ਸਿੱਖਿਆ ਵਿਭਾਗ ਵੱਲੋਂ ਡਿਊਟੀ ‘ਚ ਕੁਤਾਹੀ ਵਰਤਣ ‘ਤੇ ਅਧਿਆਪਕ ਮੁਅੱਤਲ

ਸਿੱਖਿਆ ਵਿਭਾਗ ਵੱਲੋਂ ਡਿਊਟੀ ‘ਚ ਕੁਤਾਹੀ ਵਰਤਣ ‘ਤੇ ਅਧਿਆਪਕ ਮੁਅੱਤਲ ਮੋਹਾਲੀ, 8 ਨਵੰਬਰ,ਬੋਲੇ ਪੰਜਾਬ ਬਿਊਰੋ: ਸਿੱਖਿਆ ਵਿਭਾਗ ਵੱਲੋਂ ਡਿਊਟੀ ‘ਚ ਕੁਤਾਹੀ ਵਰਤਣ ‘ਤੇ ਅਧਿਆਪਕ ਨੂੰ ਮੁਅੱਤਲ ਕੀਤਾ ਗਿਆ ਹੈ।

Continue Reading

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਹਥਿਆਰਾਂ ਸਣੇ ਦੋ ਤਸਕਰ ਕੀਤੇ ਗ੍ਰਿਫ਼ਤਾਰ

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਹਥਿਆਰਾਂ ਸਣੇ ਦੋ ਤਸਕਰ ਕੀਤੇ ਗ੍ਰਿਫ਼ਤਾਰ ਚੰਡੀਗੜ੍ਹ, 8 ਨਵੰਬਰ,ਬੋਲੇ ਪੰਜਾਬ ਬਿਊਰੋ : ਅੰਤਰਰਾਸ਼ਟਰੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿਰੁੱਧ ਇੱਕ ਵੱਡੀ ਕਾਰਵਾਈ ਕਰਦਿਆਂ, ਅੰਮ੍ਰਿਤਸਰ, ਪੰਜਾਬ ਵਿੱਚ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਦੋ ਮੁਲਜ਼ਮਾਂ ਆਦਿਤਿਆ ਕਪੂਰ ਉਰਫ ਮੱਖਣ ਅਤੇ ਰਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ।ਮੁਲਜ਼ਮਾਂ ਕੋਲੋਂ ਕਾਰਤੂਸ ਸਮੇਤ ਹਥਿਆਰ ਬਰਾਮਦ ਕੀਤੇ ਗਏ […]

Continue Reading

ਪੰਜਾਬ ‘ਚ ਡਬਲ ਸ਼ਿਫ਼ਟ ਸਕੂਲਾਂ ਵਿੱਚ ਗ਼ੈਰ ਅਧਿਆਪਕ ਅਮਲੇ ਦੀ ਡਿਊਟੀ ਸੰਬੰਧੀ ਨਵੇਂ ਹੁਕਮ ਜਾਰੀ

ਪੰਜਾਬ ‘ਚ ਡਬਲ ਸ਼ਿਫ਼ਟ ਸਕੂਲਾਂ ਵਿੱਚ ਗ਼ੈਰ ਅਧਿਆਪਕ ਅਮਲੇ ਦੀ ਡਿਊਟੀ ਸੰਬੰਧੀ ਨਵੇਂ ਹੁਕਮ ਜਾਰੀ ਚੰਡੀਗੜ੍ਹ, 8 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਿਖਿਆ ਵਿਭਾਗ ਨੇ ਸੂਬੇ ਵਿਚਲੇ ਡਬਲ ਸ਼ਿਫ਼ਟਾਂ ਵਾਲੇ ਸਾਰੇ ਸਕੂਲਾਂ ਵਿਚੋਂ ਗ਼ੈਰ ਅਧਿਆਪਕ ਅਮਲੇ ਲਈ ਪਿਛਲੇ ਵਰ੍ਹੇ ਬਣਾਈ ਸਮਾਂ-ਸਾਰਣੀ ਵਾਲੇ ਹੁਕਮ ਰੱਦ ਕਰ ਦਿੱਤੇ ਗਏ ਹਨ। ਸਿਖਿਆ ਸਕੱਤਰ ਸਕੂਲੀ ਸਿਖਿਆ ਕਮਲ ਕਿਸ਼ੋਰ […]

Continue Reading

ਪੁਲਿਸ ਵੱਲੋਂ ਹੈਰੋਇਨ ਤੇ ਡਰੱਗ ਮਨੀ ਸਮੇਤ ਔਰਤ ਗ੍ਰਿਫ਼ਤਾਰ

ਪੁਲਿਸ ਵੱਲੋਂ ਹੈਰੋਇਨ ਤੇ ਡਰੱਗ ਮਨੀ ਸਮੇਤ ਔਰਤ ਗ੍ਰਿਫ਼ਤਾਰ ਮੋਗਾ, 8 ਨਵੰਬਰ,ਬੋਲੇ ਪੰਜਾਬ ਬਿਊਰੋ: ਮੋਗਾ ਦੇ ਕਸਬਾ ਨਿਹਾਲ ਸਿੰਘ ਵਾਲਾ ਦੀ ਰਹਿਣ ਵਾਲੀ ਇੱਕ ਮਹਿਲਾ ਨੂੰ ਗੁਪਤ ਸੂਚਨਾ ਦੇ ਅਧਾਰ ’ਤੇ ਬੀਤੀ ਦੇਰ ਰਾਤ ਪਿੰਡ ਬਿਲਾਸਪੁਰਾ ਤੋਂ 100 ਗ੍ਰਾਮ ਹੈਰੋਇਨ ਅਤੇ 34 ਹਜ਼ਾਰ ਰੁਪਏ ਡਰੱਗ ਮਨੀ ਨਾਲ ਗ੍ਰਿਫ਼ਤਾਰ ਕਰਕੇ ਥਾਣਾ ਨਿਹਾਲ ਸਿੰਘ ਵਾਲਾ ਵਿੱਚ ਐਨਡੀਪੀਐਸ ਐਕਟ […]

Continue Reading

ਸਪਾ ਸੈਂਟਰ ਦੀ ਆੜ ‘ਚ ਚੱਲ ਰਹੇ ਦੇਹ ਵਪਾਰ ਦਾ ਪਰਦਾਫਾਸ਼, 2 ਲੜਕੀਆਂ ਸਮੇਤ 7 ਗਿ੍ਫ਼ਤਾਰ

ਸਪਾ ਸੈਂਟਰ ਦੀ ਆੜ ‘ਚ ਚੱਲ ਰਹੇ ਦੇਹ ਵਪਾਰ ਦਾ ਪਰਦਾਫਾਸ਼, 2 ਲੜਕੀਆਂ ਸਮੇਤ 7 ਗਿ੍ਫ਼ਤਾਰ ਅੰਮ੍ਰਿਤਸਰ, 8 ਨਵੰਬਰ,ਬੋਲੇ ਪੰਜਾਬ ਬਿਊਰੋ ; ਸ਼ਹਿਰ ‘ਚ ਸਪਾ ਸੈਂਟਰ ਦੀ ਆੜ ‘ਚ ਚੱਲ ਰਹੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼ ਕੀਤਾ ਗਿਆ ਹੈ।ਥਾਣਾ ਰਣਜੀਤ ਐਵੀਨਿਊ ਦੀ ਪੁਲਸ ਨੇ ਰਣਜੀਤ ਐਵੀਨਿਊ ਡੀ ਬਲਾਕ ‘ਚ ਸਥਿਤ ਸਪਾ ਸੈਂਟਰ ਦੀ ਆੜ […]

Continue Reading

ਗੋਲਕ ‘ਚੋਂ ਪੈਸੇ ਚੁਰਾਉਂਦਾ ਨੌਜਵਾਨ ਪ੍ਰਬੰਧਕਾਂ ਨੇ ਕਾਬੂ ਕਰਕੇ ਕੀਤਾ ਪੁਲਿਸ ਹਵਾਲੇ

ਗੋਲਕ ‘ਚੋਂ ਪੈਸੇ ਚੁਰਾਉਂਦਾ ਨੌਜਵਾਨ ਪ੍ਰਬੰਧਕਾਂ ਨੇ ਕਾਬੂ ਕਰਕੇ ਕੀਤਾ ਪੁਲਿਸ ਹਵਾਲੇ ਲੁਧਿਆਣਾ, 8 ਨਵੰਬਰ,ਬੋਲੇ ਪੰਜਾਬ ਬਿਊਰੋ ; ਚੌਂਕੀ ਬੱਸ ਸਟੈਂਡ ਨੇੜੇ ਸੀਤਾ ਨਗਰ ਇਲਾਕੇ ‘ਚ ਸਥਿਤ ਇਕ ਮੰਦਰ ‘ਚ ਗੋਲਕ ‘ਚੋਂ ਨਕਦੀ ਚੋਰੀ ਕਰਨ ਵਾਲੇ ਨੌਜਵਾਨ ਨੂੰ ਪ੍ਰਬੰਧਕਾਂ ਨੇ ਕਾਬੂ ਕਰ ਕੇ ਇਲਾਕਾ ਪੁਲਸ ਦੇ ਹਵਾਲੇ ਕਰ ਦਿੱਤਾ। ਪ੍ਰਬੰਧਕਾਂ ਦਾ ਦੋਸ਼ ਹੈ ਕਿ ਮੁਲਜ਼ਮ […]

Continue Reading

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਤੋਂ ਇੱਕ ਹਫ਼ਤੇ ‘ਚ ਕਰਨਗੇ 9 ਚੋਣ ਰੈਲੀਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਤੋਂ ਇੱਕ ਹਫ਼ਤੇ ‘ਚ ਕਰਨਗੇ 9 ਚੋਣ ਰੈਲੀਆਂ ਨਵੀਂ ਦਿੱਲੀ, 8 ਨਵੰਬਰ,ਬੋਲੇ ਪੰਜਾਬ ਬਿਊਰੋ : ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਚੋਣ ਤਾਪਮਾਨ ਹਰ ਗੁਜ਼ਰਦੇ ਦਿਨ ਵਧਦਾ ਜਾ ਰਿਹਾ ਹੈ। ਹਰ ਪਾਰਟੀ ਦੇ ਆਗੂ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਚੋਣ ਮੀਟਿੰਗਾਂ ਅਤੇ ਰੈਲੀਆਂ ਕਰਕੇ ਵੋਟਰਾਂ ਨੂੰ ਆਪਣੇ ਵੱਲ ਲਾਮਬੰਦ ਕਰਨ ਵਿੱਚ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,,ਅੰਗ 706

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 08-11-2024 ,ਅੰਗ 706 Sachkhand Sri Harmandir Sahib Amritsar Vikhe Hoyea Amrit Wele Da Mukhwak Ang: 706, 08-11-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ੁੱਕਰਵਾਰ, ੨੩ ਕੱਤਕ (ਸੰਮਤ ੫੫੬ ਨਾਨਕਸ਼ਾਹੀ) 08-11-2024 ਸਲੋਕ ॥ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ […]

Continue Reading

ਮੋਹਾਲੀ ਦੇ ਕਰਮਨ ਸਿੰਘ ਤਲਵਾੜ ਨੇ ਭਾਰਤੀ ਫ਼ੌਜ ਦੀ ਟੈਕਨੀਕਲ ਐਂਟਰੀ ਸਕੀਮ ਵਿੱਚ ਆਲ ਇੰਡੀਆ ਮੈਰਿਟ ਸੂਚੀ ਵਿੱਚ ਦੂਜਾ ਸਥਾਨ ਹਾਸਲ ਕੀਤਾ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਤਿੰਨ ਹੋਰ ਕੈਡਿਟਾਂ ਨੇ ਮੈਰਿਟ ਸੂਚੀ ਵਿੱਚ ਸਥਾਨ ਹਾਸਲ ਕੀਤਾ ਅਮਨ ਅਰੋੜਾ ਨੇ ਕੈਡਿਟਾਂ ਨੂੰ ਦਿੱਤੀ ਵਧਾਈ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਕੀਤੀ ਕਾਮਨਾ ਚੰਡੀਗੜ੍ਹ, 7 ਨਵੰਬਰ,ਬੋਲੇ ਪੰਜਾਬ ਬਿਊਰੋ : ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐੱਮ.ਆਰ.ਐੱਸ.ਐੱਫ.ਪੀ.ਆਈ.) ਐਸ.ਏ.ਐੱਸ. ਨਗਰ ਦੇ ਕੈਡਿਟ ਕਰਮਨ ਸਿੰਘ ਤਲਵਾੜ ਨੇ […]

Continue Reading

ਪੰਜਾਬ ਸਰਕਾਰ “ਪੰਜਾਬ ਵਿਵਾਦ ਨਿਪਟਾਰਾ ਅਤੇ ਮੁਕੱਦਮੇਬਾਜ਼ੀ ਨੀਤੀ-2020” ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਵਚਨਬੱਧ

ਕਦਮ ਦਾ ਉਦੇਸ਼ ਵਡੇਰੇ ਜਨਤਕ ਹਿੱਤਾਂ ਨੂੰ ਯਕੀਨੀ ਬਣਾਉਣਾ ਚੰਡੀਗੜ੍ਹ, 7 ਨਵੰਬਰ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਨਾਗਰਿਕਾਂ ਦੇ ਹਿੱਤ ਵਿੱਚ “ਪੰਜਾਬ ਵਿਵਾਦ ਨਿਪਟਾਰਾ ਅਤੇ ਮੁਕੱਦਮੇਬਾਜ਼ੀ ਨੀਤੀ-2020” ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਵਚਨਬੱਧ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ […]

Continue Reading