ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 868

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 18-06-2024 ਅੰਗ 868 Amrit Vele Da Hukamnama Sri Darbar Sahib, Amritsar, Date 18-06-2024 Ang 868 ਗੋਂਡ ਮਹਲਾ ੫ ॥ ਨਾਮੁ ਨਿਰੰਜਨੁ ਨੀਰਿ ਨਰਾਇਣ ॥ ਰਸਨਾ ਸਿਮਰਤ ਪਾਪ ਬਿਲਾਇਣ ॥੧॥ ਰਹਾਉ ॥ ਨਾਰਾਇਣ ਸਭ ਮਾਹਿ ਨਿਵਾਸ ॥ ਨਾਰਾਇਣ ਘਟਿ ਘਟਿ ਪਰਗਾਸ ॥ ਨਾਰਾਇਣ ਕਹਤੇ ਨਰਕਿ ਨ ਜਾਹਿ […]

Continue Reading

ਪੰਜਾਬ ਦੇ ਰੇਲਵੇ ਸਟੇਸ਼ਨਾਂ ‘ਤੇ ਅਲਰਟ, ਬੰਬ ਦੀ ਮਿਲੀ ਧਮਕੀ

ਚੰਡੀਗੜ੍ਹ 17 ਜੂਨ,ਬੋਲੇ ਪੰਜਾਬ ਬਿਓਰੋ: ਪੰਜਾਬ ਦੇ ਕਈ ਰੇਲਵੇ ਸਟੇਸ਼ਨਾਂ ਨੂੰ ਬੰਬ ਦੀ ਧਮਕੀ ਮਿਲੀ ਹੈ। ਜਿਸ ਤੋਂ ਬਾਅਦ ਸੂਬੇ ਦੇ ਰੇਲਵੇ ਸਟੇਸ਼ਨਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਰੇਲਵੇ ਸਟੇਸ਼ਨਾਂ ‘ਤੇ ਜਿੱਥੇ ਹਰ ਯਾਤਰੀ ‘ਤੇ ਨਜ਼ਰ ਰੱਖੀ ਜਾ ਰਹੀ ਹੈ, ਉਥੇ ਹੀ ਰੇਲ ਗੱਡੀਆਂ ਦੀ ਵੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਦੌਰਾਨ ਛੋਟੇ […]

Continue Reading

ਲੰਡਨ ‘ਚ ਜੂਨ 84 ਘੁੱਲੂਘਾਰੇ ਦੀ 40ਵੀਂ ਯਾਦ ਵਿੱਚ ਲੱਖਾਂ ਸਿੱਖਾਂ ਵੱਲੋਂ ਯਾਦਗਾਰੀ ਮਾਰਚ ਅਤੇ ਆਜ਼ਾਦੀ ਰੈਲੀ

ਨਵੀਂ ਦਿੱਲੀ 17 ਜੂਨ,ਬੋਲੇ ਪੰਜਾਬ ਬਿਓਰੋ: ਲੰਡਨ ਦੇ ਕੇਂਦਰ ਟ੍ਰੈਫਲਗਰ ਸਕੁਆਇਰ ਵਿੱਚ ਦੁਨੀਆ ਦੇ ਵੱਖ-ਵੱਖ ਦੇਸ਼ਾਂ ਤੋਂ ਪਹੁੰਚੇ ਇੱਕ ਲੱਖ ਤੋਂ ਵੱਧ ਸਿੱਖ ਸੰਗਤਾਂ ਦੀ ਮੌਜੂਦਗੀ ਵਿੱਚ ਜੂਨ 1984 ਦੇ ਦਰਬਾਰ ਸਾਹਿਬ ਤੇ ਅਕਾਲ ਤਖਤ ਸਾਹਿਬ ਤੇ ਹੋਏ ਫ਼ੌਜੀ ਹਮਲੇ ਵਿੱਚ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਯਾਦਗਾਰੀ ਮਾਰਚ ਅਤੇ ਆਜ਼ਾਦੀ ਰੈਲੀ ਤੇ ਭਾਰੀ ਰੋਸ ਮੁਜ਼ਾਹਰਾ […]

Continue Reading

ਈ ਵੀ ਐਮ ਅੰਕੜਿਆਂ ਦੇ ਹੇਰ ਫੇਰ ਦਾ ਰਹੱਸ: ਸੁਖਬੀਰ ਬਾਦਲ ਨੇ ਨਿਰਪੱਖ ਜਾਂਚ ਮੰਗੀ

ਚੰਡੀਗੜ੍ਹ 17 ਜੂਨ,ਬੋਲੇ ਪੰਜਾਬ ਬਿਓਰੋ:  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਹਾਲ ਹੀ ਵਿਚ ਹੋਈਆਂ ਲੋਕ ਸਭਾ ਚੋਣਾਂ ਵਿਚ ਦੇਸ਼ ਭਰ ਵਿਚ ਅੰਕੜਿਆਂ ਵਿਚ ਹੇਰ ਫੇਰ ਅਤੇ ਈ ਵੀ ਐਮ ਹੈਕ ਕਰਕੇ ਲੋਕ ਫਤਵੇ ਨੂੰ ਆਪਣੇ ਹੱਕ ਵਿਚ ਕਰਨ ਦੇ ਦੋਸ਼ਾਂ ਦੀ ਸਰਵਉਚ ਨਿਆਂਇਕ ਪੱਧਰ ’ਤੇ ਆਜ਼ਾਦ ਤੇ ਪਾਰਦਰਸ਼ਤਾ ਨਾਲ ਜਾਂਚ […]

Continue Reading

ਸਰਕਾਰੀ ਦਫ਼ਤਰਾਂ ਵਿੱਚ ਜੇਕਰ ਲੋਕ ਖੱਜਲ-ਖੁਆਰ ਹੋਏ ਤਾਂ ਡਿਪਟੀ ਕਮਿਸ਼ਨਰ ਜੁਆਬਦੇਹ ਹੋਣਗੇ-ਮੁੱਖ ਮੰਤਰੀ

ਚੰਡੀਗੜ੍ਹ 17 ਜੂਨ ,ਬੋਲੇ ਪੰਜਾਬ ਬਿਓਰੋ: ਪੰਜਾਬ ਦੇ ਮੁੱਖ ਮੰਤਰੀ ਨੇ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸਮੂਹ ਡਿਪਟੀ ਕਮਿਸ਼ਨਰ ਆਪੋ-ਆਪਣੇ ਜ਼ਿਲ੍ਹਿਆਂ ਦੇ ਸਰਕਾਰੀ ਦਫ਼ਤਰਾਂ ਵਿੱਚ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਅਤੇ ਪ੍ਰੇਸ਼ਾਨੀ ਲਈ ਸਿੱਧੇ ਤੌਰ ‘ਤੇ ਜਵਾਬਦੇਹ ਹੋਣਗੇ।ਇੱਥੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ […]

Continue Reading

ਤਲਾਸ਼ੀ ਅਭਿਆਨ- ਦੂਜਾ ਦਿਨ: ਪੰਜਾਬ ਪੁਲਿਸ ਨੇ ਸੂਬੇ ਭਰ ਦੇ ਰੇਲਵੇ ਸਟੇਸ਼ਨਾਂ, ਬੱਸ ਅੱਡਿਆਂ ’ਤੇ ਕੀਤੀ ਚੈਕਿੰਗ

350 ਤੋਂ ਵੱਧ ਪੁਲਿਸ ਟੀਮਾਂ ਨੇ 106 ਰੇਲਵੇ ਸਟੇਸ਼ਨਾਂ ਅਤੇ 178 ਬੱਸ ਅੱਡਿਆਂ ’ਤੇ 2841 ਵਿਅਕਤੀਆਂ ਦੀ ਕੀਤੀ ਜਾਮਾਂ ਤਲਾਸ਼ੀ ਅਤੇ ਬਾਹਰ ਖੜ੍ਹੀਆਂ ਗੱਡੀਆਂ ਦੀ ਕੀਤੀ ਚੈਕਿੰਗ : ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਚੰਡੀਗੜ੍ਹ, 17 ਜੂਨ,ਬੋਲੇ ਪੰਜਾਬ ਬਿਓਰੋ : […]

Continue Reading

ਮੋਹਾਲੀ ਸ਼ਹਿਰ ‘ਚ ਰੋਜ਼ਾਨਾ 92 ਯੋਗਾ ਸੈਸ਼ਨਾਂ ਰਾਹੀਂ ‘ਸੀ ਐਮ ਦੀ ਯੋਗਸ਼ਾਲਾ’ ਕਰ ਰਹੀ ਹੈ ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਪ੍ਰਤੀ ਜਾਗਰੂਕ: ਐਸ ਡੀ ਐਮ ਦੀਪਾਂਕਰ ਗਰਗ

ਮੁਹਾਲੀ, 17 ਜੂਨ,ਬੋਲੇ ਪੰਜਾਬ ਬਿਓਰੋ: ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਲਈ ਸ਼ੁਰੂ ਕੀਤੀ ‘ਸੀ ਐਮ ਦੀ ਯੋਗਸ਼ਾਲਾ’ ਤਹਿਤ ਮੋਹਾਲੀ ਸ਼ਹਿਰ ’ਚ ਰੋਜ਼ਾਨਾ 92 ਯੋਗਾ ਸੈਸ਼ਨ ਲਾਏ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਐਸ ਡੀ ਐਮ ਮੋਹਾਲੀ ਦੀਪਾਂਕਰ ਗਰਗ ਨੇ ਦੱਸਿਆ ਕਿ ਮੋਹਾਲੀ ਵਿੱਚ ਕੁੱਲ 18 ਯੋਗਾ […]

Continue Reading

ਪੀ. ਏ. ਯੂ. ਦੇ ਵਾਈਸ ਚਾਂਸਲਰ ਨੂੰ ਅਗਾਂਹਵਧੂ ਕਿਸਾਨਾਂ ਦਾ ਵਫ਼ਦ ਮਿਲਿਆ

ਲੁਧਿਆਣਾ, 17 ਜੂਨ,ਬੋਲੇ ਪੰਜਾਬ ਬਿਓਰੋ: ਪੰਜਾਬ ਦੇ ਕਿਸਾਨਾਂ ਨੂੰ ਖੇਤੀ ਸੰਕਟ ਵਿੱਚੋਂ ਕੱਢਣ ਲਈ ਅਣਥੱਕ ਯਤਨਾਂ ਦੇ ਸਿੱਟੇ ਵਜੋਂ ਪੀਏਯੂ ਦੇ ਵਾਈਸ-ਚਾਂਸਲਰ ਡਾ: ਸਤਿਬੀਰ ਸਿੰਘ ਗੋਸਲ ਨੇ ਅਗਾਂਹਵਧੂ ਕਿਸਾਨਾਂ ਦੇ ਇੱਕ ਵਫਦ ਨਾਲ ਚਰਚਾ ਕੀਤੀ। ਇਸ ਮੁਲਾਕਾਤ ਦਾ ਮੰਤਵ ਕਿਸਾਨਾਂ ਦੀਆਂ ਮੁਸ਼ਕਿਲਾਂ ਬਾਰੇ ਗੱਲਬਾਤ ਦੇ ਨਾਲ ਨਾਲ ਉਨ੍ਹਾਂ ਨੂੰ ਯੂਨੀਵਰਸਿਟੀ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਉਣਾ […]

Continue Reading

ਕਾਸੋ ਓਪਰੇਸ਼ਨ ਤਹਿਤ ਪੁਲਿਸ ਵੱਲੋਂ ਕੀਤੀ ਘਰਾਂ ਦੀ ਚੈਕਿੰਗ

ਰੂਪਨਗਰ, 17 ਜੂਨ ,ਬੋਲੇ ਪੰਜਾਬ ਬਿਓਰੋ:ਡੀਜੀਪੀ ਪੰਜਾਬ ਗੌਰਵ ਯਾਦਵ ਦੀ ਹਦਾਇਤਾਂ ’ਤੇ ਪੰਜਾਬ ਪੁਲੀਸ ਵੱਲੋਂ ਨਸ਼ਿਆਂ ਖਿਲਾਫ਼ ਰਾਜ ਭਰ ਵੱਚ ਕਾਸੋ ਸਰਚ ਓਪਰੇਸ਼ਨ ਸ਼ੁਰੂ ਕੀਤਾ ਜਾ ਰਿਹਾ ਹੈ ਜਿਸ ਤਹਿਤ ਐੱਸ.ਐੱਸ.ਪੀ. ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਹੇਠ ਅੱਜ ਪਿੰਡ ਸੋਲਖੀਆਂ ਵਿਖੇ ਤਕਰੀਬਨ 55 ਘਰਾਂ ਦੀ ਬਰੀਕੀ ਨਾਲ ਚੈਕਿੰਗ ਕੀਤੀ ਗਈ। ਇਸ ਕਾਸੋ ਓਪਰੇਸ਼ਨ […]

Continue Reading

ਡਿਪਟੀ ਮੇਅਰ ਨੇ ਲਿਖਿਆ ਮੁੱਖ ਮੰਤਰੀ ਤੇ ਗਮਾਡਾ ਦੇ ਅਧਿਕਾਰੀਆਂ ਨੂੰ ਪੱਤਰ

ਮੁਹਾਲੀ, 17 ਜੂਨ,ਬੋਲੇ ਪੰਜਾਬ ਬਿਓਰੋ: ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਮੁੱਖ ਮੰਤਰੀ ਪੰਜਾਬ ਜੋ ਕਿ ਗਮਾਡਾ ਦੇ ਚੇਅਰਮੈਨ ਵੀ ਹਨ, ਨੂੰ ਪੱਤਰ ਲਿਖ ਕੇ ਸ਼ਹਿਰ ਦੀ ਸਫਾਈ ਵਿਵਸਥਾ ਵਿੱਚ ਸੁਧਾਰ ਲਿਆਉਣ ਲਈ ਨਵੇਂ ਸੈਕਟਰਾਂ ਵਿੱਚ ਵੱਖਰੇ ਆਰਐਮਸੀ ਪੁਆਇੰਟ ਅਤੇ ਪ੍ਰੋਸੈਸਿੰਗ ਯੂਨਿਟ ਲਗਾਉਣ ਵਾਸਤੇ ਗਮਾਡਾ ਅਧਿਕਾਰੀਆਂ ਨੂੰ ਸਪਸ਼ਟ ਹਦਾਇਤਾਂ ਜਾਰੀ ਕਰਨ […]

Continue Reading