ਸਾਦਾ ਰਹਿਣੀ ਦੇ ਮਾਲਕ ਹਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸਾਦਾ ਰਹਿਣੀ ਦੇ ਮਾਲਕ ਹਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੰਮ੍ਰਿਤਸਰ, 28 ਅਕਤੂਬਰ,ਬੋਲੇ ਪੰਜਾਬ ਬਿਊਰੋ :- ਸ਼੍ਰੋਮਣੀ ਕਮੇਟੀ ਦੇ ਲਗਾਤਾਰ ਚੌਥੀ ਵਾਰ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਾਦਾ ਰਹਿਣੀ ਅਤੇ ਠਰੰਮੇ ਵਾਲੀ ਸ਼ਖ਼ਸੀਅਤ ਹਨ। ਉਹ ਪਿਛਲੇ ਲੰਮੇ ਸਮੇਂ ਤੋਂ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਨਾਲ ਜੁੜੇ ਹੋਏ ਹਨ। 1956 ਵਿਚ ਜਨਮੇ ਐਡਵੋਕੇਟ ਹਰਜਿੰਦਰ ਸਿੰਘ ਬੀਏ, […]

Continue Reading

ਗਿੱਪੀ ਗਰੇਵਾਲ ਦੀ ਦਮਦਾਰ ਗਾਇਕੀ ਦੇ ਪ੍ਰਦਰਸ਼ਨ ਨਾਲ 10 ਦਿਨਾਂ ਤੋਂ ਚੱਲ ਰਿਹਾ ਮੇਲਾ ਹੋਇਆ ਸਮਾਪਤ

ਗਿੱਪੀ ਦੀ ਸੁਰੀਲੀ ਗਾਇਕੀ ਨੇ ਸਰੋਤਿਆਂ ਨੂੰ ਪ੍ਰਭਾਵਿਤ ਕੀਤਾ ਸਰੋਤਿਆਂ ਦੀ ਮੰਗ ’ਤੇ ਕਈ ਗੀਤ ਵਾਰ-ਵਾਰ ਗਾਏ 600 ਤੋਂ ਵਧੇਰੇ ਕਾਰੀਗਰਾਂ ਤੇ 300 ਸਟਾਲਾਂ ’ਤੇ ਲੋਕਾਂ ਨੇ ਕੀਤੀ ਤਿਉਹਾਰ ਦੇ ਦਿਨਾਂ ’ਚ ਖੂਬ ਖਰੀਦਦਾਰੀ ਨਾਰਥ ਜ਼ੋਨ ਕਲਚਰਲ ਸੈਂਟਰ ਦੀਆਂ ਵੱਖ-ਵੱਖ ਰਾਜਾਂ ਦੀਆਂ ਸਭਿਆਚਾਰਕ ਵੰਨਗੀਆਂ ’ਤੇ ਅਧਾਰਿਤ ਪੇਸ਼ਕਾਰੀਆਂ ਨੇ ਮੇਲੇ ’ਚ ਰੌਣਕ ਲਾਈ ਰੱਖੀ ਐਸ.ਏ.ਐਸ.ਨਗਰ, 28 […]

Continue Reading

ਟਰੱਕ ਡਰਾਈਵਰ ਤੇ ਦੋ ਮੁਲਾਜ਼ਮਾਂ ਨੂੰ ਗੋਲੀ ਮਾਰ ਕੇ ਪੈਟਰੋਲ ਪੰਪ ਤੋਂ 8 ਲੱਖ ਰੁਪਏ ਲੁੱਟੇ

ਟਰੱਕ ਡਰਾਈਵਰ ਤੇ ਦੋ ਮੁਲਾਜ਼ਮਾਂ ਨੂੰ ਗੋਲੀ ਮਾਰ ਕੇ ਪੈਟਰੋਲ ਪੰਪ ਤੋਂ 8 ਲੱਖ ਰੁਪਏ ਲੁੱਟੇ ਚੰਡੀਗੜ੍ਹ, 28 ਅਕਤੂਬਰ, ਬੋਲੇ ਪੰਜਾਬ ਬਿਊਰੋ : ਹਰਿਆਣਾ ਦੇ ਸੋਨੀਪਤ ਵਿੱਚ ਐਤਵਾਰ ਰਾਤ ਨੂੰ ਬਦਮਾਸ਼ਾਂ ਨੇ ਇੱਕ ਪੈਟਰੋਲ ਪੰਪ ਤੋਂ 8 ਲੱਖ ਰੁਪਏ ਲੁੱਟ ਲਏ। ਇਸ ਦੌਰਾਨ ਬਦਮਾਸ਼ਾਂ ਨੇ ਪੈਟਰੋਲ ਪੰਪ ਦੇ ਦੋ ਮੁਲਾਜ਼ਮਾਂ ਸਮੇਤ ਟਰੱਕ ਡਰਾਈਵਰ ਨੂੰ ਗੋਲੀ […]

Continue Reading

ਕਰਜ਼ੇ ਤੇ ਵਿਦੇਸ਼ ਦਾ ਵੀਜ਼ਾ ਨਾ ਵਧਣ ਕਾਰਨ ਨੌਜਵਾਨ ਵੱਲੋਂ ਆਤਮ ਹੱਤਿਆ

ਕਰਜ਼ੇ ਤੇ ਵਿਦੇਸ਼ ਦਾ ਵੀਜ਼ਾ ਨਾ ਵਧਣ ਕਾਰਨ ਨੌਜਵਾਨ ਵੱਲੋਂ ਆਤਮ ਹੱਤਿਆ ਲੁਧਿਆਣਾ, 28 ਅਕਤੂਬਰ,ਬੋਲੇ ਪੰਜਾਬ ਬਿਊਰੋ ਲੁਧਿਆਣਾ ‘ਚ ਇਕ ਨੌਜਵਾਨ ਨੇ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਕਰਜ਼ੇ ਕਾਰਨ ਅਤੇ ਵਿਦੇਸ਼ ਦਾ ਵੀਜ਼ਾ ਨਾ ਵਧਣ ਕਾਰਨ ਨੌਜਵਾਨ ਕਾਫੀ ਪ੍ਰੇਸ਼ਾਨ ਸੀ। ਬੀਤੀ ਰਾਤ ਉਸ ਨੇ ਕਮਰੇ ਵਿੱਚ ਫਾਹਾ ਲੈ ਲਿਆ ਅਤੇ ਅਚਾਨਕ ਚੁੰਨੀ […]

Continue Reading

ਵਿਜੀਲੈਂਸ ਬਿਊਰੋ ਨੇ PSPCL ਦਾ ਮੁੱਖ ਖ਼ਜ਼ਾਨਚੀ 50,000 ਰੁਪਏ ਰਿਸ਼ਵਤ ਲੈਂਦਾ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ PSPCL ਦਾ ਮੁੱਖ ਖ਼ਜ਼ਾਨਚੀ 50,000 ਰੁਪਏ ਰਿਸ਼ਵਤ ਲੈਂਦਾ ਕੀਤਾ ਕਾਬੂ ਅੰਮ੍ਰਿਤਸਰ, 28 ਅਕਤੂਬਰ,ਬੋਲੇ ਪੰਜਾਬ ਬਿਊਰੋ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦਫ਼ਤਰ, ਸਬ ਡਵੀਜ਼ਨ ਸਾਊਥ, ਅੰਮ੍ਰਿਤਸਰ ਵਿਖੇ ਤਾਇਨਾਤ ਮੁੱਖ ਖ਼ਜ਼ਾਨਚੀ ਦਵਿੰਦਰ ਸਿੰਘ ਨੂੰ 50,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ […]

Continue Reading

ਮੋਹਾਲੀ : ਸੜਕ ਹਾਦਸੇ ਦੌਰਾਨ ਦੋ ਨੌਜਵਾਨਾਂ ਦੀ ਮੌਤ

ਮੋਹਾਲੀ : ਸੜਕ ਹਾਦਸੇ ਦੌਰਾਨ ਦੋ ਨੌਜਵਾਨਾਂ ਦੀ ਮੌਤ ਮੋਹਾਲੀ, 28 ਅਕਤੂਬਰ,ਬੋਲੇ ਪੰਜਾਬ ਬਿਊਰੋ : ਮੋਹਾਲੀ ਵਿੱਚ ਇੱਕ ਭਿਆਨਕ ਕਾਰ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ ਕਾਰ ਸਵਾਰ 2 ਨੌਜਵਾਨਾਂ ਦੀ ਮੌਤ ਹੋ ਗਈ। ਦੋਵੇਂ ਮ੍ਰਿਤਕ ਦੋਸਤ ਸਨ ਜੋਕਿ ਤਪਾ ਮੰਡੀ ਦੇ ਰਹਿਣ ਵਾਲੇ ਸਨ। ਦੋਵੇਂ ਮੁਹਾਲੀ ਅਤੇ ਚੰਡੀਗੜ੍ਹ ਵਿਖੇ ਬਿਜ਼ਨਸ ਤੌਰ ‘ਤੇ ਕੰਮ ਕਰਦੇ […]

Continue Reading

ਜਨਮ ਦਿਨ ਮਨਾਉਣ ਗਿਆ ਨੌਜਵਾਨ ਸ਼ੱਕੀ ਹਾਲਾਤਾਂ ‘ਚ ਲਾਪਤਾ

ਜਨਮ ਦਿਨ ਮਨਾਉਣ ਗਿਆ ਨੌਜਵਾਨ ਸ਼ੱਕੀ ਹਾਲਾਤਾਂ ‘ਚ ਲਾਪਤਾ ਲੁਧਿਆਣਾ, 28 ਅਕਤੂਬਰ,ਬੋਲੇ ਪੰਜਾਬ ਬਿਊਰੋ : ਲੁਧਿਆਣਾ ਤੋਂ ਇੱਕ ਨੌਜਵਾਨ ਸ਼ੱਕੀ ਹਾਲਾਤ ਵਿੱਚ ਲਾਪਤਾ ਹੋ ਗਿਆ। ਪਰਿਵਾਰ ਵਾਲਿਆਂ ਨੇ ਉਸ ਦੀ ਕਾਫੀ ਭਾਲ ਕੀਤੀ ਪਰ ਉਸ ਦਾ ਕੋਈ ਪਤਾ ਨਹੀਂ ਲੱਗਾ। ਨੌਜਵਾਨ ਆਪਣਾ ਜਨਮ ਦਿਨ ਮਨਾਉਣ ਲਈ ਆਪਣੇ ਦੋਸਤ ਨਾਲ ਬਾਈਕ ‘ਤੇ ਗਿਆ ਸੀ। ਕੁੱਲ ਤਿੰਨ […]

Continue Reading

ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਦਿੱਤਾ ਸਪੱਸ਼ਟੀਕਰਨ, ਮੰਗੀ ਮੁਆਫ਼ੀ

ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਦਿੱਤਾ ਸਪੱਸ਼ਟੀਕਰਨ, ਮੰਗੀ ਮੁਆਫ਼ੀ ਅੰਮ੍ਰਿਤਸਰ, 28 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਪੱਤਰ ਲਿਖ ਕੇ ਇਤਰਾਜ਼ਯੋਗ ਟਿੱਪਣੀਆਂ ਬਾਰੇ ਸਪੱਸ਼ਟੀਕਰਨ ਦਿੱਤਾ ਹੈ।ਪੱਤਰ ਵਿਚ ਉਨ੍ਹਾਂ ਲਿਖਿਆ, ‘ਸਾਹਿਬ ਸ੍ਰੀ […]

Continue Reading

ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਕਾਂਗਰਸ ‘ਤੇ ਗੁੱਸੇ ‘ਚ : ਕਿਹਾ- 500 ਕਰੋੜ ਦੇ ਡਰੱਗਜ਼ ਸਮੇਤ ਗ੍ਰਿਫਤਾਰ ਕਾਂਗਰਸ ਸਰਕਲ ਹੈੱਡ ਦਾ ਪਾਕਿਸਤਾਨ ਨਾਲ ਸਬੰਧ

ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਕਾਂਗਰਸ ‘ਤੇ ਗੁੱਸੇ ‘ਚ : ਕਿਹਾ- 500 ਕਰੋੜ ਦੇ ਡਰੱਗਜ਼ ਸਮੇਤ ਗ੍ਰਿਫਤਾਰ ਕਾਂਗਰਸ ਸਰਕਲ ਹੈੱਡ ਦਾ ਪਾਕਿਸਤਾਨ ਨਾਲ ਸਬੰਧ ਚੰਡੀਗੜ੍ਹ 28 ਅਕਤੂਬਰ ,ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਨੇ ਅੱਜ ਚੰਡੀਗੜ੍ਹ ਵਿਖੇ ਇੱਕ ਅਹਿਮ ਪ੍ਰੈਸ ਕਾਨਫਰੰਸ ਕੀਤੀ।ਜਿਸ ‘ਚ ਉਨ੍ਹਾਂ ਪੰਜਾਬ ‘ਚ […]

Continue Reading

ਭਾਜਪਾ ਦੇ ਸੀਨੀਅਰ ਆਗੂ ਨੇ ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨਾਲ ਕੀਤੀ ਮੁਲਾਕਾਤ

ਜੈਵੀਰ ਸ਼ੇਰਗਿੱਲ ਨੇ ਕਿਹਾ- ਤੁਸੀਂ ਪੰਜਾਬੀਆਂ ਦਾ ਮਾਣ ਹੋ, ਨੌਜਵਾਨਾਂ ਨੂੰ ਤੁਹਾਡੇ ਤੋਂ ਪ੍ਰੇਰਿਤ ਹੋਣਾ ਚਾਹੀਦਾ ਹੈ ਨਵੀਂ ਦਿੱਲੀ 28 ਅਕਤੂਬਰ ,ਬੋਲੇ ਪੰਜਾਬ ਬਿਊਰੋ : ਪੰਜਾਬੀ ਗਾਇਕ ਅਤੇ ਬਾਲੀਵੁੱਡ ਅਭਿਨੇਤਾ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੇ ‘ਭਾਰਤ ਕੇ ਦਿਲ’ ਦੇ ਟੂਰ ਨੂੰ ਲੈ ਕੇ ਸੁਰਖੀਆਂ ‘ਚ ਹਨ। ਕੱਲ੍ਹ ਦਿੱਲੀ ਸ਼ੋਅ ਤੋਂ ਬਾਅਦ ਦਿਲਜੀਤ ਨੇ ਭਾਜਪਾ ਦੇ […]

Continue Reading