ਬੰਬ ਦੀ ਧਮਕੀ ਮਿਲਣ ਤੋਂ ਬਾਅਦ ਦਿੱਲੀ ਤੋਂ ਲੰਡਨ ਜਾ ਰਹੀ ਵਿਸਤਾਰਾ ਫਲਾਈਟ ਨੂੰ ਫਰੈਂਕਫਰਟ ਉਤਾਰਿਆ

ਬੰਬ ਦੀ ਧਮਕੀ ਮਿਲਣ ਤੋਂ ਬਾਅਦ ਦਿੱਲੀ ਤੋਂ ਲੰਡਨ ਜਾ ਰਹੀ ਵਿਸਤਾਰਾ ਫਲਾਈਟ ਨੂੰ ਫਰੈਂਕਫਰਟ ਉਤਾਰਿਆ ਨਵੀਂ ਦਿੱਲੀ 19 ਅਕਤੂਬਰ ,ਬੋਲੇ ਪੰਜਾਬ ਬਿਊਰੋ : ਦਿੱਲੀ ਤੋਂ ਲੰਡਨ ਜਾ ਰਹੀ ਵਿਸਤਾਰਾ ਫਲਾਈਟ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸ਼ੁੱਕਰਵਾਰ ਨੂੰ ਜਰਮਨੀ ਦੇ ਫਰੈਂਕਫਰਟ ਵੱਲ ਮੋੜ ਦਿੱਤਾ ਗਿਆ। ਵਿਸਤਾਰਾ ਨੇ ਸ਼ਨੀਵਾਰ ਸਵੇਰੇ ਇਕ ਬਿਆਨ ਵਿਚ ਕਿਹਾ […]

Continue Reading

ਮਨੀ ਲਾਂਡਰਿੰਗ ਮਾਮਲੇ ‘ਚ ਸਤੇਂਦਰ ਜੈਨ ਨੂੰ ਮਿਲੀ ਜ਼ਮਾਨਤ ; 872 ਦਿਨਾਂ ਬਾਅਦ ਆਏ ਜੇਲ੍ਹ ਤੋਂ ਬਾਹਰ

ਮਨੀ ਲਾਂਡਰਿੰਗ ਮਾਮਲੇ ‘ਚ ਸਤੇਂਦਰ ਜੈਨ ਨੂੰ ਮਿਲੀ ਜ਼ਮਾਨਤ ; 872 ਦਿਨਾਂ ਬਾਅਦ ਆਏ ਜੇਲ੍ਹ ਤੋਂ ਬਾਹਰ ਨਵੀਂ ਦਿੱਲੀ 19 ਅਕਤੂਬਰ ,ਬੋਲੇ ਪੰਜਾਬ ਬਿਊਰੋ : ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਨੇ ਸ਼ੁੱਕਰਵਾਰ ਨੂੰ ਦਿੱਲੀ ਦੇ ਸਾਬਕਾ ਸਿਹਤ ਮੰਤਰੀ ਸਤੇਂਦਰ ਜੈਨ  ਨੂੰ ਜ਼ਮਾਨਤ ਦੇ ਦਿੱਤੀ। ਉਨ੍ਹਾਂ ਨੂੰ ਮਨੀ ਲਾਂਡਰਿੰਗ ਮਾਮਲੇ ‘ਚ ਅਦਾਲਤ ਤੋਂ ਰਾਹਤ ਮਿਲੀ ਹੈ। […]

Continue Reading

ਦੋ ਦਿਨਾਂ ਤੋਂ ਲਾਪਤਾ ਬੈਂਕ ਮੈਨੇਜਰ ਦੀ ਲਾਸ਼ ਕਾਰ ਸਮੇਤ ਨਹਿਰ ਚੋਂ ਮਿਲੀ

ਦੋ ਦਿਨਾਂ ਤੋਂ ਲਾਪਤਾ ਬੈਂਕ ਮੈਨੇਜਰ ਦੀ ਲਾਸ਼ ਕਾਰ ਸਮੇਤ ਨਹਿਰ ਚੋਂ ਮਿਲੀ ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ.ਬੋਲੇ ਪੰਜਾਬ ਬਿਊਰੋ : ਪਿਛਲੇ ਦੋ ਦਿਨਾਂ ਤੋਂ ਲਾਪਤਾ ਬੈਂਕ ਮੈਨੇਜਰ ਦੀ ਲਾਸ਼ ਸ਼ੁੱਕਰਵਾਰ ਸ਼ਾਮ ਨੂੰ ਪਿੰਡ ਭੁੱਲਰ ਨੇੜਿਓਂ ਸਰਹਿੰਦ ਨਹਿਰ ’ਚੋਂ ਬਰਾਮਦ ਹੋਈ ਹੈ। ਸ਼ੁੱਕਰਵਾਰ ਸਵੇਰ ਤੋਂ ਹੀ ਐੱਨਡੀਆਰਐੱਫ ਦੀਆਂ ਟੀਮਾਂ ਨਹਿਰ ’ਚ ਭਾਲ ਕਰ ਰਹੀਆਂ ਸਨ। […]

Continue Reading

ਪੰਜਾਬ ਪੁਲਸ ਨੇ ਕੀਤਾ ਸ਼ਰਾਬ ਮਾਫੀਆ ਦਾ ਪਰਦਾਫਾਸ਼, 29 ਪੇਟੀਆਂ ਨਾਜਾਇਜ਼ ਅੰਗਰੇਜ਼ੀ ਸ਼ਰਾਬ ਬਰਾਮਦ

ਪੰਜਾਬ ਪੁਲਸ ਨੇ ਕੀਤਾ ਸ਼ਰਾਬ ਮਾਫੀਆ ਦਾ ਪਰਦਾਫਾਸ਼, 29 ਪੇਟੀਆਂ ਨਾਜਾਇਜ਼ ਅੰਗਰੇਜ਼ੀ ਸ਼ਰਾਬ ਬਰਾਮਦ ਅੰਮ੍ਰਿਤਸਰ, 19 ਅਕਤੂਬਰ ,ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ‘ਚ ਸ਼ਰਾਬ ਮਾਫੀਆ ਦੀ ਨਜਾਇਜ਼ ਅੰਗਰੇਜ਼ੀ ਸ਼ਰਾਬ ਬਰਾਮਦ ਹੋਈ, ਜਿਸ ‘ਚ ਪੁਲਸ ਨੇ 29 ਪੇਟੀਆਂ ਨਾਜਾਇਜ਼ ਅੰਗਰੇਜ਼ੀ ਸ਼ਰਾਬ ਬਰਾਮਦ ਕਰ ਕੇ ਰਿਤਿਕ ਨਾਂ ਦੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ, ਜਦਕਿ ਉਸ ਦਾ ਸਾਥੀ […]

Continue Reading

ਦੋ ਦਿਨਾਂ ‘ਚ ਮੰਗਾਂ ਨਾ ਮੰਨੀਆਂ ਤਾਂ ਡਾਕਟਰ ਫਿਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ‘ਤੇ ਜਾਣਗੇ

ਦੋ ਦਿਨਾਂ ‘ਚ ਮੰਗਾਂ ਨਾ ਮੰਨੀਆਂ ਤਾਂ ਡਾਕਟਰ ਫਿਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ‘ਤੇ ਜਾਣਗੇ ਕੋਲਕਾਤਾ, 19 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੱਛਮੀ ਬੰਗਾਲ ਦੇ ਜੂਨੀਅਰ ਡਾਕਟਰਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਸੋਮਵਾਰ ਤੱਕ ਉਨ੍ਹਾਂ ਦੀਆਂ 10 ਨੁਕਾਤੀ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਉਹ ਮੰਗਲਵਾਰ ਤੋਂ ਫਿਰ ਤੋਂ ਅਣਮਿੱਥੇ ਸਮੇਂ ਲਈ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 673

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 19-10-2024,ਅੰਗ 673 Sachkhand Sri Harmandir Sahib Amritsar Vikhe Hoyea Amrit Wele Da Mukhwak Ang: 673 19-10-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ਨਿਚਰਵਾਰ, ੩ ਕੱਤਕ (ਸੰਮਤ ੫੫੬ ਨਾਨਕਸ਼ਾਹੀ) 19-10-2024 ਧਨਾਸਰੀ ਮਹਲਾ ੫ ॥ਜਿਨਿ ਕੀਨੇ ਵਸਿ ਅਪੁਨੈ ਤ੍ਰੈ ਗੁਣ ਭਵਣ ਚਤੁਰ ਸੰਸਾਰਾ ॥ ਜਗ ਇਸਨਾਨ ਤਾਪ ਥਾਨ ਖੰਡੇ […]

Continue Reading

ਵਿਜੀਲੈਂਸ ਵੱਲੋਂ ਦੁਰਘਟਨਾ ਮਾਮਲੇ ‘ਚ ਕਾਰਵਾਈ ਕਰਨ ਬਦਲੇ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ

ਵਿਜੀਲੈਂਸ ਵੱਲੋਂ ਦੁਰਘਟਨਾ ਮਾਮਲੇ ‘ਚ ਕਾਰਵਾਈ ਕਰਨ ਬਦਲੇ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ ਚੰਡੀਗੜ੍ਹ, 18 ਅਕਤੂਬਰ ,ਬੋਲੇ ਪੰਜਾਬ ਬਿਊਰੋ : ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸਦਰ ਬਰਨਾਲਾ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਭੋਲਾ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ […]

Continue Reading

ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵੱਲੋਂ ਬੀਬੀ ਜਗੀਰ ਕੌਰ ਹੋਣਗੇ SGPC ਪ੍ਰਧਾਨ ਲਈ ਉਮੀਦਾਵਰ, ਪੰਜ ਮੈਂਬਰੀ ਕਮੇਟੀ ਦੀ ਰਿਪੋਰਟ ਦੇ ਅਧਾਰ ’ਤੇ ਕੀਤਾ ਐਲਾਨ

ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵੱਲੋਂ ਬੀਬੀ ਜਗੀਰ ਕੌਰ ਹੋਣਗੇ SGPC ਪ੍ਰਧਾਨ ਲਈ ਉਮੀਦਾਵਰ, ਪੰਜ ਮੈਂਬਰੀ ਕਮੇਟੀ ਦੀ ਰਿਪੋਰਟ ਦੇ ਅਧਾਰ ’ਤੇ ਕੀਤਾ ਐਲਾਨ ਚੰਡੀਗੜ੍ਹ 18 ਅਕਤੂਬਰ ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ 28 ਅਕਤੂਬਰ ਨੂੰ ਹੋਣ ਜਾ ਰਹੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵੱਲੋਂ ਸਾਬਕਾ ਐੱਸਜੀਪੀਸੀ ਪ੍ਰਧਾਨ […]

Continue Reading

ਸਮਾਰਟ ਸਿਟੀ ਵੱਲ ਸੁਲਤਾਨਪੁਰ ਲੋਧੀ ਦੀ ਵੱਡੀ ਪੁਲਾਂਘ

ਸ਼ਹਿਰ ਦੀਆਂ ਸੜਕਾਂ ਦੀ ਮੁਰੰਮਤ 5 ਨਵੰਬਰ ਤੱਕ ਕਰਨ ਲਈ ਕਿਹਾ ਚੰਡੀਗੜ੍ਹ/ਸੁਲਤਾਨਪੁਰ ਲੋਧੀ , 18 ਅਕਤੂਬਰ ,ਬੋਲੇ ਪੰਜਾਬ ਬਿਊਰੋ : ਸੁਲਤਾਨਪੁਰ ਲੋਧੀ ਨੂੰ ਸਮਾਰਟ ਸਿਟੀ ਵਜੋਂ ਵਿਕਸਤ ਕਰਨ ਵੱਲ ਵੱਡੀ ਪੁਲਾਂਘ ਪੁੱਟਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਰਵਜੋਤ ਸਿੰਘ ਵਲੋਂ ਸਮਾਰਟ ਸਿਟੀ ਪ੍ਰਾਜੈਕਟ ਤਹਿਤ 4 ਐਮ.ਐੱਲ.ਡੀ. ਦੀ ਸਮਰੱਥਾ ਵਾਲਾ ਸੀਵਰੇਜ ਟਰੀਟਮੈਂਟ ਪਲਾਂਟ ਸੁਲਤਾਨਪੁਰ ਵਾਸੀਆਂ […]

Continue Reading