਈ.ਆਰ.ਟੀ ਦੇ ਨੈਸ਼ਨਲ ਪਾਪੁਲੇਸ਼ਨ ਐਜ਼ੂਕੇਸ਼ਨ ਪ੍ਰੋਜੈਕਟ ਤਹਿਤ ਕਰਵਾਇਆ ਗਿਆ ਜਿਸ […]

Continue Reading

ਮੋਹਾਲੀ ‘ਚ ਲੜਕੀ ਨਾਲ ਬਲਾਤਕਾਰ

ਮੋਹਾਲੀ ‘ਚ ਲੜਕੀ ਨਾਲ ਬਲਾਤਕਾਰ ਮੁਹਾਲੀ 10 ਨਵੰਬਰ ,ਬੋਲੇ ਪੰਜਾਬ ਬਿਊਰੋ : ਮੁਹਾਲੀ ਜ਼ਿਲ੍ਹੇ ਦੇ ਬਲਟਾਣਾ ਵਿੱਚ ਇੱਕ ਪ੍ਰਾਈਵੇਟ ਕੰਪਨੀ ਵਿੱਚ ਕੰਮ ਕਰਨ ਵਾਲੀ ਪੰਚਕੂਲਾ ਦੀ ਰਹਿਣ ਵਾਲੀ 19 ਸਾਲਾ ਲੜਕੀ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਲੜਕੀ ਨੇ ਆਪਣੇ ਬੌਸ ‘ਤੇ ਕੋਲਡ ਡਰਿੰਕ ‘ਚ ਨਸ਼ੀਲਾ ਪਦਾਰਥ ਮਿਲਾ ਕੇ ਬੇਹੋਸ਼ ਹੋਣ ‘ਤੇ ਉਸ ਨਾਲ […]

Continue Reading

ਹਾਈਕੋਰਟ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਹੱਕ ’ਚ ਸੁਣਾਇਆ ਵੱਡਾ ਫੈਸਲਾ

ਸੂਬਾ ਤੇ ਕੇਂਦਰ ਸਰਕਾਰਾਂ ਨੂੰ ਸਰਕਾਰੀ ਮੁਲਾਜ਼ਮਾਂ ਵਾਲੀਆਂ ਸਹੂਲਤਾਂ ਦੇਣ ਦੇ ਕਿਹਾ ਨਵੀਂ ਦਿੱਲੀ, 10 ਨਵੰਬਰ, ਬੋਲੇ ਪੰਜਾਬ ਬਿਊਰੋ : ਪਿਛਲੇ ਕਈ ਦਹਾਕਿਆਂ ਤੋਂ ਆਪਣੇ ਹੱਕਾਂ ਲਈ ਸੰਘਰਸ਼ ਕਰਦੀਆਂ ਆ ਰਹੀਆਂ ਦੇਸ਼ ਭਰ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਅਦਾਲਤ ਵਿੱਚੋਂ ਵੱਡੀ ਜਿੱਤ ਹੋਈ ਹੈ। ਕਾਨੂੰਨੀ ਲੜਾਈ ਲੜਦੀਆਂ ਹੋਈਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਹੱਕ […]

Continue Reading

ਪੰਜਾਬ ‘ਚ ਗੁਆਂਢੀਆਂ ਵਿਚਾਲੇ ਖੂਨੀ ਝੜਪ, 3 ਦੀ ਮੌਤ

ਪੰਜਾਬ ‘ਚ ਗੁਆਂਢੀਆਂ ਵਿਚਾਲੇ ਖੂਨੀ ਝੜਪ, 3 ਦੀ ਮੌਤ ਹੁਸ਼ਿਆਰਪੁਰ 10 ਨਵੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਹੁਸ਼ਿਆਰਪੁਰ ‘ਚ ਦੋ ਗੁੱਟਾਂ ਵਿਚਾਲੇ ਹੋਈ ਝੜਪ ‘ਚ ਤਿੰਨ ਲੋਕਾਂ ਦੀ ਮੌਤ ਹੋ ਗਈ। ਦੋਵਾਂ ਧਿਰਾਂ ਵੱਲੋਂ ਤੇਜ਼ਧਾਰ ਹਥਿਆਰਾਂ ਦੀ ਵਰਤੋਂ ਕੀਤੀ ਗਈ। ਇਹ ਘਟਨਾ ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਦੀ ਹੈ। ਐਸਐਸਪੀ ਸੁਰਿੰਦਰ ਲਾਂਬਾ ਅਨੁਸਾਰ ਪਹਿਲਾਂ ਵੀ […]

Continue Reading

ਜੇਡਬਲਿਯੂ ਮੈਰੀਅਟ ਲੁਧਿਆਣਾ ਦਾ ਉਦਘਾਟਨ ਹੋਇਆ

ਲਗਜ਼ਰੀ ਪ੍ਰਾਹੁਣਚਾਰੀ ਵਿੱਚ ਨਵੇਂ ਮਾਪਦੰਡ ਸਥਾਪਤ ਹੋਣਗੇ ਚੰਡੀਗੜ੍ਹ, 9 ਨਵੰਬਰ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ): ਗ੍ਰੇ ਗਰੁੱਪ ਅਤੇ ਮੈਰੀਅਟ ਇੰਟਰਨੈਸ਼ਨਲ ਨੇ ਲਗਜ਼ਰੀ ਪ੍ਰਾਹੁਣਚਾਰੀ ਖੇਤਰ ਵਿੱਚ ਜੇਡਬਲਯੂ ਮੈਰੀਅਟ, ਲੁਧਿਆਣਾ ਖੋਲ੍ਹਣ ਦਾ ਐਲਾਨ ਕੀਤਾ ਹੈ। ਮੈਰੀਅਟ ਲੁਧਿਆਣਾ ਵਿੱਚ 160 ਡਿਜ਼ਾਈਨਰ ਕਮਰੇ ਅਤੇ ਵਿਸ਼ਾਲ ਦਾਅਵਤ ਦੀਆਂ ਥਾਵਾਂ ਹੋਣਗੀਆਂ ਤੇ ਇੱਥੇ ਰਿਜੋਰਟ ਵਾਲੀ ਫੀਲਿੰਗ ਮਿਲੇਗੀ। ਗ੍ਰੇ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ ਸ਼੍ਰੀ […]

Continue Reading