ਵਿਜੀਲੈਂਸ ਬਿਊਰੋ ਨੇ ਗਰੀਬ ਪਰਿਵਾਰਾਂ ਲਈ ਚੌਲਾਂ ਦੀ ਵੰਡ ’ਚ ਹੋਏ 1.55 ਕਰੋੜ ਰੁਪਏ ਦੇ ਗ਼ਬਨ ਦਾ ਕੀਤਾ ਪਰਦਾਫਾਸ਼
1138 ਬੋਰੀਆਂ ਨਾਲ ਲੱਦੇ ਦੋ ਟਰੱਕ ਕੀਤੇ ਜ਼ਬਤ-ਤਿੰਨ ਦੋਸ਼ੀ ਗ੍ਰਿਫਤਾਰ ਚੰਡੀਗੜ੍ਹ, 21 ਜੂਨ,ਬੋਲੇ ਪੰਜਾਬ ਬਿਓਰੋ: ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਗੋਦਾਮ ’ਤੇ ਛਾਪੇਮਾਰੀ ਕਰਕੇ 1.55 ਕਰੋੜ ਰੁਪਏ ਦੇ ਵੱਡੇ ਗ਼ਬਨ ਦਾ ਪਰਦਾਫਾਸ਼ ਕਰਦਿਆਂ ਚੌਲਾਂ ਦੀਆਂ 1138 ਬੋਰੀਆਂ ਨਾਲ ਲੱਦੇ 2 ਟਰੱਕ ਜ਼ਬਤ ਕੀਤੇ ਹਨ। ਇਸ ਸਬੰਧੀ ਵਿਜੀਲੈਂਸ ਬਿਊਰੋ ਨੇ ਸ਼ਿਵ ਸ਼ਕਤੀ ਰਾਈਸ ਮਿੱਲ, ਗੜ੍ਹਸ਼ੰਕਰ, ਜ਼ਿਲ੍ਹਾ ਹੁਸ਼ਿਆਰਪੁਰ […]
Continue Reading