ਮਾਲਵਿੰਦਰ ਸਿੰਘ ਕੰਗ ਦੇ ਹੱਕ ਵਿੱਚ ਵਿਧਾਇਕ ਕੁਲਵੰਤ ਸਿੰਘ ਨੇ ਕੀਤਾ ਦੁਕਾਨਦਾਰਾਂ ਨਾਲ ਡੋਰ ਟੂ ਡੋਰ ਪ੍ਰਚਾਰ

ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਉਦਯੋਗ ਜਗਤ ਨੂੰ ਪ੍ਰਫੁੱਲਤ ਕਰਨ ਲਈ ਵਚਨਬੱਧ : ਕੁਲਵੰਤ ਸਿੰਘ ਮੋਹਾਲੀ 25 ਮਈ ,ਬੋਲੇ ਪੰਜਾਬ ਬਿਓਰੋ: ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ਹੇਠ ਵੱਡੀ ਗਿਣਤੀ ਦੇ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਸਮਰਥਕਾਂ ਦੇ ਵੱਲੋਂ ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ […]

Continue Reading

ਆਪ ਦੇ ਲੋਕ ਸਭਾ ਲਈ ਉਮੀਦਵਾਰ ਬਣਾਏ ਪੰਜਾਬ ਦੇ ਮੌਜੂਦਾ ਮੰਤਰੀ ਨਹੀਂ ਬਣਨਾ ਚਾਹੁੰਦੇ ਸਾਂਸਦ: ਡਾ ਸੁਭਾਸ਼ ਸ਼ਰਮਾ

ਚੰਡੀਗੜ੍ਹ, 25 ਮਈ ,ਬੋਲੇ ਪੰਜਾਬ ਬਿਓਰੋ:- ਲੋਕ ਸਭਾ ਹਲਕਾ ਸ਼੍ਰੀ ਆਨੰਦਪੁਰ ਸਾਹਿਬ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਅਤੇ ਭਾਜਪਾ ਦੇ ਸੀਨੀਅਰ ਆਗੂ ਡਾ ਸੁਭਾਸ਼ ਸ਼ਰਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਲਈ ਉਮੀਦਵਾਰ ਬਣਾਏ ਗਏ ਮੌਜੂਦਾ ਮੰਤਰੀ ਖੁਦ ਹੀ ਚੋਣ ਜਿੱਤਣੀ ਨਹੀਂ ਚਾਹੁੰਦੇ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਉਨ੍ਹਾਂ […]

Continue Reading

ਮੋਹਾਲੀ ਤੇ ਖਰੜ ਦੇ ਵਿਕਾਸ ਲਈ ਬਣਾਈ ਜਾਵੇਗੀ ਨਿਵੇਕਲੀ ਯੋਜਨਾ – ਸ਼ਰਮਾ

ਅੰਤਰਰਾਸ਼ਟਰੀ ਪੱਧਰ ਦੀਆਂ ਸਹੂਲਤਾਂ ਕਰਵਾਈਆਂ ਜਾਣਗੀਆਂ ਮੁੱਹਈਆ – ਸ਼ਰਮਾ ਭਾਜਪਾ ਨੂੰ ਇੱਕ ਇੱਕ ਵੋਟ ਪੰਜਾਬ ਦੇ ਬਹੁਪੱਖੀ ਵਿਕਾਸ ਲਈ ਲਾਹੇਵੰਦ: ਡਾ. ਸ਼ਰਮਾ ਖਰੜ/ ਮੋਹਾਲੀ 25 ਮਈ ,ਬੋਲੇ ਪੰਜਾਬ ਬਿਓਰੋ: – ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਡਾਕਟਰ ਸੁਭਾਸ਼ ਸ਼ਰਮਾ ਨੇ ਕਿਹਾ ਕਿ ਮੋਹਾਲੀ ਅਤੇ ਖਰੜ ਨੂੰ ਅੰਤਰਰਾਸ਼ਟਰੀ ਪੱਧਰ ਦੀਆਂ […]

Continue Reading

ਪੈਚ ਵਰਕ ਵਾਲੇ ਸਾਬਕਾ ਸੀਐਮ ਚੰਨੀ ਨੇ ਕੀਤਾ ਹਲਕਾ ਰੋਪੜ ਦਾ ਬੇੜਾ ਗ਼ਰਕ : ਡਾ ਸੁਭਾਸ਼ ਸ਼ਰਮਾ

ਰੋਪੜ ਦੀ ਬੇਕਦਰੀ ਲਈ ਵਿਰੋਧੀ ਧਿਰ ਪੂਰੀ ਤਰ੍ਹਾਂ ਜਿੰਮੇਦਾਰ : ਡਾ ਸੁਭਾਸ਼ ਸ਼ਰਮਾ ਮੋਦੀ ਸਰਕਾਰ ਵੱਲੋਂ ਪੰਜਾਬ ਵਿੱਚ ਸਭ ਤੋਂ ਪਹਿਲਾਂ ਵਿਕਾਸ ਦਾ ਕੰਮ ਹੁਣ ਸ਼੍ਰੀ ਅਨੰਦਪੁਰ ਸਾਹਿਬ ਤੋਂ ਸ਼ੁਰੂ ਹੋਵੇਗਾ : ਡਾ ਸੁਭਾਸ਼ ਸ਼ਰਮਾ ਰੋਪੜ 25 ਮਈ ,ਬੋਲੇ ਪੰਜਾਬ ਬਿਓਰੋ:ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਭਾਰਤੀ ਜਨਤਾ ਪਾਰਟੀ ਤੋਂ ਉਮੀਦਵਾਰ ਡਾਕਟਰ ਸੁਭਾਸ਼ ਸ਼ਰਮਾ ਨੇ ਅੱਜ […]

Continue Reading

ਅੰਮ੍ਰਿਤਪਾਲ ਤੇ ਸਿਮਰਨਜੀਤ ਸਿੰਘ ਮਾਨ ਵਰਗੇ ਲੋਕ ਪੰਜਾਬ ਲਈ ਖ਼ਤਰਾ : ਡਾ ਸੁਭਾਸ਼ ਸ਼ਰਮਾ

ਇੱਕ ਸੱਚਾ ਪੰਜਾਬੀ ਕਦੇ ਵੀ ਖਾਲਿਸਤਾਨ ਨਹੀਂ ਚਾਹੁੰਦਾ : ਡਾ ਸੁਭਾਸ਼ ਸ਼ਰਮਾ  ਮੋਦੀ ਵਰਗਾ ਮਜ਼ਬੂਤ ਆਗੂ ਪੰਜਾਬ ਦੀ ਸੁਰੱਖਿਆ ਨਾਲ ਕਦੇ ਵੀ ਸਮਝੌਤਾ ਨਹੀਂ ਕਰੇਗਾ: ਡਾ: ਸੁਭਾਸ਼ ਸ਼ਰਮਾ ਭਾਜਪਾ ਉਮੀਦਵਾਰ ਨੇ ਮੋਹਾਲੀ ‘ਚ ਦਰਜਨ ਭਰ ਚੋਣ ਮੀਟਿੰਗਾਂ ਕੀਤੀਆਂ, ਵਿਰੋਧੀ ਧਿਰ ‘ਤੇ ਕੀਤੇ ਤਿੱਖੇ ਹਮਲੇ ਮੋਹਾਲੀ25 ਮਈ,ਬੋਲੇ ਪੰਜਾਬ ਬਿਓਰੋ: ਭਾਰਤੀ ਜਨਤਾ ਪਾਰਟੀ ਦੇ ਸ੍ਰੀ ਆਨੰਦਪੁਰ ਸਾਹਿਬ ਤੋਂ […]

Continue Reading

ਪੰਜਾਬ ਦੇ ਵੋਟਰ ਪੋਲਿੰਗ ਬੂਥਾਂ ਉੱਤੇ ਲੱਗੀ ਕਤਾਰ ਦੀ ਜਾਣਕਾਰੀ ਘਰ ਬੈਠੇ ਹੀ ਜਾਣ ਸਕਣਗੇ  : ਸਿਬਿਨ ਸੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵੋਟਰਾਂ ਦੀ ਸਹੂਲਤ ਲਈ ‘ਵੋਟਰ ਕਿਊ ਇਨਫੋਰਮੇਸ਼ਨ ਸਿਸਟਮ’ ਦੀ ਸ਼ੁਰੂਆਤ ਚੰਡੀਗੜ੍ਹ, 25 ਮਈ ,ਬੋਲੇ ਪੰਜਾਬ ਬਿਓਰੋ: ਪੰਜਾਬ ਦੇ ਵੋਟਰ ਵੋਟਾਂ ਵਾਲੇ ਦਿਨ 1 ਜੂਨ ਨੂੰ ਆਪਣੇ ਪੋਲਿੰਗ ਬੂਥ ਉੱਤੇ ਜਾਣ ਤੋਂ ਪਹਿਲਾਂ ਇਹ ਜਾਣ ਸਕਣਗੇ ਕਿ ਉਨ੍ਹਾਂ ਦੇ ਬੂਥ ਉੱਤੇ ਕਿੰਨੇ ਕੁ ਲੋਕ ਵੋਟ ਦੇਣ ਲਈ ਕਤਾਰ ਵਿੱਚ ਖੜ੍ਹੇ ਹਨ […]

Continue Reading

ਪੰਜਾਬ ‘ਚ ਕਹਿਰ ਢਾਹ ਰਹੀ ਗਰਮੀ ਵਿਚਕਾਰ ਮੀਂਹ ਨੇ ਦਿੱਤੀ ਰਾਹਤ, ਤਾਪਮਾਨ ਵਧਣ ਦੀ ਸੰਭਾਵਨਾ

ਚੰਡੀਗੜ੍ਹ, 25 ਮਈ ,ਬੋਲੇ ਪੰਜਾਬ ਬਿਓਰੋ:ਪੰਜਾਬ ’ਚ ਕਹਿਰ ਢਾਹ ਰਹੀ ਗਰਮੀ ਦੇ ਵਿਚਕਾਰ ਸ਼ੁੱਕਰਵਾਰ ਰਾਤ ਨੂੰ ਹਨੇਰੀ ਦੇ ਨਾਲ-ਨਾਲ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ। ਇਸ ਕਾਰਨ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤਾਪਮਾਨ ਵਿੱਚ 4-5 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ। ਸ਼ੁੱਕਰਵਾਰ ਰਾਤ ਅੰਮ੍ਰਿਤਸਰ, ਪਟਿਆਲਾ ਅਤੇ ਹੋਰ ਕਈ ਇਲਾਕਿਆਂ ਵਿੱਚ ਤੇਜ਼ ਹਨੇਰੀ […]

Continue Reading

ਗੁਰਦੁਆਰਾ ਦੂਖ ਨਿਵਾਰਨ ਸਾਹਿਬ ਨੇੜੇ ਪੌੜੀਆਂ ਚੜ੍ਹ ਰਹੀ ਔਰਤ ‘ਤੇ ਚਾਕੂ ਨਾਲ ਹਮਲਾ

ਲੁਧਿਆਣਾ, 25 ਮਈ, ਬੋਲੇ ਪੰਜਾਬ ਬਿਓਰੋ:ਗੁਰਦੁਆਰਾ ਦੂਖ ਨਿਵਾਰਨ ਸਾਹਿਬ ਨੇੜੇ ਪੌੜੀਆਂ ਚੜ੍ਹ ਰਹੀ ਔਰਤ ਨੂੰ ਇਕ ਵਿਅਕਤੀ ਨੇ ਰੋਕ ਲਿਆ। ਦੱਸਿਆ ਜਾ ਰਿਹਾ ਹੈ ਕਿ ਉਕਤ ਵਿਅਕਤੀ ਨੇ ਉਸ ਨੂੰ ਜ਼ਬਰਦਸਤੀ ਆਪਣੇ ਨਾਲ ਲਿਜਾਣ ਦੀ ਕੋਸ਼ਿਸ਼ ਕੀਤੀ, ਜਦੋਂ ਔਰਤ ਨੇ ਵਿਰੋਧ ਕੀਤਾ ਤਾਂ ਉਕਤ ਵਿਅਕਤੀ ਨੇ ਉਸ ‘ਤੇ ਚਾਕੂ ਨਾਲ ਹਮਲਾ ਕਰਕੇ ਉਸ ਨੂੰ ਜ਼ਖਮੀ ਕਰ […]

Continue Reading

ਦੇਸ਼ ਭਗਤ ਯੂਨੀਵਰਸਿਟੀ ਦੀ ਵਿਦਿਆਰਥਣ ਖੁਸ਼ਦੀਪ ਨੇ ਰਾਸ਼ਟਰੀ ਪੱਧਰ ਦੇ ਸ਼ੈੱਫ ਮੁਕਾਬਲੇ ਵਿੱਚ ਤਮਗਾ ਜਿੱਤਿਆ

ਮੋਹਾਲੀ, 25 ਮਈ,ਬੋਲੇ ਪੰਜਾਬ ਬਿਓਰੋ : ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਦੀ ਵਿਦਿਆਰਥਣ ਖੁਸ਼ਦੀਪ ਕੌਰ ਨੇ ਆਈਐਚਐਮ ਮੁੰਬਈ ਵਿਖੇ ਆਯੋਜਿਤ ਰਾਸ਼ਟਰੀ ਪੱਧਰ ਦੇ ਸ਼ੈੱਫ ਮੁਕਾਬਲੇ “ਬੈਟਰ ਕਿਚਨ ਬੇਕਰੀ ਚੈਂਪੀਅਨਸ਼ਿਪ” ਦੇ ਗ੍ਰੈਂਡ ਫਿਨਾਲੇ ਵਿੱਚ ਮੈਡਲ ਜਿੱਤਿਆ। ਫਾਈਨਲਿਸਟਾਂ ਨੂੰ ਸ਼ਾਰਟਲਿਸਟ ਕਰਨ ਲਈ, ਦੇਸ਼ ਦੇ ਵੱਖ-ਵੱਖ ਖੇਤਰਾਂ ਵਿੱਚ ਸ਼ੈੱਫ ਮੁਕਾਬਲੇ ਕਰਵਾਏ ਗਏ। ਪੰਜਾਬ […]

Continue Reading

ਅਬੋਹਰ : ਗੋਦਾਮ ‘ਚ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ

ਅਬੋਹਰ, 25 ਮਈ,ਬੋਲੇ ਪੰਜਾਬ ਬਿਓਰੋ:ਫਾਜ਼ਿਲਕਾ ਰੋਡ ‘ਤੇ ਸਥਿਤ ਬਾਰਦਾਨੇ ਦੇ ਗੋਦਾਮ ‘ਚ ਅੱਜ ਤੜਕੇ ਭਿਆਨਕ ਅੱਗ ਲੱਗ ਗਈ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕਰ ਦਿੱਤਾ।ਅੱਗ ਇੰਨੀ ਭਿਆਨਕ ਸੀ ਕਿ 10 ਗੱਡੀਆਂ ਦੇ ਪਾਣੀ ਪਾਉਣ ਤੋਂ ਬਾਅਦ ਵੀ ਅੱਗ ਬਲਦੀ ਰਹੀ। ਇਸ ਘਟਨਾ ਕਾਰਨ […]

Continue Reading