ਟਰੇਨੀ IAS ਪੂਜਾ ਖੇਡਕਰ ਨਹੀਂ ਦੇ ਸਕੇਗੀ ਯੂਪੀਐਸਸੀ ਪ੍ਰੀਖਿਆ,ਨੌਕਰੀ ਸੇਵਾਵਾਂ ਵੀ ਖਤਮ

ਨਵੀਂ ਦਿੱਲੀ 31 ਜੁਲਾਈ ,ਬੋਲੇ ਪੰਜਾਬ ਬਿਊਰੋ : ਯੂਪੀਐਸਸੀ ਨੇ ਵੱਡੀ ਕਾਰਵਾਈ ਕਰਦੇ ਹੋਏ ਟ੍ਰੇਨਿੰਗ ਕਰ ਰਹੀ ਆਈਏਐਸ ਪੂਜਾ ਖੇਡਕਰ ਦੀ ਨੌਕਰੀ ਖਤਮ ਕਰ ਦਿੱਤੀ ਹੈ। ਫਿਲਹਾਲ ਉਹ ਪਰਖ ਕਾਲ ਉਤੇ ਸਨ, ਜਿਨ੍ਹਾਂ ਨੂੰ ਸਥਾਈ ਨਿਯੁਕਤੀ ਤੋਂ ਪਹਿਲਾਂ ਹੀ ਹਟਾ ਦਿੱਤਾ ਗਿਆ ਹੈ। ਵਿਵਾਦਾਂ ਵਿੱਚ ਘਿਰੀ ਪੂਜਾ ਖੇਡਰ ਉਤੇ ਦੋਸ਼ ਸੀ ਕਿ ਉਨ੍ਹਾਂ ਜ਼ਿਆਲੀ ਦਸਤਾਵੇਜਾਂ […]

Continue Reading

ਪੰਜਾਬ ਵਿਧਾਨ ਸਭਾ ਸਪੀਕਰ ਨੇ ਸ਼ਹੀਦ ਊਧਮ ਸਿੰਘ ਨੂੰ ਉਨ੍ਹਾਂ ਦੇ 85ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਸਪੀਕਰ ਨੇ ਸ਼ਹੀਦ ਊਧਮ ਸਿੰਘ ਨੂੰ ਉਨ੍ਹਾਂ ਦੇ 85ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ ਚੰਡੀਗੜ੍ਹ, 31 ਜੁਲਾਈ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਵਿਧਾਨ ਸਭਾ ਵਿਖੇ ਸ਼ਹੀਦ ਊਧਮ ਸਿੰਘ ਨੂੰ ਉਨ੍ਹਾਂ ਦੇ 85ਵੇਂ ਸ਼ਹੀਦੀ ਦਿਵਸ ’ਤੇ ਸ਼ਰਧਾਂਜਲੀ ਭੇਂਟ ਕੀਤੀ। ਸ਼ਹੀਦ ਊਧਮ ਸਿੰਘ […]

Continue Reading

ਤਨਖ਼ਾਹਾਂ ਵਿੱਚ 14,46,550 ਰੁਪਏ ਦਾ ਗਬਨ ਕਰਨ ਦੇ ਦੋਸ਼ ਹੇਠ ਸੇਵਾਮੁਕਤ ਐਸ.ਐਮ.ਓ. ਅਤੇ ਉਸਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 31 ਜੁਲਾਈ, ਬੋਲੇ ਪੰਜਾਬ ਬਿਊਰੋ: ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਢਲੇ ਸਿਹਤ ਕੇਂਦਰ (ਪੀ.ਐਚ.ਸੀ.), ਢਿੱਲਵਾਂ, ਜ਼ਿਲ੍ਹਾ ਕਪੂਰਥਲਾ ਵਿੱਚ ਤਾਇਨਾਤ ਕਰਮਚਾਰੀਆਂ ਦੀਆਂ ਤਨਖ਼ਾਹਾਂ ਦੀ ਵੰਡ ਵਿੱਚ ਹੋਏ ਘਪਲੇ ਦੀ ਜਾਂਚ ਉਪਰੰਤ ਮੁਲਜ਼ਮ ਐਸ.ਐਮ.ਓ. ਡਾ. ਲਖਵਿੰਦਰ ਸਿੰਘ ਚਾਹਲ (ਸੇਵਾਮੁਕਤ) ਅਤੇ ਪੀ.ਐਚ.ਸੀ., ਢਿੱਲਵਾਂ ਵਿਖੇ ਤਾਇਨਾਤ ਸੀਨੀਅਰ ਸਹਾਇਕ ਰਣਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ […]

Continue Reading

ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸ਼ਹੀਦ ਊਧਮ ਸਿੰਘ ਦੇ ਨਕਸ਼ੇ-ਕਦਮਾਂ ‘ਤੇ ਚੱਲ ਰਹੇ ਹਾਂ: ਮੁੱਖ ਮੰਤਰੀ

ਸ਼ਹੀਦ ਊਧਮ ਸਿੰਘ ਵਾਲਾ (ਸੁਨਾਮ), 31 ਜੁਲਾਈ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਸ਼ਹੀਦ ਊਧਮ ਸਿੰਘ ਵਰਗੇ ਮਹਾਨ ਸ਼ਹੀਦਾਂ ਦੇ ਨਕਸ਼ੇ-ਕਦਮਾਂ ‘ਤੇ ਚੱਲਦਿਆਂ ਦੇਸ਼ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਨੌਜਵਾਨਾਂ ਨੂੰ ਸਰਗਰਮ ਭਾਈਵਾਲ ਬਣਾ ਕੇ ਅੱਗੇ ਵਧ ਰਹੀ […]

Continue Reading

ਮੁੱਖ ਮੰਤਰੀ ਨੇ ਖੇੜੀ (ਸੁਨਾਮ) ਵਿਖੇ ਸੀ-ਪਾਈਟ ਕੇਂਦਰ ਦਾ ਨੀਂਹ ਪੱਥਰ ਰੱਖਿਆ

ਖੇੜੀ (ਸੁਨਾਮ), 31 ਜੁਲਾਈ ,ਬੋਲੇ ਪੰਜਾਬ ਬਿਊਰੋ : ਫੌਜ, ਅਰਧ ਸੈਨਿਕ ਬਲਾਂ ਅਤੇ ਪੁਲਿਸ ਵਿੱਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਦਿਸਹੱਦੇ ਕਾਇਮ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਲਗਪਗ 29 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੈਂਟਰ ਫਾਰ ਟ੍ਰੇਨਿੰਗ ਐਂਡ ਇੰਪਲਾਇਮੈਂਟ ਆਫ ਪੰਜਾਬ ਯੂਥ (ਸੀ-ਪਾਈਟ) ਦਾ ਨੀਂਹ ਪੱਥਰ ਰੱਖਿਆ।ਇਸ […]

Continue Reading

ਹਮਾਸ ਦੇ ਚੋਟੀ ਦੇ ਰਾਜਨੀਤਿਕ ਨੇਤਾ, ਇਸਮਾਈਲ ਹਨੀਹ ਦਾ ਈਰਾਨ ਵਿੱਚ ਕੀਤਾ ਗਿਆ ਕਤਲ

ਹਮਾਸ ਦੇ ਚੋਟੀ ਦੇ ਰਾਜਨੀਤਿਕ ਨੇਤਾ, ਇਸਮਾਈਲ ਹਨੀਹ ਦਾ ਈਰਾਨ ਵਿੱਚ ਕੀਤਾ ਗਿਆ ਕਤਲ ਨਵੀਂ ਦਿੱਲੀ 31 ਜੁਲਾਈ ,ਬੋਲੇ ਪੰਜਾਬ ਬਿਊਰੋ : ਹਮਾਸ ਦੇ ਰਾਜਨੀਤਿਕ ਮੁਖੀ ਇਸਮਾਈਲ ਹਨੀਹ ਦੀ 62 ਸਾਲ ਦੀ ਉਮਰ ਵਿੱਚ ਤਹਿਰਾਨ ਵਿੱਚ ਹੱਤਿਆ ਕਰ ਦਿੱਤੀ ਗਈ ਹੈ ਜਿਸ ਬਾਰੇ ਫਲਸਤੀਨੀ ਸਮੂਹ ਨੇ “ਉਸਦੀ ਰਿਹਾਇਸ਼ ਉੱਤੇ ਇੱਕ ਧੋਖੇਬਾਜ਼ ਜ਼ਯੋਨਿਸਟ ਛਾਪੇ” ਵਜੋਂ ਵਰਣਨ […]

Continue Reading

ਕੀਰਤਨ ਦੀ ਮਰਿਆਦਾ ਬਹਾਲ ਕਰਨ ਲਈ ਰਾਗੀ ਜੱਥਿਆਂ ਵੱਲੋਂ ਗੁਰਬਾਣੀ ਨਾਲ ਕੀਤੀ ਜਾ ਰਹੀ ਛੇੜਛਾੜ ਬਰਦਾਸ਼ਤ ਨਹੀਂ ਕੀਤੀ ਜਾਏਗੀ: ਜਸਪ੍ਰੀਤ ਸਿੰਘ ਕਰਮਸਰ

ਫਿਲਮੀ ਧੁਨਾਂ ਜਾਂ ਗੁਰਬਾਣੀ ਨਾਲ ਛੇੜਛਾੜ ਕਰਨ ਵਾਲੇ ਰਾਗੀ ਜੱਥਿਆਂ ਨੂੰ ਨਹੀਂ ਕਰਨ ਦਿੱਤਾ ਜਾਏਗਾ ਕੀਰਤਨ ਨਵੀਂ ਦਿੱਲੀ, 31 ਜੁਲਾਈ,ਬੋਲੇ ਪੰਜਾਬ ਬਿਊਰੋ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਧਰਮ ਪ੍ਰਚਾਰ ਦੇ ਚੇਅਰਮੈਨ ਜਸਪ੍ਰੀਤ ਸਿੰਘ ਕਰਮਸਰ ਨੇ ਸੰਗਤਾਂ ਨੂੰ ਸੰਬੋਧਤ ਕਰਦੇ ਹੋਏ ਜਾਣਕਾਰੀ ਦਿੱਤੀ ਕਿ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ […]

Continue Reading

ਦੋ ਧੜਿਆਂ ‘ਚ ਫਾਇਰਿੰਗ, ਆਪ ਦੇ ਬਲਾਕ ਪ੍ਰਧਾਨ ਸਮੇਤ ਚਾਰ ਜ਼ਖਮੀ

ਦੋ ਧੜਿਆਂ ‘ਚ ਫਾਇਰਿੰਗ, ਆਪ ਦੇ ਬਲਾਕ ਪ੍ਰਧਾਨ ਸਮੇਤ ਚਾਰ ਜ਼ਖਮੀ ਗੁਰਦਾਸਪੁਰ, 31 ਜੁਲਾਈ, ਬੋਲੇ ਪੰਜਾਬ ਬਿਊਰੋ : ਗੁਰਦਾਸਪੁਰ ਜ਼ਿਲ੍ਹੇ ‘ਚ ਕਲਾਨੌਰ ਦੇ ਪਿੰਡ ਡੇਅਰੀਵਾਲ ਕਿਰਨ ਵਿੱਚ ਇੱਕੋ ਪਿੰਡ ਦੇ ਨੌਜਵਾਨਾਂ ਦੇ ਦੋ ਧੜੇ ਆਪਸ ਵਿੱਚ ਭਿੜ ਗਏ। ਨੌਜਵਾਨਾਂ ਨੇ ਇੱਕ ਦੂਜੇ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ਦੇ ਨਾਲ ਹੀ ਨੌਜਵਾਨਾਂ ਨੂੰ ਸਮਝਾਉਣ ਲਈ ਆਏ […]

Continue Reading

ਭਾਰੀ ਮੀਂਹ ਕਾਰਨ ਵਿਧਾਨ ਸਭਾ ‘ਚ ਭਰਿਆ ਪਾਣੀ, ਵੀਡੀਓ ਆਏ ਸਾਹਮਣੇ

ਭਾਰੀ ਮੀਂਹ ਕਾਰਨ ਵਿਧਾਨ ਸਭਾ ‘ਚ ਭਰਿਆ ਪਾਣੀ, ਵੀਡੀਓ ਆਏ ਸਾਹਮਣੇ ਲਖਨਊ, 31 ਜੁਲਾਈ, ਬੋਲੇ ਪੰਜਾਬ ਬਿਊਰੋ : ਲਖਨਊ ‘ਚ ਬੁੱਧਵਾਰ ਨੂੰ ਭਾਰੀ ਮੀਂਹ ਪਿਆ। ਬਾਰਿਸ਼ ਇੰਨੀ ਹੋਈ ਕਿ ਵਿਧਾਨ ਸਭਾ ‘ਚ ਪਾਣੀ ਭਰ ਗਿਆ। ਇਸ ਦੌਰਾਨ ਮੁਲਾਜ਼ਮਾਂ ਤੇ ਵਿਧਾਨ ਸਭਾ ਮੈਂਬਰਾਂ ਦਾ ਆਉਣਾ-ਜਾਣਾ ਠੱਪ ਹੋ ਗਿਆ। ਮੀਂਹ ਕਾਰਨ ਲਖਨਊ ਨਗਰ ਨਿਗਮ ਦੀ ਛੱਤ ਵੀ […]

Continue Reading

ਅਸ਼ੀਰਵਾਦ ਸਕੀਮ ਤਹਿਤ 2748 ਲਾਭਪਾਤਰੀਆਂ ਨੂੰ 14.01 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਸੂਬੇ ਦੇ 9 ਜ਼ਿਲ੍ਹਿਆਂ ਦੇ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਨੂੰ ਮਿਲੇਗਾ ਲਾਭ ਚੰਡੀਗੜ੍ਹ, 31 ਜੁਲਾਈ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ ਲੋਕਾਂ ਦੀ ਭਲਾਈ […]

Continue Reading