ਰਿਸ਼ੀਕੇਸ਼-ਬਦਰੀਨਾਥ ਰਾਸ਼ਟਰੀ ਰਾਜਮਾਰਗ ‘ਤੇ ਵਾਹਨ ਹਾਦਸੇ ਦਾ ਸ਼ਿਕਾਰ, 14 ਲੋਕਾਂ ਦੀ ਮੌਤ

ਦੇਹਰਾਦੂਨ, 15 ਜੂਨ, ਬੋਲੇ ਪੰਜਾਬ ਬਿਓਰੋ:ਉੱਤਰਾਖੰਡ ਦੇ ਰਿਸ਼ੀਕੇਸ਼-ਬਦਰੀਨਾਥ ਰਾਸ਼ਟਰੀ ਰਾਜਮਾਰਗ ‘ਤੇ ਰੁਦਰਪ੍ਰਯਾਗ ਨੇੜੇ ਰੰਤੋਲੀ ‘ਚ ਇਕ ਵਾਹਨ ਹਾਦਸੇ ਦਾ ਸ਼ਿਕਾਰ ਹੋ ਗਿਆ ਅਤੇ ਅਲਕਨੰਦਾ ਨਦੀ ਦੇ ਕੰਢੇ 250 ਮੀਟਰ ਡੂੰਘੀ ਖੱਡ ‘ਚ ਡਿੱਗ ਗਿਆ। ਇਸ ਹਾਦਸੇ ‘ਚ 14 ਲੋਕਾਂ ਦੀ ਮੌਤ ਹੋ ਗਈ। 10 ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਤੋਂ ਇਲਾਵਾ ਜ਼ਿਲ੍ਹਾ […]

Continue Reading

ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਨੇ 8 ਨਕਸਲੀ ਮਾਰ ਮੁਕਾਏ,ਇੱਕ ਜਵਾਨ ਵੀ ਹੋਇਆ ਸ਼ਹੀਦ

ਨਰਾਇਣਪੁਰ, 15 ਜੂਨ, ਬੋਲੇ ਪੰਜਾਬ ਬਿਓਰੋ:ਛਤੀਸਗੜ੍ਹ ’ਚ ਪ੍ਰਦੇਸ਼ ਦੇ ਜੰਗਲੀ ਖੇਤਰ ’ਚ ਤਾਇਨਾਤ ਸੁਰੱਖਿਆ ਬਲਾਂ ਦੇ ਜਵਾਨ ਲਗਾਤਾਰ ਨਕਸਲੀਆਂ ਨੂੰ ਖਤਮ ਕਰਨ ’ਚ ਲੱਗੇ ਹੋਏ ਹਨ। ਅਬੂਝਮਾਦ ਇਲਾਕੇ ‘ਚ ਇਕ ਵਾਰ ਫਿਰ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਕਾਬਲਾ ਹੋਇਆ ਹੈ। ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਨੇ 8 ਨਕਸਲੀਆਂ ਨੂੰ ਮਾਰ ਦਿੱਤਾ ਹੈ।ਨਰਾਇਣਪੁਰ ਨਕਸਲੀ ਐਨਕਾਊਂਟਰ ਬਾਰੇ ਮਿਲੀ ਜਾਣਕਾਰੀ ਅਨੁਸਾਰ ਪਿਛਲੇ […]

Continue Reading

ਮਾਸਟਰ ਕਾਡਰ ਦੀ ਨਵੀਂ ਸੀਨਿਆਰਤਾ ਸੂਚੀ ਵਿੱਚ ਗਲਤੀਆਂ ਦੀ ਭਰਮਾਰ : ਡੀਟੀਐੱਫ

ਡਰਾਫਟ ਸੂਚੀਆਂ ਵਿੱਚ ਸ਼ਾਮਲ ਅਨੇਕਾਂ ਨਾਮ ਹੋਏ ਗਾਇਬ : ਡੀਟੀਐੱਫ ਤਰੱਕੀਆਂ ਤੋਂ ਵਾਂਝੇ ਸੀਨੀਅਰ ਅਧਿਆਪਕ ਸੀਨੀਆਰਤਾ ਨੰਬਰ ਜਾਰੀ ਨਾ ਹੋਣ ਕਾਰਨ ਮਾਨਸਿਕ ਤੌਰ ‘ਤੇ ਪ੍ਰੇਸ਼ਾਨ : ਡੀ ਟੀ ਐੱਫ ਡੀ ਟੀ ਐੱਫ ਨੇ ਰਹਿੰਦੇ ਅਧਿਆਪਕਾਂ ਨੂੰ ਸੀਨੀਆਰਤਾ ਨੰਬਰ ਦਿੰਦਿਆਂ ਤਰੱਕੀ ਦਾ ਲਾਭ ਦੇਣ ਦੀ ਕੀਤੀ ਮੰਗ ਚੰਡੀਗੜ੍ਹ 15 ਜੂਨ,ਬੋਲੇ ਪੰਜਾਬ ਬਿਓਰੋ: ਸਿੱਖਿਆ ਵਿਭਾਗ ਪੰਜਾਬ ਵੱਲੋਂ […]

Continue Reading

ਲਖਬੀਰ ਲੰਡਾ ਅਤੇ ਉਸ ਦੇ ਸਾਥੀ ਦੇ ਪਰਿਵਾਰਕ ਮੈਂਬਰ ਗ੍ਰਿਫਤਾਰ

ਜਲੰਧਰ, 15 ਜੂਨ, ਬੋਲੇ ਪੰਜਾਬ ਬਿਓਰੋ:ਜਲੰਧਰ ਦੇ ਸਭ ਤੋਂ ਪੌਸ਼ ਇਲਾਕੇ ਮਾਡਲ ਟਾਊਨ ‘ਚ ਇਕ ਕਾਰੋਬਾਰੀ ਤੋਂ 2 ਕਰੋੜ ਦੀ ਫਿਰੌਤੀ ਮੰਗਣ ਵਾਲੇ ਅੱਤਵਾਦੀ ਲਖਬੀਰ ਲੰਡਾ ਅਤੇ ਉਸ ਦੇ ਸਾਥੀ ਦੇ ਪਰਿਵਾਰਕ ਮੈਂਬਰਾਂ ਨੂੰ ਪੁਲਸ ਨੇ ਗ੍ਰਿਫਤਾਰ ਕੀਤਾ ਹੈ। ਪੁਲੀਸ ਨੇ ਲਖਬੀਰ ਸਿੰਘ ਦੀ ਮਾਤਾ ਪਰਮਿੰਦਰ ਕੌਰ, ਭੈਣ ਜਸਪਾਲ ਕੌਰ, ਹੌਲਦਾਰ ਜੀਜਾ ਰਣਜੋਤ ਸਿੰਘ, ਉਸ ਦੇ […]

Continue Reading

ਪੰਜਾਬ ਪੁਲਿਸ ਅਤੇ ਬੀਐੱਸਐੱਫ ਨੇ ਸਰਹੱਦੀ ਖੇਤਰ ‘ਚੋਂ ਡਰੋਨ ਅਤੇ ਹੈਰੋਇਨ ਕੀਤੀ ਬਰਾਮਦ

ਚੰਡੀਗੜ੍ਹ, 15 ਜੂਨ,
ਬੋਲੇ ਪੰਜਾਬ ਬਿਓਰੋ: ਪੰਜਾਬ ਪੁਲਿਸ ਅਤੇ ਬੀਐੱਸਐੱਫ ਨੇ ਸਾਂਝੇ ਉਪਰੇਸ਼ਨ ਦੌਰਾਨ ਅੰਮ੍ਰਿਤਸਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਖੇਤ ਵਿੱਚੋਂ ਡਰੋਨ ਅਤੇ ਹੈਰੋਇਨ ਦਾ ਪੈਕੇਟ ਬਰਾਮਦ ਕੀਤਾ ਹੈ। ਬੀਐੱਸਐੱਫ ਨੇ ਅੱਜ ਦੱਸਿਆ ਕਿ ਸੂਚਨਾ ਮਿਲਣ ਤੋਂ ਬਾਅਦ ਉਨ੍ਹਾਂ ਤੇ ਪੰਜਾਬ ਪੁਲੀਸ ਦੇ ਜਵਾਨਾਂ ਨੇ ਸ਼ੁੱਕਰਵਾਰ ਰਾਤ ਨੂੰ ਸਰਚ ਉਪਰੇਸ਼ਨ ਚਲਾਇਆ।ਇਸ ਮੁਹਿੰਮ ਦੌਰਾਨ ਜਵਾਨਾਂ ਨੂੰ ਕਾਹਨਗੜ੍ਹ […]

Continue Reading

ਪੰਜਾਬ ਤੋਂ ਦੋਸਤਾਂ ਨਾਲ ਮਨੀਕਰਨ ਸਾਹਿਬ ਵਿਖੇ ਮੱਥਾ ਟੇਕਣ ਗਿਆ ਨੌਜਵਾਨ ਨਦੀ ‘ਚ ਡੁੱਬਿਆ

ਚੰਡੀਗੜ੍ਹ, 15 ਜੂਨ, ਬੋਲੇ ਪੰਜਾਬ ਬਿਓਰੋ:ਪਿੰਡ ਮੁੱਲਾਂਪੁਰ ਸੋਢੀਆਂ ਦਾ ਇੱਕ ਨੌਜਵਾਨ ਜੋ ਕਿ ਆਪਣੇ ਦੋਸਤਾਂ ਨਾਲ ਮਨੀਕਰਨ ਸਾਹਿਬ ਵਿਖੇ ਮੱਥਾ ਟੇਕਣ ਗਿਆ ਸੀ, ਹਿਮਾਚਲ ਦੇ ਮੰਡੀ ਵਿੱਚ ਨਦੀ ਦੇ ਤੇਜ਼ ਵਹਾਅ ਵਿੱਚ ਰੁੜ੍ਹ ਗਿਆ। ਲਾਪਤਾ ਨੌਜਵਾਨ ਦੀ ਭਾਲ ਕੀਤੀ ਜਾ ਰਹੀ ਹੈ, ਜਿਸ ਦਾ ਨਾਂ ਜਸਪ੍ਰੀਤ ਸਿੰਘ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨੇੜਲੇ ਪਿੰਡ ਮੁੱਲਾਂਪੁਰ ਸੋਢੀਆ […]

Continue Reading

ਹਾਈ ਕੋਰਟ ਵੱਲੋਂ ਸੁਨੀਤਾ ਕੇਜਰੀਵਾਲ ਤੇ ਹੋਰਾਂ ਨੂੰ ਨੋਟਿਸ ਜਾਰੀ

ਨਵੀਂ ਦਿੱਲੀ, 15 ਜੂਨ, ਬੋਲੇ ਪੰਜਾਬ ਬਿਓਰੋ:ਦਿੱਲੀ ਹਾਈ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਘਰਵਾਲੀ ਸੁਨੀਤਾ ਕੇਜਰੀਵਾਲ, ਕਈ ਹੋਰਾਂ, ਫੇਸਬੁੱਕ, ਯੂ.ਟਿਊਬ ਸਮੇਤ ਹੋਰ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਨੋਟਿਸ ਜਾਰੀ ਕੀਤਾ ਹੈ।ਇਹ ਨੋਟਿਸ ਉਸ ਪਟੀਸ਼ਨ ’ਤੇ ਜਾਰੀ ਕੀਤਾ ਗਿਆ ਹੈ ਜਿਸ ਵਿਚ 28 ਮਾਰਚ ਨੂੰ ਪੁਲਿਸ ਹਿਰਾਸਤ ਦੌਰਾਨ ਰਾਊਜ਼ ਐਵੇਨਿਊ ਅਦਾਲਤ ਵਿਚ ਮੁੱਖ […]

Continue Reading

ਗੁਰਦਾਸਪੁਰ: ਤਿੰਨ ਨੌਜਵਾਨਾਂ ਦੀਆਂ ਅਣਪਛਾਤੀਆਂ ਲਾਸ਼ਾਂ ਮਿਲਣ ਕਾਰਨ ਫੈਲੀ ਸਨਸਨੀ

ਗੁਰਦਾਸਪੁਰ, 15 ਜੂਨ ,ਬੋਲੇ ਪੰਜਾਬ ਬਿਓਰੋ: ਗੁਰਦਾਸਪੁਰ ਜ਼ਿਲ੍ਹੇ ਦੇ ਦੀਨਾਨਗਰ ਨੇੜਲੇ ਪਿੰਡ ਡੀਡਾ ਸਾਸੀਆਂ ਵਿੱਚ ਰਜਵਾਹੇ ਦੇ ਨਾਲ ਲੱਗਦੀਆਂ ਝਾੜੀਆਂ ’ਚੋਂ ਦੋ ਨੌਜਵਾਨਾਂ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ, ਜਦਕਿ ਇੱਕ ਨੌਜਵਾਨ ਦੀ ਲਾਸ਼ ਪਿੰਡ ਝਾਂਗੀ ਸਵਰੂਪ ਦਾਸ ਦੀਆਂ ਝਾੜੀਆਂ ਵਿੱਚੋਂ ਬਰਾਮਦ ਹੋਈ ਹੈ। ਸੂਚਨਾ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਤਿੰਨਾਂ ਲਾਸ਼ਾਂ ਨੂੰ ਕਬਜ਼ੇ […]

Continue Reading

ਨਵਾਂਸ਼ਹਿਰ: ਜੀਜੇ ਸਾਲੇ ‘ਚ ਝਗੜਾ, ਸਾਲੇ ਦੀ ਬਾਲਾ ਮਾਰ ਕੇ ਹੋਈ ਮੌਤ

ਨਵਾਂਸ਼ਹਿਰ, 15 ਜੂਨ,ਬੋਲੇ ਪੰਜਾਬ ਬਿਓਰੋ: ਪਿੰਡ ਜੱਸੋਮਜਾਰਾ ਵਿਖੇ ਪੈਸੇ ਦੇ ਲੈਣ ਦੇਣ ਵਿਚ ਜੀਜੇ ਸਾਲੇ ਦਰਮਿਆਨ ਝਗੜਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਜਿਸ ਦੌਰਾਨ ਜੀਜੇ ਨੇ ਬਾਲਾ ਮਾਰ ਕੇ ਸਾਲੇ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਰਜਿੰਦਰ ਸਿੰਘ ਪੁੱਤਰ ਭਜਨ ਸਿੰਘ ਵਾਸੀ ਪਿੰਡ ਦੋਸਾਂਝ ਖੁਰਦ ਆਪਣੀ ਭੈਣ ਸੁਨੀਤਾ ਰਾਣੀ ਪਤਨੀ ਰੂਪ […]

Continue Reading

ਨੂਰਮਹਿਲ ਦੀਆਂ ਦੋ ਭੈਣਾਂ ‘ਤੇ ਅਮਰੀਕਾ ‘ਚ ਗੋਲ਼ੀਬਾਰੀ,ਇੱਕ ਦੀ ਮੌਤ ਦੂਜੀ ਗੰਭੀਰ ਜ਼ਖਮੀ

ਜਲੰਧਰ, 15 ਜੂਨ, ਬੋਲੇ ਪੰਜਾਬ ਬਿਓਰੋ:ਜਲੰਧਰ ਦੇ ਨਕੋਦਰ ਸ਼ਹਿਰ ਦੇ ਇੱਕ ਨੌਜਵਾਨ ਨੇ ਅਮਰੀਕਾ ਦੇ ਨਿਊਜਰਸੀ ਦੇ ਵੈਸਟ ਕਾਰਟਰੇਟ ਸੈਕਸ਼ਨ ਵਿੱਚ ਨੂਰ ਮਹਿਲ ਦੀਆਂ ਦੋ ਚਚੇਰੀਆਂ ਭੈਣਾਂ ਨੂੰ ਗੋਲੀ ਮਾਰ ਦਿੱਤੀ। ਕੁੜੀਆਂ ਨੂੰ ਉਨ੍ਹਾਂ ਦੇ ਘਰ ਤੋਂ ਥੋੜ੍ਹੀ ਦੂਰੀ ‘ਤੇ ਹੀ ਗੋਲੀ ਮਾਰ ਦਿੱਤੀ ਗਈ। ਇਕ ਲੜਕੀ ਦੀ ਮੌਤ ਹੋ ਗਈ, ਜਦਕਿ ਦੂਜੀ ਦੀ ਹਾਲਤ […]

Continue Reading