ਪੰਜਾਬ ਸਰਕਾਰ ਦੇ ਝੂਠੇ ਵਾਅਦਿਆਂ ਤੇ ਲਾਰਿਆਂ ਤੋਂ ਤੰਗ ਕੰਪਿਊਟਰ ਅਧਿਆਪਕ 26 ਅਪ੍ਰੈਲ ਨੂੰ ਕਰਨਗੇ ਮੁੱਖ ਮੰਤਰੀ ਦੀ ਸੰਗਰੂਰ ਰਿਹਇਸ਼ ਦਾ ਘਿਰਾਓ

ਪਟਿਆਲਾ 25 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਹਜ਼ਾਰਾਂ ਕੰਪਿਊਟਰ ਅਧਿਆਪਕਾਂ ਨੇ ਸਰਕਾਰ ਦੇ ਝੂਠੇ ਵਾਅਦਿਆਂ ਅਤੇ ਲਗਾਤਾਰ ਹੋ ਰਹੀ ਅਣਦੇਖੀ ਵਿਰੁੱਧ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ। ਕੰਪਿਊਟਰ ਟੀਚਰਜ ਯੂਨੀਅਨ ਪੰਜਾਬ ਵੱਲੋਂ ਲਏ ਗਏ ਫੈਸਲੇ ਅਨੁਸਾਰ 26 ਅਪ੍ਰੈਲ ਨੂੰ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ।ਪੰਜਾਬ ਦੇ 6640 ਕੰਪਿਊਟਰ ਅਧਿਆਪਕਾਂ […]

Continue Reading

ਰੰਗਮੰਚ ਬਾਰੇ ਪੁਸਤਕ ਦਾ ਲੋਕ-ਅਰਪਣ

ਮੋਹਾਲੀ 25 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਪੰਜਾਬ ਆਰਟਸ ਇੰਟਰਨੈਸ਼ਨਲ ਚੰਡੀਗੜ੍ਹ (ਰਜਿ:)ਅਤੇ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ( ਰੋਪੜ) ਦੇ ਸਹਿਯੋਗ ਨਾਲ ਵਿਸ਼ਵ ਪੁਸਤਕ ਦਿਵਸ ਦੇ ਸ਼ੁਭ ਦਿਹਾੜੇ ਡਾ: ਨਰਿੰਦਰ ਨਰਿੰਦਰ ਦੀ ਆਲੋਚਨਾਤਮਕ ਪੁਸਤਕ ” ਰੰਗਮੰਚ ਦਾ ਉੱਦਭਵ ਅਤੇ ਵਿਕਾਸ1900 ਤੱਕ ” ਦਾ ਲੋਕ-ਅਰਪਣ ਕੀਤਾ ਗਿਆ।ਲੋਕ-ਅਰਪਣ ਕਰਨ ਦੀ ਰਸਮ ਕਾਲਜ […]

Continue Reading

ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਇੱਕ ਵਿਲੱਖਣ ਸ਼ਖ਼ਸੀਅਤ ਦਾ ਰੂਬਰੂ

ਚੰਡੀਗੜ੍ਹ 25 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ‘ਲਾਈਮ ਲਾਈਟ ਡਾਇਮੰਡ ਸ਼ੋ-ਰੂਮ’ ਮੁਹਾਲੀ ਵਿਖੇ ਕੈਂਸਰ ਵਰਗੀ ਭਿਆਨਕ ਬੀਮਾਰੀ ਨੂੰ ਹਰਾਉਣ ਵਾਲੀ ਸ਼ਾਇਰਾ ਸ਼੍ਰੀਮਤੀ ਪ੍ਰਭਜੋਤ ਕੌਰ ਜੋਤ ਜੀ ਦਾ ਰੂਬਰੂ ਕਰਵਾਇਆ ਗਿਆ। ਇਸ ਪ੍ਰੋਗਰਾਮ ਦੀ ਪ੍ਰਧਾਨਗੀ ਡਾ. ਮਨਜੀਤ ਸਿੰਘ ਬੱਲ ਅਤੇ ਡਾ. ਸ਼ਸ਼ੀ ਪ੍ਰਭਾ ਜੀ ਨੇ ਕੀਤੀ। ਕੇਂਦਰ ਦੇ ਪ੍ਰਧਾਨ ਸ. ਗੁਰਦਰਸ਼ਨ ਸਿੰਘ […]

Continue Reading

CM ਭਗਵੰਤ ਮਾਨ ਦੀ ਰਿਹਾਇਸ਼ ਵੱਲ ਵਧ ਰਹੇ ਭਾਜਪਾ ਮਹਿਲਾ ਮੋਰਚਾ ਦੀ ਪੁਲਸ ਨਾਲ ਝੜਪ 

ਚੰਡੀਗੜ੍ਹ, 25 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਭਾਜਪਾ ਮਹਿਲਾ ਮੋਰਚਾ ਨੇ ਚੰਡੀਗੜ੍ਹ ਸਥਿਤ ਪੰਜਾਬ ਭਾਜਪਾ ਹੈੱਡਕੁਆਰਟਰ ਤੋਂ ਅੱਜ ਜਨ ਰੋਸ ਮਾਰਚ ਸ਼ੁਰੂ ਕੀਤਾ। ਮਹਿਲਾ ਕਾਰਕੁਨ ਅਤੇ ਆਗੂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੇ ਸਨ। ਔਰਤਾਂ ਆਮ ਆਦਮੀ ਪਾਰਟੀ ਵੱਲੋਂ ਸੰਸਦ ਵਿੱਚ ਮਹਿਲਾ ਰਾਖਵਾਂਕਰਨ ਬਿੱਲ ਦਾ ਸਮਰਥਨ ਨਾ […]

Continue Reading

ਕਬਾੜ ਦੇ ਗੋਦਾਮ ‘ਚ ਅੱਗ ਲੱਗਣ ਕਾਰਨ 4 ਲੋਕ ਜ਼ਿੰਦਾ ਸੜੇ 

ਜੈਪੁਰ, 25 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਰਾਜਸਥਾਨ ਦੇ ਨੀਮਰਾਨਾ (ਕੋਟਪੁਤਲੀ-ਬਹਿਰੋਰ) ਵਿੱਚ ਇੱਕ ਗੈਰ-ਕਾਨੂੰਨੀ ਕਬਾੜ ਦੇ ਗੋਦਾਮ ਵਿੱਚ ਅੱਗ ਲੱਗਣ ਨਾਲ ਚਾਰ ਲੋਕ ਜ਼ਿੰਦਾ ਸੜ ਗਏ। ਪੀੜਤਾਂ ਵਿੱਚ ਦੋ ਛੋਟੇ ਬੱਚੇ ਵੀ ਸ਼ਾਮਲ ਹਨ। ਇਸ ਘਟਨਾ ਵਿੱਚ ਇੱਕ ਔਰਤ ਬੁਰੀ ਤਰ੍ਹਾਂ ਝੁਲਸ ਗਈ। ਦੋ ਹੋਰ ਵਿਅਕਤੀਆਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਸਾਰੇ […]

Continue Reading

AAP ਵਲੋਂ BJP ‘ਚ ਗਏ ਰਾਜ ਸਭਾ ਮੈਂਬਰ ਰਜਿੰਦਰ ਗੁਪਤਾ ਦੇ ਦਫ਼ਤਰ ਦਾ ਕੀਤਾ ਜਾਵੇਗਾ ਘਿਰਾਓ

ਲੁਧਿਆਣਾ, 25 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਲੁਧਿਆਣਾ ਦੇ ਕਿਚਲੂ ਨਗਰ ਵਿੱਚ ਅੱਜ ਰਾਜਨੀਤਿਕ ਗਹਿਮਾ-ਗਹਿਮੀ ਰਹੇਗੀ। ਆਮ ਆਦਮੀ ਪਾਰਟੀ (ਆਪ) ਦੇ ਯੂਥ ਵਿੰਗ ਨੇ ਰਾਜ ਸਭਾ ਮੈਂਬਰ ਅਤੇ ਉੱਘੇ ਕਾਰੋਬਾਰੀ ਰਜਿੰਦਰ ਗੁਪਤਾ ਵਿਰੁੱਧ ਵਿਰੋਧ ਮੁਹਿੰਮ ਸ਼ੁਰੂ ਕੀਤੀ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋਣ ਦੇ ਉਨ੍ਹਾਂ ਦੇ ਹਾਲ ਹੀ ਵਿੱਚ ਲਏ ਫੈਸਲੇ ਤੋਂ ਨਾਰਾਜ਼, […]

Continue Reading

MP ਅੰਮ੍ਰਿਤਪਾਲ ਸਿੰਘ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ ‘ਚ ਭੇਜਿਆ 

ਅੰਮ੍ਰਿਤਸਰ, 25 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅੱਜ ਦੋ ਦਿਨ ਦਾ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਵੀਡੀਓ ਕਾਨਫਰੰਸਿੰਗ ਰਾਹੀਂ ਅਜਨਾਲਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਨ੍ਹਾਂ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਉਨ੍ਹਾਂ ਦੇ ਵਕੀਲ ਰਿਤੁਰਾਜ ਸਿੰਘ ਨੇ ਕਿਹਾ ਕਿ […]

Continue Reading

ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ

ਜਲੰਧਰ, 25 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਜਲੰਧਰ ਦੇ ਸ਼ੇਖਾ ਬਾਜ਼ਾਰ ਸਥਿਤ ਤੇਲ ਵਾਲੀ ਗਲੀ ਵਿੱਚ ਇੱਕ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੰਜੇ ਵਜੋਂ ਹੋਈ ਹੈ। ਮ੍ਰਿਤਕ ਦੀ ਮਾਂ ਕੰਚਨ ਨੇ ਦੱਸਿਆ ਕਿ ਉਸਦਾ ਪੁੱਤਰ ਸੰਜੇ ਨਸ਼ੇ ਦਾ ਆਦੀ ਸੀ। ਉਸਨੇ ਦੋਸ਼ ਲਗਾਇਆ ਕਿ ਸੰਜੇ ਦਵਾਈ ਲੈਣ ਲਈ ਬਾਹਰ […]

Continue Reading

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਅਦਾਲਤ ‘ਚ ਪੇਸ਼ੀ ਅੱਜ 

ਅੰਮ੍ਰਿਤਸਰ, 25 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅੱਜ ਅਜਨਾਲਾ ਅਦਾਲਤ ਵਿੱਚ ਵੀਡੀਓ ਕਾਨਫਰੰਸ ਰਾਹੀਂ ਪੇਸ਼ ਹੋਣ ਵਾਲੇ ਹਨ। ਇਹ ਪੇਸ਼ੀ ਉਨ੍ਹਾਂ ਦੇ ਦੋ ਦਿਨਾਂ ਦੇ ਰਿਮਾਂਡ ਦੀ ਮਿਆਦ ਖਤਮ ਹੋਣ ਤੋਂ ਬਾਅਦ ਤਹਿ ਕੀਤੀ ਗਈ ਹੈ। ਰਾਸ਼ਟਰੀ ਸੁਰੱਖਿਆ ਐਕਟ (ਐਨਐਸਏ) ਨੂੰ ਰੱਦ ਕਰਨ ਦੇ ਨਾਲ, ਉਨ੍ਹਾਂ ਵਿਰੁੱਧ ਦਰਜ […]

Continue Reading

ਪੱਛਮੀ ਬੰਗਾਲ ‘ਚ ਚੋਣਾਂ ਦੇ ਦੂਜੇ ਪੜਾਅ ਤੋਂ ਪਹਿਲਾਂ ED ਵਲੋਂ ਕਈ ਥਾਈਂ ਛਾਪੇਮਾਰੀ 

ਕੋਲਕਾਤਾ, 25 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਪੱਛਮੀ ਬੰਗਾਲ ਵਿੱਚ ਚੋਣਾਂ ਦੇ ਦੂਜੇ ਪੜਾਅ ਤੋਂ ਪਹਿਲਾਂ, ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ‘ਰਾਸ਼ਨ ਘੁਟਾਲੇ’ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਹਿੱਸੇ ਵਜੋਂ ਕੋਲਕਾਤਾ ਵਿੱਚ ਮਹੱਤਵਪੂਰਨ ਕਾਰਵਾਈ ਕੀਤੀ ਹੈ। ਅਧਿਕਾਰੀਆਂ ਦੇ ਅਨੁਸਾਰ, ਏਜੰਸੀ ਨੇ ਸ਼ਹਿਰ ਦੇ ਕਈ ਖੇਤਰਾਂ ਵਿੱਚ ਇੱਕੋ ਸਮੇਂ ਛਾਪੇਮਾਰੀ ਸ਼ੁਰੂ ਕੀਤੀ ਹੈ। ਉੱਤਰੀ […]

Continue Reading