ਮੋਹਾਲੀ ਪੁਲਿਸ ਕ੍ਰਾਈਮ ਘੱਟ ਕਰਨ ਲਈ ਲਵੇਗੀ ਚੌਕੀਦਾਰਾਂ ਤੋਂ ਸੇਵਾਵਾਂ

ਮੋਹਾਲੀ ਪੁਲਿਸ ਕ੍ਰਾਈਮ ਘੱਟ ਕਰਨ ਲਈ ਲਵੇਗੀ ਚੌਕੀਦਾਰਾਂ ਤੋਂ ਸੇਵਾਵਾਂ ਮੋਹਾਲੀ, 6 ਨਵੰਬਰ,ਬੋਲੇ ਪੰਜਾਬ ਬਿਊਰੋ : ਮੁਹਾਲੀ ਸ਼ਹਿਰ ਵਿੱਚ ਕ੍ਰਾਈਮ ਗ੍ਰਾਫ਼ ਨੂੰ ਘਟਾਉਣ ਲਈ ਮੁਹਾਲੀ ਪੁਲਿਸ ਹੁਣ ਮਿਸ਼ਨ ਨਿਗਰਾਨੀ ਸ਼ੁਰੂ ਕਰਨ ਜਾ ਰਹੀ ਹੈ। ਇਸ ਤਹਿਤ ਮੁਹਾਲੀ ਪੁਲਿਸ ਵੱਲੋਂ ਸ਼ਹਿਰ ਦੀਆਂ ਵੱਖ-ਵੱਖ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨਾਂ ਅਤੇ ਮਾਰਕੀਟ ਵੈਲਫੇਅਰ ਐਸੋਸੀਏਸ਼ਨਾਂ ਦੇ ਸਹਿਯੋਗ ਨਾਲ ਚੌਕੀਦਾਰ ਰੱਖੇ ਜਾਣਗੇ। […]

Continue Reading

ਮਲੋਟ : ਸੜਕ ਹਾਦਸੇ ਦੌਰਾਨ ਦੋ ਦੋਸਤਾਂ ਦੀ ਮੌਤ

ਮਲੋਟ : ਸੜਕ ਹਾਦਸੇ ਦੌਰਾਨ ਦੋ ਦੋਸਤਾਂ ਦੀ ਮੌਤ ਮਲੋਟ, 6 ਨਵੰਬਰ,ਬੋਲੇ ਪੰਜਾਬ ਬਿਊਰੋ : ਵਿਧਾਨ ਸਭਾ ਹਲਕਾ ਮਲੋਟ ਦੇ ਪਿੰਡ ਬੁਰਜ ਸਿੱਧਵਾਂ ਰੋਡ ‘ਤੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕ ਇੱਕ ਵਿਆਹ ਸਮਾਗਮ ਵਿੱਚ ਜਾਣ ਦੀ ਤਿਆਰੀ ਕਰ ਰਹੇ ਸਨ। ਕਬਰਵਾਲਾ ਪੁਲਿਸ ਮਾਮਲੇ ਦੀ ਜਾਂਚ ਕਰਕੇ ਕਾਰਵਾਈ ਕਰ […]

Continue Reading

ਪੰਜਾਬ ਦੀ ਇੱਕ ਮੰਡੀ ਬੰਦ,ਆੜ੍ਹਤੀ ਤੇ ਕਿਸਾਨ ਆਹਮੋ-ਸਾਹਮਣੇ

ਪੰਜਾਬ ਦੀ ਇੱਕ ਮੰਡੀ ਬੰਦ,ਆੜ੍ਹਤੀ ਤੇ ਕਿਸਾਨ ਆਹਮੋ-ਸਾਹਮਣੇ ਗੁਰਾਇਆ, 6 ਨਵੰਬਰ,ਬੋਲੇ ਪੰਜਾਬ ਬਿਊਰੋ : ਕਿਸਾਨਾਂ ਨੇ ਗੁਰਾਇਆ ਦਾਣਾ ਮੰਡੀ ਦੇ ਬਾਹਰ ਵੱਡਾ ਪਿੰਡ ਰੋਡ ‘ਤੇ ਧਰਨਾ ਦਿੱਤਾ। ਦਰਅਸਲ, ਇੱਥੇ ਆੜ੍ਹਤੀਆਂ ਨੇ ਕਿਸਾਨਾਂ ਤੋਂ ਫਸਲ ਦੀ ਖਰੀਦ ਬੰਦ ਕਰ ਦਿੱਤੀ ਹੈ, ਜਿਸ ਤੋਂ ਬਾਅਦ ਕਿਸਾਨਾਂ ਨੇ ਧਰਨਾ ਲਗਾ ਦਿੱਤਾ ਹੈ। ਦਾਣਾ ਮੰਡੀ ਗੁਰਾਇਆ ਵਿੱਚ ਕਿਸਾਨਾਂ ਦੀ ਸ਼ਿਕਾਇਤ […]

Continue Reading

ਲੁਧਿਆਣਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਹਿੱਸਾ ਲੈਣ ਆਏ ਅਥਲੀਟ ਦੀ ਹਰਟ ਅਟੈਕ ਨਾਲ ਮੌਤ

ਲੁਧਿਆਣਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਹਿੱਸਾ ਲੈਣ ਆਏ ਅਥਲੀਟ ਦੀ ਹਰਟ ਅਟੈਕ ਨਾਲ ਮੌਤ ਲੁਧਿਆਣਾ, 6 ਨਵੰਬਰ,ਬੋਲੇ ਪੰਜਾਬ ਬਿਊਰੋ : ਇੱਥੋਂ ਦੇ ਗੁਰੂ ਨਾਨਕ ਸਟੇਡੀਅਮ ਵਿੱਚ ਵਲ ਰਹੇ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ 3 ਦੇ ਖੇਡ ਮੁਕਾਬਲੇ ਵਿੱਚ ਹਿੱਸਾ ਲੈਣ ਆਏ ਇੱਕ ਅਥਲੀਟ ਦੀ ਹਰਟ ਅਟੈਕ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਵਰਿੰਦਰ […]

Continue Reading

ਦਿਵਾਲੀ ‘ਤੇ ਪਟਾਕੇ ਦਿਵਾਉਣ ਬਹਾਨੇ ਦੋ ਬੱਚਿਆਂ ਨੂੰ ਅਗਵਾ ਕਰਨ ਵਾਲਾ ਚੜ੍ਹਿਆ ਪੁਲਿਸ ਅੜਿੱਕੇ

ਦਿਵਾਲੀ ‘ਤੇ ਪਟਾਕੇ ਦਿਵਾਉਣ ਬਹਾਨੇ ਦੋ ਬੱਚਿਆਂ ਨੂੰ ਅਗਵਾ ਕਰਨ ਵਾਲਾ ਚੜ੍ਹਿਆ ਪੁਲਿਸ ਅੜਿੱਕੇ ਮਾਛੀਵਾੜਾ ਸਾਹਿਬ, 6 ਨਵੰਬਰ,ਬੋਲੇ ਪੰਜਾਬ ਬਿਊਰੋ ; ਦੀਵਾਲੀ ’ਤੇ ਪਟਾਕੇ ਦਿਵਾਉਣ ਦੇ ਬਹਾਨੇ ਪਿੰਡ ਸ਼ਤਾਬਗੜ੍ਹ ਦੇ ਦੋ ਬੱਚਿਆਂ ਨੂੰ ਅਗਵਾ ਕਰਨ ਦੇ ਮਾਮਲੇ ਵਿੱਚ ਮਾਛੀਵਾੜਾ ਪੁਲੀਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਬੱਚਿਆਂ ਨੂੰ ਬਰਾਮਦ ਕਰ ਲਿਆ ਤੇ ਮਾਪਿਆਂ ਨੂੰ ਸੌਂਪ ਦਿੱਤਾ […]

Continue Reading

ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਦਾ ਜੱਥਾ 14 ਨੂੰ ਜਾਵੇਗਾ

ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਦਾ ਜੱਥਾ 14 ਨੂੰ ਜਾਵੇਗਾ ਅੰਮ੍ਰਿਤਸਰ, 6 ਨਵੰਬਰ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਕਰਵਾਏ ਜਾਣ ਵਾਲੇ ਸਮਾਗਮ ਵਿੱਚ ਸ਼ਾਮਲ ਹੋਣ ਲਈ ਸਿੱਖ […]

Continue Reading

ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ ਅੱਤਵਾਦੀ ਢੇਰ, ਦੋ ਜਵਾਨ ਜ਼ਖਮੀ

ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ ਅੱਤਵਾਦੀ ਢੇਰ, ਦੋ ਜਵਾਨ ਜ਼ਖਮੀ ਸ਼੍ਰੀਨਗਰ, 6 ਨਵੰਬਰ,ਬੋਲੇ ਪੰਜਾਬ ਬਿਊਰੋ : ਜੰਮੂ-ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ ’ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ ਇਕ ਅਤਿਵਾਦੀ ਮਾਰਿਆ ਗਿਆ ਅਤੇ ਦੋ ਜਵਾਨ ਜ਼ਖਮੀ ਹੋ ਗਏ। ਪੁਲਿਸ ਨੇ ਇਹ ਜਾਣਕਾਰੀ ਦਿਤੀ। ਪੁਲਿਸ ਦੇ ਇਕ ਅਧਿਕਾਰੀ ਨੇ ਦਸਿਆ ਕਿ ਅਤਿਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ […]

Continue Reading

ਪੰਜਾਬ ਨੂੰ ਕੂੜਾ ਮੁਕਤ ਬਣਾਉਣ ਲਈ ਪਾਇਲਟ ਪ੍ਰੋਜੈਕਟ ਖੰਨਾ ਤੋਂ ਜਲਦ ਹੋਵੇਗਾ ਸ਼ੁਰੂ

ਪੰਜਾਬ ਨੂੰ ਕੂੜਾ ਮੁਕਤ ਬਣਾਉਣ ਲਈ ਖੰਨਾ ਤੋਂ ਜਲਦ ਹੋਵੇਗਾ ਸ਼ੁਰੂ ਖੰਨਾ, 6 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਨੂੰ ਕੂੜਾ ਮੁਕਤ ਬਣਾਉਣ ਦਾ ਪਾਇਲਟ ਪ੍ਰੋਜੈਕਟ ਖੰਨਾ ਸ਼ਹਿਰ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਮੰਤਵ ਲਈ ਪੰਜਾਬ ਸਰਕਾਰ ਵੱਲੋਂ 4 ਕਰੋੜ 8 ਲੱਖ 12 ਹਜ਼ਾਰ 850 ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਹ ਪ੍ਰੋਜੈਕਟ […]

Continue Reading

ਕਿਸਾਨ ਨੇ ਪਰਾਲੀ ਨੂੰ ਲਾਈ ਅੱਗ, ਮੌਕੇ ‘ਤੇ ਪਹੁੰਚ ਗਈ ਪੁਲਿਸ

ਕਿਸਾਨ ਨੇ ਪਰਾਲੀ ਨੂੰ ਲਾਈ ਅੱਗ, ਮੌਕੇ ‘ਤੇ ਪਹੁੰਚ ਗਈ ਪੁਲਿਸ ਭਵਾਨੀਗੜ੍ਹ, 6 ਨਵੰਬਰ,ਬੋਲੇ ਪੰਜਾਬ ਬਿਊਰੋ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੀ ਅਗਵਾਈ ਹੇਠ ਸਬ ਡਵੀਜ਼ਨ ਭਵਾਨੀਗੜ੍ਹ ਦੇ ਪਿੰਡਾਂ ਵਿੱਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕਰਨ ਦੇ ਮਕਸਦ ਨਾਲ ਪਿਛਲੇ ਕਈ ਹਫ਼ਤਿਆਂ ਤੋਂ ਮੁਹਿੰਮ ਪੂਰੇ ਜ਼ੋਰਾਂ ’ਤੇ ਚੱਲ ਰਹੀ ਹੈ।ਜਿਸ ਕਾਰਨ ਸਮਾਣਾ ਰੋਡ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 631

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 06-11-2024 ,ਅੰਗ 631 Sachkhand Sri Harmandir Sahib Amritsar Vikhe Hoyea Amrit Wele Da Mukhwak Ang: 631,, 06-11-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਬੁੱਧਵਾਰ, ੨੧ ਕੱਤਕ (ਸੰਮਤ ੫੫੬ ਨਾਨਕਸ਼ਾਹੀ) 06-11-2024 ਸੋਰਠਿ ਮਹਲਾ ੯ ॥ਮਨ ਕੀ ਮਨ ਹੀ ਮਾਹਿ ਰਹੀ ॥ ਨਾ ਹਰਿ ਭਜੇ ਨ ਤੀਰਥ ਸੇਵੇ ਚੋਟੀ […]

Continue Reading