28 ਸਤੰਬਰ ਨੂੰ ਖਟਕੜ ਕਲਾਂ ਵਿਖੇ ਮੁੱਖ ਮੰਤਰੀ ਪੰਜਾਬ ਦਾ ਕੀਤਾ ਜਾਵੇਗਾ ਘਿਰਾਓ
ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਕੀਤਾ ਜਾਵੇ ਮਰਜ-ਬਲਜੀਤ ਸਿੰਘ ਪਟਿਆਲਾ 20 ਸਤੰਬਰ ,ਬੋਲੇ ਪੰਜਾਬ ਬਿਊਰੋ : ਅੱਜ ਖੰਡਾ ਚੌੰਕ ਪਟਿਆਲਾ ਵਿਖੇ ਕੰਪਿਊਟਰ ਅਧਿਆਪਕਾਂ ਵੱਲੋਂ ਇੱਕਠ ਕਰਕੇ ਆਪ ਸਰਕਾਰ ਪ੍ਰਤੀ ਰੋਸ਼ ਮਾਰਚ ਕੱਢਿਆ ਗਿਆ ਅਤੇ ਕੈਬਨਿਟ ਮੰਤਰੀ ਡਾਕਟਰ ਬਲਵੀਰ ਸਿੰਘ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਦੇ ਦਫਤਰ ਵਿਖੇ ਭਰਵੀਂ […]
Continue Reading