ਦਸਵੀਂ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ।
ਦਸਵੀਂ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਐਸ ਏ ਐਸ ਨਗਰ 14 ਅਕਤੂਬਰ ,ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ […]
Continue Reading