ਭਗਵੰਤ ਮਾਨ ਸਰਕਾਰ ਸਾਬਕਾ ਸੈਨਿਕਾਂ ਦੀ ਸੁਵਿਧਾ ਲਈ ਰਾਜ ਭਰ ਦੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰਾਂ ਨੂੰ ਹੋਰ ਮਜ਼ਬੂਤ ਕਰੇਗੀ: ਮਹਿੰਦਰ ਭਗਤ
ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਨੇ ਸੈਨਿਕ ਸਦਨ ਮੋਹਾਲੀ ਦਾ ਦੌਰਾ ਕੀਤਾ ਸਾਬਕਾ ਸੈਨਿਕਾਂ ਤੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਉਹ ਸਾਰੀਆਂ ਸਹੂਲਤਾਂ ਦੇਣ ਦਾ ਭਰੋਸਾ ਦਿੱਤਾ ਜਿਸ ਦੇ ਉਹ ਹੱਕਦਾਰ ਹਨ ਜੰਗੀ ਵਿਧਵਾਵਾਂ ਨੂੰ ਪਰਿਵਾਰਕ ਪੈਨਸ਼ਨ ਦੀ ਮਨਜ਼ੂਰੀ ਤੱਕ ਮਾਣਭੱਤੇ ਦੀ ਇਕਮੁਸ਼ਤ ਰਕਮ ਦੇਣੀ ਵਿਚਾਰ ਅਧੀਨ ਐਸ.ਏ.ਐਸ.ਨਗਰ/ਚੰਡੀਗੜ੍ਹ, 9 ਅਕਤੂਬਰ ,ਬੋਲੇ […]
Continue Reading