CM ਕੇਜਰੀਵਾਲ ਨੇ ਤਿਹਾੜ ਜੇਲ੍ਹ ‘ਚ ਆਪਣੇ-ਆਪ ਨੂੰ ਕੀਤਾ ਆਤਮ ਸਮਰਪਣ,

ਨਵੀਂ ਦਿੱਲੀ 2 ਜੂਨ,ਬੋਲੇ ਪੰਜਾਬ ਬਿਓਰੋ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ (2 ਜੂਨ) ਨੂੰ ਸ਼ਾਮ 5 ਵਜੇ ਤਿਹਾੜ ਜੇਲ੍ਹ ਵਿੱਚ ਆਪਣੇ-ਆਪ ਆਤਮ ਸਮਰਪਣ ਕਰ ਦਿੱਤਾ। ਇਸ ਤੋਂ ਪਹਿਲਾਂ ਉਹ ਆਮ ਆਦਮੀ ਪਾਰਟੀ (ਆਪ) ਦੇ ਦਫ਼ਤਰ ਗਏ ਅਤੇ ਵਰਕਰਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ, ’ਮੈਂ’ਤੁਸੀਂ ਦੇਸ਼ ਨੂੰ ਬਚਾਉਣ ਲਈ ਜੇਲ੍ਹ ਜਾ ਰਿਹਾ ਹਾਂ। […]

Continue Reading

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 62.80 ਫ਼ੀਸਦੀ  ਵੋਟਿੰਗ : ਸਿਬਿਨ ਸੀ

ਚੰਡੀਗੜ੍ਹ, 2 ਜੂਨ,ਬੋਲੇ ਪੰਜਾਬ ਬਿਓਰੋ:ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਪਈਆਂ ਵੋਟਾਂ ਵਿੱਚ 62.80 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 1 ਜੂਨ ਨੂੰ ਦੇਰ ਰਾਤ ਪ੍ਰਾਪਤ ਹੋਏ ਅੰਕੜਿਆਂ ਅਨੁਸਾਰ ਬਠਿੰਡਾ ਵਿੱਚ ਸਭ ਤੋਂ ਵੱਧ 69.36 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਸਿਬਿਨ ਸੀ ਨੇ ਦੱਸਿਆ ਕਿ […]

Continue Reading

43 ਡਿਗਰੀ ਦੀ ਕੜਕਦੀ ਗਰਮੀ ‘ਚ ਵੀ ਪੰਚਕੂਲਾ ਦੇ ਪਿੰਡ ਬਿੱਲਾ ਵਿੱਖੇ ਸ਼ੀਸ਼ਮਹਿਲ ਪੈਲੇਸ ਨੇੜੇ ਨੂਰ ਦਰਬਾਰ ਵਿੱਚ ਲਗਾਏ ਗਏ ਸਾਲਾਨਾ ਮੇਲੇ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਰਧਾਲੂ ਨਤਮਸਤਕ ਹੋਏ

ਮਾਮੂ ਸਰਕਾਰ ਅਤੇ ਦੁਰਗਾ ਸਵਰੂਪੀ ਮਾਤਾ ਲਾਡੋ ਰਾਣੀ ਜੀ ਦੇ ਦਰਬਾਰ ਵਿੱਚ ਸਾਲਾਨਾ ਮੇਲੇ ਵਿੱਚ ਨਾਮਵਰ ਭਜਨ ਗਾਇਕਾਂ ਨੇ ਵੀ ਸ਼ਿਰਕਤ ਕੀਤੀ ਚੰਡੀਗੜ੍ਹ, 02 ਜੂਨ ,ਬੋਲੇ ਪੰਜਾਬ ਬਿਓਰੋ: ਪੰਚਕੂਲਾ ਦੇ ਪਿੰਡ ਬਿੱਲਾ ਵਿੱਖੇ ਸ਼ੀਸ਼ਮਹਿਲ ਪੈਲੇਸ ਨੇੜੇ ਨੂਰ ਦਰਬਾਰ ਵਿੱਚ ਸਥਿਤ ਸ਼੍ਰੀ ਮਾਮੂ ਸਰਕਾਰ ਅਤੇ ਦੁਰਗਾ ਸਵਰੂਪ ਮਾਤਾ ਲਾਡੋ ਰਾਣੀ ਜੀ ਦੇ ਦਰਬਾਰ ਵਿੱਚ ਸਾਲਾਨਾ ਮੇਲਾ […]

Continue Reading

ਐਗਜ਼ਿਟ ਪੋਲ ‘ਤੇ ਰਾਹੁਲ ਗਾਂਧੀ ਨੇ ਕਿਹਾ- ਕੀ ਤੁਸੀਂ ਸਿੱਧੂ ਮੂਸੇ ਵਾਲਾ ਦਾ ਗੀਤ 295 ਸੁਣਿਆ ਹੈ? 295″

ਨਵੀਂ ਦਿੱਲੀ, 2 ਜੂਨ ,ਬਿੋਲੇ ਪੰਜਾਬ ਬਿਓਰੋ: ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਕਾਂਗਰਸ ਸੰਸਦ ਰਾਹੁਲ ਗਾਂਧੀ ਅਤੇ ਪਾਰਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਪਾਰਟੀ ਦੇ ਲੋਕ ਸਭਾ ਉਮੀਦਵਾਰਾਂ, ਕਾਂਗਰਸ ਵਿਧਾਇਕ ਦਲ ਦੇ ਨੇਤਾਵਾਂ ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨਾਂ ਨਾਲ ਮੀਟਿੰਗ ਕੀਤੀ। ਮੀਟਿੰਗ ਤੋਂ ਬਾਅਦ ਰਾਹੁਲ ਗਾਂਧੀ ਦਾ ਕਹਿਣਾ ਹੈ ਕਿ , “ਇਹ ਐਗਜ਼ਿਟ […]

Continue Reading

ਅਸਾਮ ‘ਚ ਹੜ੍ਹਾਂ ਤੇ ਤੂਫ਼ਾਨ ਕਾਰਨ 6 ਲੱਖ ਤੋਂ ਵੱਧ ਲੋਕ ਪ੍ਰਭਾਵਿਤ, 15 ਦੀ ਮੌਤ

ਗੁਹਾਟੀ, 2 ਜੂਨ,ਬੋਲੇ ਪੰਜਾਬ ਬਿਓਰੋ:
ਅਸਾਮ ਵਿੱਚ ਹੜ੍ਹਾਂ ਦੀ ਸਥਿਤੀ ਵਿੱਚ ਕੋਈ ਸੁਧਾਰ ਨਹੀਂ ਹੋਇਆ ਹੈ ਅਤੇ 10 ਜ਼ਿਲ੍ਹਿਆਂ ਵਿੱਚ ਛੇ ਲੱਖ ਤੋਂ ਵੱਧ ਲੋਕ ਅਜੇ ਵੀ ਪ੍ਰਭਾਵਿਤ ਹਨ। ਅਧਿਕਾਰੀਆਂ ਨੇ ਦੱਸਿਆ ਕਿ 28 ਮਈ ਤੋਂ ਹੁਣ ਤੱਕ ਹੜ੍ਹਾਂ ਅਤੇ ਤੂਫਾਨ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਕੇ 15 ਹੋ ਚੁੱਕੀ ਹੈ।
ਅਧਿਕਾਰੀਆਂ ਮੁਤਾਬਕ ਸੂਬੇ ਦੇ ਵੱਖ-ਵੱਖ […]

Continue Reading

ਪੰਜਾਬ ਤੋਂ ਗੁਰਦੁਆਰਾ ਪਾਉਂਟਾ ਸਾਹਿਬ ਗਏ 3 ਨੌਜਵਾਨਾਂ ਦੀ ਯਮੁਨਾ ਵਿੱਚ ਡੁੱਬਣ ਕਾਰਨ ਮੌਤ

ਡੇਰਾਬੱਸੀ, 2 ਜੂਨ, ਬੋਲੇ ਪੰਜਾਬ ਬਿਓਰੋ:ਗੁਰਦੁਆਰਾ ਪਾਉਂਟਾ ਸਾਹਿਬ ਨੇੜੇ ਯਮੁਨਾ ਵਿੱਚ ਇਸ਼ਨਾਨ ਕਰਨ ਗਏ 3 ਦੋਸਤਾਂ ਦੀ ਡੁੱਬਣ ਕਾਰਨ ਮੌਤ ਹੋ ਗਈ। ਇਨ੍ਹਾਂ ਵਿੱਚ ਦੋ ਨੌਜਵਾਨ ਡੇਰਾਬੱਸੀ ਅਤੇ ਇੱਕ ਚੰਡੀਗੜ੍ਹ ਦਾ ਰਹਿਣ ਵਾਲਾ ਸੀ। ਮ੍ਰਿਤਕਾਂ ਦੀ ਪਛਾਣ 22 ਸਾਲਾ ਧੀਰੇਂਦਰ ਸਿੰਘ ਸੈਣੀ ਉਰਫ ਪ੍ਰਿੰਸ ਵਾਸੀ ਜੀ.ਬੀ.ਪੀ. ਰੋਜ਼ਵੁੱਡ ਵਨ ਡੇਰਾਬੱਸੀ, 21 ਸਾਲਾ ਰਾਘਵ ਮਿਸ਼ਰਾ ਵਾਸੀ ਰੋਜ਼ਵੁੱਡ […]

Continue Reading

ਪਾਤੜਾਂ ਵਿਖੇ ਜ਼ਮੀਨੀ ਵਿਵਾਦ ਦੇ ਚੱਲਦਿਆਂ ਵਿਅਕਤੀ ਦਾ ਕਤਲ

ਪਾਤੜਾਂ, 02 ਜੂਨ ,ਬੋਲੇ ਪੰਜਾਬ ਬਿਓਰੋ: ਜ਼ਮੀਨੀ ਵਿਵਾਦ ਦੇ ਚੱਲਦਿਆਂ ਪਟਿਆਲਾ ਦੇ ਪਾਤੜਾਂ ਦੇ ਰਹਿਣ ਵਾਲੇ ਇੱਕ ਵਿਅਕਤੀ ਦੀ ਗੰਡਾਸੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਕਾਤਲਾਂ ਨੇ ਮ੍ਰਿਤਕ ਨੂੰ ਖੂਨ ਨਾਲ ਲਥਪਥ ਹਾਲਤ ’ਚ ਖੇਤ ਵਿੱਚ ਸੁੱਟ ਦਿੱਤਾ ਅਤੇ ਫ਼ਰਾਰ ਹੋ ਗਏ। ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ […]

Continue Reading

ਜ਼ਿਲ੍ਹਾ ਭਾਸ਼ਾ ਦਫ਼ਤਰ ਮੁਹਾਲੀ ਵੱਲੋਂ ‘ਪੈੜ ਦਰ ਪੈੜ’ ਪੁਸਤਕ ਲੋਕ ਅਰਪਣ

ਮੁਹਾਲੀ, 02 ਜੂਨ ,ਬੋਲੇ ਪੰਜਾਬ ਬਿਓਰੋ: ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਵਿਹੜੇ ਬੀਤੇ ਦਿਨੀਂ, ਦਫ਼ਤਰ ਵੱਲੋਂ ਪਿਛਲੇ ਦੋ ਸਾਲਾਂ ਦੌਰਾਨ ਕੀਤੀਆਂ ਗਤੀਵਿਧੀਆਂ ਅਤੇ ਪ੍ਰਾਪਤੀਆਂ ਦਾ ਵੇਰਵਾ ਦਰਸਾਉਂਦੀ ਪੁਸਤਕ ‘ਪੈੜ ਦਰ ਪੈੜ’ ਲੋਕ ਅਰਪਣ ਕੀਤੀ ਗਈ। ਸਮਾਗਮ ਵਿਚ ਜ਼ਿਲ੍ਹੇ ਦੀਆਂ ਨਾਮਵਰ ਤੇ ਅਦਬੀ ਸ਼ਖਸੀਅਤਾਂ ਵੱਲੋਂ ਸ਼ਿਰਕਤ ਕੀਤੀ ਗਈ। ਸਮਾਗਮ ਦੀ ਸ਼ੁਰੂਆਤ ਭਾਸ਼ਾ […]

Continue Reading

ਖੰਨਾ : ਰਿਹਾਇਸ਼ੀ ਇਲਾਕੇ ‘ਚ ਸਥਿਤ ਮੋਬਾਈਲ ਟਾਵਰ ‘ਚ ਲੱਗੀ ਅੱਗ

ਖੰਨਾ, 02 ਜੂਨ ,ਬੋਲੇ ਪੰਜਾਬ ਬਿਓਰੋ: ਖੰਨਾ ਦੇ ਪਿੰਡ ਜਰਗ ਵਿੱਚ ਰਿਹਾਇਸ਼ੀ ਇਲਾਕੇ ਦੇ ਵਿਚਕਾਰ ਸਥਿਤ ਇੱਕ ਮੋਬਾਈਲ ਟਾਵਰ ਵਿੱਚ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਮੋਬਾਈਲ ਟਾਵਰ ਦਾ ਵੱਡਾ ਹਿੱਸਾ ਸੜ ਗਿਆ। ਅੱਗ ਲੱਗਣ ਦੀ ਘਟਨਾ ਕਾਰਨ ਲੋਕਾਂ ਵਿੱਚ ਹਫੜਾ-ਦਫੜੀ ਮੱਚ ਗਈ। ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ‘ਤੇ ਕਾਬੂ […]

Continue Reading

ਨਦੀ ‘ਚ ਕਿਸ਼ਤੀ ਪਲਟਣ ਕਾਰਨ 20 ਲੋਕਾਂ ਦੀ ਮੌਤ

ਜਲਾਲਾਬਾਦ, 2 ਜੂਨ,ਬੋਲੇ ਪੰਜਾਬ ਬਿਓਰੋ: ਪੂਰਬੀ ਅਫਗਾਨਿਸਤਾਨ ਦੇ ਨੰਗਰਹਾਰ ਸੂਬੇ ਵਿਚ ਸ਼ਨੀਵਾਰ ਨੂੰ ਇਕ ਨਦੀ ਵਿਚ ਕਿਸ਼ਤੀ ਪਲਟਣ ਕਾਰਨ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ। ਇੱਕ ਰਿਪੋਰਟ ਮੁਤਾਬਕ ਨੰਗਰਹਾਰ ਸੂਬੇ ਦੇ ਸੂਚਨਾ ਵਿਭਾਗ ਦੇ ਮੁਖੀ ਕੁਰੈਸ਼ੀ ਬਡਲੂਨ ਨੇ ਐਕਸ ‘ਤੇ ਇਕ ਪੋਸਟ ‘ਚ ਕਿਹਾ, ”ਮੋਮੰਦ ਦਾਰਾ ਜ਼ਿਲੇ ਦੇ ਬਸਾਵੁਲ ਖੇਤਰ ‘ਚ ਸਵੇਰੇ 7 ਵਜੇ […]

Continue Reading