ਭਾਜਪਾ ਨੇ ਅਕਾਲੀ ਦਲ ਛੱਡ ਕੇ ਆਏ ਸੋਹਣ ਸਿੰਘ ਠੰਡਲ ਨੂੰ ਬਣਾਇਆ ਆਪਣਾ ਉਮੀਦਵਾਰ

ਭਾਜਪਾ ਨੇ ਅਕਾਲੀ ਦਲ ਛੱਡ ਕੇ ਆਏ ਸੋਹਣ ਸਿੰਘ ਠੰਡਲ ਨੂੰ ਬਣਾਇਆ ਆਪਣਾ ਉਮੀਦਵਾਰ ਚੰਡੀਗੜ੍ਹ, 24 ਅਕਤੂਬਰ,ਬੋਲੇ ਪੰਜਾਬ ਬਿਊਰੋ : ਚੱਬੇਵਾਲ ਵਿਧਾਨ ਸਭਾ ਸੀਟ ਤੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਸੋਹਣ ਸਿੰਘ ਠੰਡਲ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਸੋਹਨ ਸਿੰਘ ਠੰਡਲ ਅੱਜ ਵੀਰਵਾਰ ਨੂੰ ਹੀ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਸ਼੍ਰੋਮਣੀ ਅਕਾਲੀ ਦਲ ਦੇ […]

Continue Reading

ਸਿੱਖਿਆ ਬੋਰਡ ਕਰਮਚਾਰੀਆਂ ਯੂਨੀਅਨ ਦੀਆਂ ਚੋਣਾਂ ਲਈ ਮੁੜ ਤੋਂ ਦੋਵੇਂ ਰਵਾਇਤੀ ਗਰੁੱਪਾਂ ਸਿੱਧਾ ਮੁਕਾਬਲਾ ਹੋਵੇਗਾ

 ਮਿਲੀਜੂਲੀ ਯੂਨੀਅਨ ਤੋਂ ਤੋਬਾ ਕਰਦੇ ਹੋਏ ਦੋਵੇਂ ਗਰੁੱਪਾਂ ਵੱਲੋਂ ਇਕੋ ਗਰੁੱਪ ਦੀ ਚੋਣ ਕਰਨ ਦੀ ਅਪੀਲ   ਮੋਹਾਲੀ, 24 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਯੂਨੀਅਨ ਦੀਆਂ 29 ਅਕਤੂਬਰ ਨੂੰ ਹੋ ਰਹੀਆਂ ਚੋਣਾਂ ਲਈ ਨਾਮਜਦਗੀ ਭਰਨ ਦਾ ਕੰਮ ਅਜ ਮੁਕੰਮਲ ਹੋ ਗਿਆ।  ਇਸ ਵਾਰ ਫਿਰ ਦੋਵੇਂ ਰਵਾਇਤੀ ਗਰੁੱਪਾਂ ਸਰਬ-ਸਾਂਝਾ ਰਾਣੂੰ ਗਰੁੱਪ ਅਤੇ ਖੰਗੁੜਾ-ਕਾਹਲੋਂ […]

Continue Reading

ਰਾਧਾਸੁਆਮੀ ਸਤਿਸੰਗ ਬਿਆਸ ‘ਚ ਦੋ ਬੱਚੀਆਂ ਨਾਲ ਬਲਾਤਕਾਰ

ਰਾਧਾਸੁਆਮੀ ਸਤਿਸੰਗ ਬਿਆਸ ‘ਚ ਦੋ ਬੱਚੀਆਂ ਨਾਲ ਬਲਾਤਕਾਰ ਬੁਲੰਦਸ਼ਹਿਰ:24 ਅਕਤੂਬਰ,ਬੋਲੇ ਪੰਜਾਬ ਬਿਊਰੋ : ਬੁਲੰਦਸ਼ਹਿਰ ਦੇ ਰਾਧਾ ਸੁਆਮੀ ਸਤਿਸੰਗ ਬਿਆਸ ‘ਚ ਦੋ ਨਾਬਾਲਗ ਲੜਕੀਆਂ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। 65 ਸਾਲਾ ਦੋਸ਼ੀ ਮੁੱਖ ਸੇਵਾਦਾਰ ਮੋਹਨ ਲਾਲ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਦੋਵੇਂ ਲੜਕੀਆਂ ਸਤਿਸੰਗ ਭਵਨ ‘ਚ ਖੇਡਣ ਜਾਂਦੀਆਂ ਸਨ। ਸੇਵਾਦਾਰ ਵਿਦਿਆਰਥਣਾਂ ਨੂੰ ਮਠਿਆਈ […]

Continue Reading

ਕਿਸਾਨ ਭਲਕੇ ਰਿਲਾਇੰਸ ਮਾਲ ਦਾ ਕਰਨਗੇ ਘਿਰਾਓ

ਕਿਸਾਨ ਭਲਕੇ ਰਿਲਾਇੰਸ ਮਾਲ ਦਾ ਕਰਨਗੇ ਘਿਰਾਓ ਬਠਿੰਡਾ 24 ਅਕਤੂਬਰ,ਬੋਲੇ ਪੰਜਾਬ ਬਿਊਰੋ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਕਮੇਟੀ ਦੇ ਸੱਦੇ ਤਹਿਤ  ਝੋਨੇ ਦੀ ਖਰੀਦ ਨੂੰ ਲੈ ਕੇ ਟੋਲ ਪਲਾਜ਼ੇ, ਆਮ ਆਦਮੀ ਪਾਰਟੀ ਦੇ ਮੰਤਰੀਆਂ, ਵਿਧਾਇਕਾਂ ਅਤੇ ਭਾਜਪਾ ਆਗੂਆਂ ਦੇ ਘਰਾਂ ਵਿੱਚ ਚੱਲ ਰਹੇ ਮੋਰਚਿਆਂ ਨੂੰ ਜਾਰੀ ਰੱਖਦਿਆਂ ਕੱਲ੍ਹ  ਬਠਿੰਡਾ ਦੇ ਰਿਲਾਇੰਸ ਮਾਲ […]

Continue Reading

ਪੱਤਰਕਾਰ ਤੱਗੜ ਦੀ ਹਮਾਇਤ ‘ਚ ਮੋਹਾਲੀ ਪ੍ਰੈਸ ਕਲੱਬ ਨੇ ਮੰਤਰੀ ਖੁੱਡੀਆਂ ਨੂੰ ਦਿੱਤਾ ਮੈਮੋਰੈਂਡਮ, SIT ਬਨਾਉਣ ਦੀ ਕੀਤੀ ਮੰਗ

ਪੱਤਰਕਾਰ ਤੱਗੜ ਦੀ ਹਮਾਇਤ ‘ਚ ਮੋਹਾਲੀ ਪ੍ਰੈਸ ਕਲੱਬ ਨੇ ਮੰਤਰੀ ਖੁੱਡੀਆਂ ਨੂੰ ਦਿੱਤਾ ਮੈਮੋਰੈਂਡਮ, SIT ਬਨਾਉਣ ਦੀ ਕੀਤੀ ਮੰਗ ਮੋਹਾਲੀ, 24 ਅਕਤੂਬਰ ,ਬੋਲੇ ਪੰਜਾਬ ਬਿਊਰੋ : ਮੋਹਾਲੀ ਪ੍ਰੈਸ ਕਲੱਬ ਦੀ ਗਵਰਨਿੰਗ ਬਾਡੀ ਨੇ ਪੰਜਾਬ ਦੇ ਖੇਤੀਬਾੜੀ ਮੰਤਰੀ ਸਰਦਾਰ ਗੁਰਮੀਤ ਸਿੰਘ ਖੁੱਡੀਆਂ ਨਾਲ ਅੱਜ ਉਹਨਾਂ ਦੇ ਸੈਕਟਰ-39 ਸਥਿਤ ਨਿਵਾਸ ਤੇ ਮੁਲਾਕਾਤ ਕੀਤੀ ਅਤੇ ਪੱਤਰਕਾਰ ਰਾਜਿੰਦਰ ਸਿੰਘ […]

Continue Reading

MLA ਦੀ ਸ਼ਿਕਾਇਤ ਉਤੇ ਅਧਿਆਪਕਾਂ ਤੋਂ ਸਪੱਸ਼ਟੀਕਰਨ ਮੰਗਣ ਵਾਲਾ ਪੱਤਰ ਵਾਪਸ ਲਿਆ

ਸਪੀਕਰ ਸੰਧਵਾਂ ਨੇ ਵਿਧਾਨ ਸਭਾ ਸਕੱਤਰੇਤ ਦੇ ਅਧਿਕਾਰੀਆਂ ਨੂੰ ਲਗਾਈ ਫ਼ਟਕਾਰ ਚੰਡੀਗੜ੍ਹ, 24 ਅਕਤੂਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਪੱਸ਼ਟ ਕੀਤਾ ਹੈ ਕਿ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਸਬੰਧੀ ਕਿਸੇ ਵੀ ਮਾਮਲੇ ’ਤੇ ਕੋਈ ਵੀ ਕਾਰਵਾਈ ਕਰਨ ਤੋਂ ਪਹਿਲਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ।ਜ਼ਿਕਰਯੋਗ ਹੈ ਕਿ ਵਿਸ਼ੇਸ਼ […]

Continue Reading

ਕੈਨੇਡਾ ‘ਚ ਵਿਦੇਸ਼ੀਆਂ ਨੂੰ ਪਵੇਗੀ ਵੱਡੀ ਮਾਰ, ਕੰਮ ਮਿਲਣਾ ਹੋਵੇਗਾ ਔਖਾ, ਟਰੂਡੋ ਸਰਕਾਰ ਨੇ ਲਿਆ ਸਖਤ ਫ਼ੈਸਲਾ

ਕੈਨੇਡਾ ‘ਚ ਵਿਦੇਸ਼ੀਆਂ ਨੂੰ ਪਵੇਗੀ ਵੱਡੀ ਮਾਰ, ਕੰਮ ਮਿਲਣਾ ਹੋਵੇਗਾ ਔਖਾ, ਟਰੂਡੋ ਸਰਕਾਰ ਨੇ ਲਿਆ ਸਖਤ ਫ਼ੈਸਲਾ ਓਟਾਵਾ, 24 ਅਕਤੂਬਰ,ਬੋਲੇ ਪੰਜਾਬ ਬਿਊਰੋ : ਕੈਨੇਡਾ ਦੀ ਸਰਕਾਰ ਅਸਥਾਈ ਵਿਦੇਸ਼ੀ ਕਾਮਿਆਂ ਦੀ ਗਿਣਤੀ ਵਿੱਚ ਕਟੌਤੀ ਕਰਨ ਦੇ ਫ਼ੈਸਲੇ ‘ਤੇ ਅਮਲ ਕਰ ਰਹੀ ਹੈ। ਇਸ ਦੇ ਤਹਿਤ, ਕੰਪਨੀਆਂ ‘ਤੇ ਸਖ਼ਤ ਨਿਯਮ ਲਾਗੂ ਕੀਤੇ ਜਾ ਰਹੇ ਹਨ।ਨਵੇਂ ਨਿਯਮਾਂ ਅਨੁਸਾਰ, […]

Continue Reading

68ਵੀਆਂ ਅੰਤਰ ਜਿਲ੍ਹਾ ਸਕੂਲ ਖੇਡਾਂ ਵਿੱਚ ਜੀਵਨਜੋਤ ਸਿੰਘ ਤੇਜਾ ਦਰੋਣਾਚਾਰਿਆ ਅਵਾਰਡੀ ਨੇ ਦਿੱਤਾ ਖਿਡਾਰੀਆਂ ਨੂੰ ਆਸ਼ੀਰਵਾਦ

ਪਟਿਆਲਾ ਦੇ ਖਿਡਾਰੀਆਂ ਨੇ ਮੈਡਲਾਂ ਤੇ ਲਗਾਏ ਅਚੂਕ ਨਿਸ਼ਾਨੇ ਪਟਿਆਲਾ 24 ਅਕਤੂਬਰ,ਬੋਲੇ ਪੰਜਾਬ ਬਿਊਰੋ : ਜ਼ਿਲ੍ਹਾ ਪਟਿਆਲਾ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਸ਼ਰਮਾ ਅਤੇ ਡਿਪਟੀ ਡੀਈਓ ਰਵਿੰਦਰਪਾਲ ਸਿੰਘ ਦੀ ਅਗਵਾਈ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ: ਦਲਜੀਤ ਸਿੰਘ ਦੀ ਦੇਖ-ਰੇਖ ਹੇਠ ਚਲ ਰਹੀਆਂ 68ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦੇ ਤੀਰ ਅੰਦਾਜ਼ੀ ਮੁਕਾਬਲਿਆਂ ਵਿੱਚ ਜਿਲ੍ਹਾ ਪਟਿਆਲਾ ਦੇ […]

Continue Reading

ਪ੍ਰਸਿੱਧ ਲੇਖਿਕਾ ਡਾ. ਸਾਜ਼ੀਨਾ ਖ਼ਾਨ ਨੇ ਆਪਣਾ ਨਵਾਂ ਕਾਵਿ ਸੰਗ੍ਰਹਿ ‘ਥਰੂ ਦ ਡੇਸਪੇਅਰਜ਼’ ਰਿਲੀਜ਼ ਕੀਤਾ

ਪ੍ਰਸਿੱਧ ਲੇਖਿਕਾ ਡਾ. ਸਾਜ਼ੀਨਾ ਖ਼ਾਨ ਨੇ ਆਪਣਾ ਨਵਾਂ ਕਾਵਿ ਸੰਗ੍ਰਹਿ ‘ਥਰੂ ਦ ਡੇਸਪੇਅਰਜ਼’ ਰਿਲੀਜ਼ ਕੀਤਾ ਚੰਡੀਗੜ੍ਹ, 24 ਅਕਤੂਬਰ, ਬੋਲੇ ਪੰਜਾਬ ਬਿਊਰੋ : ਪ੍ਰਸਿੱਧ ਕਵਿੱਤਰੀ ਅਤੇ ਲੇਖਿਕਾ ਡਾ. ਸਾਜ਼ੀਨਾ ਖ਼ਾਨ ਨੇ ਅੱਜ ਚੰਡੀਗੜ੍ਹ ਵਿੱਚ ਇੱਕ ਵਿਸ਼ੇਸ਼ ਸਮਾਗਮ ਵਿੱਚ ਆਪਣਾ ਨਵਾਂ ਕਾਵਿ ਸੰਗ੍ਰਹਿ, ‘ਥਰੂ ਦ ਡੇਸਪੇਅਰਜ਼’ ਰਿਲੀਜ਼ ਕੀਤਾ। ਆਪਣੇ ਭਾਵਪੂਰਨ ਅਤੇ ਸੋਚਣ ਨੂੰ ਮਜਬੂਰ ਕਰ ਦੇਣ ਵਾਲੇ […]

Continue Reading

ਸ਼੍ਰੋਮਣੀ ਅਕਾਲੀ ਦਲ ਨੇ ਜ਼ਿਮਨੀ ਚੋਣ ਤੋਂ ਕੀਤਾ ਕਿਨਾਰਾ

ਸ਼੍ਰੋਮਣੀ ਅਕਾਲੀ ਦਲ ਨੇ ਜ਼ਿਮਨੀ ਚੋਣ ਤੋਂ ਕੀਤਾ ਕਿਨਾਰਾ ਚੰਡੀਗੜ੍ਹ, 24 ਅਕਤੂਬਰ,ਬੋਲੇ ਪੰਜਾਬ ਬਿਊਰੋ :   ਸ਼੍ਰੋਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਵੱਲੋਂ ਅੱਜ ਚੰਡੀਗ੍ੜ੍ਹ ਵਿਖੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਦੀ ਹਾਜ਼ਰੀ ‘ਚ ਮੀਟਿੰਗ ਕਰਕੇ ਫੈਸਲਾ ਲਿਆ ਗਿਆ ਹੈ ਕਿ ਅਕਾਲੀ ਦਲ ਇਸ ਵਾਰ ਜ਼ਿਮਨੀ ਚੋਣਾ ਨਹੀਂ ਲੜੇਗਾ। ਪਾਰਟੀ ਦੇ ਨੇਤਾ ਦਲਜੀਤ ਸਿੰਘ ਚੀਮਾ ਨੇ ਪੱਤਰਕਾਰਾਂ […]

Continue Reading