ਮੁੱਖ ਮੰਤਰੀ ਵੱਲੋਂ ਪੰਜਾਬੀਆਂ ਨੂੰ ਦੀਵਾਲੀ ਦਾ ਤੋਹਫ਼ਾ; ਹੁਣ ਜ਼ਮੀਨ ਦੀ ਰਜਿਸਟਰੀ ਲਈ ਐਨ.ਓ.ਸੀ. ਦੀ ਲੋੜ ਨਹੀਂ
ਰਾਜਪਾਲ ਨੇ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਐਕਟ, 2024 ਨੂੰ ਦਿੱਤੀ ਮਨਜ਼ੂਰੀ ਹਜ਼ਾਰਾਂ ਪੰਜਾਬੀਆਂ ਨੂੰ ਮਿਲੇਗੀ ਵੱਡੀ ਰਾਹਤ ਚੰਡੀਗੜ੍ਹ, 24 ਅਕਤੂਬਰ,ਬੋਲੇ ਪੰਜਾਬ ਬਿਊਰੋ : ਸੂਬੇ ਦੇ ਵਸਨੀਕਾਂ ਨੂੰ ਦੀਵਾਲੀ ਦੇ ਤੋਹਫ਼ੇ ਵਜੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਲਾਟਾਂ ਦੀ ਰਜਿਸਟ੍ਰੇਸ਼ਨ ਲਈ ਐਨ.ਓ.ਸੀ. ਦੀ ਸ਼ਰਤ ਖ਼ਤਮ ਕਰ ਦਿੱਤੀ ਹੈ। […]
Continue Reading