ਰਾਜੌਰੀ ਵਿਖੇ ਫੌਜੀ ਵਾਹਨ ਖਾਈ ਵਿੱਚ ਡਿੱਗਾ, ਇੱਕ ਜਵਾਨ ਸ਼ਹੀਦ ਦੂਜਾ ਜ਼ਖਮੀ

ਰਾਜੌਰੀ ਵਿਖੇ ਫੌਜੀ ਵਾਹਨ ਖਾਈ ਵਿੱਚ ਡਿੱਗਾ, ਇੱਕ ਜਵਾਨ ਸ਼ਹੀਦ ਦੂਜਾ ਜ਼ਖਮੀ ਰਾਜੌਰੀ, 5 ਨਵੰਬਰ,ਬੋਲੇ ਪੰਜਾਬ ਬਿਊਰੋ : ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲੇ ‘ਚ ਇਕ ਵਾਹਨ ਸੜਕ ਤੋਂ ਫਿਸਲ ਕੇ ਖਾਈ’ਚ ਡਿੱਗ ਗਿਆ। ਇਸ ਹਾਦਸੇ ‘ਚ ਫੌਜ ਦਾ ਇਕ ਜਵਾਨ ਸ਼ਹੀਦ ਹੋ ਗਿਆ, ਜਦਕਿ ਦੂਜਾ ਜ਼ਖਮੀ ਹੋ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਸੋਮਵਾਰ ਦੇਰ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੈਨੇਡਾ ਦੇ ਇੱਕ ਮੰਦਰ ‘ਚ ਵਾਪਰੀ ਘਟਨਾ ਦੀ ਨਿਖੇਧੀ

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੈਨੇਡਾ ਦੇ ਇੱਕ ਮੰਦਰ ‘ਚ ਵਾਪਰੀ ਘਟਨਾ ਦੀ ਨਿਖੇਧੀ ਚੰਡੀਗੜ੍ਹ, 5 ਨਵੰਬਰ,ਬੋਲੇ ਪੰਜਾਬ ਬਿਊਰੋ : ਬੀਤੇ ਦਿਨ ਕੈਨੇਡਾ ਵਿੱਚ ਇੱਕ ਹਿੰਦੂ ਮੰਦਰ ਉੱਤੇ ਗਰਮਖਿਆਲੀ ਕੱਟੜਪੰਥੀਆਂ ਵੱਲੋਂ  ਹਮਲਾ ਕੀਤਾ ਗਿਆ ਸੀ। ਇਸ ਮੁੱਦੇ ’ਤੇ ਸੀਐਮ ਮਾਨ ਨੇ ਬਿਆਨ ਦਿੱਤਾ ਹੈ।ਉਨ੍ਹਾਂ ਕਿਹਾ ਕਿ ਇਹ ਹਮਲਾ ਨਿੰਦਣਯੋਗ ਹੈ। ਕੈਨੇਡਾ ਸਾਡੇ ਦੂਜੇ ਘਰ ਵਰਗਾ ਹੈ ਤੇ […]

Continue Reading

ਪੰਜਾਬ ‘ਚ ਦਰੱਖਤ ਨਾਲ ਟਕਰਾਈ ਕਾਰ, ਮਾਂ ਦੀ ਮੌਤ ਪੁੱਤ ਗੰਭੀਰ ਜ਼ਖਮੀ

ਪੰਜਾਬ ‘ਚ ਦਰੱਖਤ ਨਾਲ ਟਕਰਾਈ ਕਾਰ, ਮਾਂ ਦੀ ਮੌਤ ਪੁੱਤ ਗੰਭੀਰ ਜ਼ਖਮੀ ਤਰਨਤਾਰਨ, 5 ਨਵੰਬਰ,ਬੋਲੇ ਪੰਜਾਬ ਬਿਊਰੋ : ਜ਼ਿਲ੍ਹਾ ਤਰਨਤਾਰਨ ਅਧੀਨ ਪੈਂਦੇ ਕਸਬਾ ਸ੍ਰੀ ਖਡੂਰ ਸਾਹਿਬ ਵਿੱਚ ਇੱਕ ਬੇਕਾਬੂ ਕਾਰ ਕਿੱਕਰ ਦੇ ਦਰੱਖਤ ਨਾਲ ਟਕਰਾ ਗਈ। ਇਸ ਹਾਦਸੇ ‘ਚ ਕਾਰ ‘ਚ ਸਵਾਰ ਔਰਤ ਦਲਬੀਰ ਕੌਰ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਕਾਰ ਚਾਲਕ […]

Continue Reading

ਪੰਜਾਬ ‘ਚ ਨਵੰਬਰ ਮਹੀਨੇ ਆ ਰਹੀਆਂ ਲਗਾਤਾਰ ਤਿੰਨ ਛੁੱਟੀਆਂ

ਪੰਜਾਬ ‘ਚ ਨਵੰਬਰ ਮਹੀਨੇ ਆ ਰਹੀਆਂ ਲਗਾਤਾਰ ਤਿੰਨਪੰਜਾਬ ‘ਚ ਨਵੰਬਰ ਮਹੀਨੇ ਆ ਰਹੀਆਂ ਲਗਾਤਾਰ ਤਿੰਨ ਛੁੱਟੀਆਂ ਚੰਡੀਗੜ੍ਹ, 5 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਲਗਾਤਾਰ 3 ਛੁੱਟੀਆਂ ਆ ਰਹੀਆਂ ਹਨ। ਦਰਅਸਲ, ਦੀਵਾਲੀ ਦੇ ਤਿਉਹਾਰ ਤੋਂ ਬਾਅਦ ਨਵੰਬਰ ਮਹੀਨੇ ਵਿੱਚ ਕਈ ਛੁੱਟੀਆਂ ਆਉਣ ਵਾਲੀਆਂ ਹਨ, ਜਿਸ ਦੌਰਾਨ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਤੁਹਾਨੂੰ ਦੱਸ ਦੇਈਏ […]

Continue Reading

ਅਮਰੀਕਾ ’ਚ ਰਾਸ਼ਟਰਪਤੀ ਅਹੁਦੇ ਲਈ ਅੱਜ ਪੈਣਗੀਆਂ ਵੋਟਾਂ

ਅਮਰੀਕਾ ’ਚ ਰਾਸ਼ਟਰਪਤੀ ਅਹੁਦੇ ਲਈ ਅੱਜ ਪੈਣਗੀਆਂ ਵੋਟਾਂ ਵਾਸਿੰਗਟਨ, 5 ਨਵੰਬਰ,ਬੋਲੇ ਪੰਜਾਬ ਬਿਊਰੋ : ਅਮਰੀਕਾ ’ਚ ਰਾਸ਼ਟਰਪਤੀ ਅਹੁਦੇ ਦੀ ਚੋਣ ਲਈ ਵੋਟਿੰਗ ਅੱਜ ਹੋਣੀ ਹੈ।ਉਪ ਰਾਸ਼ਟਰਪਤੀ ਕਮਲਾ ਹੈਰਿਸ ਅਤੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਵਿਚਕਾਰ ਸਖ਼ਤ ਮੁਕਾਬਲਾ ਹੈ। ਹੈਰਿਸ (60) ਰਾਸ਼ਟਰਪਤੀ ਅਹੁਦੇ ਲਈ ਡੈਮੋਕ੍ਰੇਟਿਕ ਪਾਰਟੀ ਦੀ ਉਮੀਦਵਾਰ ਹੈ ਅਤੇ 78 ਸਾਲ ਦੇ ਟਰੰਪ ਰਾਸ਼ਟਰਪਤੀ ਅਹੁਦੇ ਲਈ […]

Continue Reading

ਸ਼ਿਵ ਸੈਨਾ ਆਗੂ ਦੇ ਘਰ ‘ਤੇ ਹਮਲੇ ਦੇ ਮਾਮਲੇ ‘ਚ ਪੁਲਿਸ ਹੱਥ ਲੱਗੀ ਵੱਡੀ ਕਾਮਯਾਬੀ

ਸ਼ਿਵ ਸੈਨਾ ਆਗੂ ਦੇ ਘਰ ‘ਤੇ ਹਮਲੇ ਦੇ ਮਾਮਲੇ ‘ਚ ਪੁਲਿਸ ਹੱਥ ਲੱਗੀ ਵੱਡੀ ਕਾਮਯਾਬੀ ਲੁਧਿਆਣਾ, 5 ਨਵੰਬਰ,ਬੋਲੇ ਪੰਜਾਬ ਬਿਊਰੋ : ਸ਼ਿਵ ਸੈਨਾ ਆਗੂ ਗੁਰਕੀਰਤ ਸਿੰਘ ਖੁਰਾਣਾ ਦੇ ਘਰ ‘ਤੇ ਪੈਟਰੋਲ ਬੰਬ ਹਮਲੇ ਦੇ ਮਾਮਲੇ ‘ਚ ਲੁਧਿਆਣਾ ਕਮਿਸ਼ਨਰੇਟ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਮੁਲਜ਼ਮਾਂ ਨੂੰ ਫੜਨ ਦਾ ਦਾਅਵਾ ਕੀਤਾ ਹੈ। ਹਾਲਾਂਕਿ ਅਜੇ […]

Continue Reading

ਲੁਧਿਆਣਾ ਦੇ ਪਿੰਡ ਧਨਾਨਸੂ ਵਿਖੇ ਹੋਵੇਗਾ ਨਵੇਂ ਚੁਣੇ ਸਰਪੰਚਾਂ ਦਾ ਸਹੁੰ ਚੁੱਕ ਸਮਾਗਮ

ਲੁਧਿਆਣਾ ਦੇ ਪਿੰਡ ਧਨਾਨਸੂ ਵਿਖੇ ਹੋਵੇਗਾ ਨਵੇਂ ਚੁਣੇ ਸਰਪੰਚਾਂ ਦਾ ਸਹੁੰ ਚੁੱਕ ਸਮਾਗਮ ਲੁਧਿਆਣਾ, 5 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ 15 ਅਕਤੂਬਰ ਨੂੰ ਹੋਈਆਂ ਪੰਚਾਇਤੀ ਚੋਣਾਂ ਦੇ ਜੇਤੂ ਲਗਭਗ 10031 ਸਰਪੰਚਾਂ ਦਾ ਸਹੁੰ ਚੁੱਕ ਸਮਾਗਮ ਮਿੱਤੀ 8 ਨਵੰਬਰ ਦਿਨ ਸ਼ੁੱਕਰਵਾਰ ਨੂੰ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਧਨਾਨਸੂ ਦੀ ਸਾਈਕਲ ਵੈਲੀ ਵਿਖੇ ਹੋਵੇਗਾ। ਇਸ ਸਮਾਗਮ ਵਿੱਚ […]

Continue Reading

ਪੰਜਾਬ ਦੇ ਇਕ ਨਾਮੀ ਕਾਰੋਬਾਰੀ ਨਾਲ ਕਰੋੜਾਂ ਰੁਪਏ ਦੀ ਧੋਖਾਧੜੀ

ਪੰਜਾਬ ਦੇ ਇਕ ਨਾਮੀ ਕਾਰੋਬਾਰੀ ਨਾਲ ਕਰੋੜਾਂ ਰੁਪਏ ਦੀ ਧੋਖਾਧੜੀ ਲੁਧਿਆਣਾ, 5 ਨਵੰਬਰ,ਬੋਲੇ ਪੰਜਾਬ ਬਿਊਰੋ : ਸ਼ਹਿਰ ‘ਚ ਇਕ ਨਾਮੀ ਕਾਰੋਬਾਰੀ ਨਾਲ ਧੋਖਾਧੜੀ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ, ਜਿਸ ‘ਚ ਕਾਰੋਬਾਰੀ ਨੂੰ ਕਰੋੜਾਂ ਰੁਪਏ ਦਾ ਨੁਕਸਾਨ ਹੋਣ ਦੀ ਖਬਰ ਹੈ। ਦੱਸਿਆ ਜਾ ਰਿਹਾ ਹੈ ਕਿ ਕ੍ਰਿਪਟੋ ਕਰੰਸੀ ‘ਚ ਪੈਸਾ ਲਗਾਉਣ ਦੇ ਨਾਂ ‘ਤੇ ਇਕ […]

Continue Reading

ਪੁਲਿਸ ਵਲੋਂ ਨਸ਼ਾ ਤਸਕਰ ਦਾ 70 ਲੱਖ ਰੁਪਏ ਦਾ ਮਕਾਨ ਸੀਜ

ਪੁਲਿਸ ਵਲੋਂ ਨਸ਼ਾ ਤਸਕਰ ਦਾ 70 ਲੱਖ ਰੁਪਏ ਦਾ ਮਕਾਨ ਸੀਜ ਤਰਨ ਤਾਰਨ, 5 ਨਵੰਬਰ,ਬੋਲੇ ਪੰਜਾਬ ਬਿਊਰੋ : ਤਰਨ ਤਾਰਨ ਦੇ ਐਸ.ਐਸ.ਪੀ. ਆਈ.ਪੀ.ਐਸ ਅਭਿਮੰਨਿਊ ਰਾਣਾ ਵਲੋਂ ਨਸ਼ਾ ਤਸਕਰਾਂ ਵਿਰੁਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਨਸ਼ਾ ਤਸਕਰਾਂ ਨੂੰ ਠੱਲ੍ਹ ਪਾਉਣ ਲਈ ਤਰਨ ਤਾਰਨ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਸਕਰ ਦੀ ਜਾਇਦਾਦ ਸੀਜ ਕੀਤੀ […]

Continue Reading

ਫਰੀਦਕੋਟ ਤੇ ਜੈਤੋ ਵਿਖੇ ਲੱਗਣ ਵਾਲੀਆਂ ਲੋਕ ਅਦਾਲਤਾਂ ਦੇ ਵੇਰਵੇ ਜਾਰੀ

ਫਰੀਦਕੋਟ ਤੇ ਜੈਤੋ ਵਿਖੇ ਲੱਗਣ ਵਾਲੀਆਂ ਲੋਕ ਅਦਾਲਤਾਂ ਦੇ ਵੇਰਵੇ ਜਾਰੀ ਫਰੀਦਕੋਟ, 5 ਨਵੰਬਰ,ਬੋਲੇ ਪੰਜਾਬ ਬਿਊਰੋ ; ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ (ਮੁਹਾਲੀ) ਦੀਆਂ ਹਦਾਇਤਾਂ ਅਨੁਸਾਰ 14 ਦਸੰਬਰ, 2024 ਨੂੰ ਜ਼ਿਲ੍ਹਾ ਕਚਹਿਰੀ ਫਰੀਦਕੋਟ ਅਤੇ ਸਬ ਡਵੀਜ਼ਨ ਜੈਤੋ ਵਿਖੇ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾਵੇਗਾ।ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ […]

Continue Reading