ਇੱਕ ਹੋਰ ਪੰਜਾਬੀ ਨੌਜਵਾਨ ਦੀ ਵਿਦੇਸ਼ੀ ਧਰਤ ‘ਤੇ ਮੌਤ
ਗੜਸ਼ੰਕਰ, 13 ਜੁਲਾਈ, ਬੋਲੇ ਪੰਜਾਬੀ ਬਿਊਰੋ : ਪੰਜਾਬ ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ।ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ। ਅਜਿਹੀ ਹੀ ਮੰਦਭਾਗੀ ਖਬਰ ਸਾਊਦੀ ਅਰਬ ਤੋਂ ਸਾਹਮਣੇ ਆਈ ਹੈ।ਜਿਥੇ […]
Continue Reading