ਸਾਂਝੇ ਫਰੰਟ ਵਲੋਂ ਵਿਧਾਨ ਸਭਾ ਹਲਕਾ ਅੰਬਾਲਾ ਵਿਖੇ ਆਪ ਉਮੀਦਵਾਰ ਖਿਲਾਫ ਰੈਲੀ 2 ਨੂੰ
ਪ.ਸ.ਸ.ਫ. ਵਲੋਂ ਮੁਲਾਜ਼ਮ ਵੱਡੀ ਗਿਣਤੀ ਵਿੱਚ ਪਹੁੰਚ ਕੇ ਆਪਣਾ ਜੱਥੇਬੰਦਕ ਫਰਜ਼ ਨਿਭਾਉਣਗੇ ਚੰਡੀਗੜ੍ਹ, 28 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿੰਘ ਬਾਸੀ ਅਤੇ ਵਿੱਤ ਸਕੱਤਰ ਗੁਰਦੀਪ ਸਿੰਘ ਬਾਜਵਾ ਨੇ ਇੱਕ ਸਾਂਝੇ ਪ੍ਰੈਸ ਬਿਆਨ ਰਾਹੀਂ ਕਿਹਾ ਹੈ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ […]
Continue Reading