ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵੱਲੋਂ ਅਧਿਆਪਕਾ ਦੇ ਸੰਘਰਸ਼ ਦੀ ਡਟਵੀਂ ਹਮਾਇਤ ਦਾ ਫੈਸਲਾ
ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੀ ਮਹਿਮ ਵਿੱਚ ਸ਼ਾਮਿਲ ਹੋਣ ਦਾ ਐਲਾਨ ਫਤਿਹਗੜ੍ਹ ਸਾਹਿਬ,22, ਅਗਸਤ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) ; ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੀ ਮੀਟਿੰਗ ਕਾਰਜਕਾਰੀ ਪ੍ਰਧਾਨ ਦੀਦਾਰ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਜਲ ਸਪਲਾਈ ਕੰਪਲੈਕਸ ਵਿਖੇ ਹੋਈ। ਮੀਟਿੰਗ ਵਿੱਚ ਟੈਕਨੀਕਲ ਐਡ ਮਕੈਨੀਕਲ ਇੰਪਲਾਈਜ ਯੂਨੀਅਨ ਰਜਿ ,ਡੀਟੀਐਫ , ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ, ਜਲ […]
Continue Reading