ਨੂਰਮਹਿਲ ਦੀਆਂ ਦੋ ਭੈਣਾਂ ‘ਤੇ ਅਮਰੀਕਾ ‘ਚ ਗੋਲ਼ੀਬਾਰੀ,ਇੱਕ ਦੀ ਮੌਤ ਦੂਜੀ ਗੰਭੀਰ ਜ਼ਖਮੀ

ਜਲੰਧਰ, 15 ਜੂਨ, ਬੋਲੇ ਪੰਜਾਬ ਬਿਓਰੋ:ਜਲੰਧਰ ਦੇ ਨਕੋਦਰ ਸ਼ਹਿਰ ਦੇ ਇੱਕ ਨੌਜਵਾਨ ਨੇ ਅਮਰੀਕਾ ਦੇ ਨਿਊਜਰਸੀ ਦੇ ਵੈਸਟ ਕਾਰਟਰੇਟ ਸੈਕਸ਼ਨ ਵਿੱਚ ਨੂਰ ਮਹਿਲ ਦੀਆਂ ਦੋ ਚਚੇਰੀਆਂ ਭੈਣਾਂ ਨੂੰ ਗੋਲੀ ਮਾਰ ਦਿੱਤੀ। ਕੁੜੀਆਂ ਨੂੰ ਉਨ੍ਹਾਂ ਦੇ ਘਰ ਤੋਂ ਥੋੜ੍ਹੀ ਦੂਰੀ ‘ਤੇ ਹੀ ਗੋਲੀ ਮਾਰ ਦਿੱਤੀ ਗਈ। ਇਕ ਲੜਕੀ ਦੀ ਮੌਤ ਹੋ ਗਈ, ਜਦਕਿ ਦੂਜੀ ਦੀ ਹਾਲਤ […]

Continue Reading

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜੰਮੂ ਕਸ਼ਮੀਰ ਦੇ ਸੁਰੱਖਿਆ ਹਾਲਾਤਾਂ ਦਾ ਜਾਇਜ਼ਾ ਲਿਆ,ਭਲਕੇ ਉੱਚ ਪੱਧਰੀ ਬੈਠਕ ਬੁਲਾਈ

ਨਵੀਂ ਦਿੱਲੀ, 14 ਜੂਨ, ਬੋਲੇ ਪੰਜਾਬ ਬਿਓਰੋ:ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਜੰਮੂ ਕਸ਼ਮੀਰ ਦੇ ਸੁਰੱਖਿਆ ਹਾਲਾਤਾਂ ਦਾ ਜਾਇਜ਼ਾ ਲਿਆ ਗਿਆ।ਅਮਿਤ ਸ਼ਾਹ ਨੇ 16 ਜੂਨ ਨੂੰ ਇਕ ਉੱਚ ਪੱਧਰੀ ਬੈਠਕ ਬੁਲਾਈ ਹੈ, ਜਿਸ ਵਿਚ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ, ਜੰਮੂ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ, ਥਲ ਸੈਨਾ, ਸੀਆਰਪੀਐੱਫ ਤੇ ਹੋਰ ਸੁਰੱਖਿਆ ਬਲਾਂ ਦੇ ਸਿਖਰਲੇ […]

Continue Reading

ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਅਸਾਮੀਆਂ ਲਈ ਵਿਭਾਗੀ ਪ੍ਰੀਖਿਆਵਾਂ ਦਾ ਐਲਾਨ

ਚੰਡੀਗੜ੍ਹ, 14 ਜੂਨ, ਬੋਲੇ ਪੰਜਾਬ ਬਿਓਰੋ:ਪੰਜਾਬ ਸਰਕਾਰ ਨੇ ਵੱਖ-ਵੱਖ ਅਸਾਮੀਆਂ ਲਈ ਵਿਭਾਗੀ ਪ੍ਰੀਖਿਆਵਾਂ ਦਾ ਐਲਾਨ ਕੀਤਾ ਹੈ। ਅਧਿਕਾਰੀਆਂ ਦੀਆਂ ਇਹ ਵਿਭਾਗੀ ਪ੍ਰੀਖਿਆਵਾਂ 22 ਤੋਂ 26 ਜੁਲਾਈ, 2024 ਤੱਕ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ, ਸੈਕਟਰ-26, ਚੰਡੀਗੜ੍ਹ ਵਿਖੇ ਕਰਵਾਈਆਂ ਜਾਣਗੀਆਂ।ਪ੍ਰਸੋਨਲ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਹਾਇਕ ਕਮਿਸ਼ਨਰ/ਵਧੀਕ ਸਹਾਇਕ ਕਮਿਸ਼ਨਰ, ਆਈ.ਪੀ.ਐਸ ਅਧਿਕਾਰੀ, ਤਹਿਸੀਲਦਾਰ/ਮਾਲ ਵਿਭਾਗ ਦੇ […]

Continue Reading

ਅਨਮੋਲ ਗਗਨ ਮਾਨ ਦੇ ਲੱਗੀ ਮਹਿੰਦੀ,ਭਲਕੇ ਵਿਆਹ

ਚੰਡੀਗੜ੍ਹ, 15 ਜੂਨ, ਬੋਲੇ ਪੰਜਾਬ ਬਿਓਰੋ:ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਵਿਆਹ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਉਨ੍ਹਾਂ ਦੇ ਹੱਥਾਂ ‘ਤੇ ਸ਼ਗਨਾਂ ਦੀ ਮਹਿੰਦੀ ਲੱਗ ਗਈ ਹੈ। ਮੰਤਰੀ ਅਨਮੋਲ ਗਗਨ ਮਾਨ ਨੇ ਹੱਥ ਉਤੇ ਲਾੜੇ ਦਾ ਨਾਂ ਵੀ ਲਿਖਵਾਇਆ ਹੈ। ਦੱਸਸੰਯੋਗ ਹੈ ਕਿ ਮੰਤਰੀ ਅਨਮੋਲ ਗਗਨ ਮਾਨ 16 ਜੂਨ ਭਲਕੇ ਵਿਆਹ ਦੇ ਬੰਧਨ ਵਿੱਚ ਬੱਝਣ […]

Continue Reading

ਪੁਲਿਸ ਤੇ ਬੀਐਸਐਫ ਨੇ ਸਰਹੱਦੀ ਖੇਤਰ ‘ਚ 2 ਗਲਾਕ ਪਿਸਤੌਲ ਬਰਾਮਦ ਕੀਤੇ

ਤਰਨਤਾਰਨ, 15 ਜੂਨ, ਬੋਲੇ ਪੰਜਾਬ ਬਿਓਰੋ:ਬੀਐਸਐਫ ਦੀ 101 ਬਟਾਲੀਅਨ ਅਤੇ ਭਾਰਤ-ਪਾਕਿਸਤਾਨ ਸਰਹੱਦ ਨੇੜੇ ਥਾਣਾ ਖੇਮਕਰਨ ਦੀ ਪੁਲੀਸ ਨੇ ਖੇਤਾਂ ਵਿੱਚੋਂ 2 ਪਿਸਤੌਲ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ ਬੀ.ਐਸ.ਐਫ ਅਤੇ ਖੇਮਕਰਨ ਪੁਲਿਸ ਵੱਲੋਂ ਰਾਤ ਨੂੰ ਚਲਾਈ ਗਈ ਸਾਂਝੀ ਤਲਾਸ਼ੀ ਮੁਹਿੰਮ ਦੌਰਾਨ ਪਿੰਡ ਕਾਲਸ ਦੇ ਖੇਤਾਂ ਵਿੱਚੋਂ ਦੋ ਆਸਟ੍ਰੀਆ ਦੇ ਬਣੇ ਪਿਸਤੌਲ ਬਰਾਮਦ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 709

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 15-06-2024 ਅੰਗ 709 Amrit Wele da Hukamnama Sachkhand Sri Harmandir Sahib, Amritsar: 15-06-2024 Ang 709 ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ […]

Continue Reading

ਤੰਦਰੁਸਤ ਸਰੀਰ ਹੀ ਚੰਗੇ ਸਮਾਜ ਦੀ ਸਿਰਜਣਾ ਕਰ ਸਕਦਾ ਹੈ: ਹਰਚੰਦ ਬਰਸਟ

ਮੁਹਾਲੀ, 14 ਜੂਨ ,ਬੋਲੇ ਪੰਜਾਬ ਬਿਓਰੋ: ਖੇਡਾਂ ਨਾਲ ਜੁੜ ਕੇ ਨੌਜਵਾਨ ਜਿੱਥੇ ਆਪਣੀ ਸਿਹਤ ਨੂੰ ਤੰਦਰੁਸਤ ਰੱਖ ਸਕਦੇ ਹਨ, ਉੱਥੇ ਹੀ ਚੰਗੇ ਸਮਾਜ ਦੀ ਸਿਰਜਣਾ ਵਿੱਚ ਵੀ ਆਪਣਾ ਵੱਡਮੁੱਲਾ ਯੋਗਦਾਨ ਪਾ ਸਕਦੇ ਹਨ, ਕਿਉਂਕਿ ਇਕ ਤੰਦਰੁਸਤ ਸਰੀਰ ਅਤੇ ਸਿਹਤਮੰਦ ਦਿਮਾਗ ਹੀ ਹਮੇਸ਼ਾ ਸਮਾਜ ਦੀ ਭਲਾਈ ਲਈ ਸੋਚਦਾ ਹੈ ਅਤੇ ਵਧਿਆ ਕਾਰਜ ਕਰਦਾ ਹੈ। ਇਨ੍ਹਾਂ ਵਿਚਾਰਾਂ […]

Continue Reading

ਪੁਲਿਸ ਨੇ 48 ਘੰਟਿਆਂ ‘ਚ ਕਾਬੂ ਕੀਤੇ ਖੰਨਾ ਦੇ ਪੰਜਾਬ ਐਂਡ ਸਿੰਧ ਬੈਂਕ ਵਿੱਚ ਲੁੱਟ ਕਰਨ ਵਾਲੇ

ਖੰਨਾ, 14 ਮਈ, ਬੋਲੇ ਪੰਜਾਬ ਬਿਓਰੋ:11 ਜੂਨ ਨੂੰ ਖੰਨਾ ਨੇੜਲੇ ਪਿੰਡ ਬਗਲੀ ਕਲਾਂ ‘ਚ ਪੁਲਿਸ ਨੇ ਦਿਨ-ਦਿਹਾੜੇ ਪੰਜਾਬ ਐਂਡ ਸਿੰਧ ਬੈਂਕ ‘ਚ 15 ਲੱਖ 92 ਹਜ਼ਾਰ ਰੁਪਏ ਦੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ 48 ਘੰਟਿਆਂ ਦੇ ਅੰਦਰ ਇਸ ਮਾਮਲੇ ਨੂੰ ਟਰੇਸ ਕਰਨ ਵਿੱਚ ਕਾਮਯਾਬ ਹੋ ਗਈ। […]

Continue Reading

ਵਿਸ਼ਵ ਖੂਨਦਾਨ ਦਿਵਸ: ਪਾਰਸ ਹੈਲਥ ਪੰਚਕੂਲਾ ਨੇ ਖੂਨਦਾਨ ਮੁਹਿੰਮ ਦਾ ਸਫਲ ਆਯੋਜਨ ਕੀਤਾ

ਪੰਚਕੂਲਾ, 14 ਜੂਨ ,ਬੋਲੇ ਪੰਜਾਬ ਬਿਓਰੋ : ਪੰਚਕੂਲਾ ਦੇ ਮਲਟੀਸਪੈਸ਼ਲਿਟੀ ਹਸਪਤਾਲ ਪਾਰਸ ਹੈਲਥ ਨੇ ਵਿਸ਼ਵ ਖੂਨਦਾਨ ਦਿਵਸ ਦੇ ਮੌਕੇ ‘ਤੇ ਖੂਨਦਾਨ ਮੁਹਿੰਮ ਦਾ ਸਫਲ ਆਯੋਜਨ ਕੀਤਾ। ਇਸ ਪ੍ਰੋਗਰਾਮ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕੀਤੀ। ਪ੍ਰੋਗਰਾਮ ਵਿੱਚ ਖੂਨਦਾਨੀਆਂ ਨੂੰ ਲੈ ਕੇ ਲੋਕਾਂ ਦਾ ਉਤਸ਼ਾਹ ਦੇਖਣਯੋਗ ਸੀ। ਇਸ ਪ੍ਰੋਗਰਾਮ ਵਿੱਚ ਬਕਾਇਦਾ ਖੂਨਦਾਨੀਆਂ ਨੂੰ ਉਨ੍ਹਾਂ ਦੇ […]

Continue Reading