ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ…ਗੁਰਦੁਆਰਾ ਸਿੰਘ ਸਭਾ ਤੋਂ ਫੂਲਰਾਜ ਸਿੰਘ ਹੋਰਾਂ ਨੇ ਹਰੀ ਝੰਡੀ ਦੇ ਕੇ ਬੱਸ ਨੂੰ ਕੀਤਾ ਰਵਾਨਾ

ਮੋਹਾਲੀ, 14 ਫਰਵਰੀ ,ਬੋਲੇ ਪੰਜਾਬ ਬਿਊਰੋ : ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਫੇਜ਼-11 ਗੁਰਦੁਆਰਾ ਸਿੰਘ ਸਭਾ ਤੋਂ ਬੱਸ ਨੂੰ ਰਵਾਨਾ ਕੀਤਾ ਗਿਆ, ਇਸ ਬੱਸ ਯਾਤਰਾ ਨੂੰ ਸਟੇਟ ਅਵਾਰਡੀ ਅਤੇ ਹਲਕਾ ਕੋਆਰਡੀਨੇਟਰ – […]

Continue Reading

ਤੇਜ਼ ਰਫ਼ਤਾਰ ਕਾਰ, ਟਰਾਲੇ ਨਾਲ ਟਕਰਾਈ, ਔਰਤ ਸਣੇ ਪੰਜ ਸ਼ਰਧਾਲੂਆਂ ਦੀ ਮੌਤ

ਜੈਪੁਰ, 14 ਫਰਵਰੀ, ਬੋਲੇ ਪੰਜਾਬ ਬਿਊਰੋ : ਅੱਜ ਸਵੇਰੇ ਨੂੰ ਜੈਪੁਰ ਦੀ ਸਰਹੱਦ ਨਾਲ ਲੱਗਦੇ ਚਕਸੂ ਇਲਾਕੇ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਕੋਟਾ-ਜੈਪੁਰ ਰਾਸ਼ਟਰੀ ਰਾਜਮਾਰਗ (NH-52) ‘ਤੇ ਤਿਗਰਿਆ ਮੋੜ ਨੇੜੇ ਸਵੇਰੇ 5:30 ਵਜੇ ਦੇ ਕਰੀਬ ਇੱਕ ਤੇਜ਼ ਰਫ਼ਤਾਰ ਕਾਰ ਇੱਕ ਟਰਾਲੇ ਨਾਲ ਟਕਰਾ ਗਈ, ਜਿਸ ਵਿੱਚ ਇੱਕ ਔਰਤ ਸਮੇਤ ਪੰਜ ਸ਼ਰਧਾਲੂਆਂ ਦੀ ਮੌਤ ਹੋ […]

Continue Reading

ਅੰਮ੍ਰਿਤਸਰ ਹਵਾਈ ਅੱਡੇ ‘ਤੇ ₹1.64 ਕਰੋੜ ਮੁੱਲ ਦੇ ਨਸ਼ੇ ਸਣੇ ਯਾਤਰੀ ਕਾਬੂ 

ਅੰਮ੍ਰਿਤਸਰ, 14 ਫਰਵਰੀ, ਬੋਲੇ ਪੰਜਾਬ ਬਿਊਰੋ : ਕਸਟਮ ਵਿਭਾਗ ਨੇ ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥਾਂ ਵਿਰੁੱਧ ਮੁਹਿੰਮ ਵਿੱਚ ਸਫਲਤਾ ਹਾਸਲ ਕੀਤੀ ਹੈ। ਸਪਾਟ ਪ੍ਰੋਫਾਈਲਿੰਗ ਅਤੇ ਸਮਾਨ ਦੀ ਜਾਂਚ ਦੌਰਾਨ, ਕਸਟਮ ਅੰਮ੍ਰਿਤਸਰ ਟੀਮ ਨੇ ਇੱਕ ਯਾਤਰੀ ਦੇ ਸਾਮਾਨ ਵਿੱਚੋਂ 1 ਕਿਲੋ 640 ਗ੍ਰਾਮ ਗਾਂਜਾ ਬਰਾਮਦ ਕੀਤਾ, ਜਿਸਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਲਗਭਗ 1.64 ਕਰੋੜ ਰੁਪਏ ਦੱਸੀ ਜਾ […]

Continue Reading

ਪਤਨੀ ਤੇ ਬੱਚੇ ਨੂੰ ਗੋਲ਼ੀ ਮਾਰਨ ਵਾਲੇ ਕਿਸਾਨ ਦੀ ਮੌਤ 

ਫਿਰੋਜ਼ਪੁਰ, 14 ਫਰਵਰੀ, ਬੋਲੇ ਪੰਜਾਬ ਬਿਊਰੋ : ਫਿਰੋਜ਼ਪੁਰ ਦੇ ਪਿੰਡ ਬਾਜੀਦਪੁਰ ਵਿੱਚ ਕਿਸਾਨ ਜਗਸੀਰ ਸਿੰਘ ਨੇ ਆਪਣੀ ਪਤਨੀ ਨਵਜੀਤ ਕੌਰ ਅਤੇ ਚਾਰ ਸਾਲਾ ਪੁੱਤਰ ਵਾਰਿਸ ਦੀਪ ਨੂੰ ਗੋਲੀ ਮਾਰ ਦਿੱਤੀ ਸੀ। ਫਿਰ ਉਸਨੇ ਆਪਣੇ ਆਪ ਨੂੰ ਵੀ ਗੋਲੀ ਮਾਰ ਲਈ ਸੀ। ਤਿੰਨਾਂ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਜਗਸੀਰ ਦੀ ਬੀਤੀ […]

Continue Reading

ਪੰਜਾਬ ‘ਚ ਫੁੱਟਬਾਲ ਖਿਡਾਰੀ ਤੇ ਬੀਐਸਸੀ ਗ੍ਰੈਜੂਏਟ ਨੌਜਵਾਨ ਦੀ ਨਸ਼ੇ ਦਾ ਟੀਕਾ ਲਾਉਣ ਕਾਰਨ ਮੌਤ

ਚੰਡੀਗੜ੍ਹ, 14 ਫ਼ਰਵਰੀ, ਬੋਲੇ ਪੰਜਾਬ ਬਿਊਰੋ : ਇੱਕ ਫੁੱਟਬਾਲ ਖਿਡਾਰੀ ਅਤੇ ਬੀ.ਐਸ.ਸੀ. ਗ੍ਰੈਜੂਏਟ ਨੌਜਵਾਨ ਦੀ ਕਥਿਤ ਤੌਰ ‘ਤੇ ਨਸ਼ੇ ਦਾ ਟੀਕਾ ਲਗਾਉਣ ਤੋਂ ਬਾਅਦ ਮੌਤ ਹੋ ਗਈ। ਉਸਦੇ ਪਿਤਾ ਪੰਜਾਬ ਪੁਲਿਸ ਵਿੱਚ ਹੋਮ ਗਾਰਡ ਹਨ। ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦੇ ਕੋਟ ਖਾਲਸਾ ਥਾਣਾ ਖੇਤਰ ਦੇ ਗੁਰੂਨਾਨਕਪੁਰਾ ਇਲਾਕੇ ਵਿੱਚ 26 ਸਾਲਾ ਆਕਾਸ਼ ਦੀ ਕਥਿਤ ਤੌਰ ‘ਤੇ […]

Continue Reading

ਚੰਡੀਗੜ੍ਹ ‘ਚ ਅੱਜ ਤੋਂ 25 ਨਵੀਆਂ ਇਲੈਕਟ੍ਰਿਕ ਬੱਸਾਂ ਚੱਲਣਗੀਆਂ, 10 ਮਿੰਟ ‘ਚ ਰੂਟ ‘ਤੇ ਹੋਣਗੀਆਂ ਉਪਲੱਬਧ

ਚੰਡੀਗੜ੍ਹ, 14 ਫ਼ਰਵਰੀ, ਬੋਲੇ ਪੰਜਾਬ ਬਿਊਰੋ : ਅੱਜ ਚੰਡੀਗੜ੍ਹ ਵਿੱਚ 25 ਨਵੀਆਂ ਇਲੈਕਟ੍ਰਿਕ ਬੱਸਾਂ ਚੱਲਣੀਆਂ ਸ਼ੁਰੂ ਹੋ ਜਾਣਗੀਆਂ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੁਹਾਟੀ ਤੋਂ ਇਨ੍ਹਾਂ ਬੱਸਾਂ ਨੂੰ ਵਰਚੁਅਲੀ ਹਰੀ ਝੰਡੀ ਦਿਖਾਉਣਗੇ। ਇਸ ਸਮਾਰੋਹ ਦੌਰਾਨ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬਚੰਦ ਕਟਾਰੀਆ ਵੀ ਮੌਜੂਦ ਰਹਿਣਗੇ। ਇਹ ਬੱਸਾਂ ਪ੍ਰਧਾਨ ਮੰਤਰੀ ਈ-ਬੱਸ ਸੇਵਾ ਯੋਜਨਾ ਤਹਿਤ ਚੰਡੀਗੜ੍ਹ ਨੂੰ ਪ੍ਰਦਾਨ ਕੀਤੀਆਂ ਗਈਆਂ […]

Continue Reading

ਹਲਵਾਰਾ ਤੋਂ ਉਡਾਣਾਂ ਸ਼ੁਰੂ ਕਰਨ ਲਈ ਹਵਾਈ ਸੈਨਾ ਨੇ ਦਿੱਤੀ ਮਨਜ਼ੂਰੀ

ਲੁਧਿਆਣਾ, 14 ਫ਼ਰਵਰੀ, ਬੋਲੇ ਪੰਜਾਬ ਬਿਊਰੋ : ਏਅਰਪੋਰਟ ਅਥਾਰਟੀ ਆਫ਼ ਇੰਡੀਆ ਨੇ ਲੁਧਿਆਣਾ ਦੇ ਹਲਵਾਰਾ ਹਵਾਈ ਅੱਡੇ ਤੋਂ ਉਡਾਣਾਂ ਸ਼ੁਰੂ ਕਰਨ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਹਵਾਈ ਸੈਨਾ ਨੇ ਏਅਰਪੋਰਟ ਅਥਾਰਟੀ ਆਫ਼ ਇੰਡੀਆ ਨੂੰ ਹਲਵਾਰਾ ਏਅਰਬੇਸ ਤੋਂ ਉਡਾਣਾਂ ਸ਼ੁਰੂ ਕਰਨ ਲਈ ਮਨਜ਼ੂਰੀ ਦੇ ਦਿੱਤੀ ਹੈ। ਏਅਰਪੋਰਟ ਅਥਾਰਟੀ ਆਫ਼ ਇੰਡੀਆ ਦੀ ਸਲਾਟ ਕੋਆਰਡੀਨੇਸ਼ਨ-ਅਲਾਟਮੈਂਟ ਕਮੇਟੀ ਨੇ […]

Continue Reading

ਸੁਖਬੀਰ ਬਾਦਲ ਦੀ ਅੱਜ ਚੰਡੀਗੜ੍ਹ ਜ਼ਿਲ੍ਹਾ ਅਦਾਲਤ ‘ਚ ਪੇਸ਼ੀ 

ਚੰਡੀਗੜ੍ਹ, 14 ਫਰਵਰੀ, ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦੀ ਅੱਜ (ਸ਼ਨੀਵਾਰ) ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ 8 ਸਾਲ ਪੁਰਾਣੇ ਮਾਣਹਾਨੀ ਮਾਮਲੇ ਵਿੱਚ ਪੇਸ਼ੀ ਹੈ। ਸੁਖਬੀਰ ਸਿੰਘ ਬਾਦਲ ਨੇ 2 ਫਰਵਰੀ, 2026 ਨੂੰ ਹੋਈ ਸੁਣਵਾਈ ਦੌਰਾਨ ਅਦਾਲਤ ਵਿੱਚ ਨਿੱਜੀ ਪੇਸ਼ੀ ਤੋਂ ਛੋਟ ਦੀ ਮੰਗ […]

Continue Reading

ਸੜਕਾਂ ‘ਚ ਟੋਇਆਂ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ 5 ਸਾਲਾਂ ‘ਚ 53% ਵਧੀ, ਸਰਕਾਰ ਨੇ ਸੰਸਦ ‘ਚ ਦਿੱਤੀ ਜਾਣਕਾਰੀ 

ਨਵੀਂ ਦਿੱਲੀ, 14 ਫਰਵਰੀ, ਬੋਲੇ ਪੰਜਾਬ ਬਿਊਰੋ : ਭਾਰਤ ‘ਚ ਸੜਕਾਂ ਵਿਚਕਾਰ ਟੋਇਆਂ ਕਾਰਨ ਹੋਏ ਸੜਕ ਹਾਦਸਿਆਂ ਵਿੱਚ ਮਰਨ ਵਾਲਿਆਂ ਦੀ ਗਿਣਤੀ ਪੰਜ ਸਾਲਾਂ ਵਿੱਚ 53 ਪ੍ਰਤੀਸ਼ਤ ਵਧੀ ਹੈ। 2020 ਤੋਂ 2024 ਦੇ ਵਿਚਕਾਰ ਕੁੱਲ 9,438 ਲੋਕਾਂ ਦੀ ਮੌਤ ਹੋਈ। ਇਹ ਜਾਣਕਾਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਸੰਸਦ ਨੂੰ ਦਿੱਤੀ। ਅੰਕੜਿਆਂ ਅਨੁਸਾਰ, […]

Continue Reading

ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਮਾਮਲੇ ‘ਚ ਨਿਖਿਲ ਗੁਪਤਾ ਨੇ ਦੋਸ਼ ਕਬੂਲਿਆ 

ਨਿਊਯਾਰਕ, 14 ਫਰਵਰੀ, ਬੋਲੇ ਪੰਜਾਬ ਬਿਊਰੋ : ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਰਚਣ ਦੇ ਮੁਲਜ਼ਮ ਨਿਖਿਲ ਗੁਪਤਾ ਨੇ ਕਥਿਤ ਤੌਰ ‘ਤੇ ਆਪਣਾ ਦੋਸ਼ ਕਬੂਲ ਕਰ ਲਿਆ ਹੈ। ਗੁਪਤਾ ਨੇ ਮੈਨਹਟਨ ਸੰਘੀ ਅਦਾਲਤ ਵਿੱਚ ਤਿੰਨ ਇਲਜਾਮਾਂ ਵਿੱਚ ਆਪਣਾ ਦੋਸ਼ ਕਬੂਲ ਕਰ ਲਿਆ ਹੈ। ਨਿਊਯਾਰਕ ਟਾਈਮਜ਼ ਦੀ ਰਿਪੋਰਟ ਅਨੁਸਾਰ, ਇਨ੍ਹਾਂ ਵਿੱਚ ਪੈਸੇ ਲਈ ਕਤਲ […]

Continue Reading