ਵਿਸ਼ਵ ਖੂਨਦਾਨ ਦਿਵਸ: ਪਾਰਸ ਹੈਲਥ ਪੰਚਕੂਲਾ ਨੇ ਖੂਨਦਾਨ ਮੁਹਿੰਮ ਦਾ ਸਫਲ ਆਯੋਜਨ ਕੀਤਾ

ਪੰਚਕੂਲਾ, 14 ਜੂਨ ,ਬੋਲੇ ਪੰਜਾਬ ਬਿਓਰੋ : ਪੰਚਕੂਲਾ ਦੇ ਮਲਟੀਸਪੈਸ਼ਲਿਟੀ ਹਸਪਤਾਲ ਪਾਰਸ ਹੈਲਥ ਨੇ ਵਿਸ਼ਵ ਖੂਨਦਾਨ ਦਿਵਸ ਦੇ ਮੌਕੇ ‘ਤੇ ਖੂਨਦਾਨ ਮੁਹਿੰਮ ਦਾ ਸਫਲ ਆਯੋਜਨ ਕੀਤਾ। ਇਸ ਪ੍ਰੋਗਰਾਮ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕੀਤੀ। ਪ੍ਰੋਗਰਾਮ ਵਿੱਚ ਖੂਨਦਾਨੀਆਂ ਨੂੰ ਲੈ ਕੇ ਲੋਕਾਂ ਦਾ ਉਤਸ਼ਾਹ ਦੇਖਣਯੋਗ ਸੀ। ਇਸ ਪ੍ਰੋਗਰਾਮ ਵਿੱਚ ਬਕਾਇਦਾ ਖੂਨਦਾਨੀਆਂ ਨੂੰ ਉਨ੍ਹਾਂ ਦੇ […]

Continue Reading

ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਆਸਾਮੀਆਂ ਲਈ ਵਿਭਾਗੀ ਪ੍ਰੀਖਿਆ 22 ਜੁਲਾਈ ਤੋਂ

ਚੰਡੀਗੜ੍ਹ, 14 ਜੂਨ ,ਬੋਲੇ ਪੰਜਾਬ ਬਿਓਰੋ: ਪੰਜਾਬ ਸਰਕਾਰ ਨੇ ਵੱਖ-ਵੱਖ ਆਸਾਮੀਆਂ ਲਈ ਵਿਭਾਗੀ ਪ੍ਰੀਖਿਆਵਾਂ ਦਾ ਐਲਾਨ ਕੀਤਾ ਹੈ। ਅਧਿਕਾਰੀਆਂ ਦੀਆਂ ਇਹ ਵਿਭਾਗੀ ਪ੍ਰੀਖਿਆਵਾਂ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟਰੇਸ਼ਨ, ਸੈਕਟਰ-26 ,ਚੰਡੀਗੜ੍ਹ ਵਿਖੇ 22 ਤੋਂ 26 ਜੁਲਾਈ, 2024 ਤੱਕ ਕਰਵਾਈਆਂ ਜਾਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਸੋਨਲ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਹਾਇਕ ਕਮਿਸ਼ਨਰ/ ਵਧੀਕ […]

Continue Reading

ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਮਾਲੀਆ ਵਧਾਉਣ ਅਤੇ ਖਰਚਿਆਂ ਦੇ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ‘ਤੇ ਜ਼ੋਰ

ਮੁੱਖ ਸਕੱਤਰ ਨੇ ਵਿਸ਼ਵ ਬੈਂਕ ਤੋਂ ਫੰਡ ਪ੍ਰਾਪਤ ਬੀ.ਐਫ.ਏ.ਆਈ.ਆਰ. ਪ੍ਰਾਜੈਕਟਾਂ ਬਾਰੇ ਪ੍ਰੋਗਰਾਮ ਸਟੀਅਰਿੰਗ ਕਮੇਟੀ ਵਿੱਚ ਕੀਤੀ ਸਮੀਖਿਆ ਚੰਡੀਗੜ੍ਹ, 14 ਜੂਨ,ਬੋਲੇ ਪੰਜਾਬ ਬਿਓਰੋ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਅੱਜ ਇਥੇ ਵਿਸ਼ਵ ਬੈਂਕ ਦੁਆਰਾ ਫੰਡ ਪ੍ਰਾਪਤ ਬੀ.ਐਫ.ਏ.ਆਈ.ਆਰ. ਪ੍ਰਾਜੈਕਟ ਬਾਰੇ ਪ੍ਰੋਗਰਾਮ ਸਟੀਅਰਿੰਗ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ […]

Continue Reading

ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਗਰਭਵਤੀ ਕੈਦੀਆਂ ਬਾਰੇ ਹਾਈ ਕੋਰਟ ਦੇ ਅਗਾਂਹਵਧੂ ਫੈਸਲੇ ਦੀ ਸ਼ਲਾਘਾ

ਚੰਡੀਗੜ੍ਹ, 14 ਜੂਨ ,ਬੋਲੇ ਪੰਜਾਬ ਬਿਓਰੋ: ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਉਸ ਫੈਸਲੇ ਦੀ ਸ਼ਲਾਘਾ ਕੀਤੀ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਗਰਭਵਤੀ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਨੂੰ ਗੰਭੀਰ ਅਪਰਾਧਾਂ ਵਾਲੇ ਮਾਮਲਿਆਂ ਵਿੱਚ ਵੀ ਤਰਸ ਦੇ ਆਧਾਰ ‘ਤੇ ਜੇਲ੍ਹ ਤੋਂ ਰਿਹਾਈ ਦਿੱਤੀ ਜਾਣੀ ਚਾਹੀਦੀ ਹੈ। ਚੇਅਰਪਰਸਨ ਰਾਜ […]

Continue Reading

ਰਾਮ ਰਹੀਮ ਨੇ ਹਾਈਕੋਰਟ ਤੋਂ 21 ਦਿਨਾਂ ਲਈ ਫਰਲੋ ਦੀ ਮੰਗ ਕੀਤੀ

ਚੰਡੀਗੜ੍ਹ, 14 ਜੂਨ, ਬੋਲੇ ਪੰਜਾਬ ਬਿਓਰੋ:ਸਿਰਸਾ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੇ ਪੰਜਾਬ ਹਰਿਆਣਾ ਹਾਈਕੋਰਟ ਤੋਂ 21 ਦਿਨਾਂ ਲਈ ਫਰਲੋ ਦੀ ਮੰਗ ਕੀਤੀ ਹੈ। ਰਾਮ ਰਹੀਮ ਨੇ ਕਿਹਾ ਕਿ ਉਸ ਨੇ ਇਹ ਅਰਜ਼ੀ ਹਰਿਆਣਾ ਸਰਕਾਰ ਨੂੰ ਦਿੱਤੀ ਹੈ।ਉਨ੍ਹਾਂ ਅਰਜ਼ੀ ‘ਚ ਮੰਗ ਕੀਤੀ ਕਿ ਹਾਈ ਕੋਰਟ ਨੂੰ ਉਨ੍ਹਾਂ ਨੂੰ ਇਜਾਜ਼ਤ ਦੇਣੀ ਚਾਹੀਦੀ ਹੈ ਕਿਉਂਕਿ ਅਦਾਲਤ ਦੇ […]

Continue Reading

ਮਾਤਰੂ ਵੰਦਨਾ ਯੋਜਨਾ ਦੇ ਤਹਿਤ ਚਾਲੂ ਵਿੱਤੀ ਵਰ੍ਹੇ ਦੌਰਾਨ 60 ਕਰੋੜ ਰੁਪਏ ਦੇ ਵਿੱਤੀ ਲਾਭ ਦਿਤੇ ਜਾਣਗੇ: ਡਾ. ਬਲਜੀਤ ਕੌਰ

96044 ਮਹਿਲਾ ਲਾਭਪਾਤਰੀਆਂ ਨੂੰ 42 ਕਰੋੜ ਰੁਪਏ ਦੀ ਰਾਸ਼ੀ ਜਾ ਚੁੱਕੀ ਹੈ ਵੰਡੀ ਦੂਜਾ ਬੱਚਾ ਬੇਟੀ ਦੇ ਜਨਮ ‘ਤੇ 42,592 ਔਰਤਾਂ ਨੂੰ ਲਗਭਗ 25.55 ਕਰੋੜ ਰੁਪਏ ਦੇ ਦਿੱਤੇ ਗਏ ਵਿੱਤੀ ਲਾਭ ਚੰਡੀਗੜ੍ਹ, 14 ਜੂਨ ,ਬੋਲੇ ਪੰਜਾਬ ਬਿਓਰੋ: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ […]

Continue Reading

ਪੰਜਾਬ ਸਰਕਾਰ ਜਲਦ ਕਰੇਗੀ 300 ਵੈਟਰਨਰੀ ਅਫ਼ਸਰਾਂ ਦੀ ਭਰਤੀ: ਗੁਰਮੀਤ ਸਿੰਘ ਖੁੱਡੀਆਂ

ਪਸ਼ੂ ਪਾਲਣ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਪਸ਼ੂਆਂ ਦੇ ਮੂੰਹਖੁਰ ਅਤੇ ਗਲਘੋਟੂ ਤੋਂ ਬਚਾਅ ਲਈ 30 ਜੂਨ ਤੱਕ ਟੀਕਾਕਰਨ ਮੁਹਿੰਮ ਮੁਕੰਮਲ ਕਰਨ ਦੇ ਨਿਰਦੇਸ਼ ਚੰਡੀਗੜ੍ਹ, 14 ਜੂਨ ,ਬੋਲੇ ਪੰਜਾਬ ਬਿਓਰੋ:: ਸੂਬੇ ਵਿੱਚ ਪਸ਼ੂ ਧਨ ਦੇ ਸਿਹਤ ਸੰਭਾਲ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ […]

Continue Reading

ਪੰਜਾਬ ਦੇ ਟਰਾਂਸਪੋਰਟ ਵਿਭਾਗ ਦਾ ਪੋਰਟਲ ਅੱਜ ਸ਼ਾਮ ਤੋਂ ਪੰਜ ਦਿਨ ਰਹੇਗਾ ਬੰਦ

ਚੰਡੀਗੜ੍ਹ, 14 ਜੂਨ, ਬੋਲੇ ਪੰਜਾਬ ਬਿਓਰੋ:ਪੰਜਾਬ ਦੇ ਟਰਾਂਸਪੋਰਟ ਵਿਭਾਗ ਵਿਚ ਅੱਜ ਤੋਂ ਨਿਯਮਾਂ ਵਿਚ ਬਦਲਾਅ ਹੋਣ ਜਾ ਰਿਹਾ ਹੈ। ਆਰਟੀਏ ਦੇ ਸਕੱਤਰ ਅਰਸ਼ਦੀਪ ਸਿੰਘ ਲੁਬਾਣਾ ਨੇ ਦੱਸਿਆ ਕਿ ਵਿੱਤ ਵਿਭਾਗ ਵੱਲੋਂ ਵਾਹਨ ਅਤੇ ਡਰਾਈਵਿੰਗ ਲਾਇਸੈਂਸ ਨਾਲ ਸਬੰਧਤ ਸੇਵਾਵਾਂ ਲਈ ਫੀਸਾਂ ਅਤੇ ਟੈਕਸਾਂ ਦੀ ਅਦਾਇਗੀ ਅਤੇ ਆਨਲਾਈਨ ਪੋਰਟਲ ਦੇ ਰੱਖ-ਰਖਾਅ ਕਾਰਨ ਇਹ ਅੱਜ ਤੋਂ 14 ਤੋਂ […]

Continue Reading

ਅੰਮ੍ਰਿਤਪਾਲ ਸਿੰਘ ਦੀ ਰਿਹਾਈ ਲਈ 11 ਮੈਂਬਰੀ ਵਫਦ ਰਾਸ਼ਟਰਪਤੀ ਕੋਲ ਪਹੁੰਚਿਆ

ਨਵੀਂ ਦਿੱਲੀ 14 ਜੂਨ ,ਬੋਲੇ ਪੰਜਾਬ ਬਿਓਰੋ: ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਦੇ ਤੌਰ ਤੇ ਲੋਕ ਸਭਾ ਦੀਆਂ ਚੋਣਾਂ ਜਿੱਤਣ ਵਾਲੇ ਅੰਮ੍ਰਿਤ ਪਾਲ ਸਿੰਘ ਦੀ ਰਿਹਾਈ ਦੀਆਂ ਕੋਸ਼ਿਸ਼ਾਂ ਵੀ ਤੇਜ਼ ਹੋ ਚੁੱਕੀਆਂ ਹਨ। ਅੰਮ੍ਰਿਤ ਪਾਲ ਦੇ ਪਰਿਵਾਰਿਕ ਮੈਂਬਰਾਂ ਦੇ ਇੱਕ ਵਫਦ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਮੰਗ ਪੱਤਰ ਦਿੱਤਾ ਹੈ। ਇਸ ਮੰਗ ਪੱਤਰ ਵਿੱਚ ਮੰਗ […]

Continue Reading

ਜੁਆਇੰਟ ਐਕਸ਼ਨ ਕਮੇਟੀ ਫਾਰ ਪੇ ਪੈਰਟੀ ਵਲੋਂ ਸੰਘਰਸ ਦਾ ਐਲਾਨ,

ਵੈਟਰਨਰੀ ਡਾਕਟਰਾਂ  ਨੇ ਮੁੱਖ ਦਫਤਰ ਵਿਖੇ ਕੀਤਾ ਇੱਕਠ ਮੋਹਾਲੀ , 14 ਜੂਨ ,ਬੋਲੇ ਪੰਜਾਬ ਬਿਓਰੋ: ਪਸ਼ੂ ਪਾਲਣ ਵਿਭਾਗ ਅੰਦਰ ਕੰਮ ਕਰਦੇ ਵੈਟਰਨਰੀ ਅਫਸਰਾਂ ਅਤੇ ਹੋਰ ਸੀਨੀਅਰ ਅਫਸਰਾਂ ਦੀਆਂ ਵੱਖ-ਵੱਖ ਜਥੇਬੰਦੀਆਂ ਵੱਲੋ ਨਵੇਂ ਵੈਟਰਨਰੀ ਅਫ਼ਸਰਾਂ ਦੀਆਂ ਘਟੀਆਂ ਤਨਖਾਹਾਂ ਨੂੰ ਲੈਕੇ ਬਣਾਈ ਜੁਆਇੰਟ ਐਕਸ਼ਨ ਕਮੇਟੀ ਆਫ ਵੈਟਸ ਫਾਰ ਪੇਅ ਪੈਰਿਟੀ ਵਲੋ ਉਲੀਕੇ ਪ੍ਰੋਗਰਾਮ ਤਹਿਤ ਇਕ ਸੂਬਾ ਪੱਧਰੀ […]

Continue Reading