ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੇ ਪਟਿਆਲਾ ਰੇਂਜ ਦੇ ਐਸ.ਐਸ.ਪੀਜ਼ ਨਾਲ ਕੀਤੀ ਬੈਠਕ

ਨਸ਼ਾ ਤਸਕਰਾਂ ਖਿਲਾਫ਼ ਕੀਤੀ ਜਾਵੇ ਸਖਤ ਕਾਰਵਾਈ : ਹਰਚਰਨ ਸਿੰਘ ਭੁੱਲਰ ਪਟਿਆਲਾ ਰੇਂਜ ਦੇ ਜਿਲ੍ਹਿਆਂ ‘ਚ 916 ਪੁਲਿਸ ਮੁਲਾਜ਼ਮਾਂ ਦੇ ਕੀਤੇ ਤਬਦਾਲੇ : ਡੀ.ਆਈ.ਜੀ. ਪਟਿਆਲਾ, 16 ਜੂਨ ,ਬੋਲੇ ਪੰਜਾਬ ਬਿਓਰੋ: ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੀ.ਆਈ.ਜੀ. ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ, ਆਈ.ਪੀ.ਐਸ. ਵੱਲੋਂ ਨਸ਼ਿਆਂ ਦੀ ਰੋਕਥਾਮ ਅਤੇ ਪੁਲਿਸ ਕਾਰਜਪ੍ਰਣਾਲੀ ਨੂੰ ਬਿਹਤਰ […]

Continue Reading

ਡਰੱਗ ਦੇ ਮੁੱਦੇ ‘ਤੇ ਸੁਨੀਲ ਜਾਖੜ ਦੇ ਟਵੀਟ ‘ਤੇ ‘ਆਪ’ ਦਾ ਤਿੱਖਾ ਹਮਲਾ

ਸੁਨੀਲ ਜਾਖੜ, ਗੁਜਰਾਤ ਅਤੇ ਮਹਾਰਾਸ਼ਟਰ ਦੀਆਂ ਬੰਦਰਗਾਹਾਂ ਤੋਂ ਪੰਜਾਬ ਵਿਚ ਵੱਡੀ ਮਾਤਰਾ ‘ਚ ਡਰੱਗ ਤਸਕਰੀ ‘ਤੇ ਕਿਉਂ ਹਨ ਚੁੱਪ? : ਮਲਵਿੰਦਰ ਕੰਗ ਚੰਡੀਗੜ੍ਹ, 16 ਜੂਨ, ਬੋਲੇ ਪੰਜਾਬ ਬਿਓਰੋ: ਆਮ ਆਦਮੀ ਪਾਰਟੀ (ਆਪ) ਨੇ ਇੱਕ ਵਾਰ ਫਿਰ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ‘ਤੇ ਤਿੱਖਾ ਹਮਲਾ ਕੀਤਾ ਹੈ। ਪਾਰਟੀ ਨੇ ਕਿਹਾ ਕਿ ਜਾਖੜ ਨੇ ਕਦੇ ਵੀ ਭਾਜਪਾ […]

Continue Reading

ਫਗਵਾੜਾ : ਟਰੈਕਟਰ ਰੇਸ ਕਰਵਾਉਣ ਵਾਲੇ 11 ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਫਗਵਾੜਾ, 16 ਜੂਨ, ਬੋਲੇ ਪੰਜਾਬ ਬਿਓਰੋ:ਬਲਾਕ ਦੇ ਪਿੰਡ ਡੁਮੇਲੀ ਵਿਖੇ ਗੈਰ ਕਾਨੂੰਨੀ ਢੰਗ ਨਾਲ ਕਰਵਾਈ ਟਰੈਕਟਰ ਰੇਸ ਦੇ ਮਾਮਲੇ ’ਚ ਰਾਵਲਪਿੰਡੀ ਪੁਲਿਸ ਨੇ 11 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਤਿੰਨ ਟਰੈਕਟਰ ਬ੍ਰਾਮਦ ਕਰ ਲਏ ਹਨ। ਇਹ ਪ੍ਰਗਟਾਵਾ ਇਥੇ ਐਸ.ਪੀ. ਦਫ਼ਤਰ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਜਲੰਧਰ ਰੇਂਜ ਦੇ ਡੀ.ਆਈ.ਜੀ ਹਰਮਨਵੀਰ ਸਿੰਘ ਗਿੱਲ ਨੇ ਕੀਤਾ।ਉਨ੍ਹਾਂ ਕਿਹਾ ਕਿ […]

Continue Reading

ਪੰਜਾਬ ਪੁਲਿਸ ਵੱਲੋਂ ਵਿਸ਼ੇਸ਼ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਸ਼ੁਰੂ

ਚੰਡੀਗੜ੍ਹ, 16 ਜੂਨ, ਬੋਲੇ ਪੰਜਾਬ ਬਿਓਰੋ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿੱਥੇ ਨਸ਼ਾ ਤਸਕਾਰਾਂ ‘ਤੇ ਨਕੇਲ ਕਸੀ ਜਾ ਰਹੀ ਹੈ ਉਥੇ ਹੀ ਪੰਜਾਬ ਪੁਲਿਸ ਵੱਲੋਂ ਇਸ ਗੰਭੀਰ ਸਮੱਸਿਆ ਵਿਰੁੱਧ ਲੜਾਈ ਦੌਰਾਨ ਆਮ ਲੋਕਾਂ ਵਿੱਚ ਏਕਤਾ ਅਤੇ ਸਹਿਯੋਗ ਦੀ ਭਾਵਨਾ ਪੈਦਾ ਕਰਨ ਵਾਸਤੇ ਵਿਸ਼ੇਸ਼ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ।ਨਸ਼ਿਆਂ ਵਿਰੁੱਧ ਇਸ […]

Continue Reading

ਦੇਸ਼ ਭਗਤ ਯੂਨੀਵਰਸਿਟੀ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

ਮੰਡੀ ਗੋਬਿੰਦਗੜ੍ਹ, 16 ਜੂਨ ,ਬੋਲੇ ਪੰਜਾਬ ਬਿਓਰੋ:: ਦੇਸ਼ ਭਗਤ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ-2024 ਨੂੰ ਸਮਰਪਿਤ ਇੱਕ ਵਿਸ਼ਾਲ ਸਮਾਗਮ ਕਰਵਾਇਆ ਗਿਆ। ਅੰਤਰਰਾਸ਼ਟਰੀ ਯੋਗ ਦਿਵਸ ਹਰ ਸਾਲ 21 ਜੂਨ ਨੂੰ ਮਨਾਇਆ ਜਾਂਦਾ ਹੈ। ਇਸ ਸਾਲ 10ਵਾਂ ਐਡੀਸ਼ਨ ਮਨਾਇਆ ਜਾਵੇਗਾ। ਇਕ-ਪੀ ਬੀ ਨੇਵਲ ਯੂਨਿਟ ਵੱਲੋਂ ਏ ਟੀ ਸੀ ਕੈਂਪ ਦੌਰਾਨ ਇਸ ਸਮਾਗਮ ਦਾ ਆਯੋਜਨ ਕੈਪਟਨ […]

Continue Reading

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਐਡਵੋਕੇਟ ਸ਼ਾਹਬਾਜ਼ ਸਿੰਘ ਨਾਲ ਆਨੰਦ ਕਾਰਜ ਸੰਪੰਨ

ਮੋਹਾਲੀ, 16 ਜੂਨ, ਬੋਲੇ ਪੰਜਾਬ ਬਿਓਰੋ:ਪੰਜਾਬ ਦੀ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵਿਆਹ ਦੇ ਬੰਧਨ ਵਿੱਚ ਬੱਝ ਗਈ ਹੈ। ਉਨ੍ਹਾਂ ਦੇ ਆਨੰਦ ਕਾਰਜ਼ ਜ਼ੀਰਕਪੁਰ ਦੇ ਗੁਰਦੁਆਰਾ ਨਾਭਾ ਸਾਹਿਬ ਵਿਖੇ ਐਡਵੋਕੇਟ ਸ਼ਾਹਬਾਜ਼ ਸਿੰਘ ਨਾਲ ਹੋਏ ਹਨ। ਇਸ ਮੌਕੇ ਦੋਵਾਂ ਪਰਿਵਾਰਾਂ ਦੇ ਮੈਂਬਰ ਹਾਜ਼ਰ ਸਨ।ਇਸ ਤੋਂ ਬਾਅਦ ਨਵਾਂ ਵਿਆਹਿਆ ਜੋੜਾ ਮੈਰਿਜ ਪੈਲੇਸ ਚਲਾ ਗਿਆ। ਜਿੱਥੇ ਪਾਰਟੀ ਰੱਖੀ […]

Continue Reading

9 ਕਰੋੜ ਰੁਪਏ ਦੀਆਂ ਗੋਲੀਆਂ ਸਮੇਤ ਦੋ ਤਸਕਰ ਗ੍ਰਿਫਤਾਰ, ਮੁੱਖ ਮੰਤਰੀ ਨੇ ਦਿੱਤੀ ਜਾਣਕਾਰੀ

ਦਿਸਪੁਰ, 16 ਜੂਨ, ਬੋਲੇ ਪੰਜਾਬ ਬਿਓਰੋ:ਅਸਾਮ ਦੇ ਕਰੀਮਗੰਜ ‘ਚ 9 ਕਰੋੜ ਰੁਪਏ ਦੀਆਂ ਯਾਬਾ ਗੋਲੀਆਂ ਸਮੇਤ ਦੋ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਦਿੱਤੀ। ਮਿਲੀ ਜਾਣਕਾਰੀ ਅਨੁਸਾਰ ਕਰੀਮਗੰਜ ਪੁਲਿਸ ਅਤੇ ਬੀਐਸਐਫ ਨੇ ਇੱਕ ਸੰਯੁਕਤ ਆਪ੍ਰੇਸ਼ਨ ਚਲਾਇਆ ਅਤੇ 9 ਕਰੋੜ ਰੁਪਏ ਦੀਆਂ 30,000 ਯਾਬਾ ਗੋਲੀਆਂ ਜ਼ਬਤ ਕੀਤੀਆਂ। ਉਨ੍ਹਾਂ […]

Continue Reading

ਗੰਗਾ ਨਦੀ ‘ਚ ਡੁੱਬੀ ਕਿਸ਼ਤੀ, 6 ਲਾਪਤਾ ਦੀ ਭਾਲ, 11 ਲੋਕਾਂ ਨੇ ਤੈਰ ਕੇ ਬਚਾਈ ਜਾਨ

ਪਟਨਾ, 16 ਜੂਨ,ਬੋਲੇ ਪੰਜਾਬ ਬਿਓਰੋ: ਪਟਨਾ ਦੇ ਬਾੜ ਜ਼ਿਲ੍ਹੇ ‘ਚ ਐਤਵਾਰ ਸਵੇਰੇ ਗੰਗਾ ਨਦੀ ‘ਚ ਕਿਸ਼ਤੀ ਪਲਟਣ ਕਾਰਨ ਇਸ ‘ਚ ਸਵਾਰ 17 ਲੋਕ ਡੁੱਬਣ ਲੱਗੇ, ਜਿਨ੍ਹਾਂ ‘ਚੋਂ 11 ਲੋਕਾਂ ਨੇ ਤੈਰ ਕੇ ਆਪਣੀ ਜਾਨ ਬਚਾ ਲਈ। ਹਾਦਸੇ ਤੋਂ ਬਾਅਦ 6 ਲੋਕ ਲਾਪਤਾ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਐੱਸਡੀਆਰਐੱਫ ਦੀ ਟੀਮ ਮੌਕੇ ‘ਤੇ ਪਹੁੰਚ ਗਈ […]

Continue Reading

ਪੰਜਾਬ-ਹਰਿਆਣਾ ਸਣੇ ਪੂਰੇ ਉੱਤਰੀ ਭਾਰਤ ਵਿੱਚ ਗਰਮੀ ਨੇ ਕਰਵਾਈ ਤੌਬਾ

ਚੰਡੀਗੜ੍ਹ, 15 ਜੂਨ ,ਬੋਲੇ ਪੰਜਾਬ ਬਿਓਰੋ:ਪੰਜਾਬ ਅਤੇ ਹਰਿਆਣਾ ਸਣੇ ਪੂਰੇ ਉੱਤਰੀ ਭਾਰਤ ਵਿੱਚ ਅੱਤ ਗਰਮੀ ਜਾਰੀ ਹੈ। ਪੰਜਾਬ ਵਿੱਚ ਤਾਪਮਾਨ ਅੱਜ ਆਮ ਨਾਲੋਂ 7 ਤੋਂ 8 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ।ਪੰਜਾਬ ‘ਚ ਫਾਜ਼ਿਲਕਾ ਸ਼ਹਿਰ ਸਭ ਤੋਂ ਵੱਧ ਗਰਮ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 47.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਅੱਜ […]

Continue Reading

ਆਪ ਨੇ ਲੋਕ ਸਭਾ ਚੋਣਾਂ ‘ਚ ਪਾਰਟੀ ਵਿਰੋਧੀ ਕਾਰਵਾਈਆਂ ਕਰਨ ਵਾਲੇ ਆਗੂ ਨੂੰ ਵਿਖਾਇਆ ਬਾਹਰ ਦਾ ਰਸਤਾ

ਨਵੀਂ ਦਿੱਲੀ, 16 ਜੂਨ, ਬੋਲੇ ਪੰਜਾਬ ਬਿਓਰੋ:ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ‘ਚ ਪਾਰਟੀ ਵਿਰੋਧੀ ਕਾਰਵਾਈਆਂ ਕਰਨ ਵਾਲੇ ਆਗੂ ਨੂੰ ਮੁਢਲੀ ਮੈਂਬਰਸਿੱਪ ਤੋਂ ਮੁਅੱਤਲ ਕਰ ਦਿੱਤਾ

Continue Reading