ਮੁੱਖ ਮੰਤਰੀ ਦੇ ਦਖ਼ਲ ਤੋਂ ਬਾਅਦ ਆੜ੍ਹਤੀਆਂ ਨੇ ਹੜਤਾਲ ਵਾਪਸ ਲਈ
ਮੁੱਖ ਮੰਤਰੀ ਦੇ ਦਖ਼ਲ ਤੋਂ ਬਾਅਦ ਆੜ੍ਹਤੀਆਂ ਨੇ ਹੜਤਾਲ ਵਾਪਸ ਲਈ ਚੰਡੀਗੜ੍ਹ, 7 ਅਕਤੂਬਰ ,ਬੋਲੇ ਪੰਜਾਬ ਬਿਊਰੋ ; ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖ਼ਰੀਦ ਯਕੀਨੀ ਬਣਾਉਣ ਦੀ ਵਚਨਬੱਧਤਾ ਤਹਿਤ ਪੰਜਾਬ ਦੇ ਮੁੱਖ ਮੰਤਰੀ ਨੇ ਅੱਜ ਵਿਚਾਰ-ਵਟਾਂਦਰੇ ਲਈ ਆੜ੍ਹਤੀਆਂ ਨੂੰ ਸੱਦਿਆ, ਜਿਸ ਦੌਰਾਨ ਆੜ੍ਹਤੀਆਂ ਨੇ ਆਪਣੀ ਹੜਤਾਲ ਵਾਪਸ ਲੈਣ ਦਾ ਫੈਸਲਾ ਕੀਤਾ। ਮੁੱਖ ਮੰਤਰੀ ਨੇ ਫੈਡਰੇਸ਼ਨ […]
Continue Reading