ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਦੇ ਉਦੇਸ਼ ਨਾਲ ਸੂਬੇ ਭਰ `ਚ ਲੱਗਣਗੇ ਵਿਸ਼ੇਸ਼ ਮੈਗਾ ਰੋਜ਼ਗਾਰ ਕੈਂਪ: ਡਾ. ਬਲਜੀਤ ਕੌਰ
ਪਹਿਲੇ ਪੜਾਅ `ਚ ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ, ਬਰਨਾਲਾ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਤੋਂ ਕੀਤੀ ਸ਼ੁਰੂਆਤ ਚੰਡੀਗੜ੍ਹ, 7 ਅਕਤੂਬਰ,ਬੋਲੇ ਪੰਜਾਬ ਬਿਊਰੋ : ਸੂਬੇ ਦੀਆਂ ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ ਚ ਵਿਸ਼ੇਸ਼ ਮੈਗਾ ਰੋਜ਼ਗਾਰ ਕੈਂਪ ਲਗਾਏਗੀ। ਪਹਿਲੇ ਪੜਾਅਚ ਇਨ੍ਹਾਂ ਕੈਪਾਂ ਦੀ ਸ਼ੁਰੂਆਤ ਹੁਸ਼ਿਆਰਪੁਰ, […]
Continue Reading