ਟਰੇਨ ਉੱਤੇ ਚੜ੍ਹਕੇ ਰੀਲ ਬਨਾਉਣ ਲੱਗਿਆ ਵਿਦਿਆਰਥੀ ਬਿਜਲੀ ਦੀਆਂ ਤਾਰਾਂ ਦੀ ਲਪੇਟ ‘ਚ ਆਉਣ ਕਾਰਨ ਬੁਰੀ ਤਰ੍ਹਾਂ ਝੁਲ਼ਸਿਆ

ਟਰੇਨ ਉੱਤੇ ਚੜ੍ਹਕੇ ਰੀਲ ਬਨਾਉਣ ਲੱਗਿਆ ਵਿਦਿਆਰਥੀ ਬਿਜਲੀ ਦੀਆਂ ਤਾਰਾਂ ਦੀ ਲਪੇਟ ‘ਚ ਆਉਣ ਕਾਰਨ ਬੁਰੀ ਤਰ੍ਹਾਂ ਝੁਲ਼ਸਿਆ ਹੁਸ਼ਿਆਰਪੁਰ, 6 ਅਗਸਤ, ਬੋਲੇ ਪੰਜਾਬ ਬਿਊਰੋ : ਜ਼ਿਲ੍ਹਾ ਹੁਸ਼ਿਆਰਪੁਰ ਦੇ ਸ਼ਹਿਰ ਟਾਂਡਾ ਉੜਮੁੜ ਦੇ ਰੇਲਵੇ ਸਟੇਸ਼ਨ ’ਤੇ ਸਕੂਲੀ ਵਿਦਿਆਰਥੀ ਖੜੀ ਟਰੇਨ ਉਪਰ ਚੜਕੇ ਰੀਲ ਬਨਾਉਣ ਲੱਗਿਆ। ਇਸ ਦੌਰਾਨ ਬਿਜਲੀ ਦੀਆਂ ਤਾਰਾਂ ਦੀ ਲਪੇਟ ‘ਚ ਆਉਣ ਕਾਰਨ ਇਕ […]

Continue Reading

ਪਲਸ ਪੋਲਿਓ ਮੈਨ ਦੇ ਖਿਤਾਬ ਨਾਲ ਸਨਮਾਨਤ ਸਾਬਕਾ ਡਾਇਰੈਕਟਰ ਹੈਲਥ ਡਾਕਟਰ ਪੂਰਨ ਸਿੰਘ ਜੱਸੀ ਆਕਾਲ ਚਲਾਣਾ ਕਰ ਗਏ

ਪਲਸ ਪੋਲਿਓ ਮੈਨ ਦੇ ਖਿਤਾਬ ਨਾਲ ਸਨਮਾਨਤ ਸਾਬਕਾ ਡਾਇਰੈਕਟਰ ਹੈਲਥ ਡਾਕਟਰ ਪੂਰਨ ਸਿੰਘ ਜੱਸੀ ਆਕਾਲ ਚਲਾਣਾ ਕਰ ਗਏ ਐਸਏਐਸ ਨਗਰ, 6 ਅਗਸਤ ,ਬੋਲੇ ਪੰਜਾਬ ਬਿਊਰੋ : ਸਾਬਕਾ ਡਾਇਰੈਕਟਰ ਹੈਲਥ ਡਾਕਟਰ ਪੂਰਨ ਸਿੰਘ ਜੱਸੀ ਅੱਜ ਅਕਾਲ ਚਲਾਣਾ ਕਰ ਗਏ। ਉਹ ਪਿਛਲੇ ਕਈ ਦਿਨਾਂ ਤੋਂ ਬਿਮਾਰ ਸਨ ਅਤੇ ਅੱਜ ਉਹਨਾਂ ਨੇ ਆਪਣੇ ਅੰਤਿਮ ਸਾਹ ਲਏ। ਡਾਕਟਰ ਪੂਰਨ […]

Continue Reading

ਢਾਈ ਸਾਲਾਂ ਵਿੱਚ 44250 ਸਰਕਾਰੀ ਨੌਕਰੀਆਂ, ਨੌਜਵਾਨਾਂ ਨੂੰ 872 ਦਿਨਾਂ ਵਿੱਚ ਔਸਤਨ ਰੋਜ਼ਾਨਾ 50 ਨੌਕਰੀਆਂ ਦਿੱਤੀਆਂ: ਮੁੱਖ ਮੰਤਰੀ

ਢਾਈ ਸਾਲਾਂ ਵਿੱਚ 44250 ਸਰਕਾਰੀ ਨੌਕਰੀਆਂ, ਨੌਜਵਾਨਾਂ ਨੂੰ 872 ਦਿਨਾਂ ਵਿੱਚ ਔਸਤਨ ਰੋਜ਼ਾਨਾ 50 ਨੌਕਰੀਆਂ ਦਿੱਤੀਆਂ: ਮੁੱਖ ਮੰਤਰੀ ਫਿਲੌਰ (ਜਲੰਧਰ), 6 ਅਗਸਤ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਸਿਰਫ਼ 872 ਦਿਨਾਂ ਦੇ ਕਾਰਜਕਾਲ ਵਿੱਚ ਸੂਬੇ ਦੇ 44,250 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ […]

Continue Reading

ਨਿਹੰਗ ਵੱਲੋਂ ਤਲਵਾਰ ਨਾਲ ਨੌਜਵਾਨ ‘ਤੇ ਹਮਲਾ,ਗੰਭੀਰ ਹਾਲਤ ‘ਚ ਹਸਪਤਾਲ ਕਰਾਇਆ ਭਰਤੀ

ਨਿਹੰਗ ਵੱਲੋਂ ਤਲਵਾਰ ਨਾਲ ਨੌਜਵਾਨ ‘ਤੇ ਹਮਲਾ,ਗੰਭੀਰ ਹਾਲਤ ‘ਚ ਹਸਪਤਾਲ ਕਰਾਇਆ ਭਰਤੀ ਬਾਬਾ ਬਕਾਲਾ, 6 ਅਗਸਤ,ਬੋਲੇ ਪੰਜਾਬ ਬਿਊਰੋ : ਬਾਬਾ ਬਕਾਲਾ ‘ਚ ਇਕ ਨਿਹੰਗ ਵੱਲੋਂ ਨੌਜਵਾਨ ‘ਤੇ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।ਜਾਣਕਾਰੀ ਅਨੁਸਾਰ ਜਦੋਂ ਨੌਜਵਾਨ ਨੇ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਤੋਂ ਚਾਹ ਮੰਗੀ ਤਾਂ ਸੇਵਾਦਾਰ ਹੈਪੀ ਸਿੰਘ ਨੇ ਉਸ ‘ਤੇ ਤਲਵਾਰ ਨਾਲ ਹਮਲਾ […]

Continue Reading

ਪੰਜਾਬੀ ਨੌਜਵਾਨ ਦੀ ਕੈਨੇਡਾ ਵਿੱਚ ਮੌਤ

ਪੰਜਾਬੀ ਨੌਜਵਾਨ ਦੀ ਕੈਨੇਡਾ ਵਿੱਚ ਮੌਤ ਲੁਧਿਆਣਾ, 6 ਅਗਸਤ,ਬੋਲੇ ਪੰਜਾਬ ਬਿਊਰੋ : ਲੁਧਿਆਣਾ ਦੀ ਰਾਏਕੋਟ ਤਹਿਸੀਲ ਦੇ ਪਿੰਡ ਘੁਮਾਣ ਦੇ ਇੱਕ ਨੌਜਵਾਨ ਦੀ ਕੈਨੇਡਾ ਵਿੱਚ ਮੌਤ ਹੋ ਗਈ ਹੈ। 29 ਸਾਲਾ ਆਲਮਜੀਤ ਸਿੰਘ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸਰੀ ਸ਼ਹਿਰ ਵਿੱਚ ਰਹਿੰਦਾ ਸੀ। ਆਲਮਜੀਤ ਦੀ ਲਾਸ਼ ਉਸ ਦੇ ਘਰ ਦੇ ਕਮਰੇ ਵਿੱਚੋਂ ਬਰਾਮਦ ਹੋਈ। […]

Continue Reading

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਬਦਲੀਆਂ ਸਬੰਧੀ ਅਰਜ਼ੀ ਦੇਣ ਦੀ ਮਿਤੀ ਵਿੱਚ ਵਾਧਾ

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਬਦਲੀਆਂ ਸਬੰਧੀ ਅਰਜ਼ੀ ਦੇਣ ਦੀ ਮਿਤੀ ਵਿੱਚ ਵਾਧਾ ਚੰਡੀਗੜ੍ਹ, 6 ਅਗਸਤ ,ਬੋਲੇ ਪੰਜਾਬ ਬਿਊਰੋ : ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਅੱਜ ਅਧਿਆਪਕਾਂ ਦੀਆਂ ਆਮ ਬਦਲੀਆਂ ਲਈ ਅਰਜ਼ੀਆਂ ਦੇਣ ਦੀ ਮਿਤੀ ਵਿੱਚ 10 ਅਗਸਤ, 2024 ਤੱਕ ਵਾਧਾ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ […]

Continue Reading

ਬਾਦਲਾਂ ਦੇ ਗੁਨਾਹ ਨਾ-ਮੁਆਫੀਯੋਗ, ਬਾਗੀ ਅਕਾਲੀ ਲੀਡਰਸ਼ਿਪ ਵੀ ਬਾਦਲ ਪਰਿਵਾਰ ਦੇ ਗੁਨਾਹਾਂ ਵਿੱਚ ਬਰਾਬਰ ਜ਼ਿੰਮੇਵਾਰ-ਭਗਵੰਤ ਮਾਨ

ਹੁਸ਼ਿਆਰਪੁਰ, 6 ਅਗਸਤ ,ਬੋਲੇ ਪੰਜਾਬ ਬਿਊਰੋ :   ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਾਸੀਆਂ ਨੂੰ ਬੂਟੇ ਲਾਉਣ ਦੀ ਮੁਹਿੰਮ ਨੂੰ ਲੋਕ ਲਹਿਰ ਵਿੱਚ ਬਦਲਣ ਦਾ ਸੱਦਾ ਦਿੱਤਾ ਤਾਂ ਕਿ ਵਾਤਾਵਰਣ ਪ੍ਰਦੂਸ਼ਣ ਦੀ ਰੋਕਥਾਮ ਦੇ ਨਾਲ-ਨਾਲ ਸੂਬੇ ਵਿੱਚ ਹਰਿਆਵਲ ਹੇਠ ਰਕਬਾ ਵਧਾਇਆ ਜਾ ਸਕੇ। ਅੱਜ ਇੱਥੇ ਵਣ-ਮਹਾਂਉਤਸਵ ਮੌਕੇ ਰਾਜ ਪੱਧਰੀ ਸਮਾਗਮ […]

Continue Reading

ਪੰਜਾਬ ਨੇ ਰਾਜ ਮਾਰਗਾਂ ‘ਤੇ ਦੋ ਹੋਰ ਟੋਲ ਪਲਾਜ਼ੇ ਕੀਤੇ ਬੰਦ: ਹਰਭਜਨ ਸਿੰਘ ਈਟੀਓ

ਪੰਜਾਬ ਨੇ ਰਾਜ ਮਾਰਗਾਂ ‘ਤੇ ਦੋ ਹੋਰ ਟੋਲ ਪਲਾਜ਼ੇ ਕੀਤੇ ਬੰਦ: ਹਰਭਜਨ ਸਿੰਘ ਈਟੀਓ  ਚੰਡੀਗੜ੍ਹ, 6 ਅਗਸਤ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਐਲਾਨ ਕੀਤਾ ਕਿ ਰਾਜ ਮਾਰਗ ਪਟਿਆਲਾ-ਨਾਭਾ-ਮਾਲੇਰਕੋਟਲਾ ‘ਤੇ ਸਥਿਤ ਦੋ ਟੋਲ ਪਲਾਜ਼ੇ 5 ਅਗਸਤ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ ਦਿੱਤੇ ਗਏ […]

Continue Reading

ਸ਼ਿਕਾਇਤ ਨਿਵਾਰਣ ਰੈਂਕਿੰਗ ਵਿੱਚ ਪੰਜਾਬ ਦੇਸ਼ ਭਰ ‘ਚੋਂ ਮੋਹਰੀ

ਵੱਕਾਰੀ ਪ੍ਰਾਪਤੀ ਪੰਜਾਬ ਸਰਕਾਰ ਦੀ ਨਾਗਰਿਕਾਂ ਦੀਆਂ ਸਮੱਸਿਆਵਾਂ ਨੂੰ ਪ੍ਰਭਾਵੀ ਢੰਗ ਨਾਲ ਹੱਲ ਕਰਨ ਦੀ ਵਚਨਬੱਧਤਾ ਦਾ ਸਬੂਤ: ਅਮਨ ਅਰੋੜਾ ਚੰਡੀਗੜ੍ਹ, 6 ਅਗਸਤ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ‘ਚੋਂ ਸ਼ਿਕਾਇਤ ਨਿਵਾਰਣ ਰੈਂਕਿੰਗ ਵਿੱਚ ਦੇਸ਼ ਭਰ ‘ਚ ਮੋਹਰੀ ਸੂਬਾ ਬਣ ਕੇ ਇੱਕ ਹੋਰ ਮਹੱਤਵਪੂਰਨ ਮੀਲ ਪੱਥਰ ਹਾਸਿਲ ਕੀਤਾ […]

Continue Reading

ਅਸ਼ਾਂਤ ਬੰਗਲਾਦੇਸ਼ ਵਿੱਚ ਫਸੇ ਸੈਂਕੜੇ ਭਾਰਤੀ ਲਾਰੀ ਡਰਾਈਵਰ ਅਤੇ ਖਲਾਸੀ

ਅਸ਼ਾਂਤ ਬੰਗਲਾਦੇਸ਼ ਵਿੱਚ ਫਸੇ ਸੈਂਕੜੇ ਭਾਰਤੀ ਲਾਰੀ ਡਰਾਈਵਰ ਅਤੇ ਖਲਾਸੀ ਮਾਲਦਹ, 06 ਅਗਸਤ ,ਬੋਲੇ ਪੰਜਾਬ ਬਿਊਰੋ : ਨਿਰਯਾਤ ਮਾਲ ਦੀ ਨਿਕਾਸੀ ਕਰਨ ਗਏ ਕਰੀਬ 700 ਭਾਰਤੀ ਲਾਰੀ ਡਰਾਈਵਰ ਅਤੇ ਖਲਾਸੀ ਬੰਗਲਾਦੇਸ਼ ਦੇ ਸੋਨਾ ਮਸਜਿਦ ਇਲਾਕੇ ‘ਚ ਪਨਾਮਾ ਬੰਦਰਗਾਹ ‘ਤੇ ਫਸੇ ਗਏ ਹਨ। ਦੱਸਿਆ ਗਿਆ ਹੈ ਕਿ ਮਾਲਦਹ ਤੋਂ ਗਈਆਂ ਕਰੀਬ 350 ਭਾਰਤੀ ਲਾਰੀਆਂ ਪਨਾਮਾ ਬੰਦਰਗਾਹ […]

Continue Reading