ਪੰਜਾਬ ਪੁਲਿਸ ਵੱਲੋਂ ਗੈਰ-ਕਾਨੂੰਨੀ ਟਰੈਵਲ ਏਜੰਸੀਆਂ ਵਿਰੁੱਧ ਕਾਰਵਾਈ ਜਾਰੀ; 18 ਹੋਰ ਵਿਰੁੱਧ ਮਾਮਲਾ ਦਰਜ
ਅਜਿਹੇ ਟਰੈਵਲ ਏਜੰਟ ਲੋੜੀਂਦੇ ਲਾਇਸੈਂਸ ਤੋਂ ਬਿਨਾਂ ਨੌਜਵਾਨਾਂ ਨੂੰ ਵਿਦੇਸ਼ੀ ਨੌਕਰੀਆਂ ਲਈ ਲੁਭਾਉਣ ਵਾਸਤੇ ਸੋਸ਼ਲ ਮੀਡੀਆ ਦੀ ਕਰ ਰਹੇ ਸਨ ਵਰਤੋਂ: ਏਡੀਜੀਪੀ ਐਨਆਰਆਈ ਮਾਮਲੇ – ਏਡੀਜੀਪੀ ਪ੍ਰਵੀਨ ਕੇ. ਸਿਨਹਾ ਨੇ ਲੋਕਾਂ ਨੂੰ ਸਿਰਫ਼ ਵੈਧ ਭਰਤੀ ਏਜੰਟ (ਆਰਏ) ਲਾਇਸੈਂਸ ਵਾਲੀਆਂ ਏਜੰਸੀਆਂ ਨਾਲ ਸੰਪਰਕ ਕਰਨ ਦੀ ਦਿੱਤੀ ਸਲਾਹ ਚੰਡੀਗੜ੍ਹ, 13 ਅਕਤੂਬਰ ,ਬੋਲੇ ਪੰਜਾਬ ਬਿਊਰੋ : ਵਿਦੇਸ਼ਾਂ ਵਿੱਚ […]
Continue Reading