ਟਰਾਂਸਪੋਰਟ ਵਿਭਾਗ ਨੇ 600 ਬੱਸਾਂ ਦੇ ਪਰਮਿਟ ਕੀਤੇ ਰੱਦ,
ਬਾਦਲਾਂ ਦੀਆਂ ਵੀ ਕਈ ਬੱਸਾਂ ਨੂੰ ਲੱਗੀ ਬਰੇਕ ਚੰਡੀਗੜ੍ਹ, 20 ਸਤੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ‘ਚ ਟਰਾਂਸਪੋਰਟ ਵਿਭਾਗ ਨੇ ਵੱਡੀ ਕਾਰਵਾਈ ਕੀਤੀ ਹੈ। 600 ਬੱਸਾਂ ਦੇ ਪਰਮਿਟ ਰੱਦ ਕਰ ਦਿੱਤੇ ਗਏ ਹਨ। ਇਹ ਪਰਮਿਟ ਗੈਰ-ਕਾਨੂੰਨੀ ਢੰਗ ਨਾਲ ਜਾਰੀ ਕੀਤੇ ਗਏ ਸਨ।ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਹ ਸਾਰੀ ਖੇਡ 2007 ਤੋਂ 2017 ਤੱਕ […]
Continue Reading