ਉਦੈਪੁਰ ‘ਚ ਸੜਕ ਹਾਦਸਾ, ਟ੍ਰੇਲਰ ਡਰਾਈਵਰ ਤੇ ਸਹਾਇਕ ਸਮੇਤ ਪੰਜ ਦੀ ਮੌਤ

ਉਦੈਪੁਰ, 17 ਜੂਨ,ਬੋਲੇ ਪੰਜਾਬ ਬਿਓਰੋ: ਉਦੈਪੁਰ ਤੋਂ ਲੰਘਦੇ ਗੋਗੁੰਦਾ-ਪਿੰਡਵਾੜਾ ਹਾਈਵੇਅ ‘ਤੇ ਮਾਲਵਾ ਕਾ ਚੌਰਾ ਪੁਲੀਆ ਨੇੜੇ ਇਕ ਬੇਕਾਬੂ ਟ੍ਰੇਲਰ ਨੇ ਰਾਹਗੀਰਾਂ ਨੂੰ ਲਪੇਟ ’ਚ ਲੈ ਲਿਆ। ਇਸ ਤੋਂ ਬਾਅਦ ਟ੍ਰੇਲਰ ਵੀ ਡੂੰਘੀ ਖਾਈ ਵਿੱਚ ਡਿੱਗ ਗਿਆ। ਇਸ ਹਾਦਸੇ ਵਿੱਚ ਟ੍ਰੇਲਰ ਦੇ ਡਰਾਈਵਰ ਅਤੇ ਸਹਾਇਕ ਸਮੇਤ ਤਿੰਨ ਰਾਹਗੀਰਾਂ ਦੀ ਵੀ ਮੌਤ ਹੋ ਗਈ। ਗੰਭੀਰ ਰੂਪ ਨਾਲ […]

Continue Reading

ਮੀਰਾ ਰੋਡ ਦੇ ਵੋਕਾਰਡ ਹਸਪਤਾਲ ਸਮੇਤ ਮੁੰਬਈ ਦੇ 60 ਹਸਪਤਾਲਾਂ ‘ਚ ਬੰਬ ਧਮਾਕੇ ਦੀ ਧਮਕੀ

ਮੁੰਬਈ, 17 ਜੂਨ,ਬੋਲੇ ਪੰਜਾਬ ਬਿਓਰੋ: ਮੁੰਬਈ ਦੇ ਨਾਲ ਲੱਗਦੇ ਮੀਰਾ ਰੋਡ ਦੇ ਵੋਕਾਰਡ ਹਸਪਤਾਲ ਸਮੇਤ ਮੁੰਬਈ ਦੇ 60 ਹਸਪਤਾਲਾਂ ‘ਚ ਬੰਬ ਧਮਾਕੇ ਦੀ ਧਮਕੀ ਮਿਲਣ ਤੋਂ ਬਾਅਦ ਪੁਲਿਸ ਚੌਕਸ ਹੋ ਗਈ ਹੈ। ਮੁੰਬਈ ਅਤੇ ਮੀਰਾ ਭਾਈਂਦਰ ਪੁਲਿਸ ਦੀ ਟੀਮ ਇਨ੍ਹਾਂ ਹਸਪਤਾਲਾਂ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ ਪਰ ਹੁਣ ਤੱਕ ਕਿਸੇ ਵੀ ਹਸਪਤਾਲ ‘ਚੋਂ […]

Continue Reading

ਭਾਜਪਾ ਨੇ ਮਹਾਰਾਸ਼ਟਰ, ਹਰਿਆਣਾ, ਝਾਰਖੰਡ, ਜੰਮੂ-ਕਸ਼ਮੀਰ ਲਈ ਇੰਚਾਰਜ ਅਤੇ ਸਹਿ-ਇੰਚਾਰਜ ਕੀਤੇ ਨਿਯੁਕਤ

ਨਵੀਂ ਦਿੱਲੀ, 17 ਜੂਨ ,ਬੋਲੇ ਪੰਜਾਬ ਬਿਓਰੋ: ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਸੋਮਵਾਰ ਨੂੰ ਪਾਰਟੀ ਨੇਤਾਵਾਂ ਭੂਪੇਂਦਰ ਯਾਦਵ ਅਤੇ ਅਸ਼ਵਨੀ ਵੈਸ਼ਨਵ ਨੂੰ ਮਹਾਰਾਸ਼ਟਰ ਲਈ ਸੂਬਾ ਚੋਣ ਇੰਚਾਰਜ ਅਤੇ ਸਹਿ-ਇੰਚਾਰਜ ਨਿਯੁਕਤ ਕੀਤਾ ਹੈ। ਇਸ ਤੋਂ ਇਲਾਵਾ ਭਾਜਪਾ ਆਗੂ ਧਰਮਿੰਦਰ ਪ੍ਰਧਾਨ ਅਤੇ ਬਿਪਲਬ ਕੁਮਾਰ ਦੇਬ ਨੂੰ ਹਰਿਆਣਾ ਲਈ ਚੋਣ ਇੰਚਾਰਜ ਬਣਾਇਆ ਗਿਆ ਹੈ। ਭਾਜਪਾ ਆਗੂ ਸ਼ਿਵਰਾਜ ਸਿੰਘ […]

Continue Reading

ਗੁਰਦਾਸਪੁਰ: ਅਸ਼ਲੀਲ ਗਾਣੇ ਲਗਾਉਣ ਤੋਂ ਰੋਕਿਆ ਤਾਂ ਮਾਂ-ਪੁੱਤ ਨੂੰ ਟਰੈਕਟਰ ਨਾਲ ਕੁਚਲਿਆ

ਗੁਰਦਾਸਪੁਰ, 17 ਜੂਨ ,ਬੋਲੇ ਪੰਜਾਬ ਬਿਓਰੋ: ਗੁਰਦਾਸਪੁਰ ਦੇ ਪਿੰਡ ਰਹੀਮਾਬਾਦ ’ਚ ਬੀਤੀ ਦੇਰ ਸ਼ਾਮ ਟਰੈਕਟਰ ਤੇ ਉੱਚੀ ਅਵਾਜ਼ ਵਿੱਚ ਅਸ਼ਲੀਲ ਗਾਣੇ ਲਗਾਉਣ ਤੋਂ ਰੋਕਣ ਤੇ ਟਰੈਕਟਰ ਚਾਲਕ ਨੌਜਵਾਨ ਨੇ ਇਕ ਬਜ਼ੁਰਗ ਔਰਤ ਅਤੇ ਉਸਦੇ ਬੇਟੇ ਨੂੰ ਟਰੈਕਟਰ ਹੇਠਾਂ ਕੁਚਲ ਦਿੱਤਾ। ਬਜ਼ੁਰਗ ਔਰਤ ਹਰਜੀਤ ਕੌਰ ਦੀ ਮੋਕੇ ’ਤੇ ਮੌਤ ਹੋ ਗਈ ਜਦਕਿ ਉਸਦਾ ਬੇਟਾ ਨਿਸ਼ਾਨ ਸਿੰਘ […]

Continue Reading

ਐੱਨ. ਆਈ. ਏ. ਦੀ ਜਾਂਚ ‘ਚ ਅੱਤਵਾਦੀਆਂ ਦੇ ਮਦਦਗਾਰਾਂ ਦਾ ਵੀ ਪਤਾ ਲੱਗਣਾ ਚਾਹੀਦਾ : ਐੱਸ.ਪੀ. ਵੈਦ

ਨਵੀਂ ਦਿੱਲੀ, 17 ਜੂਨ,ਬੋਲੇ ਪੰਜਾਬ ਬਿਓਰੋ: ਜੰਮੂ-ਕਸ਼ਮੀਰ ਦੇ ਸਾਬਕਾ ਪੁਲਿਸ ਡਾਇਰੈਕਟਰ ਜਨਰਲ ਐਸ. ਪੀ. ਵੈਦ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਜੰਮੂ-ਕਸ਼ਮੀਰ ਦੇ ਰਿਆਸੀ ਵਿੱਚ ਹਾਲ ਹੀ ਵਿੱਚ ਹੋਏ ਅੱਤਵਾਦੀ ਹਮਲੇ ਦੀ ਜਾਂਚ ਕੌਮੀ ਜਾਂਚ ਏਜੰਸੀ (ਐੱਨ. ਆਈ. ਏ.) ਨੂੰ ਸੌਂਪਣ ਦੀ ਸ਼ਲਾਘਾ ਕੀਤੀ ਹੈ। ਸੋਮਵਾਰ (17 ਜੂਨ) ਨੂੰ ਮੀਡੀਆ ਨੂੰ ਦਿੱਤੇ ਇਕ ਬਿਆਨ […]

Continue Reading

ਪੰਜਾਬ ਦੇ ਸਰਹੱਦੀ ਇਲਾਕਿਆਂ ‘ਚ ਅਲਰਟ ਜਾਰੀ

ਚੰਡੀਗੜ੍ਹ, 17 ਜੂਨ ,ਬੋਲੇ ਪੰਜਾਬ ਬਿਓਰੋ: ਪੰਜਾਬ ਦੇ ਸਰਹੱਦੀ ਇਲਾਕਿਆਂ ਵਿਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਨੂੰ ਲੈ ਕੇ ਪੰਜਾਬ ਪੁਲਿਸ ਮੁਸਤੈਦ ਹੋ ਗਈ ਹੈ। ਜਨਤਕ ਥਾਵਾਂ ਦੀਆਂ ਸੁਰੱਖਿਆ ਨੂੰ ਵਧਾਉਂਦਿਆ ਬਾਰਡਰ ਨੂੰ ਸੀਲ ਕਰ ਦਿੱਤਾ ਗਿਆ। ਖੋਜੀ ਕੁੱਤਿਆਂ ਅਤੇ ਬੰਬ ਨਿਰੋਧਕ ਦਸਤਿਆਂ ਨਾਲ ਜਨਤਕ ਥਾਵਾਂ ਤੇ ਬਾਰੀਕੀ ਨਾਲ ਚੈਕਿੰਗ ਕੀਤੀ ਜਾ ਰਹੀ […]

Continue Reading

ਅਜਨਾਲਾ ਨੇੜੇ ਨਹਿਰ ‘ਚ ਪੈੜ ਪੈਣ ਕਾਰਨ ਕਿਸਾਨਾਂ ਦਾ ਹੋਇਆ ਵੱਡਾ ਨੁਕਸਾਨ

ਅਜਨਾਲਾ, 17 ਜੂਨ ,ਬੋਲੇ ਪੰਜਾਬ ਬਿਓਰੋ: ਅਜਨਾਲਾ ਚੁਗਾਵਾਂ ਰੋਡ ’ਤੇ ਪਿੰਡ ਬੋਹਲੀਆਂ ਨਜ਼ਦੀਕ ਨਹਿਰ ਵਿਚ ਵੱਡਾ ਪਾੜ ਪੈਣ ਕਾਰਨ ਕਿਸਾਨਾਂ ਦਾ ਵੱਡਾ ਨੁਕਸਾਨ ਹੋਇਆ ਹੈ। ਕਿਸਾਨ ਕਰਮਜੀਤ ਸਿੰਘ ਗੋਲਡੀ ਰਿਆੜ ਸਮੇਤ ਹੋਰਾਂ ਨੇ ਦੱਸਿਆ ਕਿ ਨਹਿਰ ਦੀ ਸਮੇਂ ਸਿਰ ਸਫ਼ਾਈ ਨਾ ਹੋਣ ਕਾਰਨ ਨਹਿਰ ਦੇ ਪੁਲ ਵਿਚ ਘਾਹ ਫੂਸ ਫਸ ਜਾਣ ਕਾਰਨ ਨਹਿਰ ਵਿਚ ਪਾੜ […]

Continue Reading

ਪਠਾਨਕੋਟ ; ਮੰਦਰ ‘ਚੋਂ ਪਾਕਿਸਤਾਨ ਦਾ100 ਰੁਪਏ ਦਾ ਲਾਲ ਨੋਟ ਮਿਲਣ ਕਾਰਨ ਮਚੀ ਹਲਚਲ

ਪਠਾਨਕੋਟ 17 ਜੂਨ,ਬੋਲੇ ਪੰਜਾਬ ਬਿਓਰੋ: ਜੰਮੂ-ਕਸ਼ਮੀਰ ‘ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪਠਾਨਕੋਟ ‘ਚ ਵੀ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ, ਇਸ ਦੌਰਾਨ ਅੱਜ ਸਵੇਰੇ ਇੱਥੋਂ ਦੇ ਮਸ਼ਹੂਰ ਬਰਫਾਨੀ ਮੰਦਰ ਦੇ ਸ਼ਿਵਲਿੰਗ ‘ਚੋਂ ਪਾਕਿਸਤਾਨ ਦਾ 100 ਰੁਪਏ ਦਾ ਲਾਲ ਨੋਟ ਮਿਲਣ ਕਾਰਨ ਪੂਰੇ ਸ਼ਹਿਰ ‘ਚ ਹੜਕੰਪ ਮਚ ਗਿਆ। ਇਹ ਮੰਦਿਰ ਜਲੰਧਰ ਨੈਸ਼ਨਲ ਹਾਈਵੇ ‘ਤੇ ਸਥਿਤ […]

Continue Reading

ਬੀਜੇਪੀ ਨੇ ਵੀ ਐਲਾਨਿਆ ਜਲੰਧਰ ਉਪ ਚੋਣ ਲਈ ਉਮੀਦਵਾਰ

ਜਲੰਧਰ, 17 ਜੂਨ, ਬੋਲੇ ਪੰਜਾਬ ਬਿਓਰੋ:ਜਲੰਧਰ ਪੱਛਮੀ ਵਿਚ ਹੋਣ ਵਾਲੀਆਂ ਉਪ ਚੋਣਾਂ ਲਈ ਭਾਜਪਾ ਨੇ ਵੀ ਉਮੀਦਵਾਰ ਘੋਸ਼ਿਤ ਕਰ ਦਿੱਤਾ ਹੈ।ਭਾਰਤੀ ਜਨਤਾ ਪਾਰਟੀ ਨੇ ਸ਼ੀਤਲ ਅੰਗੁਰਾਲ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ।ਅੰਗੁਰਾਲ ਪਹਿਲਾਂ ਵੀ ਇਸ ਸੀਟ ਤੋਂ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਵਿਧਾਇਕ ਬਣੇ ਸਨ ਅਤੇ ਲੋਕ ਸਭਾ ਚੋਣਾਂ ਦੌਰਾਨ ਉਹ ਭਾਜਪਾ ‘ਚ ਚਲੇ […]

Continue Reading

ਪੰਜਾਬ ਪੁਲਿਸ ਦੇ 9 ਐਸਐਚਓਜ ਦੇ ਤਬਾਦਲੇ

ਲੁਧਿਆਣਾ, 17 ਜੂਨ, ਬੋਲੇ ਪੰਜਾਬ ਬਿਓਰੋ:ਲੋਕ ਸਭਾ ਚੋਣਾਂ ਖਤਮ ਹੁੰਦੇ ਹੀ ਪੰਜਾਬ ਵਿੱਚ ਤਬਾਦਲਿਆਂ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਇਸੇ ਦੌਰਾਨ ਖ਼ਬਰ ਸਾਹਮਣੇ ਆਈ ਹੈ ਕਿ ਲੁਧਿਆਣਾ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਦੀਆਂ ਹਦਾਇਤਾਂ ‘ਤੇ ਲ ਕਈ ਥਾਣਿਆਂ ਦੇ ਐਸ.ਐਚ.ਓ. ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਅਧਿਕਾਰੀ ਇਸ ਨੂੰ ਰੁਟੀਨ ਤਬਾਦਲਾ ਦੱਸ ਰਹੇ ਹਨ। […]

Continue Reading