ਦੀਵਾਲੀ ਦੀ ਪੂਰਵ ਸੰਧਿਆ ਮੌਕੇ ਸਪੀਕਰ ਸੰਧਵਾਂ ਨੇ ਪਤਨੀ ਸਮੇਤ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ
ਦੀਵਾਲੀ ਦੀ ਪੂਰਵ ਸੰਧਿਆ ਮੌਕੇ ਸਪੀਕਰ ਸੰਧਵਾਂ ਨੇ ਪਤਨੀ ਸਮੇਤ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 30 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਉਨ੍ਹਾਂ ਦੀ ਧਰਮਪਤਨੀ ਗੁਰਪ੍ਰੀਤ ਕੌਰ ਸੰਧਵਾਂ ਨੇ ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਸ਼ਿਸ਼ਟਾਚਾਰ ਨਾਤੇ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ।ਗਵਰਨਰ ਹਾਊਸ […]
Continue Reading