ਮੋਹਾਲੀ ਦੇ ਇਕ ਪਿੰਡ ‘ਚ ਬੀੜੀ-ਸਿਗਰਟ ਤੇ ਗੁਟਕੇ ਦਾ ਨਹੀਂ ਹੋਵੇਗਾ ਇਸਤੇਮਾਲ, ਦੋਸ਼ੀ ਪਾਇਆ ਤੇ ਲੱਗੇਗਾ ਜੁਰਮਾਨਾ

ਰਾਤ 9 ਵਜੇ ਤੋਂ ਬਾਅਦ ਗੈਰ-ਪੰਜਾਬੀਆਂ ਦੇ ਪਿੰਡ ਵਿੱਚ ਘੁੰਮਣ ‘ਤੇ ਵੀ ਲਗਾਈ ਪਾਬੰਦੀ ਮੋਹਾਲੀ 10 ਅਗਸਤ ,ਬੋਲੇ ਪੰਜਾਬ ਬਿਊਰੋ :  ਮੁਹਾਲੀ ਜ਼ਿਲੇ ਦੇ ਪਿੰਡ ਸੰਗਤੀਆਂ ਦੇ ਵਿਵਾਦਿਤ ਮਤੇ ਤੋਂ ਬਾਅਦ ਹੁਣ ਪਿੰਡ ਜੰਡਪੁਰ ‘ਚ ਗੈਰ-ਪੰਜਾਬੀਆਂ ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ ਹੈ। ਪਿੰਡ ਜੰਡਪੁਰ ਦੀ ਨੌਜਵਾਨ ਸਭਾ ਨੇ ਪਿੰਡ ਵਿੱਚ ਬੀੜੀ, ਸਿਗਰਟ ਪੀਣ […]

Continue Reading

ਚੰਡੀਗੜ੍ਹ ਦੇ ਟੈਕਸੀ ਡਰਾਈਵਰ ਦਾ ਪੰਜਾਬ ‘ਚ ਗੋਲੀ ਮਾਰ ਕੇ ਕੀਤਾ ਕਤਲ

ਚੰਡੀਗੜ੍ਹ ਦੇ ਟੈਕਸੀ ਡਰਾਈਵਰ ਦਾ ਪੰਜਾਬ ‘ਚ ਗੋਲੀ ਮਾਰ ਕੇ ਕੀਤਾ ਕਤਲ ਚੰਡੀਗੜ੍ਹ 10 ਅਗਸਤ ,ਬੋਲੇ ਪੰਜਾਬ ਬਿਊਰੋ : ਲਧਿਆਣਾ’ਚੰਡੀਗੜ੍ਹ ਨੈਸ਼ਨਲ ਹਾਈਵੇ ‘ਤੇ ਸਮਰਾਲਾ ਦੇ ਪਿੰਡ ਹਰਿਆਣ ਨੇੜੇ ਇੱਕ ਟੈਕਸੀ ਡਰਾਈਵਰ ਦੀ ਲਾਸ਼ ਮਿਲੀ ਹੈ। ਜਿਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਰਵੀ ਕੁਮਾਰ ਵਾਸੀ ਚੰਡੀਗੜ੍ਹ ਵਜੋਂ ਹੋਈ ਹੈ। ਘਟਨਾ […]

Continue Reading

ਹਰਿਮੰਦਰ ਸਾਹਿਬ ਕੰਪਲੈਕਸ ਵਿਚ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਮੀਰੀ ਪੀਰੀ ਦੇ ਪ੍ਰਤੀਕ ਨਿਸ਼ਾਨ ਸਾਹਿਬ ਭਗਵਾ ਰੰਗ ਤੋਂ ਬਦਲ ਕੇ ਬਸੰਤੀ ਰੰਗ ਦਾ ਕੀਤਾ

ਹਰਿਮੰਦਰ ਸਾਹਿਬ ਕੰਪਲੈਕਸ ਵਿਚ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਮੀਰੀ ਪੀਰੀ ਦੇ ਪ੍ਰਤੀਕ ਨਿਸ਼ਾਨ ਸਾਹਿਬ ਭਗਵਾ ਰੰਗ ਤੋਂ ਬਦਲ ਕੇ ਬਸੰਤੀ ਰੰਗ ਦਾ ਕੀਤਾ ਅਮ੍ਰਿਤਸਰ 10 ਅਗਸਤ ,ਬੋਲੇ ਪੰਜਾਬ ਬਿਊਰੋ : ਪੰਜ ਤਖ਼ਤਾਂ ਦੇ ਸਿੰਘ ਸਾਹਿਬਾਨਾਂ ਵਲੋਂ ਸ਼੍ਰੋਮਣੀ ਕਮੇਟੀ ਅਧੀਨ ਪੈਂਦੇ 472 ਤੋਂ ਵੱਧ ਗੁਰਦੁਆਰਾ ਸਾਹਿਬਾਨ ਵਿਚ ਲਟਕਦੇ ਭਗਵੇਂ ਰੰਗ ਦੇ ਨਿਸ਼ਾਨ ਸਾਹਿਬ ਦਾ ਰੰਗ […]

Continue Reading

ਸ੍ਰੀ ਦਰਬਾਰ ਸਾਹਿਬ ਦੇ ਲੰਗਰ ਹਾਲ ‘ਚ ਕੜਾਹੇ ‘ਚ ਡਿੱਗਣ ਵਾਲੇ ਸੇਵਾਦਾਰ ਦੀ ਮੌਤ

ਸ੍ਰੀ ਦਰਬਾਰ ਸਾਹਿਬ ਦੇ ਲੰਗਰ ਹਾਲ ‘ਚ ਕੜਾਹੇ ‘ਚ ਡਿੱਗਣ ਵਾਲੇ ਸੇਵਾਦਾਰ ਦੀ ਮੌਤ ਅੰਮ੍ਰਿਤਸਰ, 10 ਅਗਸਤ, ਬੋਲੇ ਪੰਜਾਬ ਬਿਊਰੋ ; ਸ੍ਰੀ ਦਰਬਾਰ ਸਾਹਿਬ ਦੇ ਲੰਗਰ ਹਾਲ ‘ਚ ਕੜਾਹੇ ‘ਚ ਡਿੱਗਣ ਵਾਲੇ ਸੇਵਾਦਾਰ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਸੇਵਾਦਾਰ ਬਲਬੀਰ ਸਿੰਘ ਪੈਰ ਤਿਲਕਣ ਕਾਰਨ ਕੜਾਹੇ ਵਿਚ ਡਿੱਗ ਗਿਆ ਸੀ। ਕੜਾਹੇ ਵਿਚ ਡਿੱਗਣ ਕਾਰਨ ਸੇਵਾਦਾਰ ਦਾ 70 […]

Continue Reading

ਬ੍ਰਾਜ਼ੀਲ ਦੇ ਸਾਓ ਪੌਲੋ ਰਾਜ ਵਿੱਚ ਯਾਤਰੀ ਜਹਾਜ਼ ਕਰੈਸ਼ ਹੋਣ ਕਾਰਨ 61 ਲੋਕਾਂ ਦੀ ਮੌਤ

ਬ੍ਰਾਜ਼ੀਲ ਦੇ ਸਾਓ ਪੌਲੋ ਰਾਜ ਵਿੱਚ ਯਾਤਰੀ ਜਹਾਜ਼ ਕਰੈਸ਼ ਹੋਣ ਕਾਰਨ 61 ਲੋਕਾਂ ਦੀ ਮੌਤ ਸਾਓ ਪੌਲੋ, 10 ਅਗਸਤ, ਬੋਲੇ ਪੰਜਾਬ ਬਿਊਰੋ : ਬ੍ਰਾਜ਼ੀਲ ਦੇ ਸਾਓ ਪੌਲੋ ਰਾਜ ਦੇ ਵਿਨਹੇਡੋ ਸ਼ਹਿਰ ਵਿੱਚ ਇੱਕ ਯਾਤਰੀ ਜਹਾਜ਼ ਕਰੈਸ਼ ਹੋ ਗਿਆ। ਬ੍ਰਾਜ਼ੀਲ ਦੀ ਏਅਰਲਾਈਨ ਵੋਏਪਾਸ ਮੁਤਾਬਕ ਹਾਦਸੇ ਦਾ ਸ਼ਿਕਾਰ ਹੋਏ ਜਹਾਜ਼ ‘ਚ ਕੁੱਲ 61 ਲੋਕ ਸਵਾਰ ਸਨ। ਏਅਰਲਾਈਨ […]

Continue Reading

ਪਹਿਲਵਾਨ ਅਮਨ ਸਹਿਰਾਵਤ ਨੇ ਪੈਰਿਸ ਓਲੰਪਿਕ ‘ਚ ਕਾਂਸੀ ਦਾ ਤਗਮਾ ਜਿੱਤਿਆ

ਪਹਿਲਵਾਨ ਅਮਨ ਸਹਿਰਾਵਤ ਨੇ ਪੈਰਿਸ ਓਲੰਪਿਕ ‘ਚ ਕਾਂਸੀ ਦਾ ਤਗਮਾ ਜਿੱਤਿਆ ਨਵੀਂ ਦਿੱਲੀ, 10 ਅਗਸਤ, ਬੋਲੇ ਪੰਜਾਬ ਬਿਊਰੋ : ਭਾਰਤੀ ਪਹਿਲਵਾਨ ਅਮਨ ਸਹਿਰਾਵਤ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪੈਰਿਸ ਓਲੰਪਿਕ ‘ਚ ਕਾਂਸੀ ਦਾ ਤਗਮਾ ਜਿੱਤਿਆ। 21 ਸਾਲਾ ਅਮਨ ਨੇ ਕਾਂਸੀ ਲਈ ਖੇਡੇ ਗਏ ਮੈਚ ਵਿੱਚ ਪੋਰਟੋ ਰੀਕੋ ਦੇ ਡੇਰਿਅਨ ਟੋਈ ਕਰੂਜ਼ ਨੂੰ 13-5 ਦੇ ਫਰਕ […]

Continue Reading

ਜਗਦੀਪ ਧਨਖੜ ਨੂੰ ਹਟਾਉਣ ਲਈ ਵਿਰੋਧੀ ਪਾਰਟੀਆਂ ਹੋਈਆਂ ਇਕਜੁਟ

ਜਗਦੀਪ ਧਨਖੜ ਨੂੰ ਹਟਾਉਣ ਲਈ ਵਿਰੋਧੀ ਪਾਰਟੀਆਂ ਹੋਈਆਂ ਇਕਜੁਟ ਨਵੀਂ ਦਿੱਲੀ, 10 ਅਗਸਤ, ਬੋਲੇ ਪੰਜਾਬ ਬਿਊਰੋ : ਵਿਰੋਧੀ ਪਾਰਟੀਆਂ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਅਹੁਦੇ ਤੋਂ ‘ਹਟਾਉਣ’ ਲਈ ਸੰਵਿਧਾਨ ਦੀ ਧਾਰਾ 67 ਦੇ ਤਹਿਤ ਮਤਾ ਲਿਆਉਣ ਲਈ ਨੋਟਿਸ ਲਿਆਉਣ ’ਤੇ ਵਿਚਾਰ ਕਰ ਰਹੀਆਂ ਹਨ। ਸੂਤਰਾਂ ਨੇ ਸ਼ੁਕਰਵਾਰ ਨੂੰ ਇਹ ਜਾਣਕਾਰੀ ਦਿਤੀ। ਸੂਤਰਾਂ ਨੇ ਇਹ ਵੀ […]

Continue Reading

ਕੈਨੇਡੀਅਨ ਸਾਊਥ ਏਸ਼ੀਅਨ ਲਿਟਰੇਰੀ ਫੈਸਟੀਵਲ 17 ਤੇ 18 ਅਗਸਤ ਨੂੰ

ਡਾ. ਸੁਰਜੀਤ ਪਾਤਰ ਅਤੇ ਅੰਮ੍ਰਿਤਾ ਪ੍ਰੀਤਮ ਯਾਦਗਾਰੀ ਪੁਰਸਕਾਰ ਦਿੱਤੇ ਜਾਣਗੇ: ਅਜਾਇਬ ਸਿੰਘ ਚੱਠਾ ਟੋਰਾਂਟੋ, 10 ਅਗਸਤ ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ ) ਟੈਗ ਟੀਵੀ ਤੇ ਤਾਹਿਰ ਅਸਲਮ ਗੋਰਾ ਵੱਲੋਂ ਸਾਊਥ ਏਸ਼ੀਅਨ ਲਿਟਰੇਰੀ ਫੈਸਟੀਵਲ 17 ਤੇ 18 ਅਗਸਤ ਨੂੰ ਆਰਟ ਗੈਲਰੀ ਆਫ ਬਰਲਿੰਗਟਨ, 1333 ਲੇਕ ਸ਼ੌਰ ਰੋਡ, ਬਰਲਿੰਗਟਨ, ਉਨਟਾਰੀਓ, ਕੇਨੇਡਾ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ।ਸਰਦਾਰ […]

Continue Reading

ਰਾਹਗੀਰਾਂ ਨੂੰ ਲੁੱਟਣ ਵਾਲੇ ਦੋ ਕਾਬੂ

ਰਾਹਗੀਰਾਂ ਨੂੰ ਲੁੱਟਣ ਵਾਲੇ ਦੋ ਕਾਬੂ ਲੁਧਿਆਣਾ, 10 ਅਗਸਤ,ਬੋਲੇ ਪੰਜਾਬ ਬਿਊਰੋ : ਥਾਣਾ ਡਵੀਜ਼ਨ ਨੰਬਰ 3 ਦੀ ਪੁਲਸ ਨੇ 15 ਦਿਨ ਪਹਿਲਾਂ ਪੈਦਲ ਜਾ ਰਹੇ ਵਿਅਕਤੀ ‘ਤੇ ਹਮਲਾ ਕਰਕੇ ਲੁੱਟਣ ਵਾਲੇ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਸ਼ੰਪੀ ਸਿੰਘ ਵਾਸੀ ਮੁਹੱਲਾ ਫੀਲਡਗੰਜ ਅਤੇ ਵਿਕਾਸ ਹਾਂਡਾ ਵਾਸੀ ਮੇਹਰਬਾਨ ਬਸਤੀ ਜੋਧੇਵਾਲ ਵਜੋਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 652

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 10-08-2024 ਅੰਗ 652 Sachkhand Sri Harmandir Sahib Amritsar Vekhe Hoea Amrit Vele Da Mukhwak: 10-08-2024 Ang 652 ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ […]

Continue Reading