ਕੇਂਦਰ ਸਰਕਾਰ ਸਿੱਖਾਂ ਨਾਲ ਬੇਗਾਨਗੀ ਵਾਲਾ ਵਰਤਾਓ ਕਰਨਾ ਬੰਦ ਕਰੇ : ਪ੍ਰੋ. ਬਡੂੰਗਰ
“ਮਾਮਲਾ ਕੇਂਦਰੀ ਮੰਤਰਾਲੇ ਵੱਲੋਂ ਬੰਦੀ ਛੋੜ ਦਿਵਸ ਸਬੰਧੀ ਪੋਸਟ ਹਟਾਉਏ ਜਾਣ ਦਾ” ਚੰਡੀਗੜ੍ਹ, 1 ਨਵੰਬਰ ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਭਾਰਤ ਦੇ ਕੇਂਦਰੀ ਸੱਭਿਆਚਾਰ ਮੰਤਰਾਲੇ ਵੱਲੋਂ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ’ਤੇ ਬੰਦੀ ਛੋੜ ਦਿਵਸ ਸਬੰਧੀ ਪੋਸਟ ਪਾਉਣ ਮਗਰੋਂ ਹਟਾ ਲਏ ਜਾਣ ਨੂੰ ਅਤਿ ਮੰਦਭਾਗਾ […]
Continue Reading