ਵਿਜੀਲੈਂਸ ਬਿਊਰੋ ਵੱਲੋਂ ਬੁਢਲਾਡਾ ਨਗਰ ਕੌਂਸਲ ਦੇ ਇੰਜਨੀਅਰ, ਜੇਈ ਤੇ ਠੇਕੇਦਾਰ ਵਿਰੁੱਧ ਫੰਡਾਂ ਵਿੱਚ ਗਬਨ ਕਰਨ ਵਿਰੁੱਧ ਕੇਸ ਦਰਜ
ਜੇਈ ਅਤੇ ਠੇਕੇਦਾਰ ਗ੍ਰਿਫਤਾਰ, ਕੌਂਸਲ ਦੇ ਇੰਜਨੀਅਰ ਦੀ ਗ੍ਰਿਫ਼ਤਾਰੀ ਬਾਕੀ ਚੰਡੀਗੜ੍ਹ, 8 ਅਕਤੂਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਮਾਨਸਾ ਜ਼ਿਲ੍ਹੇ ਦੀ ਨਗਰ ਕੌਂਸਲ (ਐਮ.ਸੀ.) ਬੁਢਲਾਡਾ ਦੇ ਅਧਿਕਾਰੀਆਂ/ਕਰਮਚਾਰੀਆਂ ਅਤੇ ਠੇਕੇਦਾਰ ਵਿਰੁੱਧ ਸੜਕ ਦੇ ਨਿਰਮਾਣ ਵਿੱਚ ਇੱਕ ਦੂਜੇ ਦੀ ਮਿਲੀਭੁਗਤ ਨਾਲ ਬੇਨਿਯਮੀਆਂ ਕਰਨ ਅਤੇ ਸਰਕਾਰ ਨੂੰ ਲੱਖਾਂ ਰੁਪਏ ਦਾ ਮਾਲੀ ਨੁਕਸਾਨ ਕਰਨ ਦੇ ਦੋਸ਼ […]
Continue Reading