ਚੰਡੀਗੜ੍ਹ ਸਮੇਤ ਪੰਜਾਬ ’ਚ ਪ੍ਰਦੂਸ਼ਣ ਦਾ ਪੱਧਰ ਚਿੰਤਾਜਨਕ ਪੱਧਰ ‘ਤੇ ਪਹੁੰਚਿਆ

ਚੰਡੀਗੜ੍ਹ ਸਮੇਤ ਪੰਜਾਬ ’ਚ ਪ੍ਰਦੂਸ਼ਣ ਦਾ ਪੱਧਰ ਚਿੰਤਾਜਨਕ ਪੱਧਰ ‘ਤੇ ਪਹੁੰਚਿਆ ਚੰਡੀਗੜ੍ਹ, 24 ਅਕਤੂਬਰ ,ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਸਮੇਤ ਪੰਜਾਬ ਦੇ ਸ਼ਹਿਰਾਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਮਾਮੂਲੀ ਵਾਧਾ ਦੇਖਿਆ ਗਿਆ ਹੈ। ਪੰਜਾਬ ਦਾ ਔਸਤ ਤਾਪਮਾਨ 0.5 ਡਿਗਰੀ ਅਤੇ ਚੰਡੀਗੜ੍ਹ ਦਾ ਔਸਤ ਤਾਪਮਾਨ 0.1 ਡਿਗਰੀ ਵਧਿਆ ਹੈ। ਜਿਸ ਤੋਂ ਬਾਅਦ ਪੰਜਾਬ ਦਾ ਤਾਪਮਾਨ […]

Continue Reading

ਡੀਬੀਯੂ ਦੇ ਫਿਜ਼ੀਓਥੈਰੇਪੀ ਵਿਭਾਗ ਵੱਲੋਂ ਨਵੇਂ ਵਿਦਿਆਰਥੀਆਂ ਦਾ ਆਗਾਜ਼-ਏ-ਮਹਿਫਿਲ ਨਾਲ ਸਵਾਗਤ

ਮਿਸ ਫਰੈਸ਼ਰ ਬਣੀ ਪਵਨਜੋਤ ਕੌਰ ਅਤੇ ਪ੍ਰਿੰਸ ਦੇ ਸਿਰ ਸਜਿਆ ਮਿਸਟਰ ਫਰੈਸ਼ਰ ਦਾ ਤਾਜ਼ ਮੰਡੀ ਗੋਬਿੰਦਗੜ੍ਹ, 24 ਅਕਤੂਬਰ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਦੇ ਫਿਜ਼ੀਓਥੈਰੇਪੀ ਵਿਭਾਗ ਨੇ ਆਪਣੇ ਆਉਣ ਵਾਲੇ ਵਿਦਿਆਰਥੀਆਂ ਦੇ ਬੈਚ ਦਾ ਸੁਆਗਤ ਕਰਨ ਲਈ ਨਵੇਂ ਅਕਾਦਮਿਕ ਸਾਲ ਦੀ ਸ਼ੁਰੂਆਤ ਇੱਕ ਜੋਸ਼ੀਲੇ ਅਤੇ ਊਰਜਾਵਾਨ ਫਰੈਸ਼ਰ ਫਿਏਸਟਾ ਨਾਲ ਕੀਤੀ। ਵਿਦਿਆਰਥੀਆਂ, ਫੈਕਲਟੀ ਅਤੇ […]

Continue Reading

ਪੁਰਾਣੀ ਪੈਨਸ਼ਨ ਦੀ ਬਜਾਏ ਯੂਪੀਐੱਸ ਦੇ ਰਾਹ ਪਈ ਆਪ ਸਰਕਾਰ !ਮੁਲਾਜ਼ਮ ਕਰਨਗੇ ਤਿੱਖਾ ਵਿਰੋਧ

ਸਬ ਕਮੇਟੀ ਵੱਲੋਂ 30 ਅਕਤੂਬਰ ਨੂੰ ਪੁਰਾਣੀ ਪੈਨਸ਼ਨ ਦੇ ਮੁੱਦੇ ਤੇ ਬਣੀ ਪੰਜ ਮੈਂਬਰੀ ਅਫਸਰਾਂ ਦੀ ਕਮੇਟੀ ਨਾਲ਼ ਮੀਟਿੰਗ ਕਰਕੇ 18 ਨਵੰਬਰ ਨੂੰ ਜੱਥੇਬੰਦੀ ਨਾਲ਼ ਦੁਬਾਰਾ ਮੀਟਿੰਗ ਕੀਤੀ ਜਾਵੇਗੀ ਪਟਿਆਲਾ , 24ਅਕਤੂਬਰ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ): ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਵਫ਼ਦ ਵੱਲੋਂ ਪੰਜਾਬ ਭਵਨ ਵਿਖੇ ਕੈਬਨਿਟ ਸਬ ਕਮੇਟੀ ਅਤੇ ਵਿੱਤ ਵਿਭਾਗ ਦੇ ਅਧਿਕਾਰੀਆਂ […]

Continue Reading

ਨਸ਼ਾ ਤਸਕਰੀ ਦੇ ਦੋਸ਼ ‘ਚ ਗ੍ਰਿਫ਼ਤਾਰ ਸਾਬਕਾ ਵਿਧਾਇਕਾ ਨੂੰ ਭਾਜਪਾ ਨੇ 6 ਸਾਲ ਲਈ ਪਾਰਟੀ ‘ਚੋਂ ਕੱਢਿਆ

ਨਸ਼ਾ ਤਸਕਰੀ ਦੇ ਦੋਸ਼ ‘ਚ ਗ੍ਰਿਫ਼ਤਾਰ ਸਾਬਕਾ ਵਿਧਾਇਕਾ ਨੂੰ ਭਾਜਪਾ ਨੇ 6 ਸਾਲ ਲਈ ਪਾਰਟੀ ‘ਚੋਂ ਕੱਢਿਆ ਚੰਡੀਗੜ੍ਹ, 24 ਅਕਤੂਬਰ,ਬੋਲੇ ਪੰਜਾਬ ਬਿਊਰੋ : ਨਸ਼ਾ ਤਸਕਰੀ ਦੇ ਦੋਸ਼ ‘ਚ ਗ੍ਰਿਫ਼ਤਾਰ ਫ਼ਿਰੋਜ਼ਪੁਰ ਦੀ ਸਾਬਕਾ ਵਿਧਾਇਕਾ ਸਤਕਾਰ ਕੌਰ ਨੂੰ ਭਾਜਪਾ ਨੇ 6 ਸਾਲ ਲਈ ਪਾਰਟੀ ‘ਚੋਂ ਕੱਢ ਦਿੱਤਾ ਹੈ। ਭਾਜਪਾ ਨੇ ਇੱਕ ਪੱਤਰ ਜਾਰੀ ਕਰਕੇ ਉਨ੍ਹਾਂ ਨੂੰ ਪਾਰਟੀ […]

Continue Reading

ਜੰਮੂ-ਕਸ਼ਮੀਰ ‘ਚ ਇਕ ਹੋਰ ਅੱਤਵਾਦੀ ਹਮਲਾ, ਗੈਰ-ਕਸ਼ਮੀਰੀ ਨੂੰ ਗੋਲੀ ਮਾਰੀ

ਜੰਮੂ-ਕਸ਼ਮੀਰ ‘ਚ ਇਕ ਹੋਰ ਅੱਤਵਾਦੀ ਹਮਲਾ, ਗੈਰ-ਕਸ਼ਮੀਰੀ ਨੂੰ ਗੋਲੀ ਮਾਰੀ ਸ਼੍ਰੀਨਗਰ, 24 ਅਕਤੂਬਰ,ਬੋਲੇ ਪੰਜਾਬ ਬਿਊਰੋ : ਜੰਮੂ-ਕਸ਼ਮੀਰ ‘ਚ ਇਕ ਹੋਰ ਅੱਤਵਾਦੀ ਹਮਲਾ ਹੋਇਆ ਹੈ। ਇਸ ਵਾਰ ਅੱਤਵਾਦੀਆਂ ਨੇ ਪੁਲਵਾਮਾ ‘ਚ ਗੈਰ-ਕਸ਼ਮੀਰੀ ਨੂੰ ਨਿਸ਼ਾਨਾ ਬਣਾਇਆ ਹੈ। ਗੋਲੀ ਲੱਗਣ ਨਾਲ ਮਜ਼ਦੂਰ ਜ਼ਖ਼ਮੀ ਹੋ ਗਿਆ ਹੈ। ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਉਸ ਦੀ ਹਾਲਤ ਖਤਰੇ […]

Continue Reading

ਸਾਬਕਾ ਮੰਤਰੀ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖ ਕਮਲ ਦਾ ਫੁੱਲ ਫੜਿਆ

ਸਾਬਕਾ ਮੰਤਰੀ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖ ਕਮਲ ਦਾ ਫੁੱਲ ਫੜਿਆ ਚੰਡੀਗੜ੍ਹ, 24 ਅਕਤੂਬਰ,ਬੋਲੇ ਪੰਜਾਬ ਬਿਊਰੋ : ਹੁਸ਼ਿਆਰਪੁਰ ਤੋਂ ਸਾਬਕਾ ਵਿਧਾਇਕ ਤੇ ਮੰਤਰੀ ਸੋਹਣ ਸਿੰਘ ਠੰਡਲ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਦਿੱਤਾ ਹੈ। ਜ਼ਿਮਨੀ ਚੋਣਾਂ ਦੌਰਾਨ ਅਕਾਲੀ ਦਲ ਪਹਿਲਾਂ ਹੀ ਵਿਵਾਦਾਂ ਵਿੱਚ ਘਿਰਿਆ ਹੋਇਆ ਹੈ, ਅਜਿਹੇ ਵਿੱਚ ਠੰਡਲ ਦਾ ਜਾਣਾ ਪਾਰਟੀ […]

Continue Reading

ਟਾਇਰ ਫਟਣ ਕਾਰਨ ਕਾਰ ਪਲਟੀ, ਇਕ ਹੀ ਪਰਿਵਾਰ ਦੇ ਪੰਜ ਮੈਂਬਰਾਂ ਦੀ ਮੌਤ

ਟਾਇਰ ਫਟਣ ਕਾਰਨ ਕਾਰ ਪਲਟੀ, ਇਕ ਹੀ ਪਰਿਵਾਰ ਦੇ ਪੰਜ ਮੈਂਬਰਾਂ ਦੀ ਮੌਤ ਜੈਪੁਰ, 24 ਅਕਤੂਬਰ,ਬੋਲੇ ਪੰਜਾਬ ਬਿਊਰੋ : ਰਾਜਸਥਾਨ ਦੇ ਸਿਰੋਹੀ ਜ਼ਿਲ੍ਹੇ ਵਿਚ ਅੱਜ ਸਵੇਰੇ ਹਾਈਵੇਅ ’ਤੇ ਇਕ ਕਾਰ ਪਲਟਣ ਨਾਲ ਇਕ ਹੀ ਪਰਿਵਾਰ ਦੇ ਪੰਜ ਮੈਂਬਰਾਂ ਦੀ ਮੌਤ ਹੋ ਗਈ। ਇੱਕ ਔਰਤ ਗੰਭੀਰ ਜ਼ਖ਼ਮੀ ਹੈ। ਵੀਰਵਾਰ ਸਵੇਰੇ ਕਰੀਬ 7.15 ਵਜੇ ਬੇਵਰ-ਪਿੰਡਵਾੜਾ ਹਾਈਵੇ (NH-62) […]

Continue Reading

ਮੁੱਖ ਮੰਤਰੀ ਭਗਵੰਤ ਮਾਨ ਅੱਜ ਬਠਿੰਡਾ ਜਾਣਗੇ

ਮੁੱਖ ਮੰਤਰੀ ਭਗਵੰਤ ਮਾਨ ਅੱਜ ਬਠਿੰਡਾ ਜਾਣਗੇ ਚੰਡੀਗੜ੍ਹ , 24 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਬਠਿੰਡਾ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਕਰੋੜਾਂ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਦੋ ਪ੍ਰਾਜੈਕਟ ਜਨਤਾ ਨੂੰ ਸਮਰਪਿਤ ਕਰਨਗੇ।ਇਨ੍ਹਾਂ ਪ੍ਰੋਜੈਕਟਾਂ ਵਿੱਚ ਪ੍ਰਸਿੱਧ ਪੰਜਾਬੀ ਨਾਟਕਕਾਰ ਬਲਵੰਤ ਗਾਰਗੀ ਨੂੰ ਸਮਰਪਿਤ ਇੱਕ ਆਡੀਟੋਰੀਅਮ ਅਤੇ […]

Continue Reading

ਖਰੜ : ਮਸ਼ਹੂਰ ਫਿਲਮ ਨਿਰਮਾਤਾ ਦੀ ਸੜਕ ਹਾਦਸੇ ਦੌਰਾਨ ਮੌਤ

ਖਰੜ : ਮਸ਼ਹੂਰ ਫਿਲਮ ਨਿਰਮਾਤਾ ਦੀ ਸੜਕ ਹਾਦਸੇ ਦੌਰਾਨ ਮੌਤ ਖਰੜ, 24 ਅਕਤੂਬਰ,ਬੋਲੇ ਪੰਜਾਬ ਬਿਊਰੋ : ਤੇਜ਼ ਰਫਤਾਰ ਕਾਰ ਨੇ ਮਸ਼ਹੂਰ ਫਿਲਮ ਨਿਰਮਾਤਾ ਨਰੇਸ਼ ਸਿੰਗਲਾ ਦੀ ਜਾਨ ਲੈ ਲਈ। ਇਸ ਘਟਨਾ ਤੋਂ ਬਾਅਦ ਪੰਜਾਬੀ ਇੰਡਸਟਰੀ ‘ਚ ਸੋਗ ਦੀ ਲਹਿਰ ਹੈ। ਜਾਣਕਾਰੀ ਅਨੁਸਾਰ ਜਦੋਂ ਉਹ ਐਕਟਿਵਾ ‘ਤੇ ਆਪਣੇ ਘਰ ਜਾ ਰਿਹਾ ਸੀ ਤਾਂ ਉਕਤ ਹਾਦਸਾ ਪਿੰਡ […]

Continue Reading

ਪੰਜਾਬ ਪੁਲਸ ਦੀ ਮਹਿਲਾ ਐੱਸ.ਐੱਚ.ਓ ‘ਤੇ ਰਿਸ਼ਵਤ ਲੈਣ ਦਾ ਕੇਸ ਦਰਜ

ਪੰਜਾਬ ਪੁਲਸ ਦੀ ਮਹਿਲਾ ਐੱਸ.ਐੱਚ.ਓ ‘ਤੇ ਰਿਸ਼ਵਤ ਲੈਣ ਦਾ ਕੇਸ ਦਰਜ ਮੋਗਾ, 24 ਅਕਤੂਬਰ,ਬੋਲੇ ਪੰਜਾਬ ਬਿਊਰੋ : ਮੋਗਾ ਜ਼ਿਲ੍ਹੇ ਦੇ ਥਾਣਾ ਕੋਟ ਈਸੇ ਖਾਂ ਵਿਖੇ ਤਾਇਨਾਤ ਐੱਸ.ਐੱਚ.ਓ ਅਰਸ਼ਪ੍ਰੀਤ ਕੌਰ ਗਰੇਵਾਲ ਵਿਰੁੱਧ ਰਿਸ਼ਵਤ ਲੈ ਕੇ ਨਸ਼ਾ ਤਸਕਰਾਂ ਨੂੰ ਬਚਾਉਣ ਦੇ ਇਲਜਾਮਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਸ ਨੇ 1 ਅਕਤੂਬਰ ਨੂੰ ਅਫ਼ੀਮ ਦੇ ਮਾਮਲੇ ਵਿਚ […]

Continue Reading