ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਬਲਾਕ ਡੇਰਾਬੱਸੀ ਦੇ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਦਾ ਨਿਰੀਖਣ ਕੀਤਾ

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਬਲਾਕ ਡੇਰਾਬੱਸੀ ਦੇ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਦਾ ਨਿਰੀਖਣ ਕੀਤਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਡੇਰਾਬੱਸੀ) 7 ਨਵੰਬਰ , ਬੋਲੇ ਪੰਜਾਬ ਬਿਊਰੋ : ਕਮਿਸ਼ਨ ਦਾ ਦੌਰਾ ਭੋਜਨ ਸੁਰੱਖਿਆ ਪ੍ਰੋਗਰਾਮਾਂ ਦੀ ਪ੍ਰਭਾਵੀ ਡਿਲੀਵਰੀ ਨੂੰ ਯਕੀਨੀ ਬਣਾਉਣ ਅਤੇ ਖੇਤਰ ਵਿੱਚ ਵਿਦਿਆਰਥੀਆਂ ਅਤੇ ਲਾਭਪਾਤਰੀਆਂ ਦੀ ਭਲਾਈ ਨੂੰ ਬਿਹਤਰ ਬਣਾਉਣ […]

Continue Reading

ਪੀ ਡਬਲਿਯੂ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ ਯੂਨੀਅਨ ਪੰਜਾਬ ਦਾ ਡੈਲੀਗੇਟ ਇਜਲਾਸ 16 17 ਨਵੰਬਰ ਨੂੰ ਜਲੰਧਰ ਵਿਖੇਜਲ ਸਪਲਾਈ ਕਾਮੇ 18 ਨਵੰਬਰ ਵਿਧਾਨ ਸਭਾ ਹਲਕਾ ਚੱਬੇਵਾਲ ਵਿਖੇ ਕਰਨਗੇ ਝੰਡਾ ਮਾਰਚ :ਵਾਹਿਦਪੁਰੀ

ਸੂਬਾ ਕਮੇਟੀ ਮੀਟਿੰਗ ਵਿੱਚ ਲਿਆ ਫੈਸਲਾ ਸਾਰੇ ਜਿਲਿਆਂ ਨੂੰ ਕੋਟੇ ਲਾਏ ਗਏ ਚੰਡੀਗੜ੍ਹ 7 ਅਕਤੂਬਰ,ਬੋਲੇ ਪੰਜਾਬ ਬਿਊਰੋ ; ਪੀ ਡਬਲਿਊ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ (ਮੁੱਖ ਦਫਤਰ 1406/22 ਬੀ ਚੰਡੀਗੜ੍ਹ) ਦੀ ਮੀਟਿੰਗ ਸੂਬਾ ਪ੍ਧਾਨ ਮੱਖਣ ਸਿੰਘ ਵਾਹਿਦਪੁਰੀ, ਹੇਠ ਹੋਈ। ਜਿਸ ਵਿੱਚ ਪੀ.ਐਸ.ਐਸ.ਐਫ ਦੇ ਸੂਬਾ ਜਰਨਲ ਸਕੱਤਰ ਤੀਰਥ ਬਾਸੀ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ […]

Continue Reading

ਭੇਡਵਾਲ ਅਤੇ ਉਕਸੀ ਸੈਣੀਆਂ ਸਕੂਲਾਂ ਦੇ ਵਿਦਿਆਰਥੀਆਂ ਦੀ ਕੈਰੀਅਰ ਕਾਊਂਸਲਿੰਗ ਕੀਤੀ ਗਈ

ਭੇਡਵਾਲ ਅਤੇ ਉਕਸੀ ਸੈਣੀਆਂ ਸਕੂਲਾਂ ਦੇ ਵਿਦਿਆਰਥੀਆਂ ਦੀ ਕੈਰੀਅਰ ਕਾਊਂਸਲਿੰਗ ਕੀਤੀ ਗਈ ਰਾਜਪੁਰਾ 7 ਨਵੰਬਰ ,ਬੋਲੇ ਪੰਜਾਬ ਬਿਊਰੋ : ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਅਤੇ ਡਿਪਟੀ ਡੀਈਓ ਰਵਿੰਦਰਪਾਲ ਸਿੰਘ ਦੀ ਅਗਵਾਈ ਅਤੇ ਇੰਦਰਪ੍ਰੀਤ ਸਿੰਘ ਜ਼ਿਲ੍ਹਾ ਗਾਈਡੈਂਸ ਕਾਊਂਸਲਰ ਪਟਿਆਲਾ ਦੀ ਦੇਖ-ਰੇਖ ਹੇਠ ਬਲਾਕ ਰਾਜਪੁਰਾ-1 ਦੇ ਵੱਖ-ਵੱਖ ਸਕੂਲਾਂ ਵਿੱਚ ਮਾਸ ਕਾਊਂਸਲਿੰਗ ਪ੍ਰੋਗਰਾਮ ਚਲਾਇਆ ਜਾ […]

Continue Reading

ਪੁਲਸ ਅਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ, ਕੌਸ਼ਲ-ਬੰਬੀਹਾ ਗਰੋਹ ਦੇ ਦੋ ਬਦਮਾਸ਼ ਗ੍ਰਿਫਤਾਰ

ਪੁਲਸ ਅਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ, ਕੌਸ਼ਲ-ਬੰਬੀਹਾ ਗਰੋਹ ਦੇ ਦੋ ਬਦਮਾਸ਼ ਗ੍ਰਿਫਤਾਰ ਜਲੰਧਰ, 7 ਨਵੰਬਰ,ਬੋਲੇ ਪੰਜਾਬ ਬਿਊਰੋ : ਜਲੰਧਰ ‘ਚ ਪੁਲਸ ਅਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ ਹੋਈ ਹੈ। ਜਲੰਧਰ ਕਮਿਸ਼ਨਰੇਟ ਪੁਲਿਸ ਨੇ ਕਰਾਸ ਫਾਇਰਿੰਗ ਦੌਰਾਨ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਦੀਆਂ ਗੋਲੀਆਂ ਨਾਲ ਬਦਮਾਸ਼ ਜ਼ਖਮੀ ਹੋ ਗਏ।  ਫੜੇ ਗਏ ਦੋਵੇਂ ਮੁਲਜ਼ਮ ਕੌਸ਼ਲ-ਬੰਬੀਹਾ ਗਰੋਹ ਦੇ ਮੈਂਬਰ ਹਨ। ਮੁਲਜ਼ਮਾਂ […]

Continue Reading

ਪੰਜਾਬ ਸਰਕਾਰ ਵੱਲੋਂ ਡੀਏਪੀ ਦੀ ਗੈਰ-ਕਾਨੂੰਨੀ ਸਟੋਰੇਜ ਦੇ ਮਾਮਲੇ ‘ਚ ਮੁੱਖ ਖੇਤੀਬਾੜੀ ਅਫ਼ਸਰ ਮੁਅੱਤਲ

ਪੰਜਾਬ ਸਰਕਾਰ ਵੱਲੋਂ ਡੀਏਪੀ ਦੀ ਗੈਰ-ਕਾਨੂੰਨੀ ਸਟੋਰੇਜ ਦੇ ਮਾਮਲੇ ‘ਚ ਮੁੱਖ ਖੇਤੀਬਾੜੀ ਅਫ਼ਸਰ ਮੁਅੱਤਲ ਚੰਡੀਗੜ੍ਹ, 7 ਨਵੰਬਰ,ਬੋਲੇ ਪੰਜਾਬ ਬਿਊਰੋ ; ਪੰਜਾਬ ਸਰਕਾਰ ਨੇ ਡੀਏਪੀ ਦੀ ਗੈਰ-ਕਾਨੂੰਨੀ ਸਟੋਰੇਜ ਦੇ ਮਾਮਲੇ ਵਿੱਚ ਫ਼ਿਰੋਜ਼ਪੁਰ ਦੇ ਮੁੱਖ ਖੇਤੀਬਾੜੀ ਅਫ਼ਸਰ ਜਗੀਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਦੌਰਾਨ ਉਹ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮੁਹਾਲੀ ਦੇ ਦਫ਼ਤਰ ਵਿੱਚ […]

Continue Reading

ਪੰਜਾਬ ਫਾਰਮੇਸੀ ਕੌਂਸਲ ਦੇ ਮੈਬਰਾਂ ਦੀ ਚੋਣ ਹੋਈ

ਪੰਜਾਬ ਫਾਰਮੇਸੀ ਕੌਂਸਲ ਦੇ ਮੈਬਰਾਂ ਦੀ ਚੋਣ ਹੋਈ ਮੋਹਾਲੀ , 7 ਨਵੰਬਰ,ਬੋਲੇ ਪੰਜਾਬ ਬਿਊਰੋ ; ਪੰਜਾਬ ਫਾਰਮੇਸੀ ਕੌਂਸਲ ਦੇ 06 ਮੈਂਬਰਾਂ ਦੀ ਚੋਣ ਦੀ ਪ੍ਰਕਿਰਿਆ ਮਿਤੀ05/11/2024 ਨੂੰ ਪੂਰੀ ਹੋ ਗਈ ਹੈ, ਜੋ ਕਿ ਮਿਤੀ 20/7/2024 ਨੂੰ ਵੱਖ-ਵੱਖ ਅਖਬਾਰਾਂ ਵਿੱਚ ਛਪੇ ਚੋਣ ਪ੍ਰੋਗਰਾਮ ਦੇ ਅਨੁਸਾਰ ਸੀ। ਕੁੱਲ 15 ਉਮੀਦਵਾਰਾਂ ਨੇ ਚੋਣਾਂ ਵਿੱਚ ਹਿੱਸਾ ਲਿਆ। ਯੋਗ ਵੋਟਰਾਂ […]

Continue Reading

ਗੁਰਦੁਆਰਾ ਬਾਬਾ ਅਟੱਲ ਰਾਏ ਜੀ ਦੀ ਸੱਤਵੀਂ ਮੰਜ਼ਿਲ ਤੋਂ ਲੜਕੀ ਨੇ ਛਾਲ ਮਾਰੀ, ਮੌਕੇ ‘ਤੇ ਹੋਈ ਮੌਤ

ਗੁਰਦੁਆਰਾ ਬਾਬਾ ਅਟੱਲ ਰਾਏ ਜੀ ਦੀ ਸੱਤਵੀਂ ਮੰਜ਼ਿਲ ਤੋਂ ਲੜਕੀ ਨੇ ਛਾਲ ਮਾਰੀ, ਮੌਕੇ ‘ਤੇ ਹੋਈ ਮੌਤ ਅੰਮ੍ਰਿਤਸਰ, 7 ਨਵੰਬਰ,ਬੋਲੇ ਪੰਜਾਬ ਬਿਊਰੋ ; ਸ੍ਰੀ ਦਰਬਾਰ ਸਾਹਿਬ ਨੇੜੇ ਸਥਿਤ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਦੀ ਬਹੁਮੰਜ਼ਿਲਾਂ ਇਮਾਰਤ ਤੋਂ ਅੱਜ ਇਕ ਲੜਕੀ ਨੇ ਛਾਲ ਮਾਰ ਦਿੱਤੀ। ਡਿੱਗ ਜਾਣ ਕਾਰਨ ਉਸ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ […]

Continue Reading

ਧਾਰਾ 370 ਨੂੰ ਲੈ ਕੇ ਜੰਮੂ-ਕਸ਼ਮੀਰ ਵਿਧਾਨ ਸਭਾ ‘ਚ ਹੰਗਾਮਾ

ਧਾਰਾ 370 ਨੂੰ ਲੈ ਕੇ ਜੰਮੂ-ਕਸ਼ਮੀਰ ਵਿਧਾਨ ਸਭਾ ‘ਚ ਹੰਗਾਮਾ ਸ਼੍ਰੀਨਗਰ, 7 ਨਵੰਬਰ,ਬੋਲੇ ਪੰਜਾਬ ਬਿਊਰੋ : ਜੰਮੂ-ਕਸ਼ਮੀਰ ਵਿਧਾਨ ਸਭਾ ‘ਚ ਅੱਜ ਕਾਫੀ ਹੰਗਾਮਾ ਹੋਇਆ। ਧਾਰਾ 370 ਨੂੰ ਲੈ ਕੇ ਸਦਨ ‘ਚ ਹੰਗਾਮਾ ਹੋਇਆ। ਫਿਲਹਾਲ ਸਦਨ ਦੀ ਕਾਰਵਾਈ 15 ਮਿੰਟ ਲਈ ਮੁਲਤਵੀ ਕਰ ਦਿੱਤੀ ਗਈ ਹੈ।ਬਾਰਾਮੂਲਾ ਤੋਂ ਲੋਕ ਸਭਾ ਮੈਂਬਰ ਇੰਜੀਨੀਅਰ ਰਸ਼ੀਦ ਦੇ ਭਰਾ ਵਿਧਾਇਕ ਖੁਰਸ਼ੀਦ ਅਹਿਮਦ […]

Continue Reading

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਭਲਕੇ ਸਰਹੱਦੀ ਖੇਤਰ ਦਾ ਵਿਸ਼ੇਸ਼ ਦੌਰਾ ਕਰਨਗੇ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਭਲਕੇ ਸਰਹੱਦੀ ਖੇਤਰ ਦਾ ਵਿਸ਼ੇਸ਼ ਦੌਰਾ ਕਰਨਗੇ ਦੀਨਾਨਗਰ, 7 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ 8 ਨਵੰਬਰ ਨੂੰ ਸਰਹੱਦੀ ਖੇਤਰ ਬਮਿਆਲ ਦਾ ਵਿਸ਼ੇਸ਼ ਦੌਰਾ ਕਰਨਗੇ। ਇਸ ਦੇ ਆਧਾਰ ‘ਤੇ ਬਮਿਆਲ ਸਥਿਤ ਮਹਾਰਾਣਾ ਪ੍ਰਤਾਪ ਪਬਲਿਕ ਸਕੂਲ ‘ਚ ਆਉਣ ਦੀਆਂ ਤਿਆਰੀਆਂ ਨੂੰ ਲੈ ਕੇ ਪ੍ਰਸ਼ਾਸਨ ਨੇ ਸਾਰੀ […]

Continue Reading

ਲੁਧਿਆਣਾ : ਹੌਜ਼ਰੀ ਫੈਕਟਰੀ ‘ਚ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ 7 ਗੱਡੀਆਂ ਮੌਕੇ ‘ਤੇ ਪੁੱਜੀਆਂ

ਲੁਧਿਆਣਾ : ਹੌਜ਼ਰੀ ਫੈਕਟਰੀ ‘ਚ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ 7 ਗੱਡੀਆਂ ਮੌਕੇ ‘ਤੇ ਪੁੱਜੀਆਂ ਲੁਧਿਆਣਾ, 7 ਨਵੰਬਰ,ਬੋਲੇ ਪੰਜਾਬ ਬਿਊਰੋ : ਨੂਰਵਾਲਾ ਰੋਡ ‘ਤੇ ਬਸੰਤ ਨਗਰ ਦੀ ਗਲੀ ਨੰਬਰ 2 ‘ਚ ਤਿੰਨ ਮੰਜ਼ਿਲਾ ਇਮਾਰਤ ‘ਚ ਅੱਗ ਲੱਗਣ ਨਾਲ ਦਹਿਸ਼ਤ ਫੈਲ ਗਈ। ਇਹ ਰਿਹਾਇਸ਼ੀ ਇਲਾਕਾ ਹੋਣ ਕਾਰਨ ਲੋਕਾਂ ਵਿੱਚ ਭਗਦੜ ਮੱਚ ਗਈ। ਦੱਸਿਆ ਜਾ ਰਿਹਾ ਹੈ […]

Continue Reading