ਰਾਜੌਰੀ ਗਾਰਡਨ ਗੁਰਦੁਆਰਾ ਸਾਹਿਬ ਵਿਖੇ 4 ਦਿਨਾਂ ਦੇ ਹੈਲਥ ਸੈਮੀਨਾਰ ਦਾ ਆਯੋਜਨ, ਬਿਨਾਂ ਦਵਾਈ ਤੰਦਰੁਸਤ ਜੀਵਨ ਸ਼ੈਲੀ ‘ਤੇ ਰਹੇਗਾ ਕੇਂਦਰਿਤ

ਨਵੀਂ ਦਿੱਲੀ, 16 ਜੁਲਾਈ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਪੱਛਮੀ ਦਿੱਲੀ ਦੇ ਰਾਜੌਰੀ ਗਾਰਡਨ ਸਥਿਤ ਸ਼੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ ਵਿਖੇ ਚਾਰ ਦਿਨਾਂ ਦੇ ਹੈਲਥ ਸੈਮੀਨਾਰ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸੈਮੀਨਾਰ ਦੌਰਾਨ ਕੁਦਰਤੀ ਜੀਵਨ ਸ਼ੈਲੀ, ਸੰਤੁਲਿਤ ਆਹਾਰ ਅਤੇ ਸਿਹਤ ਪ੍ਰਤੀ ਜਾਗਰੂਕਤਾ ਰਾਹੀਂ ਬਿਹਤਰ ਜੀਵਨ ਜਿਉਣ ਸੰਬੰਧੀ ਜਾਣਕਾਰੀ ਦਿੱਤੀ ਜਾਵੇਗੀ। ਗੁਰਦੁਆਰਾ ਸਾਹਿਬ […]

Continue Reading

ਮੋਹਾਲੀ ਪੁਲਿਸ ਵੱਲੋਂ ਪ੍ਰਧਾਨ ਮੰਤਰੀ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ ਟ੍ਰੈਫਿਕ ਐਡਵਾਈਜ਼ਰੀ ਜਾਰੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 16 ਜੁਲਾਈ ,ਬੋਲੇ ਪੰਜਾਬ ਬਿਊਰੋ: ਜ਼ਿਲ੍ਹਾ ਐਸ.ਏ.ਐਸ. ਨਗਰ ਟ੍ਰੈਫਿਕ ਪੁਲਿਸ ਵੱਲੋਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ 17 ਜੁਲਾਈ 2026 ਨੂੰ ਦੁਪਹਿਰ 12:00 ਵਜੇ ਤੋਂ 3:00 ਵਜੇ ਤੱਕ ਲਾਗੂ ਰਹਿਣ ਵਾਲੀ ਟ੍ਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਐਡਵਾਈਜ਼ਰੀ ਅਨੁਸਾਰ, ਚੰਡੀਗੜ੍ਹ ਤੋਂ ਕਰੋਰਾਂ/ਫੌਰੈਸਟ ਹਿੱਲ ਵੱਲ ਜਾਂ ਕਰੋਰਾਂ/ਫੌਰੈਸਟ ਹਿੱਲ […]

Continue Reading

ਹਲਕਾ ਮੋਹਾਲੀ ਵਿੱਚ ਲੋਕ ਮਿਲਣੀ ਪ੍ਰੋਗਰਾਮਾਂ ਦਾ ਦੌਰ ਜਾਰੀ

ਵਾਅਦੇ ਅਤੇ ਦਿੱਤੀਆਂ ਗਰੰਟੀਆਂ ਭਗਵੰਤ ਸਿੰਘ ਮਾਨ ਸਰਕਾਰ ਨੇ ਕੀਤੀਆਂ ਪੂਰੀਆਂ: ਕੁਲਵੰਤ ਸਿੰਘ ਤੰਗੋਰੀ ਅਤੇ ਦੈੜੀ ਨਿਵਾਸੀਆਂ ਦੇ ਰੂਬਰੂ ਹੋਏ ਵਿਧਾਇਕ ਕੁਲਵੰਤ ਸਿੰਘ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 16 ਜੁਲਾਈ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਸਰਕਾਰ ਦੀਆਂ ਨੀਤੀਆਂ ਅਤੇ ਪ੍ਰਾਪਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਸਰਕਾਰ […]

Continue Reading

ਨਿਊਜ਼ੀਲੈਂਡ ‘ਚ ਭੂਚਾਲ ਦੇ ਤੇਜ਼ ਝਟਕੇ, ਸੁਨਾਮੀ ਦਾ ਅਲਰਟ ਜਾਰੀ

ਨਿਊਜ਼ੀਲੈਂਡ, 16 ਜੁਲਾਈ ,ਬੋਲੇ ਪੰਜਾਬ ਬਿਊਰੋ; ਨਿਊਜ਼ੀਲੈਂਡ ਦੇ ਦੱਖਣੀ ਟਾਪੂ ਦੇ ਪੱਛਮੀ ਤੱਟ ‘ਤੇ ਵੀਰਵਾਰ ਨੂੰ 5.9 ਤੀਬਰਤਾ ਦਾ ਭੂਚਾਲ ਆਇਆ। ਇਸ ਤੋਂ ਬਾਅਦ ਅਧਿਕਾਰੀਆਂ ਨੇ ਸੁਨਾਮੀ ਦਾ ਅਲਰਟ ਜਾਰੀ ਕਰਦਿਆਂ ਲੋਕਾਂ ਨੂੰ ਤੁਰੰਤ ਸੁਰੱਖਿਅਤ ਅਤੇ ਉੱਚੀਆਂ ਥਾਵਾਂ ‘ਤੇ ਜਾਣ ਦੀ ਅਪੀਲ ਕੀਤੀ। ਅਮਰੀਕੀ ਭੂ-ਵਿਗਿਆਨਕ ਸਰਵੇਖਣ ਅਨੁਸਾਰ, ਭੂਚਾਲ ਦਾ ਕੇਂਦਰ ਤੇ ਅਨਾਊ ਸ਼ਹਿਰ ਤੋਂ ਕਰੀਬ […]

Continue Reading

ਪ.ਸ.ਸ.ਫ. ਵੱਲੋਂ ਮਨਰੇਗਾ ਕਰਮਚਾਰੀਆਂ ਤੇ ਲਾਠੀਚਾਰਜ ਦੀ ਨਿਖੇਧੀ

ਚੰਡੀਗੜ੍ਹ, 17 ਜੁਲਾਈ ,ਬੋਲੇ ਪੰਜਾਬ ਬਿਊਰੋ; ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿੰਘ ਬਾਸੀ ਅਤੇ ਵਿੱਤ ਸਕੱਤਰ ਗੁਰਦੀਪ ਸਿੰਘ ਬਾਜਵਾ ਨੇ ਇੱਕ ਸਾਂਝੇ ਪ੍ਰੈਸ ਬਿਆਨ ਰਾਹੀਂ ਮਨਰੇਗਾ ਮੁਲਾਜ਼ਮਾਂ ਤੇ ਪਟਿਆਲਾ ਪੁਲਿਸ ਵਲੋਂ ਕੀਤੇ ਵਹਿਸ਼ੀਆਨਾ ਲਾਠੀਚਾਰਜ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਹੈ ਕਿ ਮੌਜੂਦਾ ਆਮ ਆਦਮੀਆਂ ਦੀ ਸਰਕਾਰ […]

Continue Reading

ਯੂਪੀ ਸੜਕ ਹਾਦਸੇ’ਚ ਲੁਧਿਆਣਾ ਦੇ 3 ਲੋਕਾਂ ਦੀ ਮੌਤ

ਚੰਡੀਗੜ੍ਹ 16 ਜੁਲਾਈ ,ਬੋਲੇ ਪੰਜਾਬ ਬਿਊਰੋ; ਉੱਤਰ ਪ੍ਰਦੇਸ਼ ਵਿੱਚ ਇੱਕ ਸੜਕ ਹਾਦਸੇ ਵਿੱਚ ਲੁਧਿਆਣਾ ਦੇ ਮਾਛੀਵਾੜਾ ਇਲਾਕੇ ਦੇ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਗੰਭੀਰ ਜ਼ਖਮੀ ਹੋ ਗਏ। ਇਹ ਹਾਦਸਾ ਸਵੇਰੇ 7:30 ਵਜੇ ਦੇ ਕਰੀਬ ਬਰੇਲੀ ਸ਼ਹਿਰ ਨੇੜੇ ਵਾਪਰਿਆ। ਪੀੜਤ ਉੱਤਰ ਪ੍ਰਦੇਸ਼ ਤੋਂ ਮਾਛੀਵਾੜਾ ਵਾਪਸ ਆ ਰਹੇ ਸਨ। ਮ੍ਰਿਤਕਾਂ ਦੀ ਪਛਾਣ ਕਮਿਸ਼ਨ […]

Continue Reading

ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਗਦੜ, 1 ਦੀ ਮੌਤ, 100 ਤੋਂ ਵੱਧ ਜ਼ਖਮੀ

ਪੁਰੀ 16 ਜੁਲਾਈ ,ਬੋਲੇ ਪੰਜਾਬ ਬਿਊਰੋ; ਓਡੀਸ਼ਾ ਦੇ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਗਦੜ ਮਚ ਗਈ। ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਇਸ ਹਾਦਸੇ ਵਿੱਚ 100 ਤੋਂ ਵੱਧ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਸ਼ਾਮ 5 ਵਜੇ ਪਹੰਡੀ ਰਸਮ ਦੌਰਾਨ, ਲੋਕ ਅਚਾਨਕ ਭਗਵਾਨ ਜਗਨਨਾਥ ਦੇ ਦਰਸ਼ਨ ਕਰਨ ਲਈ ਰੱਥਾਂ ਵੱਲ ਵਧਣ ਲੱਗੇ। […]

Continue Reading

ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ

ਅੰਮ੍ਰਿਤਸਰ 16 ਜੁਲਾਈ ,ਬੋਲੇ ਪੰਜਾਬ ਬਿਊਰੋ;ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਤੇਜਿੰਦਰਪਾਲ ਸਿੰਘ ਦੇ ਜਥੇ ਨੇ ਗੁਰਬਾਣੀ […]

Continue Reading

ਦਿੱਲੀ ਕਮੇਟੀ ਵਲੋਂ ਸ਼੍ਰੋਮਣੀ ਰਾਗੀ ਐਵਾਰਡ ਨਾਲ ਸਨਮਾਨਿਤ ਹੋਇਆ ਭਾਈ ਗੁਰਦੀਪ ਸਿੰਘ, ਭਾਈ ਹਰਜੀਤ ਸਿੰਘ ਤੇ ਭਾਈ ਗੁਰਮੀਤ ਸਿੰਘ ਦਾ ਜੱਥਾ

ਅੰਮ੍ਰਿਤਧਾਰੀ ਪਰਿਵਾਰਾਂ ਦੇ ਬੱਚਿਆਂ ਲਈ 100 ਫੀਸਦੀ ਟਿਊਸ਼ਨ ਫੀਸ ਮੁਆਫ਼: ਕਾਲਕਾ, ਕਾਹਲੋਂ, ਕਰਮਸਰ ਨਵੀਂ ਦਿੱਲੀ, 16 ਜੁਲਾਈ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ 23ਵੇਂ ਰਾਗ ਦਰਬਾਰ ਕੀਰਤਨ ਸਮਾਗਮ ਦੌਰਾਨ ਭਾਈ ਗੁਰਦੀਪ ਸਿੰਘ, ਭਾਈ ਹਰਜੀਤ ਸਿੰਘ ਅਤੇ ਭਾਈ ਗੁਰਮੀਤ ਸਿੰਘ ਦੇ ਜੱਥੇ ਨੂੰ ਦੂਜੇ ਸ਼੍ਰੋਮਣੀ ਰਾਗੀ ਐਵਾਰਡ […]

Continue Reading

ਨਰੇਗਾਂ ਮੁਲਾਜ਼ਮਾਂ ਮਜ਼ਦੂਰਾਂ ‘ਤੇ ਲਾਠੀਚਾਰਜ ਦੀ ਜੋਰਦਾਰ ਨਿਖੇਧੀ

ਸਮੁੱਚੇ ਠੇਕਾ ਕਾਮਿਆਂ ਨੂੰ ਰੈਗੂਲਰ ਕਰਨ ਦੀ ਮੰਗ ਖਮਾਣੋਂ,16, ਜੁਲਾਈ ,ਬੋਲੇ ਪੰਜਾਬ ਬਿਊਰੋ; ਪੀ ਡਬਲਿਊ ਡੀ ਜਲ ਸਪਲਾਈ ਅਤੇ ਸੈਨੀਟੇਸ਼ਨ ,ਭਵਨ ਤੇ ਮਾਰਗ, ਸਿੰਚਾਈ ਤੇ ਸੀਵਰੇਜ ਬੋਰਡ ਦੇ ਫੀਲਡ ਮੁਲਾਜਮਾਂ ਦੀ ਜੱਥੇਬੰਦੀ ਟੈਕਨੀਕਲ ਐਡ ਮਕੈਨੀਕਲ ਇੰਪਲਾਈਜ਼ ਯੂਨੀਅਨ ਰਜਿ ਪੰਜਾਬ ਦੇ ਸੂਬਾ ਪ੍ਰਧਾਨ ਮਲਾਗਰ ਖਮਾਣੋ ,ਜ/ਸਕੱਤਰ ਜਸਵਿੰਦਰ ਕਾਲਝਰਾਣੀ, ਪ੍ਰੈਸ ਸਕੱਤਰ ਅਸ਼ੋਕ ਕੁਮਾਰ,ਵਿੱਤ ਸਕੱਤਰ ਭੂਸ਼ਣ ਗੋਇਲ, ਨੇ […]

Continue Reading