ਐਸਡੀਐਮ ਅਮਲੋਹ ਵੱਲੋਂ ਦੇਸ਼ ਭਗਤ ਗਲੋਬਲ ਸਕੂਲ ਦੀ ਗਿੱਧਾ ਟੀਮ ਦਾ ਸਨਮਾਨ
ਐਸਡੀਐਮ ਅਮਲੋਹ ਵੱਲੋਂ ਦੇਸ਼ ਭਗਤ ਗਲੋਬਲ ਸਕੂਲ ਦੀ ਗਿੱਧਾ ਟੀਮ ਦਾ ਸਨਮਾਨ ਮੰਡੀ ਗੋਬਿੰਦਗੜ੍ਹ, 17 ਅਗਸਤ,ਬੋਲੇ ਪੰਜਾਬ ਬਿਊਰੋ ; ਦੇਸ਼ ਭਗਤ ਗਲੋਬਲ ਸਕੂਲ ਨੇ ਭਾਰਤ ਦਾ 78ਵਾਂ ਸੁਤੰਤਰਤਾ ਦਿਵਸ ਬੜੇ ਹੀ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ। ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਇੰਦੂ ਸ਼ਰਮਾ ਨੇ ਇੱਕ ਪ੍ਰੇਰਨਾਦਾਇਕ ਭਾਸ਼ਣ ਦਿੱਤਾ ਜਿਸ ਵਿੱਚ ਸਾਡੇ ਸੁਤੰਤਰਤਾ ਸੈਨਾਨੀਆਂ […]
Continue Reading