ਆਮ ਆਦਮੀ ਪਾਰਟੀ ਨੇ ਵਿਰਸਾ ਸਿੰਘ ਵਲਟੋਹਾ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਖਿਲਾਫ ਅਪਮਾਨਜਨਕ ਟਿੱਪਣੀ ਦੀ ਕੀਤੀ ਨਿਖੇਧੀ

ਆਮ ਆਦਮੀ ਪਾਰਟੀ ਨੇ ਵਿਰਸਾ ਸਿੰਘ ਵਲਟੋਹਾ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਖਿਲਾਫ ਅਪਮਾਨਜਨਕ ਟਿੱਪਣੀ ਦੀ ਕੀਤੀ ਨਿਖੇਧੀ ਕੰਗ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਆਪਣੇ ਅਸਤੀਫੇ ‘ਤੇ ਮੁੜ ਵਿਚਾਰ ਕਰਨ ਦੀ ਕੀਤੀ ਅਪੀਲ, ਕਿਹਾ ਸਿੱਖ ਕੌਮ ਨੂੰ ਉਹਨਾਂ ਦੀ ਲੋੜ ਹੈ ਇਕ ਵਾਰ ਫਿਰ ਅਕਾਲੀ ਦਲ ਬਾਦਲ ਦਾ ਸਿੱਖ ਵਿਰੋਧੀ ਚਿਹਰਾ ਹੋਇਆ ਬੇਨਕਾਬ, ਉਹ ਸਿਰਫ ਆਪਣੇ […]

Continue Reading

ਭਗਵੰਤ ਮਾਨ ਸਰਕਾਰ ਦਾ ਦੀਵਾਲੀ ਦਾ ਤੋਹਫਾ; ਸਹਿਕਾਰੀ ਬੈਂਕ ਵੱਲੋਂ ਸਾਰੇ ਵੱਡੇ ਕਰਜ਼ਿਆਂ ‘ਤੇ ਇਕ ਮਹੀਨੇ ਲਈ ਕੋਈ ਪ੍ਰੋਸੈਸਿੰਗ ਫੀਸ ਨਾ ਲੈਣ ਦਾ ਐਲਾਨ

ਭਗਵੰਤ ਮਾਨ ਸਰਕਾਰ ਦਾ ਦੀਵਾਲੀ ਦਾ ਤੋਹਫਾ; ਸਹਿਕਾਰੀ ਬੈਂਕ ਵੱਲੋਂ ਸਾਰੇ ਵੱਡੇ ਕਰਜ਼ਿਆਂ ‘ਤੇ ਇਕ ਮਹੀਨੇ ਲਈ ਕੋਈ ਪ੍ਰੋਸੈਸਿੰਗ ਫੀਸ ਨਾ ਲੈਣ ਦਾ ਐਲਾਨ ਚੰਡੀਗੜ੍ਹ, 17 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਰਾਜ ਸਹਿਕਾਰੀ ਬੈਂਕ ਦੇ ਖਾਤਾ ਧਾਰਕਾਂ ਲਈ ਦੀਵਾਲੀ ਦਾ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਰੇ ਵੱਡੇ […]

Continue Reading

ਤਖ਼ਤ ਸਾਹਿਬ ਦੇ ਜਥੇਦਾਰ ਦੀ ਅਥਾਰਟੀ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਾਂਗੇ-ਮੁੱਖ ਮੰਤਰੀ

ਤਖ਼ਤ ਸਾਹਿਬ ਦੇ ਜਥੇਦਾਰ ਦੀ ਅਥਾਰਟੀ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਾਂਗੇ-ਮੁੱਖ ਮੰਤਰੀ ਚੰਡੀਗੜ੍ਹ, 17 ਅਕਤੂਬਰ,ਬੋਲੇ ਪੰਜਾਬ ਬਿਊਰੋ : ਤਖ਼ਤ ਸਾਹਿਬ ਦੇ ਜਥੇਦਾਰ ਦੀ ਪਦਵੀ ਦੇ ਸਤਿਕਾਰ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਵਾਲੇ ਅਕਾਲੀ ਲੀਡਰਾਂ ਦੀ ਸਖ਼ਤ ਨਿਖੇਧੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ […]

Continue Reading

ਐਡਵੋਕੇਟ ਧਾਮੀ ਨੇ ਭਾਰਤ ਤੇ ਕੈਨੇਡਾ ਦੇ ਰਿਸ਼ਤਿਆਂ ’ਚ ਵਧੀ ਦੂਰੀ ’ਤੇ ਪ੍ਰਗਟਾਈ ਚਿੰਤਾ

ਐਡਵੋਕੇਟ ਧਾਮੀ ਨੇ ਭਾਰਤ ਤੇ ਕੈਨੇਡਾ ਦੇ ਰਿਸ਼ਤਿਆਂ ’ਚ ਵਧੀ ਦੂਰੀ ’ਤੇ ਪ੍ਰਗਟਾਈ ਚਿੰਤਾ ਅੰਮ੍ਰਿਤਸਰ, 17 ਅਕਤੂਬਰ,ਬੋਲੇ ਪੰਜਾਬ ਬਿਉਰੋ ; ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਅਤੇ ਕੈਨੇਡਾ ਦੇ ਆਪਸੀ ਰਿਸ਼ਤਿਆਂ ਵਿਚ ਵੱਧ ਰਹੀਆਂ ਦੂਰੀਆਂ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਹੈ ਕਿ ਦੋਹਾਂ ਦੇਸ਼ਾਂ ਨੂੰ ਇਕ ਸੁਹਿਰਦ ਪਹੁੰਚ ਅਪਣਾ […]

Continue Reading

ਚੋਣ ਕਮਿਸ਼ਨ ਨੇ ਈ.ਵੀ.ਐਮ ‘ਚ ਗੜਬੜੀ ਕਰਕੇ ਬੀ.ਜੇ.ਪੀ ਨੂੰ 24 ਸੀਟਾਂ ਵੱਧ ਦਿੱਤੀਆਂ:- ਕੇਂਦਰੀ ਸਿੰਘ ਸਭਾ

ਚੋਣ ਕਮਿਸ਼ਨ ਨੇ ਈ.ਵੀ.ਐਮ ‘ਚ ਗੜਬੜੀ ਕਰਕੇ ਬੀ.ਜੇ.ਪੀ ਨੂੰ 24 ਸੀਟਾਂ ਵੱਧ ਦਿੱਤੀਆਂ:- ਕੇਂਦਰੀ ਸਿੰਘ ਸਭਾ ਚੰਡੀਗੜ੍ਹ 17 ਅਕਤੂਬਰ ,ਬੋਲੇ ਪੰਜਾਬ ਬਿਊਰੋ : ਸੰਵਿਧਾਨ ਬਚਾਓ ਮਿਸ਼ਨ ਦੇ ਆਗੂ ਮਹਿਮੂਦ ਪਰਾਚਾ ਵੱਲੋਂ ਜੰਤਰ ਮੰਤਰ ਨਵੀਂ ਦਿੱਲੀ ਵਿਖੇ ਕੀਤੇ ਗਏ ਪ੍ਰਦਸ਼ਨ ਦੇ ਹੱਕ ਵਿੱਚ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਵੱਲੋਂ ਹਮਾਇਤ। 2000 ਤੋਂ ਘੱਟ ਦੇ ਅੰਤਰ ਨਾਲ […]

Continue Reading

ਸੈਂਸਰ ਬੋਰਡ ਨੇ ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਨੂੰ ਦਿੱਤਾ ਸਰਟੀਫਿਕੇਟ

ਸੈਂਸਰ ਬੋਰਡ ਨੇ ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਨੂੰ ਦਿੱਤਾ ਸਰਟੀਫਿਕੇਟ ਮੁੰਬਈ, 17 ਅਕਤੂਬਰ,ਬੋਲੇ ਪੰਜਾਬ ਬਿਊਰੋ : ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਜਲਦ ਹੀ ਪਰਦੇ ‘ਤੇ ਰਿਲੀਜ਼ ਹੋਵੇਗੀ। ਸੈਂਸਰ ਬੋਰਡ ਨੇ ਅਦਾਕਾਰਾ ਦੀ ਫਿਲਮ ਨੂੰ ਸਰਟੀਫਿਕੇਟ ਦੇ ਦਿੱਤਾ ਹੈ। ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਜਲਦ ਹੀ ਪਰਦੇ ‘ਤੇ ਰਿਲੀਜ਼ ਹੋਵੇਗੀ। ਸੈਂਸਰ ਬੋਰਡ ਨੇ ਅਦਾਕਾਰਾ ਦੀ […]

Continue Reading

ਸਰਬਸੰਮਤੀ ਨਾਲ ਪੰਚ ਬਣੀ ਮਹਿਲਾ ਦੀ ਮੌਤ

ਸਰਬਸੰਮਤੀ ਨਾਲ ਪੰਚ ਬਣੀ ਮਹਿਲਾ ਦੀ ਮੌਤ ਬਟਾਲਾ, 17 ਅਕਤੂਬਰ,ਬੋਲੇ ਪੰਜਾਬ ਬਿਊਰੋ : ਬਟਾਲਾ ਦੇ ਫਤਿਹਗੜ ਚੂੜੀਆਂ ਦੇ ਨਜਦੀਕ਼ੀ ਪਿੰਡ ਸਮਰਾਏ -2 ਸੋਗੀ ਖਬਰ ਸਾਹਮਣੇ ਆਈ ਹੈ।ਇਥੇ ਦੋ ਦਿਨ ਪਹਿਲਾਂ ਪਿੰਡ ਦੀ ਪੰਚ ਬਣੀ ਸੁਰਜੀਤ ਕੌਰ ਦੀ ਅੱਜ ਤੜਕਸਾਰ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ। ਇਸ ਸਬੰਧੀ ਮ੍ਰਿਤਕ ਸੁਰਜੀਤ ਕੌਰ ਪਤਨੀ ਸ਼ਮਸ਼ੇਰ ਸਿੰਘ ਦੀ ਬੇਟੀ […]

Continue Reading

ਮੋਹਾਲੀ ‘ਚ ਹਵਾਈ ਫਾਇਰਿੰਗ ਕਾਰਨ ਫੈਲੀ ਦਹਿਸ਼ਤ

ਘਰ ਦੇ ਬਾਹਰ ਖੜ੍ਹੇ ਹੋ ਕੇ ਚੱਲੀਆਂ ਗੋਲੀਆਂ, ਪਿੰਡ ‘ਚ ਤਣਾਅ, ਮੁਲਜ਼ਮਾਂ ਤੋਂ ਪੁੱਛਗਿੱਛ ਮੋਹਾਲੀ 17 ਅਕਤੂਬਰ ,ਬੋਲੇ ਪੰਜਾਬ ਬਿਊਰੋ : ਮੋਹਾਲੀ ਜ਼ਿਲੇ ਦੇ ਪਿੰਡ ਬਾਕਰਪੁਰ ‘ਚ ਬੁੱਧਵਾਰ ਰਾਤ ਨੂੰ ਇਕ ਵਿਅਕਤੀ ਵਲੋਂ ਆਪਣੇ ਘਰ ‘ਚ ਹਵਾਈ ਫਾਇਰ ਕੀਤੇ ਜਾਣ ਕਾਰਨ ਪੂਰੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਮੁਲਜ਼ਮ ਦੀ ਪਛਾਣ ਰਣਜੀਤ ਸਿੰਘ ਉਰਫ […]

Continue Reading

ਨਾਇਬ ਸੈਣੀ ਦੂਜੀ ਵਾਰ ਬਣੇ ਹਰਿਆਣਾ ਦੇ ਮੁੱਖ ਮੰਤਰੀ

ਨਾਇਬ ਸੈਣੀ ਦੂਜੀ ਵਾਰ ਬਣੇ ਹਰਿਆਣਾ ਦੇ ਮੁੱਖ ਮੰਤਰੀ ਚੰਡੀਗੜ੍ਹ 17 ਅਕਤੂਬਰ ,ਬੋਲੇ ਪੰਜਾਬ ਬਿਊਰੋ : ਹਰਿਆਣਾ ਵਿੱਚ ਨਾਇਬ ਸੈਣੀ ਨੇ ਦੂਜੀ ਵਾਰ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਸੈਣੀ ਸੂਬੇ ਦੇ 19ਵੇਂ ਮੁੱਖ ਮੰਤਰੀ ਬਣੇ ਹਨ। ਹਾਲਾਂਕਿ ਉਹ ਮੁੱਖ ਮੰਤਰੀ ਦੇ ਅਹੁਦੇ ਤੱਕ ਪਹੁੰਚਣ ਵਾਲੇ 11ਵੇਂ ਨੇਤਾ ਹਨ। ਪੰਚਕੂਲਾ ਦੇ ਦੁਸਹਿਰਾ ਗਰਾਊਂਡ ਵਿੱਚ ਸਹੁੰ […]

Continue Reading

ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਛੋਟੇ ਅਤੇ ਵੱਡੇ ਘਲੂਘਾਰੇ ਤੇ ਸਮੂਹ ਸ਼ਹੀਦਾਂ ਨੂੰ ਸਮਰਪਿਤ ਗੁਰਮਤਿ ਸਮਾਗਮ ਦਾ ਆਯੋਜਨ

ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਛੋਟੇ ਅਤੇ ਵੱਡੇ ਘਲੂਘਾਰੇ ਤੇ ਸਮੂਹ ਸ਼ਹੀਦਾਂ ਨੂੰ ਸਮਰਪਿਤ ਗੁਰਮਤਿ ਸਮਾਗਮ ਦਾ ਆਯੋਜਨ ਐੱਸ. ਏ. ਐੱਸ. ਨਗਰ 17 ਅਕਤੂਬਰ ,ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਛੋਟੇ ਅਤੇ ਵੱਡੇ ਘਲੂਘਾਰੇ ਤੇ ਸਮੂਹ ਸ਼ਹੀਦਾਂ ਨੂੰ ਸਮਰਪਿਤ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਦਿਨ […]

Continue Reading