ਫਰੀਦਕੋਟ ਨਾਕੇ ‘ਤੇ ਵਰਨਾ ਕਾਰ ਛੱਡ ਕੇ ਭੱਜੇ ਬਦਮਾਸ਼, ਗੱਡੀ ‘ਚੋਂ ਹੈਰੋਇਨ ਬਰਾਮਦ

ਫਰੀਦਕੋਟ 5 ਜੁਲਾਈ ,ਬੋਲੇ ਪੰਜਾਬ ਬਿਊਰੋ; ਫਰੀਦਕੋਟ ‘ਚ ਇੱਕ ਨਾਕੇ ‘ਤੇ ਪੁਲਿਸ ਵੱਲੋਂ ਰੋਕੇ ਜਾਣ ‘ਤੇ ਤਸਕਰ ਆਪਣੀ ਵਰਨਾ ਕਾਰ ਛੱਡ ਕੇ ਭੱਜ ਗਏ। ਗੱਡੀ ਦੀ ਜਦੋਂ ਤਲਾਸ਼ੀ ਲਈ ਗਈ ਤਾਂ 1 ਕਿਲੋ 20 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਕਾਰ ਨੂੰ ਜ਼ਬਤ ਕਰ ਲਿਆ ਹੈ ਤੇ ਸਵਾਰ ਕਰਨ ਸ਼ਰਮਾ ਤੇ ਉਸਦੇ ਸਾਥੀਆਂ ਵਿਰੁੱਧ ਐਨਡੀਪੀਐਸ […]

Continue Reading

ਕੇਂਦਰ ਨੇ Telegram ਤੋਂ ਪਾਈਰੇਟਿਡ ਫਿਲਮਾਂ ਹਟਾਉਣ ਦੇ ਦਿੱਤੇ ਹੁਕਮ

ਚੰਡੀਗੜ੍ਹ, 5 ਜੁਲਾਈ,ਬੋਲੇ ਪੰਜਾਬ ਬਿਊਰੋ; ਕੇਂਦਰ ਸਰਕਾਰ ਨੇ ਦੇਸ਼ ਵਿੱਚ ਤੇਜ਼ੀ ਨਾਲ ਪੈਰ ਪਸਾਰ ਰਹੀ ਡਿਜੀਟਲ ਪਾਇਰੇਸੀ ਫਿਲਮਾਂ, ਵੈੱਬ ਸੀਰੀਜ਼ ਅਤੇ ਹੋਰ ਸਮੱਗਰੀ ਦੀ ਵੱਧ ਰਹੀ ਪਾਇਰੇਸੀ ਨੂੰ ਲੈ ਕੇ ਸਰਕਾਰ ਨੇ ਟੈਲੀਗ੍ਰਾਮ ਵਿਰੁੱਧ ਇੱਕ ਬਹੁਤ ਹੀ ਸਖ਼ਤ ਅਤੇ ਵੱਡਾ ਕਦਮ ਚੁੱਕਿਆ ਹੈ। ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਮਸ਼ਹੂਰ ਮੈਸੇਜਿੰਗ ਪਲੇਟਫਾਰਮ ਟੈਲੀਗ੍ਰਾਮ ਨੂੰ ਇੱਕ ਅਧਿਕਾਰਤ […]

Continue Reading

ਜੰਮੂ-ਕਸ਼ਮੀਰ ਦੇ ਸਰਕਾਰੀ ਸਕੂਲਾਂ ਵਿੱਚ ਵੰਡੀ ਗਈ ਕਿਤਾਬ ‘ਤੇ ਵਿਵਾਦ,UAPA ਤਹਿਤ FIR ਦਰਜ

ਮੁੰਬਈ ਹਮਲਿਆਂ ਦੇ ਮਾਸਟਰਮਾਈਂਡ ਅੱਤਵਾਦੀ ਹਾਫਿਜ਼ ਸਈਦ ਅਤੇ ਵੱਖਵਾਦੀ ਨੇਤਾ ਮਕਬੂਲ ਭੱਟ ਨੂੰ ਮਹਾਨ ਹਸਤੀਆਂ ਦੱਸਿਆ ਜੰਮੂ-ਕਸ਼ਮੀਰ 5 ਜੁਲਾਈ ,ਬੋਲੇ ਪੰਜਾਬ ਬਿਊਰੋ; ਜੰਮੂ-ਕਸ਼ਮੀਰ ਦੇ ਸਰਕਾਰੀ ਸਕੂਲਾਂ ਦੀਆਂ ਲਾਇਬ੍ਰੇਰੀਆਂ ਲਈ ਖਰੀਦੀਆਂ ਗਈਆਂ ਦੋ ਕਿਤਾਬਾਂ ਸਬੰਧੀ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (UAPA) ਦੇ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਇਨ੍ਹਾਂ ਕਿਤਾਬਾਂ ਵਿੱਚ ਮੁੰਬਈ ਹਮਲਿਆਂ ਦੇ ਮਾਸਟਰਮਾਈਂਡ ਅੱਤਵਾਦੀ ਹਾਫਿਜ਼ […]

Continue Reading

ਡੈਮੋਕ੍ਰੈਟਿਕ ਟੀਚਰਜ਼ ਫਰੰਟ ਵੱਲੋਂ 17 ਜੁਲਾਈ ਦੀ ਰੈਲੀ ਸਬੰਧੀ ਮੀਟਿੰਗ

ਸ਼੍ਰੀ ਮੁਕਤਸਰ ਸਾਹਿਬ 5 ਜੁਲਾਈ ,ਬੋਲੇ ਪੰਜਾਬ ਬਿਊਰੋ; ਡੈਮੋਕ੍ਰੈਟਿਕ ਟੀਚਰਜ਼ ਫਰੰਟ ਸ਼੍ਰੀ ਮੁਕਤਸਰ ਸਾਹਿਬ ਨੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਮੁਲਾਜ਼ਮ ਮੰਚ ਪੰਜਾਬ ਵੱਲੋਂ 17 ਜੁਲਾਈ ਨੂੰ ਮੋਹਾਲੀ ਵਿਖੇ ਕੀਤੀ ਜਾ ਰਹੀ ਰੈਲੀ ਸਬੰਧੀ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਕੀਤੇ ਫੈਸਲੇ

Continue Reading

ਗੋਲਡਨ ਟੈਂਪਲ ਹੈਰੀਟੇਜ ਸਟਰੀਟ ‘ਤੇ ਨਿਹੰਗਾਂ ਨੇ ਨੌਜਵਾਨ ਦੀ ਕੀਤੀ ਕੁੱਟਮਾਰ

ਅਮ੍ਰਿਤਸਰ 5 ਜੁਲਾਈ ,ਬੋਲੇ ਪੰਜਾਬ ਬਿਊਰੋ; ਨਿਹੰਗਾਂ ਨੇ ਹਰਿਮੰਦਰ ਸਾਹਿਬ ਦੀ ਹੈਰੀਟੇਜ ਸਟਰੀਟ ‘ਤੇ ਹੋਟਲ ਸਟਾਫ ਦੀ ਕੁੱਟਮਾਰ ਕੀਤੀ। ਨਿਹੰਗਾਂ ਨੇ ਉਨ੍ਹਾਂ ਨੂੰ ਝਿੜਕਿਆ ਅਤੇ ਥੱਪੜ ਮਾਰੇ। ਨਿਹੰਗਾਂ ਦਾ ਕਹਿਣਾ ਹੈ ਕਿ ਉਹ ਹਰਿਮੰਦਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਨੂੰ ਕਮਰੇ ਦੇਣ ਦਾ ਵਾਅਦਾ ਕਰਕੇ ਤੰਗ ਕਰਦੇ ਹਨ। ਨਿਹੰਗਾਂ ਨੇ ਇਹ ਕਾਰਵਾਈ ਇੱਕ ਪਰਿਵਾਰ ਦੀ ਵੀਡੀਓ […]

Continue Reading

ਫੌਜ ਦੇ ਟਰੱਕ ਅਤੇ ਐਂਬੂਲੈਂਸ ‘ਚ ਟੱਕਰ, 3 ਦੀ ਮੌਤ, 2 ਜ਼ਖਮੀ

ਸ਼੍ਰੀ ਗੰਗਾਨਗਰ 5 ਜੁਲਾਈ ,ਬੋਲੇ ਪੰਜਾਬ ਬਿਊਰੋ; ਐਤਵਾਰ ਸਵੇਰੇ 6 ਵਜੇ ਦੇ ਕਰੀਬ ਸ਼੍ਰੀ ਗੰਗਾਨਗਰ ਦੇ ਸੂਰਤਗੜ੍ਹ ਵਿੱਚ ਰਾਸ਼ਟਰੀ ਰਾਜਮਾਰਗ 62 ‘ਤੇ ਇੱਕ ਫੌਜ ਦੇ ਟਰੱਕ ਦੀ ਇੱਕ ਨਿੱਜੀ ਐਂਬੂਲੈਂਸ ਨਾਲ ਟੱਕਰ ਹੋ ਗਈ। ਐਂਬੂਲੈਂਸ ਵਿੱਚ ਸਵਾਰ ਤਿੰਨ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਦੋ ਹੋਰ ਗੰਭੀਰ ਜ਼ਖਮੀ ਹੋ ਗਏ। ਹਾਦਸੇ […]

Continue Reading

CM MANN ਦੇ ਵੀਡੀਓ ਵਿਵਾਦ ‘ਤੇ SGPC ਬਣਾਏਗੀ ਰਣਨੀਤੀ, ਹਰਿਮੰਦਰ ਸਾਹਿਬ ਵਿਖੇ ਪੰਥਕ ਕਾਨਫਰੰਸ ਅੱਜ

ਅਮ੍ਰਿਤਸਰ 5 ਜੁਲਾਈ ,ਬੋਲੇ ਪੰਜਾਬ ਬਿਊਰੋ; ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਕਥਿਤ ਵਿਵਾਦਤ ਵੀਡੀਓ ‘ਤੇ ਸਖ਼ਤ ਰੁਖ਼ ਅਖਤਿਆਰ ਕਰ ਰਹੀ ਹੈ। ਇਸ ਮੁੱਦੇ ‘ਤੇ ਅੱਜ, ਐਤਵਾਰ (5 ਜੁਲਾਈ) ਨੂੰ ਸਵੇਰੇ 11 ਵਜੇ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਦੇ ਮੰਜੀ ਸਾਹਿਬ ਵਿਖੇ ਇੱਕ ਵਿਸ਼ਾਲ ਪੰਥਕ ਇਕੱਠ ਕੀਤਾ ਜਾ ਰਿਹਾ ਹੈ। […]

Continue Reading

ਪਦਮ ਵਿਭੂਸ਼ਣ ਪਾਂਡਵਾਨੀ ਗਾਇਕਾ ਤੀਜਨ ਬਾਈ ਦਾ ਦਿਹਾਂਤ, ਰਾਏਪੁਰ AIIMS ‘ਚ ਲਏ ਆਖਰੀ ਸਾਹ

ਨਵੀਂ ਦਿੱਲੀ 5 ਜੁਲਾਈ ,ਬੋਲੇ ਪੰਜਾਬ ਬਿਊਰੋ; ਮਹਾਂਭਾਰਤ ਦੀਆਂ ਕਹਾਣੀਆਂ ਨੂੰ ਆਵਾਜ ਦੇਣ ਵਾਲੀ ਨਾਇਕਾ ਅਤੇ ਲੋਕ ਸੱਭਿਆਚਾਰ ਨੂੰ ਵਿਸ਼ਵ ਪੱਧਰ ‘ਤੇ ਪਛਾਣ ਦਿਵਾਉਣ ਵਾਲੀ ਅੰਤਰਰਾਸ਼ਟਰੀ ਪੱਧਰ ‘ਤੇ ਪ੍ਰਸਿੱਧ ਪਾਂਡਵਾਨੀ ਗਾਇਕਾ ਪਦਮ ਵਿਭੂਸ਼ਣ ਤੀਜਨ ਬਾਈ ਦਾ ਐਤਵਾਰ ਸਵੇਰੇ 3:15 ਵਜੇ ਰਾਏਪੁਰ ਦੇ ਏਮਜ਼ ਹਸਪਤਾਲ ਵਿੱਚ ਇਲਾਜ ਦੌਰਾਨ ਦੇਹਾਂਤ ਹੋ ਗਿਆ। ਉਹ ਲੰਬੇ ਸਮੇਂ ਤੋਂ ਬਿਮਾਰ […]

Continue Reading

ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਗਰਜ, ਤੇਜ਼ ਹਵਾਵਾਂ ਅਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ, 5 ਜੁਲਾਈ ,ਬੋਲੇ ਪੰਜਾਬ ਬਿਊਰੋ; ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਸਰਗਰਮ ਹੈ, ਪਰ ਅਜੇ ਤੱਕ ਜਿੰਨੀ ਉਮੀਦ ਹੀ ਉਨ੍ਹਾਂ ਮੀਂਹ ਨਹੀਂ ਪਿਆ ਹੈ। ਜਿਸ ਕਾਰਨ ਕਈ ਇਲਾਕਿਆਂ ‘ਚ ਲੋਕ ਗਰਮੀ ਅਤੇ ਹੁੰਮਸ ਤੋਂ ਪਰੇਸ਼ਾਨ ਹਨ। ਇਸ ਦੇ ਨਾਲ ਹੀ ਮੌਸਮ ਵਿਭਾਗ ਦੇ ਅਨੁਸਾਰ 7 ਜੁਲਾਈ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਗਰਜ, ਤੇਜ਼ ਹਵਾਵਾਂ […]

Continue Reading

ਨਗਰ ਨਿਗਮ ਹੁਸ਼ਿਆਰਪੁਰ ਅੱਜ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

ਹੁਸ਼ਿਆਰਪੁਰ, 5 ਜੁਲਾਈ ,ਬੋਲੇ ਪੰਜਾਬ ਬਿਊਰੋ; ਚੋਣ ਕਮਿਸ਼ਨ ਵਲੋਂ ਅੱਜ ਐਤਵਾਰ (5 ਜੁਲਾਈ) ਨੂੰ ਨਗਰ ਨਿਗਮ ਹੁਸ਼ਿਆਰਪੁਰ ਦੀ ਚੋਣ ਪ੍ਰਕਿਰਿਆ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਡਿਪਟੀ ਕਮਿਸ਼ਨਰ-ਕਮ- ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਦੱਸਿਆ ਕਿ ਐਤਵਾਰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਈ.ਵੀ.ਐਮ. ਰਾਹੀਂ ਵੋਟਾਂ ਪਾਈਆਂ ਜਾਣਗੀਆਂ। […]

Continue Reading