ਪ੍ਰਿਅੰਕਾ ਗਾਂਧੀ ਅੱਜ ਚੰਡੀਗੜ੍ਹ ਸਮੇਤ ਪੰਜਾਬ ‘ਚ ਤਿੰਨ ਥਾਂਵਾਂ ‘ਤੇ ਰੈਲੀਆਂ ਨੂੰ ਸੰਬੋਧਨ ਕਰਨਗੇ

ਚੰਡੀਗੜ੍ਹ, 26 ਮਈ, ਬੋਲੇ ਪੰਜਾਬ ਬਿਓਰੋ:ਕਾਂਗਰਸ ਦੀ ਦਿੱਗਜ ਨੇਤਾ ਪ੍ਰਿਅੰਕਾ ਗਾਂਧੀ ਵਾਡਰਾ ਅੱਜ ਚੰਡੀਗੜ੍ਹ, ਪਟਿਆਲਾ ਤੇ ਫਤਿਹਗੜ੍ਹ ਸਾਹਿਬ ਵਿਚ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ। ਪਟਿਆਲਾ ’ਚ ਡਾ. ਧਰਮਵੀਰ ਗਾਂਧੀ, ਚੰਡੀਗੜ੍ਹ ’ਚ ਮਨੀਸ਼ ਤਿਵਾੜੀ ਤੇ ਫਤਿਹਗੜ੍ਹ ਸਾਹਿਬ ਵਿਚ ਡਾ. ਅਮਰ ਸਿੰਘ ਦੇ ਹੱਕ ਵਿੱਚ ਪ੍ਰਚਾਰ ਕਰਨਗੇ।ਉਨ੍ਹਾਂ ਦੀ ਫੇਰੀ ਨੂੰ ਲੈ ਕੇ ਸੁਰੱਖਿਆ ਵਿਵਸਥਾ ਸਖ਼ਤ ਕਰ ਦਿੱਤੀ […]

Continue Reading

ਬੱਜਰੀ ਨਾਲ ਭਰੇ ਟਿੱਪਰ ਦੀ ਢਾਬੇ ‘ਤੇ ਖੜ੍ਹੀ ਵੋਲਵੋ ਬੱਸ ਨਾਲ ਟੱਕਰ, 11 ਲੋਕਾਂ ਦੀ ਮੌਤ,20 ਤੋਂ ਵੱਧ ਜਖਮੀ

ਸ਼ਾਹਜਹਾਨਪੁਰ, 26 ਮਈ, ਬੋਲੇ ਪੰਜਾਬ ਬਿਓਰੋ:ਖੁਟਾਰ (ਸ਼ਾਹਜਹਾਨਪੁਰ) ਦੇ ਖੁਤਰ-ਗੋਲਾ ਰੋਡ ‘ਤੇ ਸ਼ਨੀਵਾਰ ਰਾਤ ਹੋਏ ਭਿਆਨਕ ਸੜਕ ਹਾਦਸੇ ਦੌਰਾਨ ਢਾਬੇ ਦੇ ਬਾਹਰ ਖੜ੍ਹੀ ਇਕ ਵੋਲਵੋ ਬੱਸ ਨਾਲ ਬੱਜਰੀ ਨਾਲ ਭਰੇ ਟਿੱਪਰ ਦੀ ਟੱਕਰ ਹੋ ਗਈ ਅਤੇ ਬੱਸ ਉੱਤੇ ਹੀ ਪਲਟ ਗਿਆ। ਹਾਦਸੇ ‘ਚ ਬੱਸ ‘ਚ ਬੈਠੇ 11 ਲੋਕਾਂ ਦੀ ਮੌਤ ਹੋ ਗਈ ਅਤੇ 20 ਤੋਂ 25 […]

Continue Reading

ਅਮਿਤ ਸ਼ਾਹ ਅੱਜ ਲੁਧਿਆਣੇ ਕਰਨਗੇ ਚੋਣ ਰੈਲੀ

ਲੁਧਿਆਣਾ, 26 ਮਈ, ਬੋਲੇ ਪੰਜਾਬ ਬਿਓਰੋ:ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ 26 ਮਈ ਨੂੰ ਲੁਧਿਆਣਾ ’ਚ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੇ ਪੱਖ ’ਚ ਚੋਣ ਪ੍ਰਚਾਰ ਕਰਨ ਲਈ ਆ ਰਹੇ ਹਨ। ਗ੍ਰਹਿ ਮੰਤਰੀ ਦੇ ਦੌਰੇ ਨੂੰ ਦੇਖਦੇ ਹੋਏ ਸਮੁੱਚੀਆਂ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਹਨ ਅਤੇ ਉਨ੍ਹਾਂ ਨੇ ਲੁਧਿਆਣਾ ਦੀ ਘੇਰਾਬੰਦੀ ਸ਼ੁਰੂ ਕਰ ਦਿੱਤੀ ਹੈ। […]

Continue Reading

ਬੇਬੀ ਕੇਅਰ ਸੈਂਟਰ ‘ਚ ਅੱਗ ਲੱਗਣ ਕਾਰਨ 6 ਨਵਜੰਮੇ ਬੱਚਿਆਂ ਦੀ ਮੌਤ

ਨਵੀਂ ਦਿੱਲੀ, 26 ਮਈ, ਬੋਲੇ ਪੰਜਾਬ ਬਿਓਰੋ:ਦਿੱਲੀ ਦੇ ਇੱਕ ਬੇਬੀ ਕੇਅਰ ਸੈਂਟਰ ‘ਚ ਅੱਗ ਲੱਗਣ ਕਾਰਨ 6 ਨਵਜੰਮੇ ਬੱਚਿਆਂ ਦੀ ਮੌਤ ਹੋ ਗਈ ਹੈ ਅਤੇ 12 ਬੱਚਿਆਂ ਨੂੰ ਬਚਾਇਆ ਗਿਆ ਅਤੇ ਦੂਜੇ ਹਸਪਤਾਲ ਭੇਜਿਆ ਗਿਆ। ਇਨ੍ਹਾਂ ਵਿੱਚੋਂ ਇੱਕ ਨਵਜੰਮੇ ਬੱਚੇ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਸ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਹੈ।ਇਹ ਹਾਦਸਾ ਪੂਰਬੀ […]

Continue Reading

ਰਾਜਕੋਟ ਦੇ ‘ਗੇਮ ਜ਼ੋਨ’ ਵਿੱਚ ਲੱਗੀ ਭਿਆਨਕ ਅੱਗ,ਬੱਚਿਆਂ ਸਮੇਤ 26 ਲੋਕਾਂ ਦੀ ਮੌਤ

ਰਾਜਕੋਟ, 26 ਮਈ, ਬੋਲੇ ਪੰਜਾਬ ਬਿਓਰੋ:ਗੁਜਰਾਤ ਦੇ ਰਾਜਕੋਟ ਸ਼ਹਿਰ ਦੇ ਇੱਕ ‘ਗੇਮ ਜ਼ੋਨ’ ਵਿੱਚ ਸ਼ਨੀਵਾਰ ਸ਼ਾਮ ਨੂੰ ਲੱਗੀ ਭਿਆਨਕ ਅੱਗ ਵਿੱਚ ਬੱਚਿਆਂ ਸਮੇਤ ਘੱਟੋ-ਘੱਟ 26 ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਸ਼ਾਮ ਕਰੀਬ 4.30 ਵਜੇ ਗੇਮਿੰਗ ਗਤੀਵਿਧੀਆਂ ਲਈ ਬਣੇ ਫਾਈਬਰ ਢਾਂਚੇ ਵਿੱਚ ਅੱਗ ਲੱਗ ਗਈ, ਜਿਸ ਤੋਂ […]

Continue Reading

ਸੁਖਬੀਰ ਬਾਦਲ ਨੇ ਆਪਣੇ ਜੀਜੇ ਨੂੰ ਦਿਖਾਇਆ ਪਾਰਟੀ ‘ਚੋਂ ਬਾਹਰ ਦਾ ਰਸਤਾ

ਚੰਡੀਗੜ੍ਹ, 26 ਮਈ, ਬੋਲੇ ਪੰਜਾਬ ਬਿਓਰੋ:ਸ਼੍ਰੋਮਣੀ ਅਕਾਲੀ ਦਲ ਨੇ ਸੀਨੀਅਰ ਆਗੂ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਤੁਰੰਤ ਕੱਢ ਦਿੱਤਾ ਹੈ।ਇਸ ਸਬੰਧੀ ਫੈਸਲਾ ਪਾਰਟੀ ਦੇ ਜਨਰਲ ਸਕੱਤਰ ਬਲਵਿੰਦਰ ਸਿੰਘ ਭੂੰਦੜ ਨੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਲਿਆ ਹੈ। ਇਹ ਫੈਸਲਾ ਹਲਕਾ ਖਡੂਰ ਸਾਹਿਬ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 795

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 26-05-2024 ਅੰਗ 795 Amrit Vele da Hukamnama Sri Darbar Sahib, Amritsar Ang 795 26-05-24 ਬਿਲਾਵਲੁ ਮਹਲਾ ੧ ॥ ਮਨੁ ਮੰਦਰੁ ਤਨੁ ਵੇਸ ਕਲੰਦਰੁ ਘਟ ਹੀ ਤੀਰਥਿ ਨਾਵਾ ॥ ਏਕੁ ਸਬਦੁ ਮੇਰੈ ਪ੍ਰਾਨਿ ਬਸਤੁ ਹੈ ਬਾਹੁੜਿ ਜਨਮਿ ਨ ਆਵਾ ॥੧॥ ਮਨੁ ਬੇਧਿਆ ਦਇਆਲ ਸੇਤੀ ਮੇਰੀ ਮਾਈ ॥ […]

Continue Reading

ਕਸ਼ਮੀਰ ਦੇ ਕੁਲਗਾਮ ‘ਚ ਸੜਕ ਹਾਦਸੇ ਦੌਰਾਨ ਚਾਰ ਪੰਜਾਬੀਆਂ ਦੀ ਮੌਤ, ਤਿੰਨ ਗੰਭੀਰ ਜ਼ਖਮੀ

ਕੁਲਗਾਮ, 25 ਮਈ, ਬੋਲੇ ਪੰਜਾਬ ਬਿਓਰੋ: ਕੁਲਗਾਮ ਜ਼ਿਲੇ ਦੇ ਨਿਪੋਰਾ ਇਲਾਕੇ ‘ਚ ਅੱਜ ਸ਼ਨੀਵਾਰ ਦੁਪਹਿਰ ਨੂੰ ਇਕ ਸੜਕ ਹਾਦਸੇ ‘ਚ ਪੰਜਾਬ ਦੇ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ ਤਿੰਨ ਗੰਭੀਰ ਜ਼ਖਮੀ ਹੋ ਗਏ। ਜਾਣਕਾਰੀ ਮੁਤਾਬਕ ਕਾਜ਼ੀਗੁੰਡ ਤੋਂ ਸ਼੍ਰੀਨਗਰ ਜਾ ਰਿਹਾ ਇਕ ਵਾਹਨ ਨਿਪੋਰਾ ਇਲਾਕੇ ‘ਚ ਗਰਿੱਡ ਸਟੇਸ਼ਨ ਨੇੜੇ ਸੜਕ ਤੋਂ ਤਿਲਕ ਗਿਆ।ਦੱਸਿਆ ਜਾ ਰਿਹਾ ਹੈ […]

Continue Reading

ਬੀਐਸਐਫ ਨੇ ਪਾਕਿਸਤਾਨੀ ਸਰਹੱਦ ਨੇੜਿਓਂ ਫੜੀ 2 ਕਰੋੜ ਰੁਪਏ ਮੁੱਲ ਦੀ ਹੈਰੋਰਿਨ

ਅੰਮ੍ਰਿਤਸਰ, 25 ਮਈ, ਬੋਲੇ ਪੰਜਾਬ ਬਿਓਰੋ:ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਹਰ ਰੋਜ਼ ਸਰਹੱਦ ਰਾਹੀਂ ਡਰੋਨ ਦੁਆਰਾ ਹੈਰੋਇਨ ਤੇ ਹੋਰ ਸਾਮਾਨ ਭੇਜਿਆ ਜਾ ਰਿਹਾ ਹੈ। ਇੱਕ ਵਾਰ ਫਿਰ ਬੀਐਸਐਫ ਨੇ ਬਾਰਡਰ ਤੋਂ ਹੈਰੋਇਨ ਫੜੀ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਸੈਕਟਰ ਦੀ ਬੀਐਸਐਫ ਟੀਮ ਨੇ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਸਰਹੱਦੀ ਪਿੰਡ ਰਤਨ ਖੁਰਦ […]

Continue Reading

ਤਲਵੰਡੀ ਨੂੰ ਅਖਿਲ ਭਾਰਤੀ ਜੱਟ ਮਹਾਸਭਾ ਦਾ ਕੌਮੀ ਸਕੱਤਰ ਨਿਯੁਕਤ ਕੀਤਾ

ਮੁਹਾਲੀ, 25 ਮਈ ,ਬੋਲੇ ਪੰਜਾਬ ਬਿਓਰੋ: ਅਖਿਲ ਭਾਰਤੀ ਜੱਟ ਮਹਾਸਭਾ, ਜੋ 1907 ਵਿੱਚ ਸਰ ਛੋਟੂ ਰਾਮ ਦੁਆਰਾ ਸਥਾਪਿਤ ਕੀਤੀ ਗਈ ਸੀ, ਉੱਤਰੀ ਅਤੇ ਕੇਂਦਰੀ ਪੱਟੀ ਦੇ ਦੇਸ਼ ਦੀ ਸਭ ਤੋਂ ਪੁਰਾਣੀ ਅਤੇ ਸਭ ਤੋਂ ਵੱਡੀ ਜੱਟ ਭਾਈਚਾਰੇ ਦੀ ਪ੍ਰਤੀਨਿਧੀ ਸੰਸਥਾ ਹੈ। ਗੁਰਜੀਤ ਸਿੰਘ ਤਲਵੰਡੀ ਅਕਾਲੀ ਦਲੇਦਾਰ ਅਤੇ ਸਾਬਕਾ ਪ੍ਰਧਾਨ ਐਸ.ਜੀ.ਪੀ.ਸੀ. ਜਥੇਦਾਰ ਜਗਦੇਵ ਸਿੰਘ ਤਲਵੰਡੀ ਦੇ […]

Continue Reading