ਪ੍ਰਧਾਨ ਮੰਤਰੀ ਦੇ ਚੰਡੀਗੜ੍ਹ ਦੌਰੇ ਤੋਂ ਪਹਿਲਾਂ ਬੰਬ ਧਮਾਕੇ ਦੀ ਧਮਕੀ

ਚੰਡੀਗੜ੍ਹ 16 ਜੁਲਾਈ ,ਬੋਲੇ ਪੰਜਾਬ ਬਿਊਰੋ; ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੱਲ੍ਹ ਚੰਡੀਗੜ੍ਹ ਦੌਰੇ ਤੋਂ ਪਹਿਲਾਂ ਬੰਬ ਦੀ ਧਮਕੀ ਮਿਲੀ ਹੈ। ਪੁਲਿਸ ਕੰਟਰੋਲ ਰੂਮ ‘ਤੇ ਧਮਕੀ ਭਰਿਆ ਕਾਲ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੂੰ ਚੌਕਸ ਕਰ ਦਿੱਤਾ ਗਿਆ। ਸੂਚਨਾ ਮਿਲਣ ‘ਤੇ, ਚੰਡੀਗੜ੍ਹ ਦੀ ਐਸਐਸਪੀ ਕੰਵਰਦੀਪ ਕੌਰ, ਆਪ੍ਰੇਸ਼ਨ ਸੈੱਲ, ਕ੍ਰਾਈਮ ਬ੍ਰਾਂਚ ਅਤੇ ਹੋਰ ਪੁਲਿਸ ਟੀਮਾਂ ਮੌਕੇ […]

Continue Reading

ਬੰਗਾਲ ਦੀ ਖਾੜੀ ਵਿੱਚ ਦੋ ਕਿਸ਼ਤੀਆਂ ਡੁੱਬੀਆਂ, 500 ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ

ਚੰਡੀਗੜ੍ਹ 16 ਜੁਲਾਈ ,ਬੋਲੇ ਪੰਜਾਬ ਬਿਊਰੋ; ਮਿਆਂਮਾਰ ਵਿੱਚ ਹਿੰਸਾ ਤੋਂ ਭੱਜ ਰਹੇ 500 ਤੋਂ ਵੱਧ ਲੋਕਾਂ ਦੇ ਸਮੁੰਦਰ ਵਿੱਚ ਲਾਪਤਾ ਹੋਣ ਦਾ ਖਦਸ਼ਾ ਹੈ। ਸੰਯੁਕਤ ਰਾਸ਼ਟਰ ਦੀਆਂ ਦੋ ਏਜੰਸੀਆਂ ਦੇ ਅਨੁਸਾਰ, ਮਿਆਂਮਾਰ ਤੱਟ ਤੋਂ ਖਰਾਬ ਮੌਸਮ ਵਿੱਚ ਦੋ ਕਿਸ਼ਤੀਆਂ ਗਾਇਬ ਹੋ ਗਈਆਂ। ਸਵਾਰ ਜ਼ਿਆਦਾਤਰ ਲੋਕ ਰੋਹਿੰਗਿਆ ਭਾਈਚਾਰੇ ਦੇ ਸਨ। ਅੰਤਰਰਾਸ਼ਟਰੀ ਪ੍ਰਵਾਸ ਸੰਗਠਨ (IOM) ਅਤੇ ਸੰਯੁਕਤ […]

Continue Reading

ਬਹਿਬਲ ਕਲਾਂ ਗੋਲੀਬਾਰੀ ਘਟਨਾ ਤੇ SIT ਨੇ ਸੁਖਬੀਰ ਬਾਦਲ ਨੂੰ ਕੀਤਾ ਸੰਮਨ

ਚੰਡੀਗੜ੍ਹ 16 ਜੁਲਾਈ ,ਬੋਲੇ ਪੰਜਾਬ ਬਿਊਰੋ; 2015 ਦੇ ਬਰਗਾੜੀ ਬੇਅਦਬੀ ਮਾਮਲੇ ਨਾਲ ਜੁੜੀ ਬਹਿਬਲ ਕਲਾਂ ਗੋਲੀਬਾਰੀ ਘਟਨਾ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਨੇ ਪੰਜਾਬ ਦੇ ਤਤਕਾਲੀ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। SIT ਨੇ ਉਨ੍ਹਾਂ ਨੂੰ 20 ਜੁਲਾਈ ਨੂੰ ਚੰਡੀਗੜ੍ਹ […]

Continue Reading

ਮੋਗਾ ਵਿੱਚ ਬਾਈਕ ਹਟਾਉਣ ਲਈ ਕਿਹਾ ਤਾਂ ਚਲਾਈਆਂ ਗੋਲੀਆਂ ਮੌਤ

ਮੋਗਾ 16 ਜੁਲਾਈ ,ਬੋਲੇ ਪੰਜਾਬ ਬਿਊਰੋ; ਮੋਗਾ ਜ਼ਿਲ੍ਹੇ ਦੇ ਪਿੰਡ ਦੋਧਰ ਸ਼ਰਕੀ ਵਿੱਚ ਵੀਰਵਾਰ ਸ਼ਾਮ ਨੂੰ ਇੱਕ ਮਾਮੂਲੀ ਝਗੜੇ ਨੇ ਖੂਨੀ ਰੂਪ ਲੈ ਲਿਆ। ਮੋਟਰਸਾਈਕਲ ਪਾਰਕ ਕਰਨ ਨੂੰ ਲੈ ਕੇ ਹੋਈ ਲੜਾਈ ਵਿੱਚ 65 ਸਾਲਾ ਸੇਵਾਮੁਕਤ ਬਿਜਲੀ ਬੋਰਡ ਕਰਮਚਾਰੀ ਨਿਰਮਲ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਘਟਨਾ ਤੋਂ ਬਾਅਦ ਦੋਸ਼ੀ ਮੌਕੇ ਤੋਂ […]

Continue Reading

MLA ਡਾ. ਵਿਜੈ ਸਿੰਗਲਾ ਦਾ ਹੋਇਆ ਐਕਸੀਡੈਂਟ

ਪੜ੍ਹੋ ਸਿਹਤ ਨੂੰ ਲੈ ਕੇ ਵੱਡੀ ਅਪਡੇਟ ਵਿਧਾਇਕ ਸਿੰਗਲਾ ਦੀ ਟੀਮ ਨੇ ਸਾਂਝੀ ਕੀਤੀ ਜਾਣਕਾਰੀ ਚੰਡੀਗੜ੍ਹ,16 ਜੁਲਾਈ ,ਬੋਲੇ ਪੰਜਾਬ ਬਿਊਰੋ; ਚੰਡੀਗੜ੍ਹ ‘ਚ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਵਿਜੈ ਸਿੰਗਲਾ ਹਾਦਸੇ ਦਾ ਸ਼ਿਕਾਰ ਹੋ ਗਏ। ਉਨ੍ਹਾਂ ਦਾ ਮੋਟਰਸਾਈਕਲ ਨਾਲ ਐਕਸੀਡੈਂਟ ਹੋ ਗਿਆ। ਹੁਣ ਉਨ੍ਹਾਂ ਦੀ ਸਿਹਤ ਨੂੰ ਲੈ ਅਪਡੇਟ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ […]

Continue Reading

ਮਜ਼ਦੂਰ ਮੁਲਾਜ਼ਮ ਕੋਆਰਡੀਨੇਸ਼ਨ ਕਮੇਟੀ ਵੱਲੋਂ ਸਫ਼ਾਈ ਕਾਮਿਆਂ ਦੀ ਗ੍ਰਿਫਤਾਰੀ ਅਤੇ ਮਗਨਰੇਗਾ ਕਾਮਿਆਂ ਉੱਤੇ ਲਾਠੀਚਾਰਜ ਦੀ ਨਿੰਦਾ

ਫ਼ਤਹਿਗੜ੍ਹ ਸਾਹਿਬ,16 ਜੁਲਾਈ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋ); ਪੰਜਾਬ ਦੀ ਮਜ਼ਦੂਰ ਮੁਲਾਜ਼ਮ ਕੋਆਰਡੀਨੇਸ਼ਨ ਕਮੇਟੀ ਨੇ ਸੰਗਰੂਰ ਵਿਖੇ ਪੁਲਸ ਵੱਲੋਂ ਗ੍ਰਿਫਤਾਰ ਕੀਤੇ ਸਫ਼ਾਈ ਮਜਦੂਰਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕਰਦਿਆਂ ਖੰਨਾ ਵਿਖੇ ਮਗਨਰੇਗਾ ਮੁਲਾਜ਼ਮਾਂ ਅਤੇ ਕਾਮਿਆਂ ਉੱਤੇ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਇਫਟੂ ਪੰਜਾਬ ਦੇ ਪ੍ਰਧਾਨ ਕੁਲਵਿੰਦਰ ਸਿੰਘ ਵੜੈਚ, ਕੇਂਦਰੀ ਕਮੇਟੀ […]

Continue Reading

ਮੋਹਾਲੀ ਦੇ ਸੈਕਟਰ 118 ਵਿੱਚ 220KV ਹਾਈ-ਵੋਲਟੇਜ ਲਾਈਨ ਦੇ ਰੀ-ਅਲਾਈਨਮੈਂਟ (ਰਸਤਾ ਬਦਲਣ) ‘ਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਰੋਕ

ਚੰਡੀਗੜ੍ਹ 16 ਜੁਲਾਈ ,ਬੋਲੇ ਪੰਜਾਬ ਬਿਊਰੋ:ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੈਕਟਰ 118, ਮੋਹਾਲੀ (ਟੀ.ਡੀ.ਆਈ. ਸਿਟੀ) ਦੇ ਨਿਵਾਸੀਆਂ ਵੱਲੋਂ ਦਾਇਰ ਕੀਤੀ ਗਈ ਇੱਕ ਸਿਵਲ ਰਿੱਟ ਪਟੀਸ਼ਨ (CWP) ‘ਤੇ ਸੁਣਵਾਈ ਕਰਦਿਆਂ, ਇਲਾਕੇ ਵਿੱਚੋਂ ਗੁਜ਼ਰ ਰਹੀ 220KV ਓਵਰਹੈੱਡ ਬਿਜਲੀ ਲਾਈਨ ਦੇ ਰੀ-ਅਲਾਈਨਮੈਂਟ (ਰਸਤਾ ਬਦਲਣ) ਅਤੇ ਉਸ ਨੂੰ ਚਾਲੂ ਕਰਨ (Energization) ‘ਤੇ ਅੰਤਰਿਮ ਰੋਕ ਲਗਾ ਦਿੱਤੀ ਹੈਇਹ ਪਟੀਸ਼ਨ ਸੈਕਟਰ […]

Continue Reading

ਉੱਘੇ ਚਿੱਤਰਕਾਰ ਅਤੇ ਰਾਸ਼ਟਰਪਤੀ ਅਵਾਰਡੀ ਗੁਰਪ੍ਰੀਤ ਸਿੰਘ ਨਾਮਧਾਰੀ ਦਾ ਸੰਦੇਸ਼ – “ਜਿਵੇਂ ਮੈਂ ਰੰਗਾਂ ਨਾਲ ਤਸਵੀਰ ਚਿੱਤਰਦਾ ਹਾਂ, ਤਿਵੇਂ ਤੁਸੀਂ ਐਨਿਊਮਰੇਸ਼ਨ ਫਾਰਮ ਭਰ ਕੇ ਲੋਕਤੰਤਰ ਦੀ ਸੋਹਣੀ ਤਸਵੀਰ ਚਿੱਤਰ ਸਕਦੇ ਹੋ”

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 16 ਜੁਲਾਈ,ਬੋਲੇ ਪੰਜਾਬ ਬਿਊਰੋ: ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੱਲ ਰਹੀ ਸਪੈਸ਼ਲ ਇੰਟੈਂਸਿਵ ਰੀਵਿਜ਼ਨ (ਐੱਸ.ਆਈ.ਆਰ.-2026) ਮੁਹਿੰਮ ਤਹਿਤ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਅਗਵਾਈ ਹੇਠ ਸਵੀਪ ਟੀਮ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਲਗਾਤਾਰ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਅੱਜ ਉੱਘੇ ਚਿੱਤਰਕਾਰ, ਰਾਸ਼ਟਰਪਤੀ ਅਵਾਰਡੀ ਅਤੇ […]

Continue Reading

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 25 ਕੈਡਿਟਾਂ ਦੀ ਪਿਛਲੇ ਤਿੰਨ ਮਹੀਨਿਆਂ ਵਿੱਚ ਡਿਫੈਂਸ ਸਿਖਲਾਈ ਅਕੈਡਮੀਆਂ ਵਿੱਚ ਚੋਣ, ਮਾਨ ਸਰਕਾਰ ਦੇ ਕਾਰਜਕਾਲ ਦੌਰਾਨ 175 ਕੈਡਿਟਾਂ ਦੀ ਹੋਈ ਚੋਣ

ਅਮਨ ਅਰੋੜਾ ਨੇ ਕੈਡਿਟਾਂ ਦੀ ਕੀਤੀ ਸ਼ਲਾਘਾ ਅਤੇ ਸਿਖਲਾਈ ਵਿੱਚ ਸਫਲਤਾ ਦੀ ਕੀਤੀ ਕਾਮਨਾ ਚੰਡੀਗੜ੍ਹ/ਮੋਹਾਲੀ, 16 ਜੁਲਾਈ ,ਬੋਲੇ ਪੰਜਾਬ ਬਿਊਰੋ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ ਦੇ 25 ਕੈਡਿਟਾਂ ਦੀ ਪਿਛਲੇ ਤਿੰਨ ਮਹੀਨਿਆਂ ਵਿੱਚ ਰੱਖਿਆ ਸੇਵਾਵਾਂ ਦੀਆਂ ਵੱਖ-ਵੱਖ ਅੰਡਰ-ਗਰੈਜੂਏਟ ਅਤੇ ਪ੍ਰੀ-ਕਮਿਸ਼ਨਿੰਗ ਸਿਖਲਾਈ ਅਕੈਡਮੀਆਂ ਵਿੱਚ ਚੋਣ ਹੋਈ ਹੈ। ਇਸ ਦੇ ਨਾਲ ਹੀ ਮੁੱਖ […]

Continue Reading

ਰਾਜੌਰੀ ਗਾਰਡਨ ਗੁਰਦੁਆਰਾ ਸਾਹਿਬ ਵਿਖੇ 4 ਦਿਨਾਂ ਦੇ ਹੈਲਥ ਸੈਮੀਨਾਰ ਦਾ ਆਯੋਜਨ, ਬਿਨਾਂ ਦਵਾਈ ਤੰਦਰੁਸਤ ਜੀਵਨ ਸ਼ੈਲੀ ‘ਤੇ ਰਹੇਗਾ ਕੇਂਦਰਿਤ

ਨਵੀਂ ਦਿੱਲੀ, 16 ਜੁਲਾਈ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਪੱਛਮੀ ਦਿੱਲੀ ਦੇ ਰਾਜੌਰੀ ਗਾਰਡਨ ਸਥਿਤ ਸ਼੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ ਵਿਖੇ ਚਾਰ ਦਿਨਾਂ ਦੇ ਹੈਲਥ ਸੈਮੀਨਾਰ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸੈਮੀਨਾਰ ਦੌਰਾਨ ਕੁਦਰਤੀ ਜੀਵਨ ਸ਼ੈਲੀ, ਸੰਤੁਲਿਤ ਆਹਾਰ ਅਤੇ ਸਿਹਤ ਪ੍ਰਤੀ ਜਾਗਰੂਕਤਾ ਰਾਹੀਂ ਬਿਹਤਰ ਜੀਵਨ ਜਿਉਣ ਸੰਬੰਧੀ ਜਾਣਕਾਰੀ ਦਿੱਤੀ ਜਾਵੇਗੀ। ਗੁਰਦੁਆਰਾ ਸਾਹਿਬ […]

Continue Reading