ਚੋਣ ਮੁਹਿੰਮ ਨਾਲ ਸਬੰਧਤ ਗਤੀਵਿਧੀਆਂ ਦੀ ਪ੍ਰਵਾਨਗੀ ਲਈ ਪੰਜਾਬ ਭਰ ‘ਚ 12,583 ਅਰਜ਼ੀਆਂ ਪ੍ਰਾਪਤ ਹੋਈਆਂ: ਸਿਬਿਨ ਸੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਸੂਬੇ ਵਿੱਚ ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ ਚੰਡੀਗੜ੍ਹ, 24 ਮਈ ,ਬੋਲੇ ਪੰਜਾਬ ਬਿਓਰੋ: ਪੰਜਾਬ ਵਿੱਚ ਲੋਕ ਸਭਾ ਚੋਣਾਂ 2024 ਦੌਰਾਨ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਵੱਲੋਂ ਚੋਣ ਮੁਹਿੰਮ ਨਾਲ ਸਬੰਧਤ ਗਤੀਵਿਧੀਆਂ ਦੀ ਪ੍ਰਵਾਨਗੀ ਲਈ 12,583 ਅਰਜ਼ੀਆਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਵਿੱਚੋਂ 23 ਮਈ ਤੱਕ 9,616 […]

Continue Reading

ਮੋਹਾਲੀ ਵਿਖੇ ਸਥਾਪਿਤ ਹੋਵੇਗੀ ਵਾਲੀਬਾਲ ਅਤੇ ਫੁੱਟਬਾਲ ਅਕੈਡਮੀ : ਡਾ ਸੁਭਾਸ਼ ਸ਼ਰਮਾ

ਖਰੜ ਬਣੇਗਾ ਸਭ ਤੋਂ ਵੱਡਾ ਈ ਖੇਡ ਅਖਾੜਾ : ਡਾ ਸੁਭਾਸ਼ ਸ਼ਰਮਾ ਮੋਹਾਲੀ/ਖਰੜ, 24 ਮਈ ,ਬੋਲੇ ਪੰਜਾਬ ਬਿਓਰੋ: -ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਡਾਕਟਰ ਸੁਭਾਸ਼ ਸ਼ਰਮਾ ਨੇ ਕਿਹਾ ਮੋਹਾਲੀ ਵਿਖੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਇੱਕ ਵਾਲੀਬਾਲ ਅਤੇ ਫੁੱਟਬਾਲ ਸਪੋਰਟਸ ਅਕੈਡਮੀ ਸਥਾਪਿਤ ਕੀਤੀ ਜਾਵੇਗੀ। ਅੱਜ ਆਪਣੇ ਚੋਣ ਪ੍ਰਚਾਰ […]

Continue Reading

ਹੈਬੋਵਾਲ ਵਿੱਚ ਲੋਕਾਂ ਵਲੋਂ ਆਪਣੇ ਪੰਸਦੀਦਾ ਉਮੀਦਵਾਰ ਡਾ ਸੁਭਾਸ਼ ਸ਼ਰਮਾ ਦਾ ਗੁਲਾਬ ਦੀ ਪੰਖੁੜੀਆਂ ਨਾਲ ਸੁਵਾਗਤ

ਸੰਸਦ ਵਿੱਚ ਸ਼੍ਰੀ ਅਨੰਦਪੁਰ ਸਾਹਿਬ ਦੀ ਅਵਾਜ਼ ਬੁਲੰਦ ਕਰਾਂਗਾ – ਡਾ ਸੁਭਾਸ਼ ਸ਼ਰਮਾ ਗੜ੍ਹਸ਼ੰਕਰ / ਹੈਬੋਵਾਲ, 24 ਮਈ ,ਬੋਲੇ ਪੰਜਾਬ ਬਿਓਰੋ– ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਡਾ ਸੁਭਾਸ਼ ਸ਼ਰਮਾ ਅਨੰਦਪੁਰ ਸਾਹਿਬ ਵੱਲੋਂ ਹਲਕਾ ਗੜਸ਼ੰਕਰ ਦੇ ਪਿੰਡ ਹੈਬੋਵਾਲ ਤੋ ਅੱਜ ਚੋਣ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਉਥੇ ਮੌਜੂਦ ਲੋਕਾਂ ਨੂੰ […]

Continue Reading

ਡੀ ਟੀ ਐੱਫ ਵੱਲੋਂ ਵੱਖ-ਵੱਖ ਚੋਣ ਡਿਊਟੀਆਂ’ਤੇ ਤੈਨਾਤ ਅਧਿਆਪਕਾਂ ਦੀਆਂ ਤਨਖ਼ਾਹਾਂ ਮੋਬਾਇਲ ਭੱਤੇ ਸਮੇਤ ਜਾਰੀ ਕਰਨ ਦੀ ਮੰਗ

ਖਜ਼ਾਨਾ ਅਫਸਰਾਂ ਅਤੇ ਸਕੂਲ ਮੁਖੀਆਂ ਦਾ ਭੰਬਲਭੂਸਾ ਦੂਰ ਕਰੇ ਵਿਭਾਗ : ਡੀ ਟੀ ਐੱਫ ਚੰਡੀਗੜ੍ਹ 24 ਮਈ ,ਬੋਲੇ ਪੰਜਾਬ ਬਿਓਰੋ: ਪੰਜਾਬ ਸਰਕਾਰ ਵੱਲੋਂ 21 ਮਈ ਤੋਂ 30 ਜੂਨ 2024 ਦਰਮਿਆਨ ਸਰਕਾਰੀ ਸਕੂਲਾਂ ਵਿੱਚ ਗਰਮੀ ਦੀਆਂ ਛੁੱਟੀਆਂ ਦੇ ਐਲਾਨ ਨਾਲ ਸਕੂਲ ਮੁਖੀਆਂ ਅਤੇ ਖਜ਼ਾਨਾ ਅਫਸਰਾਂ ਵਿੱਚ ਮਈ ਮਹੀਨੇ ਦੇ ਮੋਬਾਇਲ ਭੱਤੇ ਸਬੰਧੀ ਦੁਬਿੱਧਾ ਖੜ੍ਹੀ ਹੋ ਗਈ […]

Continue Reading

ਪੰਜਾਬ ਸਰਕਾਰ ਰਿਮੋਟ ਨਾਲ ਚੱਲ ਰਹੀ, ਮੁੱਖ ਮੰਤਰੀ ਖੁਦ ਕੋਈ ਫ਼ੈਸਲਾ ਨਹੀਂ ਲੈ ਸਕਦੇ : ਪ੍ਰਧਾਨ ਮੰਤਰੀ ਮੋਦੀ

ਚੰਡੀਗੜ੍ਹ, 24 ਮਈ,
ਬੋਲੇ ਪੰਜਾਬ ਬਿਓਰੋ: ਗੁਰਦਾਸਪੁਰ ਵਿੱਚ ਚੋਣ ਰੈਲੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਾਂਗਰਸ ਤੇ ਆਪ ਦੇ ਨਾਲ ਨਾਲ ਸਮੁੱਚੇ ਇੰਡੀਆ ਗੱਠਜੋੜ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਦੇਸ਼ ਨੂੰ ਹਮੇਸ਼ਾ ਜ਼ਖ਼ਮ ਦਿੱਤੇ ਹਨ। ਸਭ ਤੋਂ ਵੱਡਾ ਜ਼ਖ਼ਮ ਦੇਸ਼ ਦੀ ਵੰਡ ਦਾ ਹੈ। ਦਿੱਲੀ ’ਚ ਸਿੱਖਾਂ ਦਾ ਕਤਲੇਆਮ ਕਰਵਾਇਆ। ਉਨ੍ਹਾਂ […]

Continue Reading

ਮੋਹਾਲੀ :ਕੈਨੇਡਾ ਤੋਂ ਪੰਜਾਬ ਪਰਤੇ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਮੋਹਾਲੀ, 24 ਮਈ, ਬੋਲੇ ਪੰਜਾਬ ਬਿਓਰੋ:ਮੋਹਾਲੀ ਦੇ ਫੇਸ 11 ਵਿਚ ਦੇਰ ਰਾਤ ਓਵਰ ਸਪੀਡ ਗੱਡੀ ਇੱਕ ਦਰੱਖਤ ਨਾਲ ਟਕਰਾ ਗਈ । ਇਸ ਹਾਦਸੇ ਵਿੱਚ 28 ਸਾਲਾਂ ਨੌਜਵਾਨ ਦੀ ਸਿਰ ਵਿੱਚ ਸੱਟ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਗੁਰਜੰਟ ਸਿੰਘ (28) ਸਾਲ ਵਾਸੀ ਪਿੰਡ ਕੰਬਾਲੀ ਵਜੋਂ ਹੋਈ ਹੈ।ਨੌਜਵਾਨ ਇੱਕ ਸਾਲ ਪਹਿਲਾਂ ਹੀ ਕੈਨੇਡਾ […]

Continue Reading

ਡੱਬਵਾਲੀ ਤੋਂ ਬਠਿੰਡਾ ਜਾ ਰਹੀ ਬੱਸ’ਚੋਂ ਹਵਾਲੇ ਦੀ ਨਕਦੀ ਸਮੇਤ ਨੌਜਵਾਨ ਗ੍ਰਿਫਤਾਰ

ਬਠਿੰਡਾ 24 ਮਈ,ਬੋਲੇ ਪੰਜਾਬ ਬਿਓਰੋ: ਲੋਕ ਸਭਾ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਵੱਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਵੀਰਵਾਰ ਸ਼ਾਮ ਨੂੰ ਥਾਣਾ ਸੰਗਤ ਵੱਲੋਂ ਪੰਜਾਬ-ਹਰਿਆਣਾ ਸਰਹੱਦ ‘ਤੇ ਬੈਰੀਅਰ ਲਗਾ ਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ। ਇਸ ਦੌਰਾਨ ਡੱਬਵਾਲੀ ਤੋਂ ਬਠਿੰਡਾ ਰਹੀ ਇੱਕ ਬੱਸ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਬੱਸ ਵਿੱਚ ਸਵਾਰ ਵਿਅਕਤੀ ਕੋਲੋਂ […]

Continue Reading

ਬੀਬੀਐਮਬੀ ਅਤੇ ਐਨ ਐਫ਼ ਐਲ ਦੀਆਂ ਖਾਲੀ ਅਸਾਮੀਆਂ ਲਈ ਹੋਵੇਗੀ ਭਰਤੀ – ਸ਼ਰਮਾ

ਤਬਾਹ ਹੋ ਚੁੱਕੀ ਇੰਡਸਟਰੀ ਲਈ ਲਿਆਵਾਂਗੇ ਸਪੈਸ਼ਲ ਪੈਕੇਜ – ਸ਼ਰਮਾ ਮਾਹਿਲਪੁਰ/ ਸ਼੍ਰੀ ਆਨੰਦਪੁਰ ਸਾਹਿਬ 24 ਮਈ ,ਬੋਲੇ ਪੰਜਾਬ ਬਿਓਰੋ: -ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਡਾਕਟਰ ਸੁਭਾਸ਼ ਸ਼ਰਮਾ ਨੇ ਕਿਹਾ ਕਿ ਚੋਣਾਂ ਜਿੱਤਣ ਉਪਰੰਤ ਉਹ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਅਤੇ ਨੈਸ਼ਨਲ ਫਰਟੀਲਾਈਜ਼ਰ ਲਿਮਟਿਡ ਵਿੱਚ ਖਾਲੀ ਅਸਾਮੀਆਂ ਭਰਨ ਲਈ ਤੁਰੰਤ […]

Continue Reading

ਮਹਾਰਾਸ਼ਟਰ ‘ਚ ਡੋਂਬੀਵਾਲੀ ਕੈਮੀਕਲ ਕੰਪਨੀ ‘ਚੋਂ ਮਿਲੀਆਂ ਤਿੰਨ ਹੋਰ ਲਾਸ਼ਾਂ, ਹਾਦਸੇ ‘ਚ 11 ਲੋਕਾਂ ਦੀ ਮੌਤ, 64 ਜ਼ਖਮੀ

ਮੁੰਬਈ, 24 ਮਈ ,ਬੋਲੇ ਪੰਜਾਬ ਬਿਓਰੋ: ਡੋਂਬੀਵਾਲੀ ਦੇ ਅਮੁਦਾਨ ਕੈਮੀਕਲ ਕੰਪਨੀ ‘ਚ ਸ਼ੁੱਕਰਵਾਰ ਨੂੰ ਹੋਏ ਹਾਦਸੇ ‘ਚ ਐਨਡੀਆਰਐਫ ਦੀ ਟੀਮ ਨੇ ਤਿੰਨ ਲਾਸ਼ਾਂ ਬਰਾਮਦ ਕੀਤੀਆਂ ਹਨ, ਜਿਸ ਨਾਲ ਇਸ ਹਾਦਸੇ ‘ਚ ਮਰਨ ਵਾਲਿਆਂ ਦੀ ਗਿਣਤੀ 11 ਹੋ ਗਈ ਹੈ। ਇਸ ਘਟਨਾ ‘ਚ ਜ਼ਖਮੀ ਹੋਏ 64 ਲੋਕਾਂ ਦਾ ਡੋਂਬੀਵਾਲੀ ਦੇ ਕਈ ਹਸਪਤਾਲਾਂ ‘ਚ ਇਲਾਜ ਚੱਲ ਰਿਹਾ […]

Continue Reading

ਹਨੀ ਟ੍ਰੈਪ ‘ਚ ਫਸਾ ਕੇ ਕੀਤਾ ਗਿਆ ਸੀ ਬੰਗਲਾਦੇਸ਼ ਦੇ ਸੰਸਦ ਮੈਂਬਰ ਦਾ ਕਤਲ

ਕੋਲਕਾਤਾ, 24 ਮਈ ,ਬੋਲੇ ਪੰਜਾਬ ਬਿਓਰੋ: ਬੰਗਲਾਦੇਸ਼ ਦੇ ਸੰਸਦ ਮੈਂਬਰ ਅਨਵਾਰੁਲ ਅਜ਼ੀਮ ਅਨਾਰ ਦੇ ਕਤਲ ਮਾਮਲੇ ਦੀ ਸੀਆਈਡੀ ਜਾਂਚ ਵਿੱਚ ਹੈਰਾਨ ਕਰਨ ਵਾਲੀ ਜਾਣਕਾਰੀ ਸਾਹਮਣੇ ਆ ਰਹੀ ਹੈ। ਹੁਣ ਪੱਛਮੀ ਬੰਗਾਲ ਦੀ ਸੀਆਈਡੀ ਨੇ ਇਸ ਕਤਲ ਪਿੱਛੇ ਹਨੀ ਟ੍ਰੈਪ ਦਾ ਸ਼ੱਕ ਪ੍ਰਗਟਾਇਆ ਹੈ। ਸੀਆਈਡੀ ਦਾ ਦਾਅਵਾ ਹੈ ਕਿ ਕਤਲ ਤੋਂ ਪਹਿਲਾਂ ਬੰਗਲਾਦੇਸ਼ ਦੇ ਸੰਸਦ ਮੈਂਬਰ […]

Continue Reading