ਮਾਇਆਵਤੀ ਨੇ ਜਸਬੀਰ ਸਿੰਘ ਗੜੀ ਨੂੰ ਪਾਰਟੀ ਵਿੱਚੋਂ ਬਾਹਰ ਕੱਢਿਆ,

ਅਵਤਾਰ ਸਿੰਘ ਕਰੀਮਪੁਰੀ ਹੋਣਗੇ ਪੰਜਾਬ ਦੇ ਨਵੇਂ ਪ੍ਰਧਾਨ ਚੰਡੀਗੜ੍ਹ 5 ਨਵੰਬਰ ,ਬੋਲੇ ਪੰਜਾਬ ਬਿਊਰੋ : ਬਹੁਜਨ ਸਮਾਜ ਪਾਰਟੀ ਦੀ ਕੌਮੀ ਪ੍ਰਮੁੱਖ ਭੈਣ ਕੁਮਾਰੀ ਮਾਇਆਵਤੀ ਵਲੋਂ ਸਖਤ ਸਟੈਂਡ ਲੈਂਦੇ ਹੋਏ ਪੰਜਾਬ ਬਸਪਾ ਦੇ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜੀ ਨੂੰ ਪਾਰਟੀ ਵਿੱਚੋਂ ਬਾਹਰ ਕੱਢ ਦਿੱਤਾ ਹੈ ।ਉਹਨਾਂ ਦੀ ਜਗ੍ਹਾ ਤੇ ਸਾਬਕਾ ਰਾਜ ਸਭਾ ਮੈਂਬਰ ਸਰਦਾਰ ਅਵਤਾਰ ਸਿੰਘ […]

Continue Reading

ਕਰਮਚਾਰੀ ਯੂਨੀਅਨ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਹੁੰ ਚੁੱਕ ਸਮਾਗਮ

ਕਰਮਚਾਰੀ ਯੂਨੀਅਨ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਹੁੰ ਚੁੱਕ ਸਮਾਗਮ ਮੋਹਾਲੀ 5 ਨਵੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਯੂਨੀਅਨ ਦਾ ਸਹੁੰ ਚੁੱਕ ਸਮਾਗਮ ਹੋਇਆ।  ਇਸ ਮੌਕੇ ਸਮੂਹ ਬੁਲਾਰਿਆਂ ਨੇ ਪਹਿਲੀ ਵਾਰ ਪ੍ਰ੍ਧਾਨ ਬਣੀ ਰਮਨਦੀਪ ਕੌਰ ਗਿੱਲ ਅਤੇ ਸਮੂਹ ਇਸਤਰੀ ਕਰਮਚਾਰੀਆਂ ਨੂੰ ਵਧਾਈ ਦਿੰਤੀ ਅਤੇ ਸਿੱਖਿਆ ਬੋਰਡ ਕਰਮਚਾਰੀਆਂ ਦੀ ਏਕਤਾ ਤੇ ਜ਼ੋਰ […]

Continue Reading

’ਸਰਕਾਰ ਹਰ ਨਿੱਜੀ ਜਾਇਦਾਦ ‘ਤੇ ਕਬਜ਼ਾ ਨਹੀਂ ਕਰ ਸਕਦੀ’-ਸੁਪਰੀਮ ਕੋਰਟ

ਨਿੱਜੀ ਜਾਇਦਾਦਾਂ ‘ਤੇ ਸਰਕਾਰੀ ਕਬਜ਼ਿਆਂ ਸਬੰਧੀ ਦਿੱਤਾ ਗਿਆ ਇਤਿਹਾਸਕ ਫੈਸਲਾ ਸੁਪਰੀਮ ਕੋਰਟ ਦਾ ਵੱਡਾ ਫੈਸਲਾ: ਸੁਪਰੀਮ ਕੋਰਟ ਨੇ ਨਿੱਜੀ ਜਾਇਦਾਦ ‘ਤੇ ਨਿਯਮ ਬਦਲੇ ਨਵੀਂ ਦਿੱਲੀ 5 ਨਵੰਬਰ ,ਬੋਲੇ ਪੰਜਾਬ ਬਿਊਰੋ : 7:2 ਬਹੁਮਤ ਦੇ ਫੈਸਲੇ ਵਿੱਚ, ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਕਿਹਾ ਕਿ ਸੰਵਿਧਾਨ ਦੇ ਤਹਿਤ, ਸਰਕਾਰਾਂ ਨੂੰ ‘ਆਮ ਭਲੇ’ ਲਈ ਨਿੱਜੀ ਮਾਲਕੀ ਵਾਲੇ ਸਾਰੇ […]

Continue Reading

ਭਾਸ਼ਾ ਵਿਭਾਗ ਵੱਲੋਂ ਪੰਜਾਬੀ ਮਾਹ ਦਾ ਅਗਾਜ਼

30 ਸਾਹਿਤਕਾਰਾਂ ਨੂੰ ਸਾਲ 2021 ਤੋਂ 2024 ਤੱਕ ਦੇ ਪੰਜਾਬੀ ਦੇ ਸਰਵੋਤਮ ਸਾਹਿਤਕ ਪੁਸਤਕ ਪੁਰਸਕਾਰ ਪ੍ਰਦਾਨ ਪਟਿਆਲਾ 5 ਨਵੰਬਰ ,ਬੋਲੇ ਪੰਜਾਬ ਬਿਊਰੋ : ਭਾਸ਼ਾ ਵਿਭਾਗ ਪੰਜਾਬ ਵੱਲੋਂ ਮਾਂ ਬੋਲੀ ਪੰਜਾਬੀ ਦੇ ਪ੍ਰਚਾਰ-ਪ੍ਰਸਾਰ ਲਈ ਮਨਾਏ ਜਾਣ ਵਾਲੇ ਪੰਜਾਬੀ ਮਾਹ ਦਾ ਅਗਾਜ਼ ਅੱਜ ਇੱਥੇ ਭਾਸ਼ਾ ਭਵਨ ਪਟਿਆਲਾ ਵਿਖੇ ਹੋਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਹੋ ਗਿਆ। ਇਸ ਮੌਕੇ ਮੁੱਖ […]

Continue Reading

ਜੰਗਲਾਤ ਵਿਭਾਗ ਸੂਬੇ ਵਿੱਚ ਵਣਾਂ ਹੇਠਲਾ ਰਕਬਾ ਵਧਾਉਣ ਲਈ ਜਾਪਾਨੀ ਏਜੰਸੀ ਨਾਲ ਕਰੇਗਾ ਤਾਲਮੇਲ: ਲਾਲ ਚੰਦ ਕਟਾਰੂਚੱਕ

ਜਾਪਾਨ ਇੰਟਰਨੈਸ਼ਨਲ ਕੋਆਪਰੇਸ਼ਨ ਏਜੰਸੀ ਦੀ ਸਹਾਇਤਾ ਨਾਲ ਰਾਜ ਵਿੱਚ ਐਗਰੋਫਾਰੈਸਟਰੀ ਅਤੇ ਜੈਵ ਵਿਭਿੰਨਤਾ ਸਬੰਧੀ ਪ੍ਰੋਜੈਕਟ ਲਾਗੂ ਕਰਨ ਦੀ ਤਜਵੀਜ਼ ਚੰਡੀਗੜ੍ਹ, ਨਵੰਬਰ 5 ,ਬੋਲੇ ਪੰਜਾਬ ਬਿਊਰੋ ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਮੇਸ਼ਾ ਤੋਂ ਹੀ ਸੂਬੇ ਦੇ ਵਾਤਾਵਰਣ ਦੀ ਸਾਂਭ ਸੰਭਾਲ ਅਤੇ ਵਣਾਂ ਹੇਠਲਾ ਰਕਬਾ ਵਧਾਉਣ ਲਈ ਵਚਨਬੱਧ ਰਹੀ ਹੈ। ਇਸ […]

Continue Reading

ਡਿਪਟੀ ਕਮਿਸ਼ਨਰ ਵਲੋਂ ਪਿੰਡ ਦੌਣ ਕਲਾਂ, ਰਸੂਲਪੁਰ, ਧਰੇੜੀ ਜੱਟਾਂ ਤੇ ਭਟੇੜੀ ਦਾ ਦੌਰਾ, ਪਰਾਲੀ ਪ੍ਰਬੰਧਨ ਦਾ ਜਾਇਜ਼ਾ ਲਿਆ

 ਡਿਪਟੀ ਕਮਿਸ਼ਨਰ ਵਲੋਂ ਪਿੰਡ ਦੌਣ ਕਲਾਂ, ਰਸੂਲਪੁਰ, ਧਰੇੜੀ ਜੱਟਾਂ ਤੇ ਭਟੇੜੀ ਦਾ ਦੌਰਾ, ਪਰਾਲੀ ਪ੍ਰਬੰਧਨ ਦਾ ਜਾਇਜ਼ਾ ਲਿਆ ਪਟਿਆਲਾ, 5 ਨਵੰਬਰ ,ਬੋਲੇ ਪੰਜਾਬ ਬਿਊਰੋ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਪਿੰਡ ਦੌਣ ਕਲਾਂ ਰਸੂਲਪੁਰ, ਧਰੇੜੀ ਜੱਟਾਂ ਤੇ ਭਟੇੜੀ ਦਾ ਦੌਰਾ ਕਰਕੇ ਇੱਥੇ ਪਰਾਲੀ ਪ੍ਰਬੰਧਨ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਇਨ੍ਹਾਂ ਪਿੰਡਾਂ […]

Continue Reading

ਮੁਲਾਜ਼ਮਾਂ ਨੂੰ ਮਿਲਣ ਵਾਲੇ incentive ਸਬੰਧੀ ਪੰਜਾਬ ਸਰਕਾਰ ਵੱਲੋਂ ਪੱਤਰ ਜਾਰੀ

ਮੁਲਾਜ਼ਮਾਂ ਨੂੰ ਮਿਲਣ ਵਾਲੇ incentive ਸਬੰਧੀ ਪੰਜਾਬ ਸਰਕਾਰ ਵੱਲੋਂ ਪੱਤਰ ਜਾਰੀ ਚੰਡੀਗੜ੍ਹ 5 ਨਵੰਬਰ ,ਬੋਲੇ ਪੰਜਾਬ ਬਿਊਰੋ : ਡਾਇਰੈਕਟੋਰੇਟ ਸਿਹਤ ਅਤੇ ਪਰਿਵਾਰ ਭਲਾਈ ਵਿਭਾਂਗ ਵੱਲੋਂ ਹੈਲਥ ਐਂਡ ਵੈਲਨੈਸ ਪ੍ਰੋਗਰਾਮ ਅਧੀਨ ਐਚ ਡਬਲਿਊ ਸੀ ਟੀਮ ਨੂੰ ਮਿਲਣ ਵਾਲੇ performance/team based incentive ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ।

Continue Reading

ਪੰਜਾਬ ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ ਖੰਨਾ ਤੋਂ- ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ ਖੰਨਾ ਤੋਂ- ਤਰੁਨਪ੍ਰੀਤ ਸਿੰਘ ਸੌਂਦ ਸ਼ਹਿਰ ਦੇ ਹਰੇਕ ਘਰ ਵਿੱਚੋਂ ਗਿੱਲਾ ਤੇ ਸੁੱਕਾ ਕੂੜਾ ਅਲੱਗ ਅਲੱਗ ਚੁੱਕਿਆ ਜਾਵੇਗਾ ਸ਼ਿਕਾਇਤ ਸੈਲ ਵੀ ਹੋਵੇਗਾ ਸਥਾਪਤ, ਕੂੜੇ ਸਬੰਧੀ ਕੀਤੀ ਸ਼ਿਕਾਇਤ ‘ਤੇ 60 ਮਿੰਟ ‘ਚ ਹੋਵੇਗੀ ਕਾਰਵਾਈ ਚੰਡੀਗੜ੍ਹ, 5 ਨਵੰਬਰ ,ਬੋਲੇ ਪੰਜਾਬ ਬਿਊਰੋ : ਜ਼ਿਆਦਾ ਜਾਣਕਾਰੀ ਦਿੰਦਿਆਂ ਉਦਯੋਗ ਮੰਤਰੀ […]

Continue Reading

ਪੰਜਾਬ ਸਰਕਾਰ ਵੱਲੋਂ ਫ਼ਸਲਾਂ ਦਾ ਝਾੜ ਵਧਾਉਣ ਲਈ ਕਰਵਾਈ ਜਾ ਰਹੀ ਹੈ ਮਿੱਟੀ ਦੀ ਮੁਫ਼ਤ ਪਰਖ; 1 ਲੱਖ ਤੋਂ ਵੱਧ ਮਿੱਟੀ ਦੇ ਨਮੂਨਿਆਂ ਦੀ ਕੀਤੀ ਗਈ ਜਾਂਚ

ਪੰਜਾਬ ਸਰਕਾਰ ਵੱਲੋਂ ਫ਼ਸਲਾਂ ਦਾ ਝਾੜ ਵਧਾਉਣ ਲਈ ਕਰਵਾਈ ਜਾ ਰਹੀ ਹੈ ਮਿੱਟੀ ਦੀ ਮੁਫ਼ਤ ਪਰਖ; 1 ਲੱਖ ਤੋਂ ਵੱਧ ਮਿੱਟੀ ਦੇ ਨਮੂਨਿਆਂ ਦੀ ਕੀਤੀ ਗਈ ਜਾਂਚ ਮੌਜੂਦਾ ਵਿੱਤੀ ਵਰ੍ਹੇ ਵਿੱਚ ਮਿੱਟੀ ਦੇ 2.50 ਲੱਖ ਨਮੂਨਿਆਂ ਦੀ ਪਰਖ ਦਾ ਟੀਚਾ: ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਮੰਤਰੀ ਵੱਲੋਂ ਕਿਸਾਨਾਂ ਨੂੰ ਘੱਟ ਲਾਗਤ ‘ਤੇ ਵੱਧ ਝਾੜ ਪ੍ਰਾਪਤ ਕਰਨ […]

Continue Reading

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਏਡਜ਼ ਕੰਟਰੋਲ ਸੁਸਾਇਟੀ ਦੇ ਕਰਮਚਾਰੀਆਂ ਨੂੰ ਦਿੱਤਾ ਜੀਵਨ ਬੀਮਾ ਕਵਰੇਜ ਦਾ ਭਰੋਸਾ

ਮੁਲਾਜ਼ਮ ਜਥੇਬੰਦੀਆਂ ਨੂੰ ਮਿਲੇ, ਜਾਇਜ਼ ਮੰਗਾਂ ‘ਤੇ ਵਿਚਾਰ ਕਰਨ ਦਾ ਦਿਵਾਇਆ ਵਿਸ਼ਵਾਸ ਚੰਡੀਗੜ੍ਹ, 5 ਨਵੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਵੱਖ-ਵੱਖ ਬੈਂਕਾਂ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਸੁਸਾਇਟੀ ਦੇ ਕਰਮਚਾਰੀਆਂ ਨੂੰ […]

Continue Reading