ਬਨੂੜ ‘ਚ ਹੋਇਆ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ , ਇੱਕ ਗੈਂਗਸਟਰ ਦੇ ਗੋਲ਼ੀ ਲੱਗੀ
ਬਨੂੜ, 14 ਜੁਲਾਈ, ਬੋਲੇ ਪੰਜਾਬ ਬਿਊਰੋ : ਬਨੂੜ ਤੋਂ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆਈ ਹੈ। ਇਥੇ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ ਹੋਇਆ ਹੈ। ਮੁਕਾਬਲੇ ਵਿਚ ਇੱਕ ਗੈਂਗਸਟਰ ਦੇ ਗੋਲੀ ਲੱਗੀ ਹੈ। ਜਾਣਕਾਰੀ ਅਨੁਸਾਰ ਗੈਂਗਸਟਰ ਭੱਜਣ ਦੀ ਕੋਸ਼ਿਸ ਕਰ ਰਿਹਾ ਸੀ, ਜਵਾਬ ਵਿਚ ਪੁਲਿਸ ਨੇ ਫਾਇਰਿੰਗ ਕੀਤੀ। ਮਿਲੀ ਜਾਣਕਾਰੀ ਅਨੁਸਾਰ ਉਹ ਵਿਦੇਸ਼ ‘ਚ ਰਹਿੰਦੇ ਗੈਂਗਸਟਰ ਦੇ ਇਸ਼ਾਰੇ […]
Continue Reading