ਹਨੇਰੀ ਕਾਰਨ ਸੜਕ ‘ਤੇ ਡਿੱਗੇ ਸਫੈਦੇ ਨੇ ਲਈ ਨੌਜਵਾਨ ਦੀ ਜਾਨ

ਜ਼ੀਰਾ, 6 ਜੂਨ, ਬੋਲੇ ਪੰਜਾਬ ਬਿਓਰੋ:ਬੀਤੀ ਸ਼ਾਮ ਤੇਜ਼ ਹਨੇਰੀ ਆਉਣ ਕਾਰਨ ਇਕ ਸਫੈਦਾ ਸੜਕ ’ਤੇ ਡਿੱਗ ਗਿਆ ਸੀ। ਇਸ ਦੇ ਟਾਹਣੇ ਦਾ ਤਿੱਖਾ ਪਾਸਾ ਨੌਜਵਾਨ ਦੇ ਸਰੀਰ ‘ਚ ਖੁੱਭਣ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਵਿਪਨਦੀਪ ਸਿੰਘ (19) ਪੁੱਤਰ ਅੰਗਰੇਜ਼ ਸਿੰਘ ਵਾਸੀ ਪਿੰਡ ਗਾਦੜੀਵਾਲਾ ਜ਼ੀਰਾ ਵਿਖੇ ਕੰਮ ਕਰਦਾ ਸੀ। […]

Continue Reading

ਵਿਜੀਲੈਂਸ ਬਿਊਰੋ ਵੱਲੋਂ ਬਿਜਲੀ ਵਿਭਾਗ ਦਾ ਲਾਈਨਮੈਨ 5,000 ਰੁਪਏ ਵੱਢੀ ਲੈਂਦਾ ਕਾਬੂ

ਚੰਡੀਗੜ, 6 ਜੂਨ, ਬੋਲੇ ਪੰਜਾਬ ਬਿਓਰੋ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਵੀਰਵਾਰ ਨੂੰ ਪੀ.ਐਸ.ਪੀ.ਸੀ.ਐਲ. ਦਫ਼ਤਰ, ਫੋਕਲ ਪੁਆਇੰਟ ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਲਾਈਨਮੈਨ ਸੁਖਵਿੰਦਰ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਲਾਈਨਮੈਨ […]

Continue Reading

ਨਰਿੰਦਰ ਮੋਦੀ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ ਦੀ ਬਦਲੀ ਤਾਰੀਖ਼

ਨਵੀਂ ਦਿੱਲੀ 6 ਜੂਨ,ਬੋਲੇ ਪੰਜਾਬ ਬਿਓਰੋ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਹੁੰ ਚੁੱਕ ਸਮਾਗਮ ਹੁਣ 9 ਜੂਨ ਨੂੰ ਹੋ ਸਕਦਾ ਹੈ। ਸੂਤਰਾਂ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਹੁੰ ਚੁੱਕ ਸਮਾਗਮ 9 ਜੂਨ ਨੂੰ ਸ਼ਾਮ 6 ਵਜੇ ਹੋ ਸਕਦਾ ਹੈ। ਇਹ ਪਹਿਲਾਂ 8 ਜੂਨ ਲਈ ਤਹਿ ਕੀਤਾ ਗਿਆ ਸੀ, ਅੰਤਿਮ ਮਿਤੀ ‘ਤੇ ਅਧਿਕਾਰਤ […]

Continue Reading

ਤਿਹਾੜ ਜੇਲ੍ਹ ‘ਚ ਗੈਂਗਵਾਰ, ਗੋਗੀ ਗੈਂਗ ਦੇ ਬਦਮਾਸ਼ ਦੀ ਹਾਲਤ ਨਾਜੁਕ

ਨਵੀਂ ਦਿੱਲੀ, 6 ਜੂਨ, ਬੋਲੇ ਪੰਜਾਬ ਬਿਓਰੋ:ਤਿਹਾੜ ਜੇਲ੍ਹ ‘ਚ ਗੈਂਗਵਾਰ ਹੋਈ ਹੈ।ਇਸ ਵਿੱਚ ਗੋਗੀ ਗੈਂਗ ਦੇ ਬਦਮਾਸ਼ ਹਿਤੇਸ਼ ਉੱਤੇ ਤੇਜ਼ਧਾਰ ਹਥਿਆਰ ਨਾਲ ਜਾਨਲੇਵਾ ਹਮਲਾ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਦੋ ਬਦਮਾਸ਼ਾਂ ਨੇ ਹਿਤੇਸ਼ ‘ਤੇ ਹਮਲਾ ਕੀਤਾ। ਹਿਤੇਸ਼ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਜ਼ਖਮੀ ਕੈਦੀ ਦਾ ਦੀਨਦਿਆਲ ਉਪਾਧਿਆਏ ਹਸਪਤਾਲ ‘ਚ ਇਲਾਜ ਚੱਲ ਰਿਹਾ […]

Continue Reading

ਈਟੀਟੀ ਕਾਡਰ ਦੇ ਅਧਿਆਪਕਾਂ ਦੀ ਭਰਤੀ ਸਬੰਧੀ ਲਿਖਤੀ ਪ੍ਰੀਖਿਆ ਦੀ ਤਰੀਕ ਦਾ ਐਲਾਨ

ਚੰਡੀਗੜ੍ਹ, 6 ਜੂਨ, ਬੋਲੇ ਪੰਜਾਬ ਬਿਓਰੋ :ਪੰਜਾਬ ਦੇ ਸਿੱਖਿਆ ਵਿਭਾਗ ਨੇ 5994 ਈਟੀਟੀ ਕਾਡਰ ਦੇ ਅਧਿਆਪਕਾਂ ਦੀ ਭਰਤੀ ਸਬੰਧੀ ਲਿਖਤੀ ਪ੍ਰੀਖਿਆ ਦੀ ਤਰੀਕ ਐਲਾਨ ਦਿੱਤੀ ਹੈ। ਈਟੀਟੀ ਕਾਡਰ ਦੇ ਅਧਿਆਪਕਾਂ ਦੀਆਂ ਅਸਾਮੀਆਂ ਲਈ ਲਿਖਤੀ ਟੈਸਟ 28 ਜੁਲਾਈ 2024 ਨੂੰ ਹੋਵੇਗਾ।

Continue Reading

ਮੁੱਖ ਮੰਤਰੀ ਭਗਵੰਤ ਮਾਨ ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਵੱਡੇ ਫੇਰ ਬਦਲ ਕਰਨ ਦੇ ਰੌਂਅ ‘ਚ

ਚੰਡੀਗੜ੍ਹ, 6 ਜੂਨ, ਬੋਲੇ ਪੰਜਾਬ ਬਿਓਰੋ:ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕ ਸਭਾ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ ਅਗਲੇ ਕੁਝ ਦਿਨਾਂ ਵਿੱਚ ਫੇਰਬਦਲ ਸ਼ੁਰੂ ਕਰਨਾ ਹੈ। ਮੁੱਖ ਮੰਤਰੀ ਨੇ ਹੁਣ ਸਰਕਾਰ ਦਾ ਏਜੰਡਾ ਨਵੇਂ ਸਿਰੇ ਤੋਂ ਤਿਆਰ ਕਰਨਾ ਹੈ ਅਤੇ ਇਸ ਲਈ ਉਹ ਵਿਆਪਕ ਯੋਜਨਾ ਤਿਆਰ ਕਰਨਗੇ।  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ […]

Continue Reading

ਆਪਰੇਸ਼ਨ ਬਲਿਊ ਸਟਾਰ ਦੀ ਵਰ੍ਹੇਗੰਢ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਉਮੜੀ ਸੰਗਤ, ਸੁਰੱਖਿਆ ਸਖ਼ਤ

ਅੰਮ੍ਰਿਤਸਰ, 6 ਜੂਨ, ਬੋਲੇ ਪੰਜਾਬ ਬਿਓਰੋ:ਅੱਜ ਆਪਰੇਸ਼ਨ ਬਲਿਊ ਸਟਾਰ ਦੀ 40ਵੀਂ ਵਰ੍ਹੇਗੰਢ ਹੈ। ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਵੇਰ ਤੋਂ ਹੀ ਸੰਗਤਾਂ ਦਾ ਭਾਰੀ ਇਕੱਠ ਦੇਖਣ ਨੂੰ ਮਿਲਿਆ।ਜਥੇਬੰਦੀ ਦਲ ਖਾਲਸਾ ਨੇ ਵੀ ਇਸ ਦਿਨ ਅੰਮ੍ਰਿਤਸਰ ਬੰਦ ਰੱਖਣ ਦਾ ਸੱਦਾ ਦਿੱਤਾ ਹੋਇਆ ਹੈ। ਦਲ ਖਾਲਸਾ ਦੇ ਬੁਲਾਰੇ ਪਰਮਜੀਤ ਸਿੰਘ ਦੀ […]

Continue Reading

ਡੋਪਿੰਗ ਕਾਰਨ ਪੰਜਾਬ ਦੀ 31 ਸਾਲਾ ਪਾਵਰਲਿਫਟਰ ਸੰਦੀਪ ਕੌਰ ’ਤੇ ਲੱਗੀ 10 ਸਾਲ ਦੀ ਪਾਬੰਦੀ

ਨਵੀਂ ਦਿੱਲੀ, 6 ਜੂਨ, ਬੋਲੇ ਪੰਜਾਬ ਬਿਓਰੋ:ਨਾਡਾ ਦੀ ਡੋਪਿੰਗ ਰੋਕੂ ਅਨੁਸ਼ਾਸਨੀ ਪੈਨਲ (ਏ.ਡੀ.ਡੀ.ਪੀ.) ਨੇ ਪਾਵਰਲਿਫਟਰ ਸੰਦੀਪ ਕੌਰ ’ਤੇ ਪਾਬੰਦੀਸ਼ੁਦਾ ਪਦਾਰਥਾਂ ਦੀ ਵਰਤੋਂ ਕਰਨ ਦੇ ਦੂਜੇ ਅਪਰਾਧ ਲਈ 10 ਸਾਲ ਦੀ ਪਾਬੰਦੀ ਲਗਾ ਦਿਤੀ ਹੈ। ਪੰਜਾਬ ਦੀ 31 ਸਾਲ ਦੀ ਪਾਵਰਲਿਫਟਰ ਨੂੰ ਡੋਪਿੰਗ ਦੇ ਦੂਜੇ ਅਪਰਾਧ ਲਈ ਅੱਠ ਸਾਲ ਦੀ ਪਾਬੰਦੀ ਦੇ ਨਾਲ-ਨਾਲ ਉਸ ਦੇ ਨਮੂਨਿਆਂ ਦੇ […]

Continue Reading

ਪਟਿਆਲਾ ‘ਚ ਝੱਖੜ ਕਾਰਨ ਖੰਭਾ ਡਿੱਗਾ, ਪੱਤਰਕਾਰ ਦੀ ਮੌਤ

ਪਟਿਆਲਾ 6 ਜੂਨ , ਬੋਲੇ ਪੰਜਾਬ ਬਿਉਰੋ :ਬੀਤੀ ਦੇਰ ਸ਼ਾਮ ਤੋਂ ਚੱਲੇ ਝੱਖੜ ਦੌਰਾਨ ਬਿਜਲੀ ਦਾ ਖੰਭਾ ਡਿੱਗਣ ਕਾਰਨ ਇਕ ਪੱਤਰਕਾਰ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪੱਤਰਕਾਰ ਅਵਿਨਾਸ਼ ਕੰਬੋਜ ਬਸ ਸਟੈਂਡ ਨੇੜੇ ਨਹਿਰੂ ਪਾਰਕ ਕੋਲ ਖੜ੍ਹਾ ਸੀ। ਇਸੇ ਦੌਰਾਨ ਚੱਲੇ ਝੱਖੜ ਵਿਚ ਇਕ ਬਿਜਲੀ ਦਾ ਖੰਬਾ ਡਿੱਗ ਕੇ ਅਵਿਨਾਸ਼ […]

Continue Reading

ਬਰਨਾਲਾ : ਫੈਕਟਰੀ ‘ਚ ਲੱਗੀ ਭਿਆਨਕ ਅੱਗ

ਬਰਨਾਲਾ, 6 ਜੂਨ, ਬੋਲੇ ਪੰਜਾਬ ਬਿਓਰੋ:ਟਰਾਈਡੈਂਟ ਫੈਕਟਰੀ ਦੇ ਧੌਲਾ ਕੰਪਲੈਕਸ ਵਿੱਚ ਬੀਤੀ ਰਾਤ ਸਾਢੇ ਅੱਠ ਵਜੇ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਕਰੋੜਾਂ ਰੁਪਏ ਦਾ ਨੁਕਸਾਨ ਹੋਣ ਦਾ ਅਨੁਮਾਨ ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਟਰਾਈਡੈਂਟ ਫੈਕਟਰੀ ਦੇ ਧੌਲਾ ਕੰਪਲੈਕਸ ‘ਚ ਪਰਾਲੀ ਨੂੰ ਅੱਗ ਲੱਗ ਗਈ ਸੀ, ਜਿਸ ‘ਤੇ ਬੜੀ ਮੁਸ਼ਕਲ ਨਾਲ ਕਾਬੂ ਪਾਇਆ […]

Continue Reading