ਸ਼ੱਕੀ ਹਾਲਾਤਾਂ ‘ਚ ਪੰਜਾਬ ਪੁਲਿਸ ਦੇ ਮੁਲਾਜ਼ਮ ਦੀ ਮੌਤ
ਸ਼ੱਕੀ ਹਾਲਾਤਾਂ ‘ਚ ਪੰਜਾਬ ਪੁਲਿਸ ਦੇ ਮੁਲਾਜ਼ਮ ਦੀ ਮੌਤ ਅੰਮ੍ਰਿਤਸਰ, 31 ਅਕਤੂਬਰ,ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਵਿਖੇ ਸ਼ੱਕੀ ਹਾਲਾਤਾਂ ਵਿੱਚ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਾਮਲਾ ਅੰਮ੍ਰਿਤਸਰ ਦੇ ਪੁਲਿਸ ਲਾਈਨ ਦਾ ਦੱਸਿਆ ਜਾ ਰਿਹਾ ਹੈ। ਅਜੇ ਤੱਕ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਇਸ ਸਬੰਧੀ ਕੋਈ ਵੀ ਪੁਲਿਸ ਅਧਿਕਾਰੀ ਫਿਲਹਾਲ […]
Continue Reading