ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਤੇ ਮੁੱਖ ਸਕੱਤਰ ਨੇ 51 ਪ੍ਰਮੋਟਰਾਂ/ਬਿਲਡਰਾਂ ਨੂੰ ਸੌਂਪੇ ਸਰਟੀਫਿਕੇਟ
ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਤੇ ਮੁੱਖ ਸਕੱਤਰ ਨੇ 51 ਪ੍ਰਮੋਟਰਾਂ/ਬਿਲਡਰਾਂ ਨੂੰ ਸੌਂਪੇ ਸਰਟੀਫਿਕੇਟ ਚੰਡੀਗੜ੍ਹ, 16 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਪਾਰਦਰਸ਼ੀ, ਨਿਰਵਿਘਨ, ਭ੍ਰਿਸ਼ਟਾਚਾਰ ਮੁਕਤ ਤੇ ਸੁਖਾਲੀਆਂ ਸੇਵਾਵਾਂ ਦੇਣ ਦੀ ਵਚਨਬੱਧਤਾ ਤਹਿਤ ਅੱਜ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਨੇ ਆਪਣੇ ਤਰ੍ਹਾਂ ਦਾ ਨਿਵੇਕਲਾ ਅਤੇ ਪਹਿਲਾ ਕੈਂਪ ਲਗਾ ਕੇ ਰੀਅਲ […]
Continue Reading