‘ਸਤਲੁਜ’ ਫ਼ਿਲਮ ‘ਤੇ ਪਾਬੰਦੀ ਸੱਚ ਨੂੰ ਦਬਾਉਣ ਦੀ ਕੋਸ਼ਿਸ਼, ਸਿੱਖ ਕੌਮ ਨਾਲ ਵੱਡੀ ਨਾ-ਇਨਸਾਫ਼ੀ: ਪਰਮਜੀਤ ਸਿੰਘ ਵੀਰਜੀ

ਨਵੀਂ ਦਿੱਲੀ 6 ਜੁਲਾਈ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਵਿੱਚ 1980 ਅਤੇ 1990 ਦੇ ਦਹਾਕਿਆਂ ਦੌਰਾਨ ਹੋਏ ਕਥਿਤ ਝੂਠੇ ਪੁਲਿਸ ਮੁਕਾਬਲਿਆਂ, ਲਾਪਤਾ ਕੀਤੇ ਗਏ ਨੌਜਵਾਨਾਂ ਅਤੇ ਮਨੁੱਖੀ ਅਧਿਕਾਰਾਂ ਦੀਆਂ ਉਲੰਘਣਾਵਾਂ ਨੂੰ ਆਧਾਰ ਬਣਾਕੇ ਤਿਆਰ ਕੀਤੀ ਗਈ ਫ਼ਿਲਮ ‘ਸਤਲੁਜ’, ਜੋ ਬੀਤੇ ਦੋ ਦਿਨ ਪਹਿਲਾਂ ਹੀ ਰਿਲੀਜ਼ ਹੋਈ ਸੀ, ਨੂੰ ਬੈਨ ਕੀਤੇ ਜਾਣ ਦੀਆਂ ਖ਼ਬਰਾਂ ਨੇ […]

Continue Reading

‘ਸਤਲੁਜ’ ਫ਼ਿਲਮ ‘ਤੇ ਪਾਬੰਦੀ ਸੱਚ ਨੂੰ ਦਬਾਉਣ ਦੀ ਕੋਸ਼ਿਸ਼, ਇਤਿਹਾਸ ਮਿਟਾਇਆ ਨਹੀਂ ਜਾ ਸਕਦਾ: ਬੀਬੀ ਰਣਜੀਤ ਕੌਰ

ਨਵੀਂ ਦਿੱਲੀ 6 ਜੁਲਾਈ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਫ਼ਿਲਮ ‘ਸਤਲੁਜ’ ‘ਤੇ ਲਗਾਈ ਗਈ ਪਾਬੰਦੀ ਦੀ ਸਖ਼ਤ ਨਿਖੇਧੀ ਕਰਦਿਆਂ ਦਿੱਲੀ ਗੁਰਦੁਆਰਾ ਕਮੇਟੀ ਦੇ ਸੀਨੀਅਰ ਮੈਂਬਰ, ਜੀਟੀਬੀਆਈਟੀ ਕਾਲਜ ਦੇ ਡਾਇਰੈਕਟਰ ਅਤੇ ਸਮਾਜਿਕ ਕਾਰਕੁਨ ਬੀਬੀ ਰਣਜੀਤ ਕੌਰ ਨੇ ਕਿਹਾ ਕਿ ਇਹ ਸਿਰਫ਼ ਇੱਕ ਫ਼ਿਲਮ ‘ਤੇ ਰੋਕ ਨਹੀਂ, ਸਗੋਂ ਪੰਜਾਬ ਦੇ 1980 ਅਤੇ 1990 ਦੇ ਦਹਾਕਿਆਂ ਨਾਲ ਜੁੜੇ […]

Continue Reading

ਦਿੱਲੀ ਗੁਰਦੁਆਰਾ ਕਮੇਟੀ ਦੇ ‘ਚੰਪਤ ਰਾਏ’ ਕੌਣ? ਗੁਰੂ ਦੀ ਗੋਲਕ ਮਾਮਲੇ ਦੀ ਹੋਵੇ ਐਸਆਈਟੀ ਜਾਂਚ : ਪਰਮਜੀਤ ਸਿੰਘ ਸਰਨਾ

ਨਵੀਂ ਦਿੱਲੀ, 6 ਜੁਲਾਈ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐਸਜੀਐਮਸੀ) ਵਿੱਚ ਗੁਰੂ ਦੀ ਗੋਲਕ ਨਾਲ ਜੁੜੇ ਕਥਿਤ ਘਪਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਬਣਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇ ਅਯੋਧਿਆ ਰਾਮ ਮੰਦਰ ਟਰੱਸਟ ਨਾਲ ਜੁੜੇ ਕਥਿਤ […]

Continue Reading

”ਸਤਲੁਜ’ ਫਿਲਮ ‘ਤੇ ਰੋਕ ਲਗਾਉਣਾ ਸਿੱਖ ਕੌਮ ਦੇ ਇਤਿਹਾਸ ਅਤੇ ਆਵਾਜ਼ ਨੂੰ ਕੁਚਲਣ ਦੇ ਬਰਾਬਰ: ਸੰਤ ਮੀਤ ਸਿੰਘ

ਨਵੀਂ ਦਿੱਲੀ, 6 ਜੁਲਾਈ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਵਿੱਚ 1980 ਅਤੇ 1990 ਦੇ ਦਹਾਕਿਆਂ ਦੌਰਾਨ ਵਾਪਰੀਆਂ ਘਟਨਾਵਾਂ, ਕਥਿਤ ਝੂਠੇ ਪੁਲਿਸ ਮੁਕਾਬਲਿਆਂ, ਲਾਪਤਾ ਕੀਤੇ ਗਏ ਨੌਜਵਾਨਾਂ ਅਤੇ ਮਨੁੱਖੀ ਅਧਿਕਾਰਾਂ ਦੇ ਮੁੱਦਿਆਂ ਨੂੰ ਕੇਂਦਰ ਵਿੱਚ ਰੱਖ ਕੇ ਬਣਾਈ ਗਈ ਫ਼ਿਲਮ ‘ਸਤਲੁਜ’ ‘ਤੇ ਪਾਬੰਦੀ ਲਗਾਏ ਜਾਣ ਦੀਆਂ ਖ਼ਬਰਾਂ ‘ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਦਿੱਲੀ ਕਮੇਟੀ ਚੋਣਾਂ ਲਈ […]

Continue Reading

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਫਿਲਮ ‘ਸਤਲੁਜ’ ’ਤੇ ਪਾਬੰਦੀ ਦੀ ਨਿਖੇਧੀ ਇਤਿਹਾਸਕ ਸੱਚਾਈ ਲੋਕਾਂ ਸਾਹਮਣੇ ਆਉਣੀ ਲਾਜ਼ਮੀ: ਕਾਲਕਾ, ਕਾਹਲੋਂ

ਨਵੀਂ ਦਿੱਲੀ, 6 ਜੁਲਾਈ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮਨੁੱਖੀ ਅਧਿਕਾਰ ਕਾਰਕੁੰਨ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ’ਤੇ ਆਧਾਰਿਤ ਫਿਲਮ ‘ਸਤਲੁਜ’ ’ਤੇ ਰਿਲੀਜ਼ ਤੋਂ ਦੋ ਦਿਨ ਬਾਅਦ ਲਗਾਈ ਗਈ ਪਾਬੰਦੀ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਫ਼ੈਸਲੇ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ […]

Continue Reading

ਸੰਤ ਬਾਬਾ ਤੇਜਾ ਸਿੰਘ ਜੀ ਦੀ 61ਵੀਂ ਸਲਾਨਾ ਬਰਸੀ ਮੌਕੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਸ਼ਰਧਾ ਨਾਲ ਸੰਪੰਨ

ਨਵੀਂ ਦਿੱਲੀ 6 ਜੁਲਾਈ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਆਧੁਨਿਕ ਵਿੱਦਿਆ, ਰੁਜਗਾਰ, ਸਮਾਜ-ਸੇਵੀ ਤੇ ਧਾਰਮਿਕ ਕਾਰਜਾਂ ‘ਚ ਅਹਿਮ ਭੂਮਿਕਾ ਨਿਭਾਅ ਰਹੀ ਸੰਸਥਾ ਕਲਗ਼ੀਧਰ ਟਰੱਸਟ, ਬੜੂ ਸਾਹਿਬ ਵੱਲੋਂ ਵੀਹਵੀਂ ਸਦੀ ਦੇ ਮਹਾਨ ਤਪੱਸਵੀ ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣਾ ਵਾਲਿਆਂ ਦੇ ਅਨਿਨ ਸੇਵਕ ਅਤੇ ਤਪ-ਸਥਾਨ ਗੁਰਦੁਆਰਾ ਬੜੂ ਸਹਿਬ ਦੇ ਸੰਸਥਾਪਕ ਸੰਤ ਬਾਬਾ ਤੇਜਾ ਸਿੰਘ ਜੀ (ਐੱਮ.ਏ., […]

Continue Reading

ਆਵਾਰਾ ਕੁੱਤਿਆਂ ਦੇ ਝੁੰਡ ਨੇ ਚਾਰ ਸਾਲਾਂ ਬੱਚੀ ਦੀ ਕੀਤੀ ਹੱਤਿਆ

ਹੁਸ਼ਿਆਰਪੁਰ 6 ਜੁਲਾਈ ,ਬੋਲੇ ਪੰਜਾਬ ਬਿਊਰੋ; ਹੁਸ਼ਿਆਰਪੁਰ ਵਿੱਚ ਇੱਕ ਚਾਰ ਸਾਲ ਦੀ ਬੱਚੀ ‘ਤੇ ਆਵਾਰਾ ਕੁੱਤਿਆਂ ਦੇ ਝੁੰਡ ਨੇ ਹਮਲਾ ਕਰਕੇ ਉਸਦੀ ਹੱਤਿਆ ਕਰ ਦਿੱਤੀ। ਬੱਚੀ ਆਪਣੇ ਪਰਿਵਾਰ ਨਾਲ ਖੇਤਾਂ ਵਿੱਚ ਗਈ ਹੋਈ ਸੀ, ਜਿੱਥੇ ਉਸਦੇ ਮਾਪੇ ਕੰਮ ਕਰ ਰਹੇ ਸਨ। ਉਹ ਉਨ੍ਹਾਂ ਤੋਂ ਲਗਭਗ 100 ਮੀਟਰ ਦੂਰ ਸੀ। ਜਾਣਕਾਰੀ ਅਨੁਸਾਰ, ਮ੍ਰਿਤਕ ਗੁਨਗੁਨ ਦਾ ਪਰਿਵਾਰ […]

Continue Reading

ਪੰਜਾਬ ਸਰਕਾਰ ਵੱਲੋਂ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਦਾ ਤਬਾਦਲਾ

ਚੰਡੀਗੜ੍ਹ 6 ਜੁਲਾਈ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ 34 ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ

Continue Reading

ਸੰਭਾਲਕੀ ਤੇ ਨਾਨੂ ਮਾਜਰਾ ‘ਚ ਪਾਣੀ ਅਤੇ ਗੰਦਗੀ ਕਾਰਨ ਬਿਮਾਰੀਆਂ ਫੈਲਣ ਦਾ ਖ਼ਤਰਾ ,ਸਫ਼ਾਈ ਅਤੇ ਨਿਕਾਸੀ ਦੇ ਤੁਰੰਤ ਪ੍ਰਬੰਧ ਕੀਤੇ ਜਾਣ: ਗੁਰਪ੍ਰੀਤ ਕੌਰ ਉੱਭਾ

ਮੋਹਾਲੀ, 6 ਜੁਲਾਈ ,ਬੋਲੇ ਪੰਜਾਬ ਬਿਊਰੋ: ਵਾਰਡ ਨੰਬਰ 41 ਦੀ ਮਿਊਂਸਿਪਲ ਕੌਂਸਲਰ ਗੁਰਪ੍ਰੀਤ ਕੌਰ ਉੱਭਾ ਨੇ ਨਗਰ ਨਿਗਮ ਮੋਹਾਲੀ ਦੇ ਪ੍ਰਸ਼ਾਸਨ ਅਤੇ ਮਾਣਯੋਗ ਮੇਅਰ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਪਿੰਡ ਸੰਭਾਲਕੀ ਅਤੇ ਨਾਨੂ ਮਾਜਰਾ ਵਿੱਚ ਗਲੀਆਂ, ਨਾਲੀਆਂ ਅਤੇ ਮੁੱਖ ਨਾਲੇ ਦੀ ਲੰਬੇ ਸਮੇਂ ਤੋਂ ਸਫ਼ਾਈ ਨਾ ਹੋਣ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਦੇ ਢੁੱਕਵੇਂ […]

Continue Reading

ਸਰਕਾਰੀ ਹਸਪਤਾਲ ‘ਚ ਸੀਨੀਅਰ ਡਾਕਟਰ ਵੱਲੋਂ ਖ਼ੁਦਕੁਸ਼ੀ

ਨਵੀਂ ਦਿੱਲੀ, 6 ਜੁਲਾਈ ,ਬੋਲੇ ਪੰਜਾਬ ਬਿਊਰੋ; ਦਿੱਲੀ ਦੇ ਇੱਕ ਸਰਕਾਰੀ ਹਸਪਤਾਲ ਵਿੱਚ ਤਾਇਨਾਤ ਇੱਕ ਸੀਨੀਅਰ ਡਾਕਟਰ ਵੱਲੋਂ ਖ਼ੁਦ ਨੂੰ ਐਨੇਸਥੀਸੀਆ (Anesthesia) ਦਾ ਇੰਜੈਕਸ਼ਨ ਲਗਾ ਕੇਖ਼ੁਦਕੁਸ਼ੀ ਕਰਨ ਦਾ ਇੱਕ ਦਰਦਨਾਕ ਮਾਮਲਾ ਸਾਹਮਣੇ ਆਇਆ ਹੈ। ਹਸਪਤਾਲ ਵਿੱਚ ਕਾਰਜਸ਼ੀਲ 35 ਸਾਲਾ ਸੀਨੀਅਰ ਰੈਜ਼ੀਡੈਂਟ ਡਾਕਟਰ ਸਿਮਰਪ੍ਰੀਤ ਡਿਊਟੀ ਰੂਮ ਦੇ ਅੰਦਰ ਮ੍ਰਿਤਕ ਪਾਏ ਗਏ ਹਨ।ਪੁਲਿਸ ਮੁਤਾਬਕ ਘਟਨਾ ਵਾਲੇ ਕਮਰੇ […]

Continue Reading